JAGAT SEWAK
  • Home
  • PUNJABਪੰਜਾਬ

    Punjab

    ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
    ਪੰਜਾਬ

    May 4, 2026
    1.5k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

    May 4, 2026
    1.5k
    ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 

    1.6k
    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

    May 3, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (20-04-2021)

by Tarlochan Singh Brar
April 22, 2021
Reading Time: 2 mins read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਕੋਟ ਈਸੇ ਖਾਂ
ਦੋਰਾਨ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਮੇਜਰ ਸਿੰਘ ਨੇ ਲਖਵਿੰਦਰ ਸਿੰਘ ਉਰਫ ਬਿੱਟੂ ਪੁੱਤਰ ਜਗਤਾਰ ਸਿੰਘ ਵਾਸੀ ਕੋਟ ਈਸੇ ਖਾਂ ਤੇ 43/20-04-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਅਜਾਦ ਸਿੰਘ ਅਤੇ ਦੋਸ਼ੀ ਕੁਲਜੀਤ ਸਿੰਘ ਨੂੰ ਮੋਟਰ ਸਾਇਕਲ ਪਲਟੀਨਾ ਮਂਬਰੀ ਪੀ ਬੀ 73 0253 ਸਮੇਤ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 1 ਕਿੱਲੋਗ੍ਰਾਂਮ ਅਫੀਮ ਬ੍ਰਾਂਮਦ ਕੀਤੀ ਗਈ।ਜਿਨਾਂ ਨੇ ਦੱਸਿਆ ਕਿ ਅਸੀ ਇਹ ਅਫੀਮ ਦੋਸ਼ੀ ਕੁਲਦੀਪ ਸਿੰਘ ਪਾਸੋਂ ਲੈ ਕੇ ਆਏ ਹਾਂ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਜਗਜੀਤ ਸਿੰ ਨੇ 1.ਅਜਾਦ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਸੇਰਪੁਰ ਕਲਾਂ (ਸਦਰ ਜਗਰਾਓ) 2.ਕੁਲਜੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਰਸੂਲਪੁਰ (ਸਦਰ ਜਗਰਾਓ) 3.ਹਰਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਰਸੂਲਪੁਰ (ਸਦਰ ਜਗਰਾਓ) ਤੇ 23/20-04-2021 ਅ/ਧ 18/29/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬੱਧਨੀ ਕਲਾਂ
ਦੋਰਾਨ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 290 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਐਸ ਆਰ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਦਿਲਬਾਗ ਸਿੰਘ ਨੇ ਸੁਰਿੰਦਰ ਸਿੰਘ ਉਰਫ ਅਜੇ ਪੁੱਤਰ ਕਸ਼ਮੀਰ ਸਿੰਘ ਵਾਸੀ ਬੱਧਨੀ ਕਲਾਂ ਤੇ 40/20-04-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਸਿਟੀ ਮੋਗਾ
