ਥਾਣਾ ਕੋਟ ਈਸੇ ਖਾਂ
ਮੁਦਈ ਨੇ ਦਰਜ ਕਰਾਇਆ ਕਿ ਉਸਦੀ ਲੜਕੀ ਸੰਦੀਪ ਕੌਰ ਉਮਰ 13 ਸਾਲ 7 ਮਹੀਨੇ ਘਰੋਂ ਸਿਲਾਈ ਸੈਂਟਰ ਵਿਖੇ ਗਈ ਸੀ। ਜਿਸਨੂੰ ਦੋਸ਼ੀ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ। ਜਿਸਦੀ ਭਾਲ ਹੁਣ ਤੱਕ ਮੁਦਈ ਆਪਣੇ ਤੌਰ ਤੇ ਕਰਦਾ ਰਿਹਾ। ਥਾਣੇਦਾਰ ਪ੍ਰਭਜੋਤ ਕੌਰ ਨੇ ਹਰਜਿੰਦਰ ਸਿੰਘ ਉਰਫ ਰਵੀ ਪੁੱਤਰ ਵਹਿਗੁਰੂ ਸਿੰਘ ਵਾਸੀ ਚੁੰਗੀ ਨੰ:5, ਮੁਹੱਲਾ ਮਾਈ ਜਿੰਨਾ ਜਗਰਾਓ ਜਿਲ੍ਹਾ ਲੁਧਿਆਣਾ ਤੇ 51/02-05-2021 ਅ/ਧ 363,366(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਕੋਵਿਡ-19 ਮਹਾਂਮਾਰੀ ਦੇ ਸਬੰਧ ਵਿੱਚ ਲਗਾਏ ਗਏ ਲੋਕਡਾਉਣ ਦੋਰਾਨ ਦੋਸ਼ੀ ਨੇ ਬਿਨਾਂ ਮਨਜੂਰੀ ਆਪਣੀ ਨਾਈ (ਕੱਟਿੰਗ) ਦੀ ਦੁਕਾਨ ਖੋਲੀ ਹੋਈ ਸੀ ਜਿਸਨੇ ਅਜਿਹਾ ਕਰਕੇ ਮਾਨਯੋਗ ਡੀ.ਸੀ ਸਾਹਿਬ ਜੀ ਦੇ ਹੁਕਮਾਂ ਦੀ ਉਲਘਣਾ ਕੀਤੀ ਹੈ। ਜਿਸਤੇ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਤਰਸੇਮ ਸਿੰਘ ਨੇ ਗਗਨਦੀਪ ਸਿੰਘ ਪੁੱਤਰ ਅਮਰ ਸਿੰਘ ਵਾਸੀ ਘੱਲ ਕਲਾਂ ਜਿਲ੍ਹਾ ਮੋਗਾ ਤੇ 42/02-05-2021 ਅ/ਧ 188 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਕੋਵਿਡ-19 ਮਹਾਂਮਾਰੀ ਦੇ ਸਬੰਧ ਵਿੱਚ ਲਗਾਏ ਗਏ ਲੋਕਡਾਉਣ ਦੋਰਾਨ ਦੋਸ਼ੀ ਬਿਨ੍ਹਾ ਮਾਸਕ ਪਹਿਣੇ ਅਤੇ ਬਿਨ੍ਹਾ ਕਿਸੇ ਪਾਸ ਦੇ ਘੁੰਮ ਰਿਹਾ ਸੀ।ਜਿਸਨੇ ਅਜਿਹਾ ਕਰਕੇ ਮਾਨਯੋਗ ਡੀ.ਸੀ ਸਾਹਿਬ ਜੀ ਦੇ ਹੁਕਮਾਂ ਦੀ ਉਲਘਣਾ ਕੀਤੀ ਹੈ। ਜਿਸਤੇ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸਿਕੰਦਰ ਸਿੰਘ ਨੇ ਹਰਮੰਦਰ ਅਰੋੜਾ ਪੁੱਤਰ ਇੰਦਰਜੀਤ ਵਾਸੀ ਡੀ.ਜੀ.ਪੀ ਵਾਲੀ ਗਲੀ, ਨੇੜੇ ਪਟਵਾਰਖਾਨਾ,ਵਾਰਡ ਨੰ:16 ਮੋਗਾ ਜਿਲ੍ਹਾ ਮੋਗਾ ਤੇ 79/02-05-2021 ਅ/ਧ 188 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਕੋਵਿਡ-19 ਮਹਾਂਮਾਰੀ ਦੇ ਸਬੰਧ ਵਿੱਚ ਲਗਾਏ ਗਏ ਲੋਕਡਾਉਣ ਦੋਰਾਨ ਦੋਸ਼ੀਆਨ ਬਿਨ੍ਹਾ ਮਾਸਕ ਪਹਿਣੇ ਅਤੇ ਬਿਨ੍ਹਾ ਕਿਸੇ ਪਾਸ ਦੇ ਘੁੰਮ ਰਹੇ ਸਨ।