JAGAT SEWAK
  • Home
  • PUNJABਪੰਜਾਬ

    Punjab

    ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੇ ਬੇਮਿਸਾਲ ਇਕੱਠ,ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ
    ਪੰਜਾਬ

    August 28, 2026
    1.7k
    ਮਨਪ੍ਰੀਤ ਸਿੰਘ ਇਯਾਲੀ ਦਾ 2027 ਚੋਣਾਂ ਤੇ ਵੱਡਾ ਬਿਆਨ-2027 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਸੋਚ ਦੇ ਅਸਲ ਵਾਰਿਸ ਤੈਅ ਕਰਨਗੀਆਂ

    1.6k
    ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

    August 25, 2026
    1.6k
    ਸੀਆਈਏ ਸਟਾਫ਼ ਦੀ ਟੀਮ ਨੇ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਨੂੰ 300 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਕੀਤਾ ਕਾਬੂ
    ਪੰਜਾਬ

    ਪਟਵਾਰੀ ਅਤੇ ਸਹਾਇਕ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

    August 25, 2026
    1.6k
  • INDIAਦੇਸ਼
    ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲਿਆਂ ਦੀ ਚੰਨੀ ਨੇ ਠੋਕੀ ਮੰਜੀ, ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਚੌਂਕ ਵਿੱਚ ਫਾਂਸੀ ਦੇਣੀ ਚਾਹੀਦੀ ਸੀ।

    ਮਲੇਸ਼ੀਆ ਸਰਕਾਰ ਨੇ ਤਿੰਨ ਪੰਜਾਬੀ ਗੈਂਗਸਟਰਾਂ ਨੂੰ ਕੀਤਾ ਡਿਪੋਰਟ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੇ ਕੀਤੇ ਗ੍ਰਿਫਤਾਰ

    ਸੁਖਬੀਰ ਸਿੰਘ ਬਾਦਲ ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਹੋਇਆ ਹਮਲਾ,ਹੱਥ ਤੇ ਲੱਗੀ ਸੱਟ

    ਪੰਜਾਬ ਕਾਂਗਰਸ ਵਿੱਚ ਬਣਿਆ ਤੀਜਾ ਧੜਾ, ਰਾਹੁਲ ਗਾਂਧੀ ਤੋਂ ਮਿਲਣ ਦਾ ਮੰਗਿਆ ਸਮਾਂ।

    ਸੋਨੇ ਦੇ ਵਪਾਰੀ ਦੀ ਦਿਨ ਦਿਹਾੜੇ ਹੋਈ ਲੁੱਟੇ, ਮੋਟਰਸਾਈਕਲ ਸਵਾਰਾ ਨੇ ਤਿੰਨ ਕਰੋੜ ਦਾ ਸੋਨਾ ਲੁੱਟਿਆ ।

    ਸੀਬੀਆਈ ਨੇ ਕਾਰਜਕਾਰੀ ਇੰਜੀਨੀਅਰ ਰਿਸ਼ਵਤ ਲੈਂਦਾ ਕੀਤਾ ਕਾਬੂ।

    ਦਿੱਲੀ ਜਾਣ ਤੋਂ ਰੋਕਣ ਲਈ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਤੇ ਰੋਕਿਆ ।

    ਅਮਰੀਕਾ ਵਿੱਚ ਲੁਕੇ ਹੋਏ ਗੈਂਗਸਟਰ ਗੋਲਡੀ ਬਰਾੜ ਦੀਆਂ ਮੁਸ਼ਕਲਾਂ ਵਧੀਆ,FBI ਐਫਬੀਆਈ ਵੱਲੋਂ ਫ਼ੜਨ ਲਈ ਰੱਖਿਆ ਲੱਖਾਂ ਰੁਪਏ ਦਾ ਇਨਾਂਮ।

    ਡੀਐਸਪੀ ਦੇ ਘਰ ਵਿੱਚੋਂ 200 ਕਰੋੜ ਦਾ ਖਜ਼ਾਨਾ ਹੋਇਆ ਬਰਾਮਦ

  • WORLDਵਿਸ਼ਵ
    ਗੁਰਪਤਵੰਤ ਪੰਨੂੰ ਨੇ ਹਰਦੀਪ ਸਿੰਘ ਨਿੱਝਰ ਦੇ ਹੋਏ ਕਤਲ ਦਾ ਬਦਲ ਲੈਣ ਦੀ ਗੋਲਡੀ ਬਰਾੜ ਅਤੇ ਲੌਰੈਂਸ ਬਿਸ਼ਨੋਈ ਨੂੰ ਦਿੱਤੀ ਧਮਕੀ

    ਕੈਨੇਡਾ ਵਿੱਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਹੋਏ ਕਤਲ ਦੀ,ਜਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਲਈ।

    ਕੈਨੇਡਾ ਤੇ ਅਮਰੀਕਾ ਦੀਆਂ ਏਜੰਸੀਆਂ ਨੇ ਸਾਂਝੀ ਕਾਰਵਾਈ ਕਰਦਿਆਂ ਵੱਡੀ ਮਾਤਰਾ ਵਿੱਚ ਨਸ਼ਾ ਅਤੇ ਹਥਿਆਰ ਕੀਤੇ ਬਰਾਮਦ।