ਦੋਰਾਨ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਐਕਟਿਵਾ ਸਕੂਟਰੀ ਨੰਬਰੀ ਪੀ ਬੀ 29 ਵੀ 9378 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 35 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਮਲਕੀਤ ਸਿੰਘ ਨੇ ਇਕਬਾਲ ਸਿੰਘ ਉਰਫ ਕਾਲਾ ਪੁੱਤਰ ਬੂਟਾ ਸਿੰਘ ਵਾਸੀ ਪਰਵਾਨਾ ਨਗਰ ਮੋਗਾ ਤੇ 49/20-04-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨ ਗਸ਼ਤ ਮੁਖਬਰ ਖਾਸ ਦੀ ਇਤਲਾਹ ਦਿੱਤੀ ਕਿ ਦੋਸ਼ੀ ਜੋ ਨਸ਼ੀਲਾ ਪਦਾਰਥ ਲੈ ਕੇ ਆ ਰਿਹਾ ਹੈ ਜੇਕਰ ਨਾਕਾ ਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ।ਜਿਸਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਵੱਟਿਤ 19000 ਬ੍ਰਾਂਮਦ ਕੀਤੇ ਗਏ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਕੁਲਵੰਤ ਸਿੰਘ ਨੇ ਮਨੀ ਸਿੰਘ ਉਰਫ ਮੱਛਰ ਪੁੱਤਰਰਾਜੂ ਸਿੰਘ ਵਾਸੀ ਬੁੱਕਣ ਵਾਲਾ ਰੋਡ ਮੋਗਾ ਤੇ 64/20-04-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 140 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬ੍ਰਾਂਮਦ ਕੀਤੀਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਿਜਸਟਰ ਕੀਤਾ ਗਿਆ। ਸ:ਥ: ਸੰਤੋਖ ਸਿੰਘ ਨੇ ਅਮਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਿਲਾਸਪੁਰ ਤੇ 56/20-04-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਘਰੋਂ 80 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ।ਸ:ਥ:ਸਤਨਾਮ ਸਿੰਘ ਨੇ ਦਰਬਾਰਾ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਦਾਤੇਵਾਲਾ ਤੇ 42/20-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਕੋਟ ਈਸੇ ਖਾਂ
ਦੋਸ਼ੀ ਜੋ ਮੁਕੱਦਮਾ ਨੰਬਰ 129/19-09-2013ਅ/ਧ 21/22/25/26/27/61/85 ਐਨ ਡੀ ਪੀ ਐਸ ਐਕਟ ਥਾਣਾ ਡਵਿਜਨ ਨੰਬਰ 6 ਲੁਧਿਆਣਾ ਵਿੱਚ ਦੋਸ਼ੀ ਸੀ।ਜੋ ਕੇਦਰੀ ਜੇਲ ਫਰੀਦਕੋਟ ਵਿਖੇ ਸਜਾ ਕੱਟ ਰਿਹਾ ਸੀ ਅਤੇ ਪਰੋਲ ਪਰ ਬਾਹਰ ਆਇਆ ਹੋਇਆ ਸੀ ਜਿਸਦੀ ਮਿਤੀ 29-03-2021 ਨੂੰ ਜੇਲ ਵਾਪਸੀ ਬਣਦੀ ਸੀ ਪਰ ਵਾਪਿਸ ਨਹੀ ਗਿਆ।ਜਿਸਨੂੰ ਗ੍ਰਿਫਤਾਰ ਕਰਕੇ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਸਵੰਤ ਸਿੰਘ ਨੇ ਸੁਖਰਾਜ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਪਿੰਡ ਚੂਹੜਚੱਕ ਤੇ 44/20-04-2021 ਅ/ਧ 9 ਦੀ ਪੰਜਾਬ ਗੂਡ ਆਫ ਕੰਨਡੰਕਟ ਪਰੀਸਨਰ ਟ੍ਰਪਰੇਰੀ ਰਲੀਜ ਐਕਟ 1952 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਖਾਂ
ਦੋਸ਼ੀ ਜੋ ਮੁਕੱਦਮਾ ਨੰਬਰ 25/28-02-2014 ਅ/ਧ 15/61/85 ਐਨ ਡੀ ਪੀ ਐਸ ਐਕਟ ਥਾਣਾ ਕੋਟ ਈਸੇ ਖਾਂ ਵਿੱਚ ਦੋਸ਼ੀ ਸੀ।ਜੋ ਕੇਦਰੀ ਜੇਲ ਫਰੀਦਕੋਟ ਵਿਖੇ ਸਜਾ ਕੱਟ ਰਿਹਾ ਸੀ ਅਤੇ ਪਰੋਲ ਪਰ ਬਾਹਰ ਆਇਆ ਹੋਇਆ ਸੀ ਜਿਸਦੀ ਮਿਤੀ 29-03-2021 ਨੂੰ ਜੇਲ ਵਾਪਸੀ ਬਣਦੀ ਸੀ ਪਰ ਵਾਪਿਸ ਨਹੀ ਗਿਆ।