ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦਾ ਪਿਤਾ ਸ਼ਰਾਬ ਪੀ ਕੇ ਘਰ ਉਸਦੀ ਮਾਂ ਨੂੰ ਗਾਲੀ ਗਲੋਚ ਕਰ ਰਿਹਾ ਸੀ ਜਦ ਉਸਨੇ ਆਪਣੇ ਪਿਊ ਨੂੰ ਇਸ ਤਰਾ ਕਰਨ ਤੋਂ ਰੋਕਿਆ ਤਾਂ ਉਸਨੇ ਕਿਰਚ ਮਾਰ ਕੇ ਮੁਦਈ ਨੂੰ ਜਖਮੀ ਕਰ ਦਿੱਤਾ ਵਜ੍ਹਾ ਰੰਜਿਸ਼ ਘਰੇਲੂ ਝਗੜਾ। ਸ:ਥ:ਬਲਵਿੰਦਰ ਸਿੰਘ ਨੇ ਰਛਪਾਲ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਹਾਕਮਕਾ ਅਗਵਾੜ ਮੋਗਾ ਤੇ 48/05-04-2021 ਅ/ਧ 324 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮੁਕੱਮਦਾ ਦਰਜ ਰਜਿਸਟਰ ਕੀਤਾ ਗਿਆ। ਹੋਲ:ਸੰਦੀਪ ਕੁਮਾਰ ਨੇ ਬਲਵੀਰ ਸਿੰਘ ਪੁੱਤਰ ਲਸ਼ਮਣ ਸਿੰਘ ਵਾਸੀ ਤਖਾਣਵੱਧ ਤੇ 21/05-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 11 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਸੋਫੀਆ 1 ਨੰਬਰ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮੁਕੱਮਦਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬਸੰਤ ਸਿੰਘ ਨੇ ਗੀਤਾ ਰਾਣੀ ਪਤਨੀ ਦੇਸ ਵਾਸੀ ਵਿਸ਼ਕਰਮਾ ਨਗਰ ਮੋਗਾ ਤੇ 49/05-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਸੇਲ ਫਾਰ ਹਰਿਆਣਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮੁਕੱਮਦਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਗਸੀਰ ਸਿੰਘ ਨੇ ਸ਼ਿਵ ਸਿੰਘ ਪੁੱਤਰ ਰੂਪ ਸਿੰਘ ਵਾਸੀ ਪਿੰਡ ਰਣੀਆਂ ਤੇ 33/05-04-2021 ਅ/ਧ 61/11/4 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮੁਕੱਮਦਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬਲਵੀਰ ਸਿੰਘ ਨੇ ਮਨਦੀਪ ਸਿੰਘ ਪੁੱਤਰ ਬੰਤ ਸਿੰਘ ਵਾਸੀ ਦੋਧਰ ਸ਼ਕਰੀ ਤੇ 34/05-04-2021 ਅ/ਧ 61/11/4 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਧਰਮਕੋਟ
ਦੋਸ਼ੀ ਜੋ ਮੁੱਕਦਮਾ ਨੰਬਰ 84/19-07-2014 ਅ/ਧ 15/61/85 ਐਨ ਡੀ ਪੀ ਐਸ ਐਕਟ ਥਾਣਾ ਨਹੀਆ ਵਾਲਾ ਦੇ ਸਬੰਧ ਵਿੱਚ ਮੋਡਰਨ ਜੇਲ ਫਰੀਦਕੋਟ ਵਿੱਚ ਸਜਾ ਕੱਟ ਰਿਹਾ ਸੀ ਜੋ ਮਿਤੀ 02-04-2020 ਨੂੰ ਪਰੋਲ ਪਰ ਆਇਆ ਹੋਇਆ ਸੀ।ਜਿਸਦੀ ਜੇਲ ਵਿੱਚ ਵਾਪਸੀ ਮਿਤੀ 19-03-2021 ਨੂੰ ਜੇਲ ਬਰਨਾਲਾ ਵਿਖੇ ਸੀ ਪਰ ਦੋਸ਼ੀ ਵਾਪਿਸ ਜੇਲ ਨਹੀ ਗਿਆ।ਜਿਸਤੇ ਦੋਸ਼ੀ ਖਿਲਾਫ ਮਕੁੱਮਦਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਸਵੀਰ ਸਿੰਘ ਨੇ ਓਕਾਰ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਧਰਮਕੋਟ ਤੇ 51/05-04-2021 A/D 9 the punjab good conduct persons release act 1952 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।