    ਕੈਨੇਡਾ ਵਿੱਚ ਲਿਵ -ਇਨ ਰਿਲੇਸ਼ਨਸ਼ਿਪ ਰਹਿ ਰਹੀ ਪੰਜਾਬੀ ਕੁੜੀ ਦਾ ਪਾਰਟਨਰ ਨੇ ਕੀਤਾ ਕਤਲ।

    ਅਮਰੀਕਾ ਦੀ ਜਾਂਚ ਏਜੰਸੀ ਐਫਬੀਆਈ ਨੇ ਕੈਨੇਡਾ ਆਧਾਰਿਤ ਪੰਜਾਬੀ ਨਸ਼ਾ ਤਸਕਰ ਕੀਤਾ ਕਾਬੂ 

    ਕੈਨੇਡਾ ਦੇ ਬਰੈਂਪਟਨ ਵਿੱਚ ਪੰਜਾਬੀ ਔਰਤ ਨੇ 17 ਵਿਆਕਤੀਆਂ ਨੂੰ ਇੱਕ ਬੈਸਮੈਂਟ ਕਿਰਾਏ ਤੇ ਦੇਣ ਬਦਲੇ ਕੀਤੀ ਧੋਖਾਧੜੀ, ਪੁਲਿਸ ਨੇ ਕੀਤੀ ਗ੍ਰਿਫਤਾਰ 

    ਅਮਰੀਕਾ ਵਾਲਿਆਂ ਦੇ ਐਕਸ਼ਨ ਤੋਂ ਬਾਅਦ ਪੰਜਾਬ ਪੁਲਿਸ ਨੇ ਆਪਣੇ ਇੰਸਪੈਕਟਰ ਨਾਗਰਾ ਨੂੰ ਕੀਤਾ ਗ੍ਰਿਫਤਾਰ। ਮਾਮਲਾ ਅੰਤਰਰਾਸ਼ਟਰੀ ਪੱਧਰ ਤੇ ਫਰੌਤੀਆਂ ਮੰਗਣ ਦਾ

    ਕੈਨੇਡਾ ਤੋਂ ਵੱਡੀ ਖਬਰ, ਸੰਸਦ ਮੈਂਬਰ ਦੇ ਘਰ ਤੋਂ ਪੁਲਿਸ ਨੇ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ 

    ਗੈਂਗਸਟਰ ਬਿਸ਼ਨੋਈ ਗੈਂਗ ਦਾ ਇੱਕ ਗੁਰਗਾ ਫ਼ਿਰੌਤੀਆਂ ਵਸੂਲਣ ਦੇ ਮਾਮਲੇ ਵਿੱਚ ਕੈਨੇਡਾ ਦੇ ਵਿਨੀਪੈਗ ਵਿੱਚ ਪੁਲਿਸ ਨੇ ਕੀਤਾ ਗ੍ਰਿਫਤਾਰ।

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਵਿਸ਼ਵ

by Tarlochan Singh Brar
August 26, 2026
Reading Time: 1 min read
0
ਗੁਰਪਤਵੰਤ ਪੰਨੂੰ ਨੇ ਹਰਦੀਪ ਸਿੰਘ ਨਿੱਝਰ ਦੇ ਹੋਏ ਕਤਲ ਦਾ ਬਦਲ ਲੈਣ ਦੀ ਗੋਲਡੀ ਬਰਾੜ ਅਤੇ ਲੌਰੈਂਸ ਬਿਸ਼ਨੋਈ ਨੂੰ ਦਿੱਤੀ ਧਮਕੀ
Share on WhatsApp!Share on Facebook

ਕੈਨੇਡਾ ਵਿੱਚ ਪਿਛਲੇ ਸਮੇਂ ਖਾਲਿਸਤਾਨ ਸਮਰੱਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਬੀਤੇ ਦਿਨੀਂ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਵੀਡੀਓ ਵਿੱਚ ਲਈ ਸੀ।ਉਸ ਤੋਂ ਦੋ ਦਿਨਾਂ ਬਾਅਦ, ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਵਿੱਚ ਗੋਲਡੀ ਬਰਾੜ ਅਤੇ ਉਸ ਦੇ ਸਾਥੀਆਂ ਨੂੰ ਨਿੱਝਰ ਦੇ ਕਤਲ ਦਾ ਨਤੀਜਾ ਭੁਗਤਣ ਦੀ ਤਾੜਨਾ ਕੀਤੀ ਹੈ।

