JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 
    ਪੰਜਾਬ

    May 4, 2026
    1.5k
    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    1.6k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

by Tarlochan Singh Brar
April 9, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਫਤਿਹਗੜ੍ਹ ਪੰਜਤੂਰ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀ ਚਮਕੌਰ ਸਿੰਘ ਬਾਕੀ ਦੋਸ਼ੀਆਂ ਨਾਲ ਮਿਲੀਭੁਗਤ ਕਰਕੇ, ਮੁਦਈ ਦੀ ਲੜਕੀ ਸਵਰਨ ਕੌਰ ਉਰਫ ਛੱਨੋ ਨੂੰ ਵਰਗਲਾ, ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਗਿਆ। ਜਿਸਦੀ ਭਾਲ ਹੁਣ ਤੱਕ ਮੁਦਈ ਆਪਣੇ ਤੌਰ ਤੇ ਕਰਦਾ ਰਿਹਾ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਗੁਰਪਾਲ ਸਿੰਘ ਨੇ 1.ਚਮਕੌਰ ਸਿੰਘ ਪੁੱਤਰ ਬਲਵੰਤ ਸਿੰਘ 2.ਸ਼ੀਲੋ ਰਾਣੀ ਪਤਨੀ ਬਲਵੰਤ ਸਿੰਘ 3.ਗੁਰਪ੍ਰੀਤ ਸਿੰਘ ਪੁੱਤਰ ਦੀਪਾ ਸਿੰਘ ਵਾਸੀਆਨ ਪਿੰਡ ਮੋਜਮ ਥਾਣਾ ਸਦਰ ਫਾਜਿਲਕਾ ਜਿਲਾਂ ਫਾਜਿਲਕਾ ਤੇ 15/08-04-2021 ਅ/ਧ 363, 366(ਏ), 120(ਬੀ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਮੁਦੈਲਾ ਨੇ ਦਰਜ ਕਰਾਇਆ ਕਿ ਉਸਦਾ ਲੜਕਾ ਆਰੀਆਵੀਰ ਸਿੰਘ ਉਮਰ ਕ੍ਰੀਬ: 3 ਸਾਲ, ਘਰ ਦੇ ਬਾਹਰ ਖੇਡ ਰਿਹਾ ਸੀ ਤਾਂ ਮੁਦੈਲਾ ਨੂੰ ਨਾਲ ਦੇ ਘਰ ਵਿਚੋਂ ਉਸਦੇ ਰੋਣ ਦੀ ਅਵਾਜ ਸੁਣਾਈ ਦਿੱਤੀ। ਜਦ ਮੁਦੈਲਾ ਉਥੇ ਗਈ ਤਾਂ ਉਸਨੇ ਦੇਖਿਆ ਕਿ ਦੋਸ਼ੀ ਮੁਦੈਲਾ ਦੇ ਲੜਕੇ ਦੀ ਪੈਂਟ ਉਤਾਰ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ। ਮੁਦੈਲਾ ਆਪਣੇ ਲੜਕੇ ਨੂੰ ਚੁੱਕ ਕੇ ਆਪਣੇ ਘਰ ਲੈ ਆਈ। ਜੋ ਦਰਦ ਮਹਿਸੂਸ ਕਰ ਰਿਹਾ ਸੀ। ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਜਿਥੇ ਡਾਕਟਰ ਸਾਹਿਬ ਦੀ ਰਾਇ ਲੈਣ ਉਪਰੰਤ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਥਾਣੇਦਾਰ ਗੁਲਜਿੰਦਰਪਾਲ ਸਿੰਘ ਨੇ ਸੰਦੀਪ ਸਿੰਘ ਉਰਫ ਬਾਬਾ ਪੁੱਤਰ ਲਾਲ ਸਿੰਘ ਵਾਸੀ ਜਲਾਲਾਬਾਦ ਪੂਰਬੀ ਜਿਲ੍ਹਾ ਮੋਗਾ ਤੇ 52/08-04-2021 ਅ/ਧ 377,511 ਭ:ਦ: ਅਤੇ 10 ਠਹੲ ਪਰੋਟੲਚਟੋਿਨ ੋਡ ਚਹਲਿਦਰੲਨ ਡਰੋਮ ਸੲਣੁੳਲ ੋਡਡੲਨਚੲ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਮੁਦੈਲਾ ਨੇ ਦਰਜ ਕਰਾਇਆ ਕਿ ਉਸ ਸਕੂਟਰੀ ਪਰ ਸਵਾਰ ਹੋ ਕੇ ਨਿਊ ਟਾਊਨ ਮੋਗਾ ਤੋਂ ਆਪਣੇ ਘਰ ਨੂੰ ਜਾ ਰਹੀ ਸੀ ਤਾਂ ਪਿਛੋਂ ਇਕ ਮੋਟਰਸਾਈਕਲ ਨੰਬਰੀ ਪੀ.