ਜਿਹਨਾ ਨੇ ਅਜਿਹਾ ਕਰਕੇ ਮਾਨਯੋਗ ਡੀ.ਸੀ ਸਾਹਿਬ ਜੀ ਦੇ ਹੁਕਮਾਂ ਦੀ ਉਲਘਣਾ ਕੀਤੀ ਹੈ। ਜਿਸਤੇ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸਿਕੰਦਰ ਸਿੰਘ ਨੇ 1.ਈਸ਼ਵਰਜੋਤ ਸਿੰਘ ਪੁੱਤਰ ਜਸਪਾਲ ਸਿੰਘ 2.ਮਲਵਿੰਦਰ ਕੌਰ ਪਤਨੀ ਜਸਪਾਲ ਸਿੰਘ ਵਾਸੀਆਨ ਨੇੜੇ ਚੁੰਗੀ ਨੰ:3, ਪੁਰਾਣਾ ਮੋਗਾ ਤੇ 81/02-05-2021 ਅ/ਧ 188 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਮੋਗਾ ਰੋਡ, ਕੋਟ ਈਸੇ ਖਾਂ ਵਿਖੇ ਦੁਕਾਨ ਖੋਲ ਕੇ, ਬਿਨ੍ਹਾ ਮਾਸਕ, ਦੁੱਧ ਅਤੇ ਕਰਿਆਨੇ ਦਾ ਸਮਾਨ ਵੇਚ ਰਿਹਾ ਹੈ।ਦੋਸ਼ੀ ਨੇ ਕੋਵਿਡ-19 ਮਹਾਂਮਾਰੀ ਦੇ ਸਬੰਧ ਵਿੱਚ ਲਗਾਏ ਗਏ ਲੋਕਡਾਉਣ ਦੋਰਾਨ ਬਿਨਾਂ ਮਨਜੂਰੀ ਆਪਣੀ ਦੁਕਾਨ ਖੋਲ ਕੇ ਮਾਨਯੋਗ ਡੀ.ਸੀ ਸਾਹਿਬ ਜੀ ਦੇ ਹੁਕਮਾਂ ਦੀ ਉਲਘਣਾ ਕੀਤੀ ਹੈ। ਜਿਸਤੇ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਕੁਲਵੰਤ ਸਿੰਘ ਨੇ ਬਲਕਾਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਮਸੀਤਾਂ ਜਿਲ੍ਹਾ ਮੋਗਾ ਤੇ 50/02-05-2021 ਅ/ਧ 188 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਕੋਵਿਡ-19 ਮਹਾਂਮਾਰੀ ਦੇ ਸਬੰਧ ਵਿੱਚ ਲਗਾਏ ਗਏ ਲੋਕਡਾਉਣ ਦੋਰਾਨ ਦੋਸ਼ੀ ਆਪਣਾ ਢਾਬਾ ਖੋਲ ਕੇ, ਲੋਕਾਂ ਦਾ ਇਕੱਠ ਕਰਕੇ, ਖਾਣਾ ਖੁਆ ਰਿਹਾ ਸੀ ਜਿਸਨੇ ਅਜਿਹਾ ਕਰਕੇ ਮਾਨਯੋਗ ਡੀ.ਸੀ ਸਾਹਿਬ ਜੀ ਦੇ ਹੁਕਮਾਂ ਦੀ ਉਲਘਣਾ ਕੀਤੀ ਹੈ। ਜਿਸਤੇ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਰਸ਼ਪਾਲ ਸਿੰਘ ਨੇ ਰਵੀਸ਼ੰਕਰ ਪੁੱਤਰ ਰਾਮ ਆਸਰੇ ਵਾਸੀ ਨੇੜੇ ਟੂਡੇ ਮਿਲਕ ਚੋਂਕ, ਨਿਹਾਲ ਸਿੰਘ ਵਾਲਾ ਜਿਲ੍ਹਾ ਮੋਗਾ ਤੇ 69/02-05-2021 ਅ/ਧ 188,269 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਕੋਵਿਡ-19 ਮਹਾਂਮਾਰੀ ਦੇ ਸਬੰਧ ਵਿੱਚ ਲਗਾਏ ਗਏ ਲੋਕਡਾਉਣ ਦੋਰਾਨ ਦੋਸ਼ੀਆਨ ਆਪਣੀ ਗੱਡੀ ਨੰਬਰੀ ਪੀ.