ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1100 ਨਸ਼ੀਲੀਆਂ ਗੋਲੀਆਂ ਮਾਰਕਾ ਕਲੈਵੀਡੋਲ ਐਸ ਆਰ 100 ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਕਸ਼ਮੀਰ ਸਿੰਘ ਨੇ ਅਮਰਜੀਤ ਕੌਰ ਜੀਤੀ ਪਤਨੀ ਆਤਮਾ ਸਿੰਘ ਵਾਸੀ ਮਹੱਲਾ ਲਹੋਰੀਆਂ ਵਾਰਡ ਨੰਬਰ 27 ਮੋਗਾ ਤੇ 56/14-04-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 500 ਗ੍ਰਾਂਮ ਅਫੀਮ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਮਦਾ ਦਰਜ ਰਜਿਸਟਰ ਕੀਤਾ। ਐਸ ਆਈ ਗੁਰਬਖਸ਼ ਸਿੰਘ ਨੇ ਲਾਲਦੇਵ ਕੁਮਾਰ ਯਾਦਵ ਪੁੱਤਰ ਬਦਨ ਯਾਦਵ ਵਾਸੀ ਪੋਤਮ ਦੋਹਾਰ ਜਿਲਾਂ ਚਤਰਾ (ਝਾਰਖੰਡ) ਤੇ 22/14-04-2021 ਅ/ਧ 18/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਨਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਮਦਾ ਦਰਜ ਰਜਿਸਟਰ ਕੀਤਾ। ਸ:ਥ:ਕੁਲਦੀਪ ਸਿੰਘ ਨੇ ਸਾਧੂ ਸਿੰਘ ਪੁੱਤਰ ਸਰਬਨ ਸਿੰਘ ਪੁੱਤਰ ਮਾਘੀ ਸਿੰਘ ਵਾਸੀ ਪਿੰਡ ਮਾਣੂੰਕੇ ਤੇ 54/14-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਸੱਕੀ ਪੁਰਸ਼ਾ ਦੀ ਤਲਾਸ਼ ਵਿੱਚ ਇੱਕ ਬੀਟ ਗੱਡੀ ਨੰਬਰੀ ਐਚ ਆਰ 08 ਕਿਊ 6827 ਖੜੀ ਸੀ ਜਿਸ ਵਿੱਚੋ ਇੱਕ ਆਦਮੀ ਤੇ ਔਰਤ ਸਮਾਨ ਲਾਹ ਰਹੇ ਸਨ ਜਦ ਕੋਲ ਜਾ ਕੇ ਦੇਖਿਆ ਤਾਂ ਉਹਨਾਂ ਪਾਸੋਂ 16 ਪੇਟੀਆਂ ਸ਼ਰਾਬ ਮਾਰਕਾ 999 ਪਾਵਰ ਸਟਾਰ ਫਾਇਨ ਵਿਸਕੀ ਸੇਲ ਫਾਰ ਚੰਡੀਗੜ੍ਹ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀਆਂ ਖਿਲਾਫ ਮਕੁੱਮਦਾ ਦਰਜ ਰਜਿਸਟਰ ਕੀਤਾ। ਸ:ਥ:ਸਿਕੰਦਰ ਸਿੰਘ ਨੇ 1.ਗੁਰਪ੍ਰੀਤ ਸਿੰਘ ਉਰਫ ਦੀਪਾ ਪੁੱਤਰ ਰਾਮ ਸਿੰਘ ਵਾਸੀ ਰਾਊਕੇ ਕਲਾਂ 2.ਜਗਿੰਦਰੋ ਪਤਨੀ ਪੰਮਾ ਵਾਸੀ ਸਾਧਾਂ ਵਾਲੀ ਬਸਤੀ ਮੋਗਾ ਤੇ 55/14-04-2021 ਅ/ਧ 61/1/14, 78(2) ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।