JAGAT SEWAK
  • Home
  • PUNJABਪੰਜਾਬ

    Punjab

    ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੇ ਬੇਮਿਸਾਲ ਇਕੱਠ,ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ
    ਪੰਜਾਬ

    August 28, 2026
    1.7k
    ਮਨਪ੍ਰੀਤ ਸਿੰਘ ਇਯਾਲੀ ਦਾ 2027 ਚੋਣਾਂ ਤੇ ਵੱਡਾ ਬਿਆਨ-2027 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਸੋਚ ਦੇ ਅਸਲ ਵਾਰਿਸ ਤੈਅ ਕਰਨਗੀਆਂ

    1.6k
    ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

    August 25, 2026
    1.6k
    ਸੀਆਈਏ ਸਟਾਫ਼ ਦੀ ਟੀਮ ਨੇ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਨੂੰ 300 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਕੀਤਾ ਕਾਬੂ
    ਪੰਜਾਬ

    ਪਟਵਾਰੀ ਅਤੇ ਸਹਾਇਕ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

    August 25, 2026
    1.6k
  • INDIAਦੇਸ਼
    ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲਿਆਂ ਦੀ ਚੰਨੀ ਨੇ ਠੋਕੀ ਮੰਜੀ, ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਚੌਂਕ ਵਿੱਚ ਫਾਂਸੀ ਦੇਣੀ ਚਾਹੀਦੀ ਸੀ।

    ਮਲੇਸ਼ੀਆ ਸਰਕਾਰ ਨੇ ਤਿੰਨ ਪੰਜਾਬੀ ਗੈਂਗਸਟਰਾਂ ਨੂੰ ਕੀਤਾ ਡਿਪੋਰਟ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੇ ਕੀਤੇ ਗ੍ਰਿਫਤਾਰ

    ਸੁਖਬੀਰ ਸਿੰਘ ਬਾਦਲ ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਹੋਇਆ ਹਮਲਾ,ਹੱਥ ਤੇ ਲੱਗੀ ਸੱਟ

    ਪੰਜਾਬ ਕਾਂਗਰਸ ਵਿੱਚ ਬਣਿਆ ਤੀਜਾ ਧੜਾ, ਰਾਹੁਲ ਗਾਂਧੀ ਤੋਂ ਮਿਲਣ ਦਾ ਮੰਗਿਆ ਸਮਾਂ।

    ਸੋਨੇ ਦੇ ਵਪਾਰੀ ਦੀ ਦਿਨ ਦਿਹਾੜੇ ਹੋਈ ਲੁੱਟੇ, ਮੋਟਰਸਾਈਕਲ ਸਵਾਰਾ ਨੇ ਤਿੰਨ ਕਰੋੜ ਦਾ ਸੋਨਾ ਲੁੱਟਿਆ ।

    ਸੀਬੀਆਈ ਨੇ ਕਾਰਜਕਾਰੀ ਇੰਜੀਨੀਅਰ ਰਿਸ਼ਵਤ ਲੈਂਦਾ ਕੀਤਾ ਕਾਬੂ।

    ਦਿੱਲੀ ਜਾਣ ਤੋਂ ਰੋਕਣ ਲਈ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਤੇ ਰੋਕਿਆ ।

    ਅਮਰੀਕਾ ਵਿੱਚ ਲੁਕੇ ਹੋਏ ਗੈਂਗਸਟਰ ਗੋਲਡੀ ਬਰਾੜ ਦੀਆਂ ਮੁਸ਼ਕਲਾਂ ਵਧੀਆ,FBI ਐਫਬੀਆਈ ਵੱਲੋਂ ਫ਼ੜਨ ਲਈ ਰੱਖਿਆ ਲੱਖਾਂ ਰੁਪਏ ਦਾ ਇਨਾਂਮ।

    ਡੀਐਸਪੀ ਦੇ ਘਰ ਵਿੱਚੋਂ 200 ਕਰੋੜ ਦਾ ਖਜ਼ਾਨਾ ਹੋਇਆ ਬਰਾਮਦ

  • WORLDਵਿਸ਼ਵ
    ਗੁਰਪਤਵੰਤ ਪੰਨੂੰ ਨੇ ਹਰਦੀਪ ਸਿੰਘ ਨਿੱਝਰ ਦੇ ਹੋਏ ਕਤਲ ਦਾ ਬਦਲ ਲੈਣ ਦੀ ਗੋਲਡੀ ਬਰਾੜ ਅਤੇ ਲੌਰੈਂਸ ਬਿਸ਼ਨੋਈ ਨੂੰ ਦਿੱਤੀ ਧਮਕੀ

