JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 
    ਪੰਜਾਬ

    May 6, 2026
    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.8k
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 
    ਦੇਸ਼

    1.9k
  • INDIAਦੇਸ਼

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੁਲਿਸ ਨੇ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈਟਵਰਕ ਦਾ ਕੀਤਾ ਪਰਦਾਫਾਸ਼,ਇਕ ਵਿਅਕਤੀ ਤਿੰਨ ਪਿਸਤੌਲਾਂ ਸਮੇਤ ਕਾਬੂ

by Tarlochan Singh Brar
July 10, 2021
Reading Time: 1 min read
0
ਪੁਲਿਸ ਨੇ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈਟਵਰਕ ਦਾ ਕੀਤਾ ਪਰਦਾਫਾਸ਼,ਇਕ ਵਿਅਕਤੀ ਤਿੰਨ ਪਿਸਤੌਲਾਂ ਸਮੇਤ ਕਾਬੂ
Share on WhatsApp!Share on Facebook

ਚੰਡੀਗੜ/ਕਪੂਰਥਲਾ: ਪੰਜਾਬ ਪੁਲਿਸ ਨੇ ਅੱਜ ਇਕ ਵੱਡੇ ਅੰਤਰ-ਰਾਜੀ ਅਪਰੇਸ਼ਨ ਵਿਚ ਮੱਧ ਪ੍ਰਦੇਸ਼ (ਐਮ.ਪੀ.) ਅਧਾਰਤ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈਟਵਰਕ ਦਾ ਪਰਦਾਫਾਸ਼ ਕਰਕੇ ਇਸਦੇ ਮੁੱਖ ਸਪਲਾਇਰ ਨੂੰ ਗਿ੍ਰਫ਼ਤਾਰ ਕੀਤਾ ਹੈ ਜਿਸਦੀ ਪਹਿਚਾਣ ਬਲਜੀਤ ਸਿੰਘ ਉਰਫ਼ ਸਵੀਟੀ ਸਿੰਘ ਵਾਸੀ ਜ਼ਿਲਾ ਬੜਵਾਨੀ, ਮੱਧ ਪ੍ਰਦੇਸ਼ ਵਜੋਂ ਹੋਈ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਦੱਸਿਆ ਕਿ ਬੜਵਾਨੀ, ਮੱਧ ਪ੍ਰਦੇਸ਼ ਤੋਂ ਪਿੰਡ ਉਮਰਤੀ ਦਾ ਵਸਨੀਕ ਸਵੀਟੀ ਸਿੰਘ ਬਿਹਤਰ ਕੁਆਲਟੀ ਦੇ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਇਨਾਂ ਹਥਿਆਰਾਂ ਦੀ ਪੰਜਾਬ ਤੇ ਉੱਤਰੀ ਭਾਰਤ ਦੇ ਹੋਰਨਾਂ ਰਾਜਾਂ ਨੂੰ ਸਪਲਾਈ ਕਰਨ ਵਿੱਚ ਸ਼ਾਮਲ ਸੀ। ਉਨਾਂ ਦੱਸਿਆ ਕਿ ਕਪੂਰਥਲਾ ਪੁਲਿਸ ਨੇ ਉਸ ਕੋਲੋਂ ਤਿੰਨ .32 ਬੋਰ ਪਿਸਤੌਲ ਅਤੇ 3 ਮੈਗਜ਼ੀਨ ਵੀ ਬਰਾਮਦ ਕੀਤੇ ਹਨ।

