JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 
    ਪੰਜਾਬ

    May 6, 2026
    1.5k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    1.6k
    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.8k
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 
    ਦੇਸ਼

    1.9k
  • INDIAਦੇਸ਼

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨੇ ਵਾਲੇ ਦੋਸ਼ੀਆਂ ਖਿਲਾਫ ਐਸ ਆਈਟੀ ਵੱਲੋਂ ਕੀਤਾ ਗਿਆ ਪਹਿਲਾਂ ਚਲਾਨ ਪੇਸ਼

by Tarlochan Singh Brar
July 10, 2021
Reading Time: 1 min read
0
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨੇ ਵਾਲੇ ਦੋਸ਼ੀਆਂ ਖਿਲਾਫ ਐਸ ਆਈਟੀ ਵੱਲੋਂ ਕੀਤਾ ਗਿਆ ਪਹਿਲਾਂ ਚਲਾਨ ਪੇਸ਼
Share on WhatsApp!Share on Facebook

RELATED STORIES

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

May 6, 2026
1.5k
ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

May 6, 2026
1.6k

ਫਰੀਦਕੋਟ: -ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜੇ.ਐਮ.ਆਈ.ਸੀ. ਫਰੀਦਕੋਟ ਦੀ ਅਦਾਲਤ ਵਿੱਚ ਪਹਿਲਾ ਚਲਾਨ ਪੇਸ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ.ਟੀ. ਮੁਖੀ ਅਤੇ ਆਈ.ਜੀ.ਪੀ. ਬਾਰਡਰ ਰੇਂਜ ਅੰਮਿ੍ਰਤਸਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 12 ਅਕਤੂਬਰ, 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਖਿਲਾਰ ਕੇ ਬੇਅਦਬੀ ਕਰਨ ਦੇ ਮਾਮਲੇ ਵਿੱਚ ਗਿ੍ਰਫ਼ਤਾਰ ਕੀਤੇ ਗਏ 6 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਗਲੀ ਸੁਣਵਾਈ 20 ਜੁਲਾਈ ਤੈਅ ਕੀਤੀ ਗਈ ਹੈ।ਆਈ.ਜੀ.ਪੀ. ਨੇ ਦੱਸਿਆ ਕਿ ਐਸ.ਆਈ.ਟੀ. ਨੇ 16.05.21 ਨੂੰ ਜਾਂਚ ਸ਼ੁਰੂ ਕਰਨ ਸਬੰਧੀ ਇਲਾਕਾ ਮੈਜਿਸਟਰੇਟ ਨੂੰ ਸੂਚਿਤ ਕਰਨ ਤੋਂ ਬਾਅਦ ਇਸ ਕੇਸ ਵਿੱਚ ਲੋੜੀਂਦੇ ਸਾਰੇ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰ ਲਿਆ ਸੀ। ਗੌਰਤਲਬ ਹੈ ਕਿ ਗੁਰਦੁਆਰਾ ਸਾਹਿਬ ਬਰਗਾੜੀ ਦੇ ਮੈਨੇਜਰ ਕੁਲਵਿੰਦਰ ਸਿੰਘ ਦੇ ਬਿਆਨ ’ਤੇ ਮੁਲਜ਼ਮਾਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 295, 295-ਏ, 153-ਏ, 201, 120-ਬੀ ਤਹਿਤ ਥਾਣਾ ਬਾਜਾਖਾਨਾ ਵਿਖੇ ਐਫ.ਆਈ.ਆਰ. ਨੰਬਰ. 128 ਮਿਤੀ 12.10.2015 ਦਰਜ ਕੀਤੀ ਗਈ ਸੀ।ਦੱਸਣਯੋਗ ਹੈ ਕਿ ਹਾਈ ਕੋਰਟ ਵੱਲੋਂ ਪੰਜਾਬ ਪੁਲਿਸ ਨੂੰ ਇਹ ਕੇਸ ਸੌਂਪੇ ਜਾਣ ਤੋਂ ਬਾਅਦ ਆਈ.ਜੀ.ਪੀ. ਬਾਰਡਰ ਰੇਂਜ ਅੰਮਿ੍ਰਤਸਰ ਐਸ.ਪੀ.ਐਸ. ਪਰਮਾਰ ਦੀ ਅਗਵਾਈ ਹੇਠ ਇਸ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿਚ ਰਜਿੰਦਰ ਸਿੰਘ ਸੋਹਲ, ਏਆਈਜੀ / ਸੀਆਈ ਪੰਜਾਬ, ਲਖਬੀਰ ਸਿੰਘ, ਏਸੀਪੀ / ਈਆਰਐਸ ਅੰਮਿ੍ਰਤਸਰ ਅਤੇ ਇੰਸਪੈਕਟਰ ਦਲਬੀਰ ਸਿੰਘ, ਆਈਸੀ ਸੀ.ਆਈ.ਏ. ਫਰੀਦਕੋਟ ਅਤੇ ਹੋਰਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਛੇ ਮੁਲਜ਼ਮਾਂ ਦੀ ਪਹਿਚਾਣ ਸੁਖਜਿੰਦਰ ਸਿੰਘ ਉਰਫ ਸਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਉਰਫ ਭੋਲਾ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਪਰਦੀਪ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਉਪਰੋਕਤ ਕੇਸ ਦੀ ਜਾਂਚ 2.11.2015 ਨੂੰ ਸੀ.ਬੀ.ਆਈ. ਨੂੰ ਸੌਂਪ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ 6.09.2018 ਨੂੰ ਸੀ.ਬੀ.ਆਈ. ਤੋਂ ਬੇਅਦਬੀ ਮਾਮਲਿਆਂ ਦੀ ਜਾਂਚ ਵਾਪਸ ਲੈਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ। ਸੀ.ਬੀ.ਆਈ. ਨੇ 4.07.2019 ਨੂੰ ਤਿੰਨੋ ਮਾਮਲਿਆਂ ਵਿਚ ਜੁਆਇੰਟ ਕਲੋਜ਼ਰ ਰਿਪੋਰਟ ਪੇਸ਼ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਕੇਸ ਦੀ ਜਾਂਚ ਪੰਜਾਬ ਪੁਲਿਸ ਨੂੰ ਸੌਂਪ ਦਿੱਤੀ ਸੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us