    ਕੈਨੇਡਾ ਵਿੱਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਹੋਏ ਕਤਲ ਦੀ,ਜਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਲਈ।

    ਕੈਨੇਡਾ ਤੇ ਅਮਰੀਕਾ ਦੀਆਂ ਏਜੰਸੀਆਂ ਨੇ ਸਾਂਝੀ ਕਾਰਵਾਈ ਕਰਦਿਆਂ ਵੱਡੀ ਮਾਤਰਾ ਵਿੱਚ ਨਸ਼ਾ ਅਤੇ ਹਥਿਆਰ ਕੀਤੇ ਬਰਾਮਦ।

    ਕੈਨੇਡਾ ਵਿੱਚ ਲਿਵ -ਇਨ ਰਿਲੇਸ਼ਨਸ਼ਿਪ ਰਹਿ ਰਹੀ ਪੰਜਾਬੀ ਕੁੜੀ ਦਾ ਪਾਰਟਨਰ ਨੇ ਕੀਤਾ ਕਤਲ।

    ਅਮਰੀਕਾ ਦੀ ਜਾਂਚ ਏਜੰਸੀ ਐਫਬੀਆਈ ਨੇ ਕੈਨੇਡਾ ਆਧਾਰਿਤ ਪੰਜਾਬੀ ਨਸ਼ਾ ਤਸਕਰ ਕੀਤਾ ਕਾਬੂ 

    ਕੈਨੇਡਾ ਦੇ ਬਰੈਂਪਟਨ ਵਿੱਚ ਪੰਜਾਬੀ ਔਰਤ ਨੇ 17 ਵਿਆਕਤੀਆਂ ਨੂੰ ਇੱਕ ਬੈਸਮੈਂਟ ਕਿਰਾਏ ਤੇ ਦੇਣ ਬਦਲੇ ਕੀਤੀ ਧੋਖਾਧੜੀ, ਪੁਲਿਸ ਨੇ ਕੀਤੀ ਗ੍ਰਿਫਤਾਰ 

    ਅਮਰੀਕਾ ਵਾਲਿਆਂ ਦੇ ਐਕਸ਼ਨ ਤੋਂ ਬਾਅਦ ਪੰਜਾਬ ਪੁਲਿਸ ਨੇ ਆਪਣੇ ਇੰਸਪੈਕਟਰ ਨਾਗਰਾ ਨੂੰ ਕੀਤਾ ਗ੍ਰਿਫਤਾਰ। ਮਾਮਲਾ ਅੰਤਰਰਾਸ਼ਟਰੀ ਪੱਧਰ ਤੇ ਫਰੌਤੀਆਂ ਮੰਗਣ ਦਾ

    ਕੈਨੇਡਾ ਤੋਂ ਵੱਡੀ ਖਬਰ, ਸੰਸਦ ਮੈਂਬਰ ਦੇ ਘਰ ਤੋਂ ਪੁਲਿਸ ਨੇ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ 

    ਗੈਂਗਸਟਰ ਬਿਸ਼ਨੋਈ ਗੈਂਗ ਦਾ ਇੱਕ ਗੁਰਗਾ ਫ਼ਿਰੌਤੀਆਂ ਵਸੂਲਣ ਦੇ ਮਾਮਲੇ ਵਿੱਚ ਕੈਨੇਡਾ ਦੇ ਵਿਨੀਪੈਗ ਵਿੱਚ ਪੁਲਿਸ ਨੇ ਕੀਤਾ ਗ੍ਰਿਫਤਾਰ।

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

by Tarlochan Singh Brar
August 28, 2026
Reading Time: 1 min read
0
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੇ ਬੇਮਿਸਾਲ ਇਕੱਠ,ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ
Share on WhatsApp!Share on Facebook

RELATED STORIES

ਮਨਪ੍ਰੀਤ ਸਿੰਘ ਇਯਾਲੀ ਦਾ 2027 ਚੋਣਾਂ ਤੇ ਵੱਡਾ ਬਿਆਨ-2027 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਸੋਚ ਦੇ ਅਸਲ ਵਾਰਿਸ ਤੈਅ ਕਰਨਗੀਆਂ