RELATED STORIES

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

May 6, 2026
1.6k
ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

May 6, 2026
1.6k

ਗੌਰਤਲਬ ਹੈ ਕਿ ਇਹ ਪੰਜਾਬ ਪੁਲਿਸ ਵੱਲੋਂ ਪਿਛਲੇ 8 ਮਹੀਨਿਆਂ ਦੌਰਾਨ ਬੇਨਕਾਬ ਕੀਤਾ ਗਿਆ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਮੱਧ ਪ੍ਰਦੇਸ਼ ਦਾ ਅਜਿਹਾ ਤੀਜਾ ਮਡਿਊਲ ਹੈ। ਇਸ ਤੋਂ ਪਹਿਲਾਂ, ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਜੋ ਪੰਜਾਬ ਵਿੱਚ ਗੈਂਗਸਟਰਾਂ, ਅਪਰਾਧੀਆਂ ਅਤੇ ਕੱਟੜਪੰਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ, ਦੀ ਗਿ੍ਰਫ਼ਤਾਰੀ ਨਾਲ ਅਜਿਹੇ ਦੋ ਮਡਿਊਲਾਂ ਦਾ ਪਰਦਾਫਾਸ਼ ਕੀਤਾ ਸੀ, ਜਿਨਾਂ ਵਿੱਚ ਐਮ.ਪੀ. ਦੀ ਇੱਕ ਗੈਰ ਕਾਨੂੰਨੀ ਸਮਾਲ ਆਰਮਜ਼ ਮੈਨੂਫੈਕਚਰਿੰਗ ਇਕਾਈ ਵੀ ਸ਼ਾਮਲ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਕਪੂਰਥਲਾ ਪੁਲਿਸ ਵੱਲੋਂ ਕੀਤੇ ਗਏ ਅਪਰੇਸ਼ਨਾਂ ਜਿਸ ਵਿੱਚ ਚਾਰ ਲੁਟੇਰਿਆਂ ਨੂੰ 10 ਪਿਸਤੌਲਾਂ ਅਤੇ ਇਕ ਰਾਈਫਲ ਤੇ ਗੋਲੀ ਸਿੱਕੇ ਸਮੇਤ ਗਿ੍ਰਫ਼ਤਾਰ ਕੀਤਾ ਗਿਆ ਸੀ, ਦੇ 10 ਦਿਨਾਂ ਬਾਅਦ ਇਹ ਸਫ਼ਲਤਾ ਹਾਸਲ ਹੋਈ ਹੈ।

ਉਨਾਂ ਦੱਸਿਆ ਕਿ ਫੜੇ ਗਏ ਲੁਟੇਰਿਆਂ ਨੇ ਖੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਅਧਾਰਤ ਤਸਕਰ ਸਵੀਟੀ ਸਿੰਘ ਕੋਲੋਂ ਹਥਿਆਰਾਂ ਦੀ ਸਪਲਾਈ ਲੈ ਰਹੇ ਸਨ ਅਤੇ ਡਕੈਤੀਆਂ ਤੇ ਲੁੱਟਮਾਰ , ਪੈਟਰੌਲ ਪੰਪਾਂ ਅਤੇ ਕਿਸਾਨਾਂ ਤੋਂ ਪੈਸੇ ਖੋਹਣ ਦੀ ਸਾਜਿਸ਼ ਰਚ ਰਹੇ ਸਨ।

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ ’ਤੇ ਕਪੂਰਥਲਾ ਪੁਲਿਸ ਨੇ ਸਵੀਟੀ ਸਿੰਘ ਦੇ ਗਿ੍ਰਫਤਾਰੀ ਵਾਰੰਟ ਹਾਸਲ ਕੀਤੇ ਅਤੇ ਐਮ.ਪੀ. ਪੁਲਿਸ ਨਾਲ ਤਾਲਮੇਲ ਉਪਰੰਤ ਕਪੂਰਥਲਾ ਤੋਂ ਇੱਕ ਵਿਸ਼ੇਸ਼ ਪੁਲਿਸ ਟੀਮ ਨੂੰ ਸਵੀਟੀ ਸਿੰਘ ਦੀ ਗਿ੍ਰਫ਼ਤਾਰੀ ਲਈ ਬੜਵਾਨੀ ਜ਼ਿਲੇ ਵਿੱਚ ਭੇਜਿਆ ਗਿਆ।

ਉਨਾਂ ਦੱਸਿਆ ਕਿ ਠੋਸ ਕੋਸ਼ਿਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਨੇ ਐਮਪੀ ਪੁਲਿਸ ਨਾਲ ਤਾਲਮੇਲ ਜ਼ਰੀਏ ਸਵੀਟੀ ਸਿੰਘ ਨੂੰ ਗਿ੍ਰਫਤਾਰ ਕਰ ਲਿਆ । ੳਨਾਂ ਇਹ ਵੀ ਦੱਸਿਆ ਕਿ ਸਵੀਟੀ ਸਿੰਘ ਨੇ ਗਿ੍ਰਫ਼ਤਾਰੀ ਤੋਂ ਬਚਣ ਲਈ  ਨਰਮਦਾ ਨਦੀ ਪਾਰ ਕਰਕੇ ਮਹਾਰਾਸ਼ਟਰ ਦੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਇੱਕ ਅਸਫ਼ਲ ਕੋਸ਼ਿਸ਼ ਵੀ ਕੀਤੀ ਸੀ।