ਬੀ 04-ਆਰ-0011 ਪਰ ਸਵਾਰ ਹੋ ਕੇ, ਰੋਲਾ ਪਾਉਂਦੇ ਜਾ ਰਹੇ ਸਨ।ਜਿਹਨਾ ਨੇ ਅਜਿਹਾ ਕਰਕੇ ਮਾਨਯੋਗ ਡੀ.ਸੀ ਸਾਹਿਬ ਜੀ ਦੇ ਹੁਕਮਾਂ ਦੀ ਉਲਘਣਾ ਕੀਤੀ ਹੈ। ਜਿਸਤੇ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਹਰਬਿੰਦਰ ਸਿੰਘ ਨੇ 1.ਸੁਖਚੈਨ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਨਿਹਾਲ ਸਿੰਘ ਵਾਲਾ 2.ਦਲਵੀਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਨਿਹਾਲ ਸਿੰਘ ਵਾਲਾ 3. ਅਵਤਾਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪੱਤੋ ਹੀਰਾ ਸਿੰਘ ਵਾਲਾ ਤੇ 71/02-05-2021 ਅ/ਧ 188,269 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ ਮਾਰਕਾ ਛਲੳਰਦਿੋਲ-100 ਸ਼੍ਰ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮੁਕੱਦਮਾਂ ਦਰਜ ਰਜਿਸਟਰ ਕੀਤਾ ਗਿਆ। ਥਾਣੇਦਾਰ ਦਿਲਬਾਗ ਸਿੰਘ ਨੇ ਸੁਖਜਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਰਾਊਕੇ ਕਲਾਂ ਜਿਲ੍ਹਾ ਮੋਗਾ ਤੇ 51/02-05-2021 ਅ/ਧ 22(ਬੀ)-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਜਿਸਤੇ ਦੋਸ਼ੀ ਖਿਲਾਫ ਮੁਕੱਦਮਾਂ ਦਰਜ ਰਜਿਸਟਰ ਕੀਤਾ ਗਿਆ। ਥਾਣੇਦਾਰ ਕਸ਼ਮੀਰ ਸਿੰਘ ਨੇ ਗੁਰਪ੍ਰੀਤ ਸਿੰਘ ਉਰਫ ਸੇਠੀ ਪੁੱਤਰ ਬੂਟਾ ਸਿੰਘ ਵਾਸੀ ਨੇੜੇ ਗ੍ਰਾਂਮੀਨ ਬੈਂਕ ਪਿੰਡ ਸਿੰਘਾਂਵਾਲਾ ਜਿਲ੍ਹਾ ਮੋਗਾ ਤੇ 80/02-05-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਨਸ਼ਾ ਕਰਨ ਦੇ ਆਦੀ ਹਨ ਜੋ ਉਨੋ ਕਾਰ ਨੰਬਰੀ ਪੀ.