ਥਾਣਾ ਮੈਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 140 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਨੀਜੋਲਮ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਕੋਮਲਪ੍ਰੀਤ ਸਿੰਘ ਨੇ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਧੱਲੁਕੇ ਤੇ 27/25-04-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 7 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀਆਂ ਗਈ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਜਸਵੀਰ ਸਿੰਘ ਨੇ 1.ਲਵਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਬੀੜ ਰਾਊਕੇ 2.ਹਰਜੀਤ ਸਿੰਘ ਉਰਫ ਜੀਤਾ ਪੁੱਤਰ ਜਨਕ ਸਿੰਘ ਵਾਸੀ ਰਾਊਕੇ ਕਲਾਂ ਰੋਡ ਬੱਧਨੀ ਕਲਾਂ ਤੇ 53/25-04-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀਆਂ ਗਈ।ਜਿਸਤੇ ਦੋਸ਼ਣ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਲਖਵਿੰਦਰ ਸਿੰਘ ਨੇ ਕਿਰਨਦੀਪ ਕੌਰ ਉਰਫ ਕਿਰਨ ਪਤਨੀ ਗੁਰਪ੍ਰੀਤ ਸਿੰਘ ਵਾਸੀ ਗਲੀ ਨੰਬਰ 1 ਬਸਤੀ ਸਾਧਾਂ ਵਾਲੀ ਮੋਗਾ ਤੇ 54/25-04-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅੱਜ ਮਿਤੀ 25-04-2021 ਨੂੰ ਮਾਨਯੋਗ ਡੀ ਸੀ ਸਾਹਿਬ ਦੇ ਹੁਕਮਾ ਅਨੂਸਾਰ ਜਿਲਾਂ ਮੋਗਾ ਵਿੱਚ ਪੂਰਨ ਤੌਰ ਪਰ ਲੋਕਡਾਊਣ ਲੱਗਾ ਸੀ ਪਰ ਪਿੰਡ ਮਹੇਸ਼ਰੀ ਵਿਖੇ ਉਕਤਾਨ ਦੋਸ਼ੀਆਂ ਨੇ ਡੀ.ਸੀ ਸਾਹਿਬ ਦੇ ਹੁਕਮਾ ਦੀ ਉਲੰਘਣਾ ਕਰਦੇ ਹੋਏ ਪਿੰਡ ਵਿੱਚ ਭਾਰੀ ਇੱਕਠ ਕਰਕੇ ਕਬੂਤਰਾਂ ਦੀ ਬਾਜੀ ਛੱਡੀ ਹੋਈ ਹੈ ।ਜਿਨਾਂ ਨੇ ਅੀਜਹਾ ਕਰਕੇ ਮਾਨਯੋਗ ਡੀ.ਸੀ ਸਾਹਿਬ ਦੇ ਹੁਕਮਾ ਦੀ ਉਲੰਘਾਣਾ ਕੀਤੀ ਹੈ ਜਿਸਤੇ ਦੋਸ਼ੀਆਂ ਖਿਲਾਫ ਉਕਤ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਨਿਰਮਲਜੀਤ ਸਿੰਘ ਨੇ 1.ਸੁਖਜਿੰਦਰ ਸਿੰਘ ਪੁੱਤਰ ਮੋਦਨ ਸਿੰਘ 2.ਵਿਕੱੀ ਪੁੱਤਰ ਰਜਿੰਦਰ ਕੁਮਾਰ 3.ਸੁਖਾ ਪੇਟਰ ਪੁੱਤਰ ਨਾਮਲੂਮ 4.ਇਕਬਾਲ ਸਿੰਘ ਪੁੱਤਰ ਸੁਰਜਣ ਸਿੰਘ 5.ਸਤਨਾਮ ਸਿੰਘ ਪੁੱਤਰ ਮੁਖਤਿਆਰ ਸਿੰਘ 6.ਸੋਨੀ ਪੁੱਤਰ ਮੇਜਰ ਸਿੰਘ ਵਾਸੀਆਨ ਮਹੇਸ਼ਰੀ ਸੰਧੂਆਂ ਤੇ 37/25-04-2021 ਅ/ਧ 188/186 ਭ:ਦ 51 Disaster managemen act 2005 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਪਿੱਪਲ ਸਿੰਘ ਨੇ ਨਛੱਤਰ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਪਿੰਡ ਸੰਧੂਆਂ ਵਾਲਾ (ਮੋਗਾ) ਤੇ 67/25-04-2021 ਅ/ਧ 61/1/4 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਦੇ ਘਰੋਂ 72 ਬੋਤਲਾਂ ਸ਼ਰਾਬ ਮਾਰਕਾ 555 ਗੋਲਡ ਵਿਸਕੀ (ਚੰਡੀਗੜ੍ਹ), 72 ਬੋਤਲਾਂ ਸ਼ਰਾਬ ਮਸਤੀ ਸੋਫੀਆਂ (ਚੰਡੀਗੜ੍ਹ) ਕੁੱਲ਼ 144 ਬੋਤਲਾਂ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਦੋਸ਼ੀ ਮੌਕਾ ਤੌਂ ਫਰਾਰ ਹੋ ਗਿਆ। ਸ:ਥ: ਗੁਰਚਰਨ ਸਿੰਘ ਨੇ ਗੁਰਦੀਪ ਸਿੰਘ ਪੁੱਤਰ ਜਲੌਰ ਸਿੰਘ ਵਾਸੀ ਠੱਠੀ ਭਾਈ ਤੇ 33/25-04-2021 ਅ/ਧ 61/11/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਫਾਰ ਸੇਲ ਹਰਿਆਣਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ: ਗੁਰਦੇਵ ਸਿੰਘ ਨੇ ਸ਼ਿੰਦਰਪਾਲ ਸਿੰਘ ਉਰਫ ਛਿੰਦਰੀ ਪੁੱਤਰ ਹਰੀ ਸਿੰਘ ਵਾਸੀ ਪਿੰਡ ਚੂਹੜਚੱਕ ਤੇ 26/25-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।