ਥਾਣਾ ਸਿਟੀ ਸਾਊਥ ਮੋਗਾ
ਮੁਦੈਲਾ ਨੇ ਦਰਜ ਰਜਿਸਟਰ ਕਰਾਇਆ ਕਿ ਉਹ ਆਪਣੀ ਪੋੋਤਰੀ ਵਿਪਨ ਦੀਪ ਕੌਰ ਉਮਰ ਕੀਰੀਬ 5/6 ਸਾਲ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੇ ਸੀ ਤਾਂ ਦੋਸ਼ੀ ਨੇ ਆਪਣਾ ਕੈਟਰ ਪਿੱਛੇ ਤੋਂ ਤੇਜ ਰਫਤਾਰ ਅਤੇ ਲਾਪਰਵਾਹੀ ਨਾਲ ਵਿੱਚ ਲਿਆ ਕੇ ਮਾਰਿਆ ਜਿਸ ਨਾਲ ਉਸਦੀ ਪੋਤਰੀ ਬੁਰੀ ਤਰਾਂ ਜਖਮੀ ਹੋ ਗਿਆ।ਜਿਸਦੀ ਦੁਰਾਨੇ ਇਲਾਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਮੌਤ ਹੋ ਗਈ। ਜਿਸਤੇ ਦੋਸ਼ੀ ਖਿਲਾਫ ਮੁਕੱਮਦਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਅਸ਼ੋੋਕ ਕੁਮਾਰ ਨੇ ਨਾਮਾਲੂਮ ਆਦਮੀ ਤੇ 58/18-04-2021 ਅ/ਧ 304ਏ/279/337/338 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 8 ਬੋਤਲਾਂ ਨਾਜਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਤਰਸੇਮ ਸਿੰਘ ਨੇ ਬਲਜੀਤ ਸਿੰਘ ਪੁੱਤਰ ਬਸਂਤ ਸਿੰਘ ਵਾਸੀ ਡੱਗਰੂ ਤੇ 35/18-04-21 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਐਕਟਵਿਾ ਸਕੂਟਰੀ ਨੰਬਰੀ ਪੀ ਬੀ 28 ਏ ਸੀ 8073 ਸਮੇਤ ਗ੍ਰਿਫਤਾਰ ਕਰਕੇ ੳਹਨਾਂ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਈ.ਫਾਇਨ ਵਿਸਕੀ 999 ਫਾਰ ਸੇਲ ਚਿੰਡੀਗੜ੍ਹ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਹਰਜਿੰਦਰ ਸਿੰਘ ਨੇ 1.ਭੁਪੇਸ਼ ਕੁਮਾਰ ਉਰਫ ਹੈਪੀ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਟੀਚਰ ਕਲੋਨੀ ਮੋਗਾ 2.ਸਵਰਨ ਕੌਰ ਉਰਫ ਗੱਗੂ ਪਤਨੀ ਸੁਖਵਿੰਦਰ ਸਿੰਘ ਵਾਸੀ ਟੀਚਰ ਕਲੌਨੀ ਮੋਗਾ ਤੇ 59/18-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 55 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਰਨੈਲ ਸਿੰਘ ਨੇ ਸੁਰਜੀਤ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਸਿਰਸੜੀ ਤੇ 58/18-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।