ਜਿਸਤੇ ਦੋਸ਼ੀ ਖਿਲਾਫ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਗਤਾਰ ਸਿੰਘ ਨੇ ਜਗਜੀਤ ਸਿੰਘ ਪੁੱਤਰ ਬਲਤੇਜ ਸਿੰਘ ਵਾਸੀ ਰਾਮਗੜ੍ਹ ਤੇ 45/20-04-2021 ਅ/ਧ 9 ਦੀ ਪੰਜਾਬ ਗੂਡ ਆਫ ਕੰਨਡੰਕਟ ਪਰੀਸਨਰ ਟ੍ਰਪਰੇਰੀ ਰਲੀਜ ਐਕਟ 1952 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਬਾਰਕਾ ਖਾਸਾ ਮੋਟਰ ਸੰਤਰਾ ਫਾਰ ਸੇਲ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਗੁਰਚਰਨ ਸਿੰਘ ਨੇ ਸੋਨੀ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਵਾਂਦਰ ਤੇ 31/20-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਬੋਤਲਾਂ ਸ਼ਰਾਬ ਮਾਰਕਾ ਏ.ਸੀ 3 ਫਾਰ ਸੇਲ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ:ਹਰਮੇਸ਼ ਲਾਲ ਨੇ ਹਰਕਰਨ ਸਿੰਘ ਉਰਫ ਕਰਨ ਪੁੱਤਰ ਹਰਨੇਕ ਸਿੰਘ ਵਾਸੀ ਲੰਡੇਕੇ ਤੇ 50/20-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 60 ਬੋਤਲਾਂ ਸ਼ਰਾਬ ਮਾਰਕਾ ਸੋਫੀਆ ਫਾਰ ਸੇਲ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬਸੰਤ ਸਿੰਘ ਨੇ ਹੁਕਮ ਚੰਦ ਪੁੱਤਰ ਵਿਜੇ ਕੁਮਾਰ ਵਾਸੀ ਨੇੜੇ ਗਲਡਨ ਹੋਟਲ ਮੋਗਾ ਤੇ 63/20-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਪਲਟੀਨਾ ਨੰਬਰੀ ਪੀ ਬੀ 10 ਐਫ ਬੀ 3693ਗ੍ਰਿਫਤਾਰ ਕਰਕੇ ਉਸ ਪਾਸੋਂ 55 ਬੋਤਲਾਂ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬੂਟਾ ਸਿੰਘ ਨੇ ਪਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭਿੰਡਰ ਕਲਾਂ ਤੇ 60/20-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 60 ਬੋਤਲਾਂ ਸ਼ਰਾਬ ਮਾਰਕਾ ਸੋਫੀਆ ਫਾਰ ਸੇਲ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬਸੰਤ ਸਿੰਘ ਨੇ ਹੁਕਮ ਚੰਦ ਪੁੱਤਰ ਵਿਜੇ ਕੁਮਾਰ ਵਾਸੀ ਨੇੜੇ ਗਲਡਨ ਹੋਟਲ ਮੋਗਾ ਤੇ 61/20-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।ਥਾਣਾ ਕੋਟ ਈਸੇ ਖਾਂ
ਦੋਰਾਨ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਮੇਜਰ ਸਿੰਘ ਨੇ ਲਖਵਿੰਦਰ ਸਿੰਘ ਉਰਫ ਬਿੱਟੂ ਪੁੱਤਰ ਜਗਤਾਰ ਸਿੰਘ ਵਾਸੀ ਕੋਟ ਈਸੇ ਖਾਂ ਤੇ 43/20-04-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਅਜਾਦ ਸਿੰਘ ਅਤੇ ਦੋਸ਼ੀ ਕੁਲਜੀਤ ਸਿੰਘ ਨੂੰ ਮੋਟਰ ਸਾਇਕਲ ਪਲਟੀਨਾ ਮਂਬਰੀ ਪੀ ਬੀ 73 0253 ਸਮੇਤ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 1 ਕਿੱਲੋਗ੍ਰਾਂਮ ਅਫੀਮ ਬ੍ਰਾਂਮਦ ਕੀਤੀ ਗਈ।ਜਿਨਾਂ ਨੇ ਦੱਸਿਆ ਕਿ ਅਸੀ ਇਹ ਅਫੀਮ ਦੋਸ਼ੀ ਕੁਲਦੀਪ ਸਿੰਘ ਪਾਸੋਂ ਲੈ ਕੇ ਆਏ ਹਾਂ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਜਗਜੀਤ ਸਿੰ ਨੇ 1.ਅਜਾਦ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਸੇਰਪੁਰ ਕਲਾਂ (ਸਦਰ ਜਗਰਾਓ) 2.ਕੁਲਜੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਰਸੂਲਪੁਰ (ਸਦਰ ਜਗਰਾਓ) 3.ਹਰਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਰਸੂਲਪੁਰ (ਸਦਰ ਜਗਰਾਓ) ਤੇ 23/20-04-2021 ਅ/ਧ 18/29/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬੱਧਨੀ ਕਲਾਂ
