JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 
    ਪੰਜਾਬ

    May 4, 2026
    1.5k
    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    1.6k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (10-04-2021)

by Tarlochan Singh Brar
April 11, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ਮਿਤੀ 09-04-2021 ਵਕਤ ਕ੍ਰੀਬ 09:00 ਵਜੇ ਰਾਤ ਨੂੰ ਦੋਸ਼ੀ ਸੰਦੀਪ ਸਿੰਘ, ਸ਼ਾਮੂ ਉਰਫ ਸ਼ਾਮਾ ਅਤੇ ਸੁਖਪਾਲ ਸਿੰਘ ਇਕ ਐਚ.ਐਫ ਡੀਲੈਕਸ ਮੋਟਰਸਾਈਕਲ ਪਰ ਸਵਾਰ ਹੋ ਕੇ ਜਗਦੀਪ ਸਿੰਘ ਪਾਸ ਆਏ ਅਤੇ ਸਾਰੇ ਦੋਸ਼ੀਆਂ ਨੇ ਹਮਮਸ਼ਵਰਾ ਹੋ ਕੇ ਮੁਦਈ ਦੇ ਥੱਪੜ ਮਾਰੇ ਅਤੇ ਦੋਸ਼ੀ ਸ਼ਾਮੂ ਉਰਫ ਸ਼ਾਮਾ ਨੇ ਰਿਵਾਲਵਰ ਨਾਲ 4/5 ਫਾਇਰ ਕੀਤੇ। ਜਿਹਨਾ ਵਿਚੋਂ ਇਕ ਫਾਇਰ ਦੋਸ਼ੀਆਂ ਦੇ ਐਚ.ਐਫ. ਡੀਲੈਕਸ ਮੋਟਰਸਾਈਕਲ ਬਿਨਾ ਨੰਬਰੀ ਦੀ ਟੈਂਕੀ ਵਿੱਚ ਵੱਜ ਗਿਆ। ਰੋਲਾ ਪੈਣ ਤੇ ਦੋਸ਼ੀਆਨ ਮੋਟਰਸਾਈਕਲ ਛੱਡ ਕੇ ਮੋਕਾ ਤੋਂ ਫਰਾਰ ਹੋ ਗਏ। ਵਜ੍ਹਾਂ ਰੰਜਿਸ਼:-ਇਹ ਹੈ ਕਿ ਦੋਸ਼ੀ ਜਗਦੀਪ ਸਿੰਘ ਉਰਫ ਦੀਪੂ ਮੁਦਈ ਦਾ ਗੁਆਂਢੀ ਹੈ ਜੋ ਨਸ਼ੀਲੇ ਪਦਾਰਥ ਵੇਚਣ ਦਾ ਆਦੀ ਹੈ ਅਤੇ ਮੁਦਈ ਉਸਨੂੰ ਆਜਿਹਾ ਕਰਨ ਤੋਂ ਰੋਕਦਾ ਹੈ। ਥਾਣੇਦਾਰ ਜਗਸੀਰ ਸਿੰਘ ਨੇ 1.ਜਗਦੀਪ ਸਿੰਘ ਉਰਫ ਦੀਪੂ ਪੁੱਤਰ ਚਮਕੌਰ ਸਿੰਘ ਵਾਸੀ ਜੈਮਲਵਾਲਾ ਜਿਲ੍ਹਾ ਮੋਗਾ 2.ਸੰਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਦੋਸਾਂਝ ਜਿਲ੍ਹਾ ਮੋਗਾ 3.ਸ਼ਾਮੂ ਉਰਫ ਸ਼ਾਮਾ ਪੁੱਤਰ ਜਗਰੂਪ ਸਿੰਘ ਵਾਸੀ ਜੱਸੋਵਾਲਾ ਵਾਲੀ ਗਲੀ, ਬਾਘਾਪੁਰਾਣਾ ਜਿਲ੍ਹਾ ਮੋਗਾ 4.ਸੁਖਪਾਲ ਸਿੰਘ ਉਰਫ ਬੋਬੀ ਪੁੱਤਰ ਨਾਮਲੂਮ ਵਾਸੀ ਪਿੰਡ ਡਾਲਾ ਜਿਲ੍ਹਾ ਮੋਗਾ ਤੇ 52/10-04-2021 ਅ/ਧ 336,160,34 ਭ:ਦ: 25,27-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਵੱਖ ਵੱਖ ਜਗ੍ਹਾ ਤੋਂ ਕਾਰਾਂ ਦੀਆਂ ਬੈਟਰੀਆਂ ਚੋਰੀ ਕਰਨ ਦਾ ਆਦੀ ਹੈ। ਜੋ ਅੱਜ ਵੀ ਇਕ ਚੋਰੀ ਦੀ ਬੈਟਰੀ ਲੈ ਕੇ, ਕਬਾੜ ਬਜਾਰ ਮੋਗਾ ਵੱਲ ਨੂੰ ਆ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਦੋਰਾਨੇ ਤਫਤੀਸ਼ ਦੋਸ਼ੀ ਪਾਸੋਂ 13 ਚੋਰੀ ਦੀਆਂ ਬੈਟਰੀਆਂ ਬ੍ਰਾਂਮਦ ਹੋਈਆਂ। ਕੱੁਲ ਮਲੀਤੀ:-22000/- ਰੁਪਏ। ਸ:ਥ: ਜਗਮੋਹਨ ਸਿੰਘ ਨੇ ਵਿਸ਼ਾਲ ਸ਼ਰਮਾਂ ਪੁੱਤਰ ਪਰਦੀਪ ਕੁਮਾਰ ਵਾਸੀ ਵਾਸੀ ਗਲੀ ਨੰ:3, ਬਸਤੀ ਗੋਬਿੰਦਗੜ੍ਹ ਮੋਗਾ ਜਿਲ੍ਹਾ ਮੋਗਾ ਤੇ 47/10-04-2021 ਅ/ਧ 379,411 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਖਾਂ
ਸ:ਥ: ਕੰਵਲਜੀਤ ਸਿੰਘ 442/ਮੋਗਾ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਸਾਰਜ ਸਿੰਘ ਜੋ ਹੈਰੋਇਨ ਲਿਆ ਕੇ ਨਸ਼ੇੜੀਆਂ ਨੂੰ ਵੇਚਦਾ ਹੈ ਅਤੇ ਅੱਜ ਦੋਸ਼ਣ ਸੀਤੋਂ ਪਾਸੋਂ ਭਾਰੀ ਮਾਤਰਾ ਵਿੱਚ ਹੈਰੋਇਨ ਖਰੀਦ ਕੇ, ਮੋਟਰਸਾਈਕਲ ਪਰ ਸਵਾਰ ਹੋ ਕੇ ਆ ਰਿਹਾ ਹੈ। ਜੇਕਰ ਪਿੰਡ ਗਹਿਲੀਵਾਲਾ ਨੂੰ ਜਾਂਦੇ ਲੰਿਕ ਰੋਡ ਪਰ ਨਾਕਾਬੰਦੀ ਕੀਤੀ ਜਾਵੇ ਤਾਂ ਦੋਸ਼ੀ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ। ਜਿਸਤੇ ਅਗਲੀ ਕਾਰਵਾਈ ਲਈ ਥਾਣੇਦਾਰ ਲਖਵੀਰ ਸਿੰਘ 23/ਲੁਧਿਆਣਾ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਸਾਰਜ ਸਿੰਘ ਨੂੰ ਗ੍ਰਿਫਤਾਰ ਕਰਕੇ ੳੇੁਸ ਪਾਸੋਂ 25 ਗ੍ਰਾਂਮ ਹੈਰੋਇਨ ਅਤੇ ਇਕ ਮੋਟਰਸਾਈਕਲ ਨੰਬਰੀ ਪੀ.ਬੀ 67-ਬੀ-8703 ਬ੍ਰਾਂਮਦ ਕਰ ਲਿਆ ਗਿਆ। ਥਾਣੇਦਾਰ ਲਖਵੀਰ ਸਿੰਘ ਨੇ 1.ਸਾਰਜ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਨਸੀਰਪੁਰ ਜਾਨੀਆਂ ਜਿਲ੍ਹਾ ਮੋਗਾ 2.ਸੀਤੋ ਪਤਨੀ ਗੁਰਚਰਨ ਸਿੰਘ ਵਾਸੀ ਪਿੰਡ ਦੋਲੇਵਾਲਾ ਜਿਲ੍ਹਾ ਮੋਗਾ ਤੇ 39/10-04-2021 ਅ/ਧ 21,25,29-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਧਰਮਕੋਟ
ਸ:ਥ: ਬਲਵੀਰ ਸਿੰਘ 347/ਮੋਗਾ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਹੈਰੋਇਨ ਵੇਚਣ ਦਾ ਆਦੀ ਹੈ। ਜੋ ਅੱਜ ਆਪਣੀ ਵਰਨਾ ਕਾਰ ਨੰਬਰੀ ਡੀ.ਐਲ-10-ਸੀ.ਡੀ-3391 ਪਰ ਸਵਾਰ ਹੋ ਕੇ ਜਲਾਲਾਬਾਦ ਪੂਰਬੀ ਤੋਂ ਬਾਬਾ ਪਾਲਾ ਸਿੰਘ ਰੋਡ ਧਰਮਕੋਟ ਵੱਲ ਦੀ ਆ ਰਿਹਾ ਹੈ। ਜਿਸਤੇ ਅਗਲੀ ਕਾਰਵਾਈ ਲਈ ਸ:ਥ:ਗੁਲਜਿੰਦਰ ਸਿੰਘ 64/ਮੋਗਾ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਗ੍ਰਾਂਮ ਹੈਰੋਇਨ, 450 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ 100 ਐਸ. ਆਰ ਅਤੇ ਇਕ ਵਰਨਾਂ ਕਾਰ ਬ੍ਰਾਂਮਦ ਕਰ ਲਈ ਗਈ। ਸ:ਥ:ਗੁਲਜਿੰਦਰ ਸਿੰਘ ਨੇ ਜਗਜੀਤ ਸਿੰਘ ਉਰਫ ਰਵੀ ਪੁੱਤਰ ਜਗਤਾਰ ਸਿੰਘ ਵਾਸੀ ਭਿੰਡਰ ਕਲਾਂ ਜਿਲ੍ਹਾ ਮੋਗਾ ਤੇ 55/10-04-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਸ:ਥ: ਜਸਪਾਲ ਸਿੰਘ 506/ਮੋਗਾ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਪੁਲਿਸ ਪਾਰਟੀ ਨੂੰ ਦੋਸ਼ੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਆਪਣੇ ਹੱਥ ਵਿੱਚ ਫੜਿਆ ਲਿਫਾਫਾ ਸੁੱਟ ਕੇ ਪਿਛੇ ਨੂੰ ਮੁੜ ਗਿਆ ਤਾਂ ਸ਼ੱਕ ਦੇ ਅਧਾਰ ਤੇ ਦੋਸ਼ੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਲਈ ਥਾਣੇਦਾਰ ਗੁਰਤੇਜ ਸਿੰਘ 160/ਮੋਗਾ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਵੱਲੋਂ ਸੁੱਟੇ ਲਿਫਾਫੇ ਵਿਚੋਂ 1 ਕਿਲੋ 500 ਗ੍ਰਾਂਮ ਡੋਡੇ ਪੋਸਤ ਬ੍ਰਾਂਮਦ ਹੋਇਆ। ਥਾਣੇਦਾਰ ਗੁਰਤੇਜ ਸਿੰਘ ਨੇ ਅਮਨਜੀਤ ਸਿੰਘ ਉਰਫ ਅਮਨਾ ਪੁੱਤਰ ਬਿੱਕਰ ਸਿੰਘ ਵਾਸੀ ਢਿੱਲਵਾਂਵਾਲਾ ਥਾਣਾ ਬਾਘਾਪੁਰਾਣਾ ਜਿਲ੍ਹਾ ਮੋਗਾ ਤੇ 51/10-04-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 
  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us