JAGAT SEWAK
  • Home
  • PUNJABਪੰਜਾਬ

    Punjab

    ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 
    ਪੰਜਾਬ

    March 16, 2026
    1.6k
    ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

    ਹੈਪੀ ਸਰਪੰਚ ਵਾਲੇ ਕਤਲ ਮਾਮਲੇ ਨਾਲ ਜੁੜੇ, ਮਨਪ੍ਰੀਤ ਬੱਬਲੂ ਤਿੰਨ ਹੋਰ ਸਾਥੀਆਂ ਨੂੰ ਕੀਤਾ ਅਦਾਲਤ ਵਿੱਚ ਪੇਸ਼, ਪੁਲਿਸ ਨੂੰ ਮਿਲਿਆ ਪੰਜ ਦਿਨਾਂ ਦਾ ਰਿਮਾਂਡ 

    March 15, 2026
    1.6k
    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    1.7k
  • INDIAਦੇਸ਼
    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

    ਡਿਪਟੀ ਮੁੱਖ ਮੰਤਰੀ ਦਾ ਜਹਾਜ਼ ਲੈਂਡਿੰਗ ਦੌਰਾਨ ਹੋਇਆ ਹਾਦਸਾ ਗ੍ਰਸਤ, ਹੋਈ ਮੌਤ 

    ਪੁਲਿਸ ਅਧਿਕਾਰੀ ਦਾ ਮੁੰਡਾ ਨਸ਼ੇ ਦੀ i20 ਕਾਰ ’ਚ ਸਪਲਾਈ ਕਰਨ ਆਇਆ,ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਕੀਤਾ ਕਾਬੂ

    ਡੀਜੀਪੀ ਆਪਣੇ ਦਫਤਰ ਵਿੱਚ ਔਰਤਾਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ , ਹੋਇਆ ਵੀਡੀਓ ਵਾਇਰਲ 

  • WORLDਵਿਸ਼ਵ

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

    ਮਨੀਲਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਕਤਲ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਕੁੰਵਰ ਵਿਜੇ ਪ੍ਰਤਾਪ ਸਿੰਘ ਦਾ 30 ਅਪ੍ਰੈਲ ਨੂੰ ਸਿੱਖ ਪੰਥ ਵੱਲੋਂ ਗੋਲਡ ਮੈਡਲ ਨਾਲ ਕੀਤਾ ਜਾਵੇਗਾ ਸਨਮਾਨ :- ਦਾਦੂਵਾਲ

by Tarlochan Singh Brar
April 25, 2021
Reading Time: 1 min read
0
ਕੁੰਵਰ ਵਿਜੇ ਪ੍ਰਤਾਪ ਸਿੰਘ ਦਾ 30 ਅਪ੍ਰੈਲ ਨੂੰ ਸਿੱਖ ਪੰਥ ਵੱਲੋਂ ਗੋਲਡ ਮੈਡਲ ਨਾਲ ਕੀਤਾ ਜਾਵੇਗਾ ਸਨਮਾਨ :- ਦਾਦੂਵਾਲ
Share on WhatsApp!Share on Facebook

ਬਠਿੰਡਾ: ਬੇਅਦਬੀ ਤੇ ਗੋਲੀਕਾਂਡ ਦੇ ਇਨਸਾਫ਼ ਦੀ ਲੜਾਈ ਲੜ ਰਹੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਸ ਕਤਲਕਾਂਡ ਵਿਚ ਦੋਸ਼ੀ ਲੋਕ ਪਹਿਲੇ ਦਿਨ ਤੋਂ ਹੀ ਘਬਰਾਹਟ ਵਿੱਚ ਸਨ ਤੇ ਉਹ ਇੱਕ ਨਿਡਰ ਬੇਬਾਕ ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲਣਾ ਚਾਹੁੰਦੇ ਸਨ।

ਉਨ੍ਹਾਂ ਦੋਸ਼ ਲਾਇਆ ਕਿ ਤਾਜ਼ਾ ਘਟਨਾਕ੍ਰਮ ਵਿੱਚ  ਬਾਦਲ ਕੈਪਟਨ ਦੀ ਮਿਲੀਭੁਗਤ ਸਾਹਮਣੇ ਆਈ ਹੈ ਜਿਸ ਨੇ ਨਿਆਂਪਾਲਿਕਾ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲੈ ਆਂਦਾ ਹੈ ਜਿਸ ਕਾਰਨ ਕੁੰਵਰ ਵਿਜ਼ੇ ਪ੍ਰਤਾਪ ਸਿੰਘ ਦੀ ਟੀਮ ਵਲੋਂ ਇਮਾਨਦਾਰੀ ਅਤੇ ਸਖ਼ਤ ਮਿਹਨਤ ਨਾਲ ਤਿਆਰ ਕੀਤੀ ਹੋਈ ਨਿਰਪੱਖ ਰਿਪੋਰਟ ਨੂੰ ਹਾਈਕੋਰਟ ਵਲੋਂ ਰੱਦ ਕਰ ਦਿੱਤਾ ਗਿਆ ਹੈ ਜਿਸ ਨਾਲ ਇਨਸਾਫ਼ ਦੀ ਉਡੀਕ ਕਰ ਰਹੇ ਸ਼ਹੀਦ ਪ੍ਰੀਵਾਰਾਂ, ਜ਼ਖਮੀ ਸਿੰਘਾਂ ਸਿੱਖ, ਪੰਥ ਅਤੇ ਸਮੁੱਚੇ ਇਨਸਾਫ਼ ਪਸੰਦ ਲੋਕਾਂ ਦੇ ਹਿਰਦੇ ਵਲੂੰਧਰੇ ਗਏ ਹਨ।

ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਪੰਥ ਸਾਬਕਾ ਆਈਜੀ ਪੁਲਿਸ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਕਾਰਗੁਜ਼ਾਰੀ ਤੋਂ ਖੁਸ਼ ਹੈ ਅਤੇ ਆਉਣ ਵਾਲੀ 30 ਅਪ੍ਰੈਲ ਨੂੰ ਸਵੇਰੇ 11 ਵਜ਼ੇ ਸਮੁੱਚੇ ਸਿੱਖ ਪੰਥ ਵੱਲੋਂ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਫੁਹਾਰੇ ਦੇ ਕੋਲ ਖੁੱਲ੍ਹੀ ਜਗ੍ਹਾ ਉੱਪਰ ਗੋਲਡ ਮੈਡਲ ਨਾਲ ਸਨਮਾਨ ਕੀਤਾ ਜਾਵੇਗਾ। ਇਹ ਸਨਮਾਨ ਸਮੁੱਚੇ ਸਿੱਖ ਪੰਥ ਇਨਸਾਫ਼ ਪਸੰਦ ਲੋਕਾਂ ਸ਼ਹੀਦ ਪ੍ਰੀਵਾਰਾਂ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਉਤੇ ਹੋਵੇਗਾ ਜਿਸ ਵਿੱਚ ਸਿੱਖ ਪੰਥ ਦੀਆਂ ਸਮੂੰਹ ਸਿੱਖ ਜਥੇਬੰਦੀਆਂ, ਗੁਰਦੁਆਰਾ ਕਮੇਟੀਆਂ ਫੈਡਰੇਸ਼ਨਾਂ, ਅਕਾਲੀ ਦਲਾਂ ਸੰਪਰਦਾਵਾਂ ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ ਸਭਾ ਸੁਸਾਇਟੀਆਂ ਅਤੇ ਸਮੂਹ ਧਰਮਾਂ ਦੇ ਇਨਸਾਫ਼ਪਸੰਦ ਆਗੂ ਸ਼ਾਮਲ ਹੋਣਗੇ।

RELATED STORIES

ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 

ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 

March 16, 2026
1.6k
ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

March 16, 2026
1.6k

ਜਥੇਦਾਰ ਦਾਦੂਵਾਲ ਨੇ ਕਿਹਾ ਕੇ ਸਾਰਿਆਂ ਦੇ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੀਆਂ ਜਥੇਬੰਦੀਆਂ ਦੇ ਪਹਿਲੀ ਕਤਾਰ ਦੇ ਆਗੂ ਉੱਥੇ ਪੁੱਜ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਗੋਲਡ ਮੈਡਲ ਨਾਲ ਸਨਮਾਨ ਕਰਨਗੇ। ਜਥੇਦਾਰ ਦਾਦੂਵਾਲ ਨੇ ਕਿਹਾ ਕੇ ਕਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖ ਸੰਗਤਾਂ ਦਾ ਵੱਡਾ ਇਕੱਠ ਨਹੀਂ ਸੱਦਿਆ ਗਿਆ।

ਸਿਰਫ਼ ਜਥੇਬੰਦੀਆਂ ਦੇ ਆਗੂ ਸਹਿਬਾਨ ਹੀ ਪੁੱਜ ਕੇ ਸਨਮਾਨ ਕਰਨਗੇ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਬਰਗਾੜੀ ਬੇਅਦਬੀ ਬਹਿਬਲ ਕਲਾਂ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸੰਸਾਰ ਸਾਹਮਣੇ ਹੋਰ ਨੰਗਾ ਕੀਤਾ ਜਾਵੇਗਾ ਅਤੇ ਇਨਸਾਫ਼ ਦੀ ਲੜਾਈ ਸਭ ਦੇ ਸਹਿਯੋਗ ਨਾਲ ਹੋਰ ਪ੍ਰਚੰਡ ਕੀਤੀ ਜਾਵੇਗੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 
  • ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us