ਹਰਿਆਣਾ :- ਕੋਰੋਨਾ ਵਾਇਰਸ ਕਾਰਨ ਵਿਗੜੇ ਹਾਲਾਤ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਸੂਬੇ ਵਿਚ ਅਗਲੇ 7 ਦਿਨਾਂ ਲਈ ਮੁਕੰਮਲ ਲੌਕਡਾਉਨ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਐਲਾਨ ਤੋਂ ਬਾਅਦ ਸੂਬੇ ਦੇ ਸਿੱਖਿਆ ਤੇ ਸਿਹਤ ਮੰਤਰੀ ਅਨਿਲ ਵਿੱਜ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਕੱਲ੍ਹ ਸੋਮਵਾਰ 3 ਮਈ ਤੋਂ ਅਗਲੇ 7 ਦਿਨਾਂ ਤੱਕ ਸੂਬੇ ਵਿਚ ਮੁਕੰਮਲ ਲੌਕਡਾਊਨ ਲਾਗੂ ਕੀਤਾ ਜਾ ਰਿਹਾ ਹੈ।
ਕੋਰੋਨਾ ਵਾਇਰਸ ਕਾਰਨ ਵਿਗੜੇ ਹਾਲਾਤ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਸੂਬੇ ਵਿਚ ਅਗਲੇ 7 ਦਿਨਾਂ ਲਈ ਮੁਕੰਮਲ ਲੌਕਡਾਉਨ ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੇ ਸਿੱਖਿਆ ਤੇ ਸਿਹਤ ਮੰਤਰੀ ਅਨਿਲ ਵਿੱਜ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਕੱਲ੍ਹ ਸੋਮਵਾਰ 3 ਮਈ ਤੋਂ ਅਗਲੇ 7 ਦਿਨਾਂ ਤੱਕ ਸੂਬੇ ਵਿਚ ਮੁਕੰਮਲ ਲੌਕਡਾਊਨ ਲਾਗੂ ਕੀਤਾ ਜਾ ਰਿਹਾ ਹੈ।