ਡੀਜੀਪੀ ਨੇ ਇਨਾਂ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਇਕਾਈਆਂ ਅਤੇ ਮਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਲਈ ਮੱਧ ਪ੍ਰਦੇਸ਼ ਪੁਲਿਸ ਦਾ ਧੰਨਵਾਦ ਕੀਤਾ।

ਐਸ.ਐਸ.ਪੀ. ਖੱਖ ਨੇ ਦੱਸਿਆ ਕਿ ਸਵੀਟੀ ਨੇ ਖੁਲਾਸਾ ਕੀਤਾ ਸੀ ਕਿ ਉਹ ਅਤੇ ਉਸਦਾ ਵੱਡਾ ਭਰਾ ਸੁਮੇਰ ਸਿੰਘ ਕਈ ਸਾਲਾਂ ਤੋਂ ਹਥਿਆਰਾਂ ਦੇ ਇਸ ਨਿਰਮਾਣ ਅਤੇ ਸਪਲਾਈ ਕਾਰੋਬਾਰ ਵਿੱਚ ਸ਼ਾਮਲ ਸਨ ਅਤੇ ਉਹ ਆਪਣੇ ਗਾਹਕਾਂ ਨੂੰ ਲੁਭਾਉਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪਿਸਤੌਲਾਂ ਦੀਆਂ ਵੀਡੀਓ ਅਪਲੋਡ ਕਰਦੇ ਸਨ ਅਤੇ ਇਸ ਤਰਾਂ ਪੰਜਾਬ ਦੇ ਲੱਟਾਂ ਖੋਹਾਂ ਕਰਨ ਵਾਲੇ ਮੌਜੂਦਾ ਮਡਿਊਲ ਨੇ ਉਨਾਂ ਨਾਲ ਸੰਪਰਕ ਕੀਤਾ।

ਉਨਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਪਤਾ ਚੱਲਿਆ ਹੈ ਕਿ ਸਵੀਟੀ ‘ਅਜ਼ਾਦ ਗਰੁੱਪ ਮੁੰਜਰ’ ਦੇ ਨਾਮ ‘ਤੇ ਇੱਕ ਯੂ-ਟਿਊਬ ਚੈਨਲ ਚਲਾ ਰਿਹਾ ਸੀ ਜਿਸ ‘ਤੇ ਉਹ ਆਪਣੇ ਗੈਰ ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਦਾ ਸੀ ਅਤੇ ਜਦੋਂ ਖਰੀਦਦਾਰ ਕੀਮਤ ਬਾਰੇ ਪੁੱਛਦੇ ਸਨ ਤਾਂ ਇਹ ਗਰੁੱਪ ਆਪਣਾ ਵਟਸਐਪ ਨੰਬਰ ਸਾਂਝਾ ਕਰਦਾ ਸੀ।

ਸ੍ਰੀ ਖੱਖ ਨੇ ਦੱਸਿਆ ਕਿ ਸਵੀਟੀ ਨੇ ਇਹ ਵੀ ਖੁਲਾਸਾ ਕੀਤਾ ਕਿ ਉਨਾਂ ਦੇ ਪਿੰਡ ਉਮਰਤੀ ਵਿੱਚ 40-45 ਦੇ ਕਰੀਬ ਘਰਾਂ ਵਿੱਚੋਂ 20 ਤੋਂ ਵੱਧ ਘਰ ਗੈਰ ਕਾਨੂੰਨੀ ਹਥਿਆਰਾਂ  ਖ਼ਾਸਕਰ .30 ਬੋਰ ਅਤੇ .32 ਬੋਰ ਪਿਸਤੌਲਾਂ ਦੇ ਨਿਰਮਾਣ ਅਤੇ ਵਿਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਫੱਤੂਢੀਂਗਾ ਕਪੂਰਥਲਾ ਵਿਖੇ ਆਈ.ਪੀ.ਸੀ.  ਦੀ ਧਾਰਾ 399 ਅਤੇ 402 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰ. 81 ਮਿਤੀ 30-06-21 ਪਹਿਲਾਂ ਹੀ ਦਰਜ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us