ਬੀ 29-ਸੀ-0361 ਡਿਸਟ੍ਰਿਕ ਕੋਰਟ ਕੰਪਲੈਕਸ ਮੋਗਾ ਦੇ ਨਜਦੀਕ ਸੜਕ ਦੇ ਕਿਨਾਰੇ ਲਗਾ ਕੇ ਨਸ਼ਾ ਕਰ ਰਹੇ ਹਨ। ਜਿਸਤੇ ਦੋਸ਼ੀ ਕੁਲਦੀਪ ਸਿੰਘ ਅਤੇ ਪਿਆਰਾ ਸਿੰਘ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਇਕ ਲਾਈਟਰ,ਇਕ ਸਿਲਵਰ ਪੰਨੀ, 10 ਰੁਪਏ ਦਾ ਨੋਟ ਅਤੇ ਕਾਰ ਬ੍ਰਾਂਮਦ ਕਰ ਲਈ ਗਈ।ਕੋਵਿਡ-19 ਮਹਾਂਮਾਰੀ ਦੇ ਸਬੰਧ ਵਿੱਚ ਲਗਾਏ ਗਏ ਲੋਕਡਾਉਣ ਦੋਰਾਨ ਦੋਸ਼ੀਆਨ ਨੇ ਅਜਿਹਾ ਕਰਕੇ ਮਾਨਯੋਗ ਡੀ.ਸੀ ਸਾਹਿਬ ਜੀ ਦੇ ਹੁਕਮਾਂ ਦੀ ਉਲਘਣਾ ਕੀਤੀ ਹੈ। ਜਿਸਤੇ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਜਸਵੀਰ ਸਿੰਘ ਨੇ 1.ਕੁਲਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਮੰਗੇਵਾਲਾ ਜਿਲ੍ਹਾ ਮੋਗਾ 2.ਪਿਆਰਾ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਡੱਗਰੂ ਜਿਲ੍ਹਾ 3.ਇਕ ਨਾਮਲੂਮ ਵਿਅਕਤੀ ਤੇ 57/02-05-2021 ਅ/ਧ 27-61-85 ਐਨ.ਡੀ.ਪੀ.ਐਸ ਐਕਟ ਅਤੇ 188 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਸੋਂਫੀਆ (ਪੰਜਾਬ), 10 ਬੋਤਲਾਂ ਸ਼ਰਾਬ ਠੇਕਾ ਮਾਰਕਾ ਨੈਨਾ (ਚੰਡੀਗੜ੍ਹ) ਅਤੇ 30 ਬੋਤਲਾਂ ਸ਼ਰਾਬ ਨਜਾਇਜ (ਕੁੱਲ: 64 ਬੋਤਲਾਂ ਸ਼ਰਾਬ) ਬ੍ਰਾਂਮਦ ਕੀਤੀ ਗਈ। ਸ:ਥ: ਜਸਵਿੰਦਰ ਸਿੰਘ ਨੇ ਸਤਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਡੱਗਰੂ ਜਿਲ੍ਹਾ ਮੋਗਾ ਤੇ 43/02-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 105 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ।ਜਿਸਤੇ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਜਸਵੰਤ ਸਿੰਘ ਨੇ ਧਰਵਿੰਦਰ ਸਿੰਘ ਉਰਫ ਰਾਜਾ ਪੁੱਤਰ ਗੁਰਮੇਲ ਸਿੰਘ ਵਾਸੀ ਗਾਜੀਆਣਾ ਜਿਲ੍ਹਾ ਮੋਗਾ ਤੇ 68/02-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 50 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ।ਜਿਸਤੇ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਅਮਰਜੀਤ ਸਿੰਘ ਨੇ ਗੁਰਬਚਨ ਸਿੰਘ ਪੁੱਤਰ ਭਾਗ ਸਿੰਘ ਵਾਸੀ ਪੱਤੋ ਹੀਰਾ ਸਿੰਘ ਵਾਲਾ ਜਿਲ੍ਹਾ ਮੋਗਾ ਤੇ 70/02-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਇਹ ਮੁਕੱਦਮਾਂ ਪੱਤਰ ਨੰਬਰ:1806 ਮਿਤੀ 22-04-2021 ਵੱਲੋਂ ਸੁਪਰਡੈਂਟ ਕੇਦਰੀ ਜੇਲ ਫਰੀਦਕੋਟ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਦੋਸ਼ੀ ਮੁ:ਨੰ:241 ਮਿਤੀ 19-08-2010 ਅ/ਧ 8/15(ਸੀ) ਐਨ.ਡੀ.ਪੀ.ਐਸ ਐਕਟ ਥਾਣਾ ਕੱਠੂਆ (ਜੰਮੂ) ਵਿੱਚ, ਕੇਂਦਰੀ ਜੇਲ ਫਰੀਦਕੋਟ ਵਿਖੇ 15 ਸਾਲ ਦੀ ਸਜਾ ਭੁੱਗਤ ਰਿਹਾ ਸੀ ਅਤੇ ਮਿਤੀ 07-05-2020 ਨੂੰ ਪੇਰੋਲ ਪਰ ਬਾਹਰ ਆਇਆ ਸੀ ਅਤੇ ਮਿਤੀ 14-04-2021 ਨੂੰ ਵਾਪਿਸ ਕੇਂਦਰੀ ਜੇਲ ਫਰੀਦਕੋਟ ਵਿਖੇ ਜਾਣਾ ਸੀ। ਜੋ ਵਾਪਿਸ ਨਹੀ ਗਿਆ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਰੇਸ਼ਮ ਸਿੰਘ ਨੇ ਹਰਪਾਲ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਵਾਰਡ ਨੰ:9, ਆਦਰਸ਼ ਨਗਰ, ਧਰਮਕੋਟ ਜਿਲ੍ਹਾ ਮੋਗਾ ਤੇ 69/02-05-2021 ਅ/ਧ ਦਾ ਪੰਜਾਬ ਗੁੱਡ ਕੰਡਕਟ ਪਰਿਜਨਰ ਟੈਮਪਰੇਰੀ ਰਲੀਜ ਐਕਟ 1952 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਦੋਸ਼ੀ ਬਿਨ੍ਹਾ ਮਾਸਕ ਪਹਿਣੇ, ਹੱਥ ਵਿੱਚ ਕੈਨੀ ਪਲਾਸਟਿਕ ਫੜੀ, ਆਉਂਦਾ ਦਿਖਾਈ ਦਿੱਤਾ। ਜਿਸਨੂੰ ਸ਼ੱਕ ਦੇ ਅਧਾਰ ਤੇ ਚੈਕ ਕਰਨ ਤੇ ਦੋਸ਼ੀ ਦੀ ਕੈਨੀ ਪਲਾਸਟਿਕ ਵਿੱਚੋਂ 9-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਹੋਈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਨਿਰਮਲ ਸਿੰਘ ਨੇ ਲਛਮਣ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕਿਸ਼ਨਪੁਰਾ ਕਲਾਂ ਤੇ 70/02-05-2021 ਅ/ਧ 61-1-14 ਐਕਸਾਈਜ ਐਕਟ ਅਤੇ ਅਤੇ 188 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।