ਦੋਰਾਨ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 290 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਐਸ ਆਰ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਦਿਲਬਾਗ ਸਿੰਘ ਨੇ ਸੁਰਿੰਦਰ ਸਿੰਘ ਉਰਫ ਅਜੇ ਪੁੱਤਰ ਕਸ਼ਮੀਰ ਸਿੰਘ ਵਾਸੀ ਬੱਧਨੀ ਕਲਾਂ ਤੇ 40/20-04-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਦੋਰਾਨ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਐਕਟਿਵਾ ਸਕੂਟਰੀ ਨੰਬਰੀ ਪੀ ਬੀ 29 ਵੀ 9378 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 35 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਮਲਕੀਤ ਸਿੰਘ ਨੇ ਇਕਬਾਲ ਸਿੰਘ ਉਰਫ ਕਾਲਾ ਪੁੱਤਰ ਬੂਟਾ ਸਿੰਘ ਵਾਸੀ ਪਰਵਾਨਾ ਨਗਰ ਮੋਗਾ ਤੇ 49/20-04-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨ ਗਸ਼ਤ ਮੁਖਬਰ ਖਾਸ ਦੀ ਇਤਲਾਹ ਦਿੱਤੀ ਕਿ ਦੋਸ਼ੀ ਜੋ ਨਸ਼ੀਲਾ ਪਦਾਰਥ ਲੈ ਕੇ ਆ ਰਿਹਾ ਹੈ ਜੇਕਰ ਨਾਕਾ ਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ।ਜਿਸਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਵੱਟਿਤ 19000 ਬ੍ਰਾਂਮਦ ਕੀਤੇ ਗਏ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਕੁਲਵੰਤ ਸਿੰਘ ਨੇ ਮਨੀ ਸਿੰਘ ਉਰਫ ਮੱਛਰ ਪੁੱਤਰਰਾਜੂ ਸਿੰਘ ਵਾਸੀ ਬੁੱਕਣ ਵਾਲਾ ਰੋਡ ਮੋਗਾ ਤੇ 64/20-04-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 140 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬ੍ਰਾਂਮਦ ਕੀਤੀਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਿਜਸਟਰ ਕੀਤਾ ਗਿਆ। ਸ:ਥ: ਸੰਤੋਖ ਸਿੰਘ ਨੇ ਅਮਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਿਲਾਸਪੁਰ ਤੇ 56/20-04-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਘਰੋਂ 80 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ।ਸ:ਥ:ਸਤਨਾਮ ਸਿੰਘ ਨੇ ਦਰਬਾਰਾ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਦਾਤੇਵਾਲਾ ਤੇ 42/20-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਕੋਟ ਈਸੇ ਖਾਂ
