ਥਾਣਾ ਬੱਧਨੀ ਕਲਾਂ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਹਮ ਮਸ਼ਵਰਾ ਹੋ ਕੇ ਘਰ ਅੰਦਰ ਦਾਖਿਲ ਹੋ ਕੇ ਰਾਡ ਅਤੇ ਡਾਗ ਨਾਲ ਸੱਟਾਂ ਮਾਰ ਕੇ ਜਖਮੀ ਕਰ ਦਿੱਤਾ।ਵਜ੍ਹਾ ਰੰਜਿਸ਼ ਪੁਰਾਣਾ ਝਗੜਾ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸਤਨਾਮ ਸਿੰਘ ਨੇ 1.ਮਨਦੀਪ ਸਿੰਘ ਪੀਤਾ ਪੁੱਤਰ ਗੁਰਜੰਟ ਸਿੰਘ ਵਾਸੀ ਮੱਲੇਆਣਾ 2.ਇਕਬਾਲ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਮੱਲੇਆਣਾ ਤੇ 39/12-04-2021 ਅ/ਧ 452/325/323/34 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਇਹ ਮਕੁੱਦਮਾ ਦ/ਨੰਬਰੀ 182/5ਸੀ ਪੀ ਐਸ ਬਾਘਾਪੁਰਾਣਾ ਮਿਤੀ 03-12-2020 ਬਾਅਦ ਪੜਤਾਲ ਮੁੱਖ ਅਫਸਰ ਥਾਣਾ ਬਾਘਾਪੁਰਾਣਾ ਬਾਅਦ ਰਾਇ ਡੀ ਏ ਲੀਗਲ ਮੋਗਾ ਬਾਹੁਮ ਐਸ ਐਸ ਪੀ ਸਾਹਿਬ ਦਰਜ ਰਜਿਸਟਰ ਕੀਤਾ ਗਿਆ ਕਿ ਦੋਸ਼ੀਆਂ ਨੇ ਉਸਦੀ 2 ਕਨਾਲਾ ਜੀਮ ਪਰ ਕਬਜਾ ਕਰਨ ਦੀ ਨੀਅਤ ਨਾਲ ਉਸ ਵਿੱਚ ਬੀਜੀ ਹੋਈ ਬਾਸਮਤੀ ਵੱਡ ਕੇ ਚੋਰੀ ਲੈ ਗਏ ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਜਗਸੀਰ ਸਿੰਘ ਨੇ 1.ਜਗਸੀਰ ਸਿੰਘ ਪੁੱਤਰ ਪੋਹਲਾ ਸਿੰਘ 2.ਲੱਕੀ ਸਿੰਘ ਪੁੱਤਰ ਜਗਸੀਰ ਸਿੰਘ ਵਾਸੀਆਨ ਰਾਜੇਆਣਾ ਤੇ 55/12-04-2021 ਅ/ਧ 447/379/427 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਮੋਟਰ ਸਾਇਕਲ ਸਪਲੈਡਰ ਬਿਨਾਂ ਨੰਬਰੀ ਸਮੇਤ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 2 ਕਿੱਲੋ 600 ਗ੍ਰਾਂਮ ਅਫੀਮ ਬ੍ਰਾਂਮਦ ਕੀਤੀ ਗਈ। ਸ:ਥ:ਮਲਕੀਤ ਸਿੰਘ ਨੇ 1.ਅਵਤਾਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਹਿਤਾ (ਬਰਨਾਲਾ) 2.ਗੁਰਦਾਸ ਸਿੰਘ ਪੁੱਤਰ ਠਾਕਰ ਸਿੰਘ ਵਾਸੀ ਭਲੂਰ ਤੇ 52/12-04-2021 ਅ/ਧ 18/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 10 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਐਸ ਆਈ ਜਗਨਦੀਪ ਸਿੰਘ ਨੇ 1.ਸਤਨਾਮ ਸਿੰਘ ਉਰਫ ਸੱਤੂ ਪੁੱਤਰ ਨਿਸ਼ਾਨ ਸਿੰਘ 2.ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਕਰਮ ਸਿੰਘ ਵਾਸੀਆਨ ਪਿੰਡ ਦੋਲੇਵਾਲਾ ਤੇ 41/12-04-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।