ਇਸ ਜਾਰੀ ਕੀਤੀ ਵੀਡੀਓ ਵਿੱਚ ਪੰਨੂ ਨੇ ਲੌਰੈਂਸ ਬਿਸ਼ਨੋਈ, ਗੋਲਡੀ ਬਰਾੜ, ਕਰਮਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਅਤੇ ਕਰਣਪ੍ਰੀਤ ਸਿੰਘ ਦੀਆਂ ਤਸਵੀਰਾਂ ਦਿਖਾਉਂਦਿਆਂ ਉਨ੍ਹਾਂ ’ਤੇ ਨਿੱਝਰ ਦੇ ਕਤਲ ਦਾ ਇਲਜ਼ਾਮ ਲਗਾਇਆ ਹੈ। ਪੰਨੂ ਨੇ ਦਾਅਵਾ ਕੀਤਾ ਕਿ ਜੇਕਰ ਇਹ ਦੋਸ਼ੀ ਐਫ.ਬੀ.ਆਈ. (FBI) ਅਤੇ ਕੈਨੇਡਾ ਜਾਂ ਅਮਰੀਕਾ ਦੀਆਂ ਅਦਾਲਤਾਂ ਤੋਂ ਬਚ ਵੀ ਜਾਂਦੇ ਹਨ, ਤਾਂ ਵੀ ਉਨ੍ਹਾਂ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ। ਉਸ ਨੇ ਇਨ੍ਹਾਂ ਸਾਰਿਆਂ ’ਤੇ ਭਾਰਤੀ ਏਜੰਸੀਆਂ ਲਈ ਕੰਮ ਕਰਨ ਦੇ ਦੋਸ਼ ਵੀ ਲਾਏ।

ਦੂਜੇ ਪਾਸੇ, ਪੰਨੂ ਨੂੰ ਆਪ ਵੀ ਆਪਣੀ ਜਾਨ ਦਾ ਖ਼ਤਰਾ ਬਣਿਆ ਹੋਇਆ ਹੈ। ਐਫ.ਬੀ.ਆਈ. ਦੇ ਏਜੰਟਾਂ ਵੱਲੋਂ ਉਸ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜਦੋਂ ਤੱਕ ਇਹ ਖ਼ਤਰਾ ਟਲ ਨਹੀਂ ਜਾਂਦਾ, ਉਹ ਕੋਈ ਯਾਤਰਾ ਨਾ ਕਰੇ ਅਤੇ ਜੇਕਰ ਕਰਨਾ ਜ਼ਰੂਰੀ ਹੋਵੇ ਤਾਂ ਏਜੰਸੀ ਨੂੰ ਪਹਿਲਾਂ ਸੂਚਿਤ ਕੀਤਾ ਜਾਵੇ। ਪੰਨੂ ਅਨੁਸਾਰ, ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ (RCMP) ਨੇ ਵੀ ਉਸ ਨੂੰ ਫੋਨ ’ਤੇ ਸੂਚਿਤ ਕੀਤਾ ਸੀ। ਅਮਰੀਕੀ ਅਤੇ ਕੈਨੇਡੀਅਨ ਨਾਗਰਿਕਤਾ ਰੱਖਣ ਵਾਲੇ ਪੰਨੂ ਨੇ ਦੱਸਿਆ ਕਿ ਉਸ ਨੂੰ ‘ਡਿਊਟੀ ਟੂ ਵਾਰਨ’ (Duty to Warn) ਕਾਨੂੰਨ ਤਹਿਤ ਇਹ ਚਿਤਾਵਨੀ ਦਿੱਤੀ ਗਈ ਹੈ।

RELATED STORIES

ਕੈਨੇਡਾ ਵਿੱਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਹੋਏ ਕਤਲ ਦੀ,ਜਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਲਈ।

ਕੈਨੇਡਾ ਵਿੱਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਹੋਏ ਕਤਲ ਦੀ,ਜਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਲਈ।

August 23, 2026
1.7k
ਕੈਨੇਡਾ ਤੇ ਅਮਰੀਕਾ ਦੀਆਂ ਏਜੰਸੀਆਂ ਨੇ ਸਾਂਝੀ ਕਾਰਵਾਈ ਕਰਦਿਆਂ ਵੱਡੀ ਮਾਤਰਾ ਵਿੱਚ ਨਸ਼ਾ ਅਤੇ ਹਥਿਆਰ ਕੀਤੇ ਬਰਾਮਦ।

ਕੈਨੇਡਾ ਤੇ ਅਮਰੀਕਾ ਦੀਆਂ ਏਜੰਸੀਆਂ ਨੇ ਸਾਂਝੀ ਕਾਰਵਾਈ ਕਰਦਿਆਂ ਵੱਡੀ ਮਾਤਰਾ ਵਿੱਚ ਨਸ਼ਾ ਅਤੇ ਹਥਿਆਰ ਕੀਤੇ ਬਰਾਮਦ।

July 24, 2026
1.6k
Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੇ ਬੇਮਿਸਾਲ ਇਕੱਠ,ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ
  • ਮਨਪ੍ਰੀਤ ਸਿੰਘ ਇਯਾਲੀ ਦਾ 2027 ਚੋਣਾਂ ਤੇ ਵੱਡਾ ਬਿਆਨ-2027 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਸੋਚ ਦੇ ਅਸਲ ਵਾਰਿਸ ਤੈਅ ਕਰਨਗੀਆਂ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us