JAGAT SEWAK
  • Home
  • PUNJABਪੰਜਾਬ

    Punjab

    ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 
    ਪੰਜਾਬ

    March 16, 2026
    1.7k
    ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

    1.6k
    ਹੈਪੀ ਸਰਪੰਚ ਵਾਲੇ ਕਤਲ ਮਾਮਲੇ ਨਾਲ ਜੁੜੇ, ਮਨਪ੍ਰੀਤ ਬੱਬਲੂ ਤਿੰਨ ਹੋਰ ਸਾਥੀਆਂ ਨੂੰ ਕੀਤਾ ਅਦਾਲਤ ਵਿੱਚ ਪੇਸ਼, ਪੁਲਿਸ ਨੂੰ ਮਿਲਿਆ ਪੰਜ ਦਿਨਾਂ ਦਾ ਰਿਮਾਂਡ 

    March 15, 2026
    1.7k
    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

  • INDIAਦੇਸ਼
    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

    ਡਿਪਟੀ ਮੁੱਖ ਮੰਤਰੀ ਦਾ ਜਹਾਜ਼ ਲੈਂਡਿੰਗ ਦੌਰਾਨ ਹੋਇਆ ਹਾਦਸਾ ਗ੍ਰਸਤ, ਹੋਈ ਮੌਤ 

    ਪੁਲਿਸ ਅਧਿਕਾਰੀ ਦਾ ਮੁੰਡਾ ਨਸ਼ੇ ਦੀ i20 ਕਾਰ ’ਚ ਸਪਲਾਈ ਕਰਨ ਆਇਆ,ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਕੀਤਾ ਕਾਬੂ

    ਡੀਜੀਪੀ ਆਪਣੇ ਦਫਤਰ ਵਿੱਚ ਔਰਤਾਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ , ਹੋਇਆ ਵੀਡੀਓ ਵਾਇਰਲ 

  • WORLDਵਿਸ਼ਵ

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

    ਮਨੀਲਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਕਤਲ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਅਮਰਜੀਤ ਰਾਜੇਆਣਾ ਦੀ ਅਗਵਾਈ ਹੇਠ ਹੋਏ ਵਿਸ਼ਾਲ ਸੰਮੇਲਨ ਨੇ ਹਿਲਾਈਆਂ ਸਿਆਸੀ ਪਾਰਟੀਆਂ ਦੀਆਂ ਚੂਲਾਂ

by Tarlochan Singh Brar
April 6, 2021
Reading Time: 1 min read
0
ਅਮਰਜੀਤ ਰਾਜੇਆਣਾ ਦੀ ਅਗਵਾਈ ਹੇਠ ਹੋਏ ਵਿਸ਼ਾਲ ਸੰਮੇਲਨ ਨੇ ਹਿਲਾਈਆਂ ਸਿਆਸੀ ਪਾਰਟੀਆਂ ਦੀਆਂ ਚੂਲਾਂ
Share on WhatsApp!Share on Facebook

RELATED STORIES

ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 

ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 

March 16, 2026
1.7k
ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

March 16, 2026
1.6k

ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮੁਨੀਮਾ ਦੇ ਵਿਸ਼ਾਲ ਇਕੱਠ ਨੇ ਦਿੱਤਾ ਅਨੇਕਤਾ ਵਿੱਚ ਏਕਤਾ ਦਾ ਸਬੂਤ

ਬਾਘਾਪੁਰਾਣਾ 6 ਅਪ੍ਰੈਲ (ਤਰਲੋਚਨ ਬਰਾੜ) : ਪੰਜਾਬ ਵਿਚ ਜ਼ਮੀਨੀ ਪੱਧਰ ਤੇ ਸਿਆਸਤ ਰੋਜ ਨਵਾਂ ਰੁੱਖ ਅਖਤਿਆਰ ਕਰ ਰਹੀ ਹੈ ਜਿਥੇ ਇਕ ਪਾਸੇ ਪੰਜਾਬ ਦੀਆਂ ਸਮੁੱਚੀਆਂ ਸਿਆਸੀ ਪਾਰਟੀਆਂ ਆਵਦੇ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ ਉਥੇ ਹੀ ਇਕ ਹੋਰ ਨਵੀਂ ਧਿਰ ਆਪਣਾ ਆਪ ਤਿਆਰ ਕਰ ਰਹੀ ਹੈ। ਇਹ ਨਵੀਂ ਧਿਰ ਵਿਚ ਕਿਸਾਨ , ਆੜ੍ਹਤੀਏ, ਮਜਦੂਰ ਅਤੇ ਮੁਨੀਮ ਭਾਈਚਾਰੇ ਦੇ ਲੋਕ ਹਨ ਜਿਨ੍ਹਾਂ ਦੀ ਏਕਤਾ ਇਸ ਕਦਰ ਸੰਘਣੀ ਹੈ ਕਿ ਉਨ੍ਹਾਂ ਦੇ ਲੀਡਰ ਦੀ ਇਕ ਕਾਲ ਤੇ ਪੂਰਾ ਜਨ ਸੈਲਾਬ ਆ ਜਾਂਦਾ ਹੈ। ਅਜਿਹਾ ਹੀ ਦੇਖਣ ਨੂੰ ਮਿਿਲਆ ਬਾਘਾਪੁਰਾਣਾ ਵਿਖੇ ਜਿਥੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਰਾਜੇਆਣਾ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਸੱਦੇ ਤੇ ਹਜ਼ਾਰਾਂ ਦੀ ਗਿਣਤੀ ਵਿਚ ਵੱਡਾ ਸੰਮੇਲਨ ਉਨ੍ਹਾਂ ਆਪਣੀ ਰਹਿਨੁਮਾਈ ਹੇਠ ਕਰਵਾਇਆ। ਅਮਰਜੀਤ ਸਿੰਘ ਰਾਜੇਆਣਾ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਯਤਨਾਂ ਸਦਕਾ ਉਕਤ ਕਿਸਾਨ ਸੰਮੇਲਨ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਤੇ ਨਾ ਕਿਤੇ ਸੋਚੀ ਪਾ ਦਿੱਤਾ ਹੈ। ਨਵੀਂ ਦਾਣਾ ਮੰਡੀ ਵਿਚ ਹੋਈ ਵਿਸ਼ਾਲ ਇਕੱਠ ਇੰਝ ਪ੍ਰਤੀਤ ਕਰਵਾਉਂਦਾ ਸੀ ਜਿੱਦਾਂ ਸਮੁੱਚਾ ਹਲਕਾ ਬਾਘਾਪੁਰਾਣਾ ਕਿਸਾਨਾਂ ਅਤੇ ਆੜ੍ਹਤੀਆਂ ਦੀ ਹਮਾਇਤ ਵਿਚ ਬੇਬਾਕ ਹੋਕੇ ਕੇਂਦਰ ਦੀ ਕੇਂਦਰ ਦੀ ਭਾਜਪਾ ਸਰਕਾਰ ਨੂੰ ਲਲਕਾਰ ਰਿਹਾ ਹੋਵੇ। ਜੇਕਰ ਸੀ.ਆਈ.ਡੀ. ਰਿਪੋਰਟਾਂ ਦੀ ਮੰਨੀਏ ਤਾਂ ਉਕਤ ਹਜ਼ਾਰਾਂ ਲੋਕਾਂ ਦਾ ਇਕੱਠ ਭਾਜਪਾ ਸਰਕਾਰ ਦੀਆਂ ਚੂਲਾਂ ਹਿਲਾਉਣ ਲਈ ਇਕ ਕਾਫੀ ਸੀ। ਜਿਥੇ ਇਸ ਸੰਮੇਲਨ ਨੇ ਹਰ ਵਰਗ ਦੇ ਲੋਕਾਂ ਦੀ ਏਕਤਾ ਦਾ ਸਬੂਤ ਦਿੱਤਾ ਹੈ ਉਥੇ ਹੀ ਲੋਕਾਂ ਵਿਚ ਅਮਰਜੀਤ ਸਿੰਘ ਰਾਜੇਆਣਾ ਦਾ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਕਿਸਾਨਾਂ ਨਾਲ ਨਿਰਭਉ ਹੋਕੇ ਤੁਰਨਾ ਉਨ੍ਹਾਂ ਦਾ ਕੱਦ ਆਮ ਜਨਤਾ ਦਰਮਿਆਨ ਹੋਰ ਉੱਚਾ ਚੱਕਦਾ ਹੈ। ਦੂਜੇ ਪਾਸੇ ਕਿਸਾਨ ਯੂਨੀਅਨ ਕਾਦੀਆਂ ਦੇ ਜਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂਕੇ, ਗੁਰਬਚਨ ਸਿੰਘ ਚੰਨੂਵਾਲਾ ਅਤੇ ਗੁਲਜ਼ਾਰ ਸਿੰਘ ਘਲ ਕਲਾਂ ਵੀ ਇਸ ਸੰਮੇਲਨ ਨੂੰ ਕਾਮਯਾਬ ਬਣਾਉਣ ਲਈ ਵਧਾਈ ਦੇ ਪਾਤਰ ਹਨ। ਉਕਤ ਸੰਮੇਲਨ ਵਿਚ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ, ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ, ਰੁਲਦੂ ਸਿੰਘ, ਪ੍ਰੋ ਮਨਜੀਤ ਸਿੰਘ ਅਤੇ ਹੋਰਨਾਂ ਵੱਡੇ ਨੁਮਾਇੰਦਿਆਂ ਨੇ ਆਪਣਾ ਭਾਸ਼ਣਾਂ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੂੰ ਜਮ ਕੇ ਕੋਸਿਆ ਅਤੇ ਸਖ਼ਤ ਲਹਿਜੇ ਵਿਚ ਚੇਤਾਵਨੀ ਦਿੱਤੀ ਕਿ ਕਿਸਾਨ ਲੀਡਰਾਂ ਉੱਪਰ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਲੋੜ ਪਈ ਤਾਂ ਮੂੰਹ ਤੋੜਵਾਂ ਜਵਾਬ ਵੀ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਮਜੂਦ ਲੋਕਾਂ ਦੇ ਇਕੱਠ ਨੇ ਆਮ ਜਨਤਾ ਵਿਚ ਚਰਚਾ ਦਾ ਜਵਾਲਾਮੁਖੀ ਫੋੜ ਦਿੱਤਾ ਹੈ ਤੇ ਇਹ ਹੁਣ ਆਉਣ ਵਾਲਾ ਸਮਾਂ ਦੱਸੇਗਾ ਕਿ ਕਿਸਾਨ ਅੰਦੋਲਨ ਹੋਰ ਕੀ ਰੁੱਖ ਅਖਤਿਆਰ ਕਰਦਾ ਹੈ। ਇਸ ਰੈਲੀ ਦੇ ਪ੍ਰਬੰਧਕ ਵਜੋਂ ਸੁਲੱਖਣ ਸਿੰਘ ਕਾਲੇਕੇ, ਜਸਜੀਤ ਸਿੰਘ ਬੂਟਾ ਰੋਡੇ, ਅਸ਼ੋਕ ਗਰਗ, ਦੀਪਕ ਬਾਂਸਲ, ਤੇਜਾ ਸਿੰਘ ਕਾਲੇਕੇ, ਮਾ. ਮਨਮੋਹਨ ਸਿੰਘ, ਕਰਨੈਲ ਸਿੰਘ ਕਾਲੇਕੇ, ਨੰਦਪਾਲ ਗਰਗ, ਅਸ਼ੋਕ ਜਿੰਦਲ, ਸੁਖਜਿੰਦਰ ਸਿੰਘ ਕਾਲੇਕੇ, ਗੋਰੀ ਸ਼ੰਕਰ, ਅਮਰਜੀਤ ਸਿੰਘ ਲੰਗੇਆਣਾ, ਜਗਦੀਪ ਸਿੰਘ ਮੁਨਸ਼ੀ ਅਤੇ ਹੋਰ ਵੀ ਵੱਡੀ ਗਿਣਤੀ ਵਿਚ ਆੜ੍ਹਤੀਏ ਅਤੇ ਕਿਸਾਨ ਆਪਣਾ ਆਪਣਾ ਯੋਗਦਾਨ ਪਾ ਰਹੇ ਸਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 
  • ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us