ਦੋਸ਼ੀ ਜੋ ਮੁਕੱਦਮਾ ਨੰਬਰ 129/19-09-2013ਅ/ਧ 21/22/25/26/27/61/85 ਐਨ ਡੀ ਪੀ ਐਸ ਐਕਟ ਥਾਣਾ ਡਵਿਜਨ ਨੰਬਰ 6 ਲੁਧਿਆਣਾ ਵਿੱਚ ਦੋਸ਼ੀ ਸੀ।ਜੋ ਕੇਦਰੀ ਜੇਲ ਫਰੀਦਕੋਟ ਵਿਖੇ ਸਜਾ ਕੱਟ ਰਿਹਾ ਸੀ ਅਤੇ ਪਰੋਲ ਪਰ ਬਾਹਰ ਆਇਆ ਹੋਇਆ ਸੀ ਜਿਸਦੀ ਮਿਤੀ 29-03-2021 ਨੂੰ ਜੇਲ ਵਾਪਸੀ ਬਣਦੀ ਸੀ ਪਰ ਵਾਪਿਸ ਨਹੀ ਗਿਆ।ਜਿਸਨੂੰ ਗ੍ਰਿਫਤਾਰ ਕਰਕੇ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਸਵੰਤ ਸਿੰਘ ਨੇ ਸੁਖਰਾਜ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਪਿੰਡ ਚੂਹੜਚੱਕ ਤੇ 44/20-04-2021 ਅ/ਧ 9 ਦੀ ਪੰਜਾਬ ਗੂਡ ਆਫ ਕੰਨਡੰਕਟ ਪਰੀਸਨਰ ਟ੍ਰਪਰੇਰੀ ਰਲੀਜ ਐਕਟ 1952 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਖਾਂ
ਦੋਸ਼ੀ ਜੋ ਮੁਕੱਦਮਾ ਨੰਬਰ 25/28-02-2014 ਅ/ਧ 15/61/85 ਐਨ ਡੀ ਪੀ ਐਸ ਐਕਟ ਥਾਣਾ ਕੋਟ ਈਸੇ ਖਾਂ ਵਿੱਚ ਦੋਸ਼ੀ ਸੀ।ਜੋ ਕੇਦਰੀ ਜੇਲ ਫਰੀਦਕੋਟ ਵਿਖੇ ਸਜਾ ਕੱਟ ਰਿਹਾ ਸੀ ਅਤੇ ਪਰੋਲ ਪਰ ਬਾਹਰ ਆਇਆ ਹੋਇਆ ਸੀ ਜਿਸਦੀ ਮਿਤੀ 29-03-2021 ਨੂੰ ਜੇਲ ਵਾਪਸੀ ਬਣਦੀ ਸੀ ਪਰ ਵਾਪਿਸ ਨਹੀ ਗਿਆ।ਜਿਸਤੇ ਦੋਸ਼ੀ ਖਿਲਾਫ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਗਤਾਰ ਸਿੰਘ ਨੇ ਜਗਜੀਤ ਸਿੰਘ ਪੁੱਤਰ ਬਲਤੇਜ ਸਿੰਘ ਵਾਸੀ ਰਾਮਗੜ੍ਹ ਤੇ 45/20-04-2021 ਅ/ਧ 9 ਦੀ ਪੰਜਾਬ ਗੂਡ ਆਫ ਕੰਨਡੰਕਟ ਪਰੀਸਨਰ ਟ੍ਰਪਰੇਰੀ ਰਲੀਜ ਐਕਟ 1952 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਬਾਰਕਾ ਖਾਸਾ ਮੋਟਰ ਸੰਤਰਾ ਫਾਰ ਸੇਲ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਗੁਰਚਰਨ ਸਿੰਘ ਨੇ ਸੋਨੀ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਵਾਂਦਰ ਤੇ 31/20-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਬੋਤਲਾਂ ਸ਼ਰਾਬ ਮਾਰਕਾ ਏ.ਸੀ 3 ਫਾਰ ਸੇਲ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ:ਹਰਮੇਸ਼ ਲਾਲ ਨੇ ਹਰਕਰਨ ਸਿੰਘ ਉਰਫ ਕਰਨ ਪੁੱਤਰ ਹਰਨੇਕ ਸਿੰਘ ਵਾਸੀ ਲੰਡੇਕੇ ਤੇ 50/20-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 60 ਬੋਤਲਾਂ ਸ਼ਰਾਬ ਮਾਰਕਾ ਸੋਫੀਆ ਫਾਰ ਸੇਲ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬਸੰਤ ਸਿੰਘ ਨੇ ਹੁਕਮ ਚੰਦ ਪੁੱਤਰ ਵਿਜੇ ਕੁਮਾਰ ਵਾਸੀ ਨੇੜੇ ਗਲਡਨ ਹੋਟਲ ਮੋਗਾ ਤੇ 63/20-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਪਲਟੀਨਾ ਨੰਬਰੀ ਪੀ ਬੀ 10 ਐਫ ਬੀ 3693ਗ੍ਰਿਫਤਾਰ ਕਰਕੇ ਉਸ ਪਾਸੋਂ 55 ਬੋਤਲਾਂ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬੂਟਾ ਸਿੰਘ ਨੇ ਪਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭਿੰਡਰ ਕਲਾਂ ਤੇ 60/20-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 60 ਬੋਤਲਾਂ ਸ਼ਰਾਬ ਮਾਰਕਾ ਸੋਫੀਆ ਫਾਰ ਸੇਲ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬਸੰਤ ਸਿੰਘ ਨੇ ਹੁਕਮ ਚੰਦ ਪੁੱਤਰ ਵਿਜੇ ਕੁਮਾਰ ਵਾਸੀ ਨੇੜੇ ਗਲਡਨ ਹੋਟਲ ਮੋਗਾ ਤੇ 61/20-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
  • ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us