ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਕਿਲੋਗ੍ਰਾਂਮ ਪੋਸਤ ਬ੍ਰਾਂਮਦ ਕਰ ਲਿਆ ਗਿਆ। ਥਾਣੇਦਾਰ ਲਖਵਿੰਦਰ ਸਿੰਘ ਨੇ ਬਿੰਦਰ ਕੌਰ ਉਰਫ ਬਿੰਦਰ ਪਤਨੀ ਬਲਵਿੰਦਰ ਸਿੰਘ ਵਾਸੀ ਮਹਿਣਾ ਹਾਲ ਅਬਾਦ ਵਿਸ਼ਵਕਰਮਾਂ ਨਗਰ, ਨੇੜੇ ਸਾਂਈ ਧਾਂਮ ਮੰਦਰ ਮੋਗਾ ਜਿਲ੍ਹਾ ਮੋਗਾ ਤੇ 105/10-07-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਨਾਕਾਬੰਦੀ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾ ਪਾਸੋਂ ਇਕ ਦੇਸੀ ਪਿਸਤੋਲ 32 ਬੌਰ ਸਮੇਤ 3 ਰੋਂਦ ਜਿੰਦਾ 32 ਬੌਰ ਅਤੇ ਇਕ ਦੇਸੀ ਪਿਸਤੋਲ 315 ਬੌਰ ਅਤੇ ਦੋ ਰੋਂਦ ਜਿੰਦਾ 315 ਬੌਰ ਅਤੇ ਇਕ ਪਲਸਰ ਮੋਟਰਸਾਈਕਲ ਰੰਗ ਕਾਲਾ ਨੰਬਰੀ ਪੀ.ਬੀ 76-ਏ-0766 ਬ੍ਰਾਂਮਦ ਕਰ ਲਿਆ ਗਿਆ। ਸ:ਥ: ਵਰਿੰਦਰ ਕੁਮਾਰ ਨੇ 1.ਕਰਮਜੀਤ ਸਿੰਘ ਉਰਫ ਕੰਮਾ ਪੁੱਤਰ ਕੁਲਦੀਪ ਸਿੰਘ 2.ਧਰਮ ਸਿੰਘ ਉਰਫ ਧਰਮਾਂ ਪੁੱਤਰ ਕੁਲਦੀਪ ਸਿੰਘ 3.ਸੁਖਚੈਨ ਸਿੰਘ ਉਰਫ ਸੁੱਖਾ ਪੁੱਤਰ ਭਾਨ ਸਿੰਘ ਵਾਸੀਆਨ ਦੋਲੇਵਾਲਾ ਥਾਣਾ ਕੋਟ ਈਸੇ ਖਾਂ ਤੇ 46/10-07-2021 ਅ/ਧ 25-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਸੌਂਫੀ ਨੰਬਰ ਵੰਨ ਬ੍ਰਾਂਮਦ ਕਰ ਲਈ ਗਈ। ਹੋਲ: ਸੰਦੀਪ ਕੁਮਾਰ ਨੇ ਸੰਦੀਪ ਸਿੰਘ ਸੀਪਾ ਪੁੱਤਰ ਸੱਤਾ ਸਿੰਘ ਵਾਸੀ ਪੱਤੀ ਗੁਰਾਇਆ ਪਿੰਡ ਦੋਧਰ ਸ਼ਰਕੀ ਥਾਣਾ ਬੱਧਨੀ ਕਲਾਂ ਤੇ 47/10-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 150 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਜਗਸੀਰ ਸਿੰਘ ਨੇ ਰੱਲ੍ਹਾ ਰਾਮ ਉਰਫ ਪੱਪੂ ਪੁੱਤਰ ਤੇਲੂ ਰਾਮ ਵਾਸੀ ਖੁਮਾਰੀ ਪੱਤੀ ਪਿੰਡ ਰਾਊਕੇ ਕਲਾਂ ਜਿਲ੍ਹਾ ਮੋਗਾ ਤੇ 94/10-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਚਰਨ ਸਿੰਘ ਨੇ ਗੁਰਚਰਨ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਚੱਕ ਸਿੰਘਪੁਰਾ ਜਿਲ੍ਹਾ ਮੋਗਾ ਤੇ 126/10-07-2021 ਅ/ਧ 61-1-14 ਐਜਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