ਮਨਪ੍ਰੀਤ ਸਿੰਘ ਇਯਾਲੀ ਦਾ 2027 ਚੋਣਾਂ ਤੇ ਵੱਡਾ ਬਿਆਨ-2027 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਸੋਚ ਦੇ ਅਸਲ ਵਾਰਿਸ ਤੈਅ ਕਰਨਗੀਆਂ

August 28, 2026
1.6k
ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

August 25, 2026
1.6k

ਬਾਪੂ ਤਰਸੇਮ ਸਿੰਘ ਨੇ ਨਸ਼ਿਆਂ ਤੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਨੌਜਵਾਨਾਂ ਦੇ ਮੁੜ ਵਸੇਬੇ ਦਾ ਲਿਆ ਸੰਕਲਪ

ਬਾਬਾ ਬਕਾਲਾ ਸਾਹਿਬ, 28 ਅਗਸਤ – ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕਰਵਾਈ ਗਈ “ਸਾਚਾ ਗੁਰ ਲਾਧੋ ਰੇ” ਪੰਥਕ ਕਾਨਫਰੰਸ ਵਿੱਚ ਵਿਸ਼ਾਲ ਅਤੇ ਬੇਮਿਸਾਲ ਇਕੱਠ ਹੋਇਆ। ਇਸ ਮੌਕੇ ਪੰਥ ਅਤੇ ਪੰਜਾਬ ਦੇ ਵੱਖ-ਵੱਖ ਮਸਲਿਆਂ ਦੇ ਨਾਲ-ਨਾਲ ਪੰਜਾਬ ਵਿੱਚ ਫੈਲੇ ਨਸ਼ਿਆਂ ਦੇ ਗੰਭੀਰ ਸੰਕਟ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਨਫਰੰਸ ਦਾ ਮੁੱਖ ਆਕਰਸ਼ਣ ਭਾਈ ਅੰਮ੍ਰਿਤਪਾਲ ਸਿੰਘ ਜੀ ਵੱਲੋਂ ਪੰਜਾਬੀਆਂ ਨਾਲ ਕੀਤੇ ਅਹਿਦ ਨੂੰ ਬਾਪੂ ਤਰਸੇਮ ਸਿੰਘ ਜੀ ਵੱਲੋਂ ਸੰਗਤ ਦੇ ਵਿਸ਼ਾਲ ਇਕੱਠ ਵਿੱਚ ਪੜ੍ਹ ਕੇ ਸੁਣਾਉਣਾ ਰਿਹਾ। ਅਹਿਦ ਤਹਿਤ ਪੰਜਾਬੀਆਂ ਦੇ ਹੱਥ ਫੈਸਲੇ ਦੀ ਤਾਕਤ ਆਉਣ ’ਤੇ 1997 ਤੋਂ 2027 ਤੱਕ ਦੀਆਂ ਸਰਕਾਰਾਂ ਦੌਰਾਨ ਨਸ਼ਿਆਂ ਦੇ ਪਸਾਰ, ਮੌਤਾਂ, ਸਪਲਾਈ ਚੇਨ, ਸਿਆਸੀ ਸ਼ਮੂਲੀਅਤ ਅਤੇ ਪੁਲਿਸ ਤੇ ਸੁਰੱਖਿਆ ਤੰਤਰ ਦੀ ਕਥਿਤ ਮਿਲੀਭੁਗਤ ਸਬੰਧੀ ਵ੍ਹਾਈਟ ਪੇਪਰ ਜਾਰੀ ਕਰਨ, ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ ਗਿਆ। ਇਸਦੇ ਨਾਲ ਹੀ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿਜ਼ਨ ਡਾਕੂਮੈਂਟ ਵੀ ਪੇਸ਼ ਕੀਤਾ ਗਿਆ। ਕਾਨਫਰੰਸ ਵਿੱਚ ਬਾਪੂ ਤਰਸੇਮ ਸਿੰਘ ਜੀ, ਮਨਪ੍ਰੀਤ ਸਿੰਘ ਇਆਲੀ, ਪਾਰਲੀਮਾਨੀ ਬੋਰਡ ਦੇ ਮੈਂਬਰਾਂ, ਮੁੱਖ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਅਤੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਪੰਥ-ਪੰਜਾਬ ਦੇ ਮੁੱਦਿਆਂ ’ਤੇ ਖੁੱਲ੍ਹ ਕੇ ਵਿਚਾਰ ਰੱਖੇ। ਬੁਲਾਰਿਆਂ ਨੇ ਪੰਜਾਬ ਦੀ ਜਵਾਨੀ, ਕਿਸਾਨੀ, ਪਾਣੀਆਂ, ਰੁਜ਼ਗਾਰ, ਸੂਬੇ ਦੇ ਹੱਕਾਂ ਅਤੇ ਪੰਥਕ ਮਸਲਿਆਂ ਦੇ ਨਾਲ-ਨਾਲ ਨਸ਼ਿਆਂ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਉਂਦਿਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਉਨ੍ਹਾਂ ਦੇ ਪਿਛਲੇ ਕਾਰਜਕਾਲਾਂ ਦੀਆਂ ਨਾਕਾਮੀਆਂ ਅਤੇ ਨਸ਼ਿਆਂ ਦੇ ਪਸਾਰ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਤਿੱਖੇ ਢੰਗ ਨਾਲ ਘੇਰਿਆ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਹੁਣ ਸਿਰਫ਼ ਬਿਆਨਬਾਜ਼ੀ ਨਹੀਂ, ਸਗੋਂ ਠੋਸ ਨੀਤੀ, ਪਾਰਦਰਸ਼ਤਾ, ਜਵਾਬਦੇਹੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੋਂ ਲਿਆ ਗਿਆ ਇਹ ਅਹਿਦ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਸਿਧਾਂਤਕ ਰਾਜਨੀਤੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਸ੍ਰ ਸੁਰਜੀਤ ਸਿੰਘ ਦੌਲਤਪੁਰ, ਸ੍ਰ ਕਾਬਲ ਸਿੰਘ, ਸ੍ਰ ਬਾਬੂ ਸਿੰਘ ਬਰਾੜ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ੍ਰ ਪ੍ਰਗਟ ਸੰਧੂ, ਭਾਈ ਮਨਦੀਪ ਸਿੰਘ ਸਿੱਧੂ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਸ੍ਰ ਇਕਬਾਲ ਸਿੰਘ ਝੂੰਦਾ, ਚਾਚਾ ਸੁਖਚੈਨ ਸਿੰਘ, ਮਾਤਾ ਬਲਵਿੰਦਰ ਕੌਰ ਜੀ, ਬੀਬੀ ਹਰਪ੍ਰੀਤ ਕੌਰ, ਬੀਬੀ ਸਤਨਾਮ ਕੌਰ, ਬੀਬੀ ਨਰਿੰਦਰ ਕੌਰ ਕਲਸੀ, ਨਵਜੋਤ ਕੌਰ ਲੰਬੀ, ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਜਤਿੰਦਰ ਸਿੰਘ ਮਹਿਤਾ, ਭਾਈ ਦਲੇਰ ਸਿੰਘ ਡੋਡ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਭਾਈ ਜੋਧਬੀਰ ਸਿੰਘ ਜੱਲੂਪੁਰ, ਸ੍ਰ ਦਰਸ਼ਨ ਸਿੰਘ ਸ਼ਿਵਾਲਿਕ, ਐਡਵੋਕੇਟ ਇਮਾਨ ਸਿੰਘ ਖਾਰਾ, ਸ੍ਰ ਪ੍ਰਿਥੀਪਾਲ ਸਿੰਘ, ਸ੍ਰ ਜਗਰੂਪ ਸਿੰਘ ਖਾਲਸਾ, ਸ੍ਰ ਅਮਨਦੀਪ ਸਿੰਘ ਹਸਨਪੁਰ, ਸ੍ਰੀ ਰੋਹਿਤ ਖੁੱਲਰ, ਭਾਈ ਦਲਜੀਤ ਸਿੰਘ ਜਵੰਦਾ, ਸ੍ਰ ਲਖਵਿੰਦਰ ਸਿੰਘ ਲੋਟ, ਸ੍ਰ ਲਖਬੀਰ ਸਿੰਘ ਕੋਟਲਾ, ਭਾਈ ਜਸਵਿੰਦਰ ਸਿੰਘ ਡਰੌਲੀ, ਭਾਈ ਰਸ਼ਪਾਲ ਸਿੰਘ ਸੋਸਣ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਸੁਖਬੀਰ ਸਿੰਘ ਚੀਮਾਂ, ਬਾਬਾ ਜਰਮਨਜੀਤ ਸਿੰਘ ਸਰਾਏੰ, ਸਰਪੰਚ ਹਰਜਿੰਦਰ ਸਿੰਘ ਜੀਰਾ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਪਰਮਜੀਤ ਸਿੰਘ ਅਕਾਲੀ, ਬਾਬਾ ਬਿਬੇਕ ਸਿੰਘ, ਸ੍ਰੀ ਗੰਗਵੀਰ ਸਿੰਘ ਰਾਠੋੜ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਸਕੱਤਰ ਸਿੰਘ ਉਸਮਾ, ਭਾਈ ਕੇਵਲ ਸਿੰਘ ਮਹਿਤਾ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਭਾਈ ਰਣਜੋਧ ਸਿੰਘ ਜਲਾਲਉਸਮਾਂ, ਭਾਈ ਇਕਬਾਲ ਸਿੰਘ ਸੰਧੂ, ਭਾਈ ਗੁਰਚਰਨ ਸਿੰਘ ਸੰਘਾ, ਭਾਈ ਤੇਜਿੰਦਰ ਸਿੰਘ ਢਿਲੋਂ, ਭਾਈ ਜਸਵਿੰਦਰ ਸਿੰਘ ਬਾਦਲ, ਭਾਈ ਨਾਥਵਿੰਦਰ ਸਿੰਘ, ਪਰਮਜੀਤ ਸਿੰਘ ਵਣੀਏਕੇ, ਭਾਈ ਬਲਜਿੰਦਰ ਸਿੰਘ ਬਾਜਵਾ, ਭਾਈ ਗੁਰਵਿੰਦਰ ਸਿੰਘ ਝੰਡੇਰ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਬਲਜਿੰਦਰ ਸਿੰਘ ਥਾਂਦੇ, ਭਾਈ ਜਸਕਰਨ ਸਿੰਘ ਲੋਪੋਕੇ, ਹਰਜਿੰਦਰ ਸਿੰਘ ਜੌਹਲ, ਭਾਈ ਜੁਗਰਾਜ ਸਿੰਘ ਭੰਗਵਾਂ, ਭਾਈ ਗੁਰਦੇਵ ਸਿੰਘ ਸੰਧੂ, ਭਾਈ ਬਿਕਰਮਜੀਤ ਸਿੰਘ ਕੋਟਲਾ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਮਹਾਂ ਸਿੰਘ ਰਾਉੰਕੇ, ਭਾਈ ਕਸ਼ਮੀਰ ਸਿੰਘ ਹਰਗੋਬਿੰਦਪੁਰ, ਭਾਈ ਮਨਵਿੰਦਰ ਸਿੰਘ ਦਕੋਹਾ, ਬਾਬਾ ਰਾਜਾ ਰਾਜ ਸਿੰਘ, ਭਾਈ ਦਰਸ਼ਨ ਸਿੰਘ ਜਗਤਪੁਰਾ, ਭਾਈ ਅਮਨਦੀਪ ਸਿੰਘ ਨਾਰਲੀ, ਭਾਈ ਰਜਿੰਦਰ ਸਿੰਘ ਤਲਵੰਡੀ, ਡਾਕਟਰ ਬਰਿੰਦਰ ਸਿੰਘ, ਭਾਈ ਰੱਬੀ ਕੰਧੋਲਾ, ਸਰਪੰਚ ਬਲਜੀਤ ਸਿੰਘ ਚਾਟੀਵਿੰਡ ਅਤੇ ਭਾਈ ਅਵਤਾਰ ਸਿੰਘ ਤੋਂ ਇਲਾਵਾ ਹਜਾਰਾਂ ਦੀ ਗਿਣਤੀ ਵਿਚ ਸੰਗਤ ਹਾਜਰ ਸੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੇ ਬੇਮਿਸਾਲ ਇਕੱਠ,ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ
  • ਮਨਪ੍ਰੀਤ ਸਿੰਘ ਇਯਾਲੀ ਦਾ 2027 ਚੋਣਾਂ ਤੇ ਵੱਡਾ ਬਿਆਨ-2027 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਸੋਚ ਦੇ ਅਸਲ ਵਾਰਿਸ ਤੈਅ ਕਰਨਗੀਆਂ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us