ਬੀ 29-ਏ.ਡੀ-4212 ਪਰ ਦੋ ਨੋਜਵਾਨ ਸਵਾਰ ਹੋ ਕੇ ਆਏ। ਜਿਹਨਾਂ ਨੇ ਮੁਦੈਲਾ ਦੇ ਗਲੇ ਵਿੱਚ ਪਾਈ ਚੈਨ ਸੋਨਾ ਵਜਨੀ ਅੱਧਾ ਤੋਲਾ ਝਪਟ ਮਾਰ ਕੇ ਲਾਹ ਲਈ ਅਤੇ ਮੋਕਾ ਤੋਂ ਫਰਾਰ ਹੋ ਗਏ। ਦੋਰਾਨੇ ਤਫਤੀਸ਼ ਦੋਸ਼ੀ ਅਮਨ ਕੁਮਾਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਉਕਤ ਚੈਨ ਸੋਨਾ ਵਜਨੀ ਅੱਧਾ ਤੋਲਾ ਬ੍ਰਾਂਮਦ ਕਰ ਲਈ ਗਈ। ਕੁੱਲ ਮਲੀਤੀ:- 25000/- ਰੁਪਏ। ਸ:ਥ: ਸਿਕੰਦਰ ਸਿੰਘ ਨੇ 1.ਅਮਨ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਅਕਾਲਸਰ ਰੋਡ ਮੋਗਾ ਜਿਲ੍ਹਾ ਮੋਗਾ 2.ਇਕ ਨਾਮਲੂਮ ਵਿਅਕਤੀ ਤੇ 51/08-04-2021 ਅ/ਧ 379(ਬੀ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਸਿਟੀ ਮੋਗਾ
ਸ:ਥ: ਸੁਰਜੀਤ ਸਿੰਘ 162/ਮੋਗਾ ਨੂੰ ਮੁਖਬਰ ਖਾਸ ਨੇ ਫੋਨ ਪਰ ਇਤਲਾਹ ਦਿੱਤੀ ਕਿ ਨਾਈਟ ਕਰਫਿਊ ਦੋਰਾਨ ਦੋਸ਼ੀ ਦੀਪਕ ਸਿੱਕਾ ਨੇ ਬਲਦੇਵ ਦਾ ਢਾਬਾ, ਦੋਸ਼ੀ ਬੱਬੂ ਨੇ ਸ਼ਾਮ ਲਾਲ ਦਾ ਢਾਬਾ ਘੋਲਿਆ ਹੋਇਆ ਹੈ ਅਤੇ ਦੋਸ਼ੀ ਸ਼ਰੂਜ ਸ਼ਹੀਦ ਭਗਤ ਸਿੰਘ ਮਾਰਕੀਟ ਮੋਗਾ ਵਿਖੇ ਰੇਹੜੀ ਲਗਾ ਕੇ ਰੋਟੀ ਪਾਣੀ ਬਣਾ ਰਿਹਾ ਹੈ।ਜਿਹਨਾ ਪਾਸ ਕਾਫੀ ਇਕੱਠ ਹੈ। ਦੋਸ਼ੀਆਂ ਨੇ ਅਜਿਹਾ ਕਰਕੇ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸੁਰਜੀਤ ਸਿੰਘ ਨੇ 1.ਦੀਪਕ ਸਿੱਕਾ ਪੁੱਤਰ ਵੇਦ ਪ੍ਰਕਾਸ਼ ਵਾਸੀ ਨੇੜੇ ਬੋਬੀ ਮਹੰਤ ਮੰਦਰ, ਕਬੀਰ ਨਗਰ ਮੋਗਾ 2.ਬੱਬੂ ਪੁੱਤਰ ਮਦਨ ਲਾਲ ਵਾਸੀ ਹਾਕਮ ਕਾ ਅਗਵਾੜ ਮੋਗਾ 3.ਸਰੂਜ ਪੁੱਤਰ ਬੱਲਾ ਵਾਸੀ ਗੋਧੇਵਾਲਾ,ਮੋਗਾ ਤੇ 45/08-04-2021 ਅ/ਧ 188 ਭ:ਦ: 51 ਠਹੲ ਧਸਿੳਸਟੲਰ ੰੳਨੳਗਮੲਨਟ ਅਚਟ 2005 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਸ:ਥ: ਹਰਜਿੰਦਰ ਸਿੰਘ 451/ਮੋਗਾ ਪੁਲਿਸ ਪਾਰਟੀ ਸਮੇਤ ਪਹਾੜਾ ਸਿੰਘ ਚੋਂਕ ਮੋਗਾ ਵਿਖੇ ਮੋਜੂਦ ਸੀ ਤਾਂ ਦੋਸ਼ੀ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਪਾਸ ਕੋਈ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੋਣ ਤੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਅਤੇ ਅਗਲੀ ਕਾਰਵਾਈ ਲਈ ਥਾਣੇਦਾਰ ਬਲਵਿੰਦਰ ਸਿੰਘ 716/ਮੋਗਾ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਦੀ ਤਲਾਸ਼ੀ ਲੈਣ ਤੇ ਦੋਸ਼ੀ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਹੋਈ। ਥਾਣੇਦਾਰ ਬਲਵਿੰਦਰ ਸਿੰਘ ਨੇ ਹਰਜੀਤ ਸਿੰਘ ਉਰਫ ਗੋਪਾ ਪੁੱਤਰ ਬਲਵਿੰਦਰ ਸਿੰਘ ਵਾਸੀ ਸਾਧਾਂ ਵਾਲੀ ਬਸਤੀ ਮੋਗਾ ਜਿਲ੍ਹਾ ਮੋਗਾ ਤੇ 52/08-04-2021 ਅ/ਧ 21(ਏ)-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਥਾਣੇਦਾਰ ਬਲਰਾਜ ਸਿੰਘ ਮੁੱਖ ਅਫਸਰ ਆਰਜੀ ਥਾਣਾ ਚੜਿੱਕ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਪਿੰਡ ਤਾਰੇਵਾਲਾ ਦੇ ਨਜਦੀਕ ਦੋਸ਼ੀ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਸ਼ੱਕ ਦੇ ਅਧਾਰ ਤੇ ਚੈਕ ਕਰਨ ਤੇ ਦੋਸ਼ੀ ਪਾਸੋਂ 230 ਨਸ਼ੀਲੀਆ ਗੋਲੀਆਂ ਖੁੱਲੀਆਂ ਬ੍ਰਾਂਮਦ ਹੋਈਆਂ। ਥਾਣੇਦਾਰ ਬਲਰਾਜ ਸਿੰਘ ਨੇ ਜਸਪਾਲ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਤਾਰੇਵਾਲਾ ਜਿਲ੍ਹਾ ਮੋਗਾ ਤੇ 53/08-04-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਨਿਹਾਲ ਸਿੰਘ ਵਾਲਾ
ਸ:ਥ: ਹਰਬਿੰਦਰ ਸਿੰਘ 115/ਮੋਗਾ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਦਾਣਾ ਮੰਡੀ ਪਿੰਡ ਘੋਲੀਆਂ ਖੁਰਦ ਵਿਖੇ ਦੋਸ਼ੀ ਪੋੜੀਆਂ ਪਰ ਖੜਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ, ਘਬਰਾ ਕੇ, ਪੋੜੀਆਂ ਤੋਂ ਉਤਰਨ ਲੱਗਾ ਤਾਂ ਦੋਸ਼ੀ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰ ਲਿਆ ਅਤੇ ਅਗਲੀ ਕਾਰਵਾਈ ਲਈ ਸ:ਥ: ਪ੍ਰੀਤਮ ਸਿੰਘ 513/ਮੋਗਾ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਦੀ ਗ੍ਰਿਫਤਾਰੀ ਕਰਨ ਉਪਰੰਤ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਹੋਈ। ਸ:ਥ: ਪ੍ਰੀਤਮ ਸਿੰਘ ਨੇ ਸਤਨਾਮ ਸਿੰਘ ਉਰਫ ਜੱਸ ਪੁੱਤਰ ਬਲਜੀਤ ਸਿੰਘ ਵਾਸੀ ਘੋਲੀਆ ਖੁਰਦ ਜਿਲ੍ਹਾ ਮੋਗਾ ਤੇ 51/08-04-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਬਾਹਰੋ ਸਸਤੀ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਦੋਸ਼ੀ ਦੇ ਘਰ ਵਿਚੋਂ ਸ਼ਰਾਬ ਬ੍ਰਾਂਮਦ ਹੋ ਸਕਦੀ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦ ਘਰ ਵਿਚੋਂ 12 ਬੋਤਲਾਂ ਸ਼ਰਾਬ ਠੇਕਾ ਮਾਰਕਾ ਹੀਰ ਸੋਂਫੀ (ਪੰਜਾਬ) ਬ੍ਰਾਂਮਦ ਕਰ ਲਈ ਗਈ। ਸ:ਥ: ਦਲਜੀਤ ਸਿੰਘ ਨੇ ਹੰਸ ਰਾਜ ਪੁੱਤਰ ਗੁਰਮੇਲ ਸਿੰਘ ਵਾਸੀ ਮੁੱਦਕੀ ਰੋਡ, ਦਲੀਪ ਬਸਤੀ, ਬਾਘਾਪੁਰਾਣਾ ਜਿਲ੍ਹਾ ਮੋਗਾ ਤੇ 50/08-04-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 
  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us