JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
    ਪੰਜਾਬ

    May 6, 2026
    1.7k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.9k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (11-07-2021)

by Tarlochan Singh Brar
July 12, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਿਟੀ ਮੋਗਾ
ਜਿਲ੍ਹਾ ਸਿਰਸਾ (ਹਰਿਆਣਾ) ਦੀ ਮੈਡੀਕਲ ਟੀਮ ਵੱਲੋਂ ਲੰਿਗ ਨਿਰਧਾਰਤ ਟੈਸਟ ਕਰਾਉਣ ਲਈ ਟਾਊਟ ਵੀਰਪਾਲ ਕੌਰ ਉਰਫ ਕੁਲਵੰਤ ਕੌਰ ਨਾਲ ਸਪੰਰਕ ਕੀਤਾ ਗਿਆ ਸੀ। ਜਿਸਨੇ ਟੈਸਟ ਕਰਵਾਉਣ ਲਈ 35000/- ਰੁਪਏ ਅਤੇ 5000/- ਰੁਪਏ ਖਰਚਾ ਲੈ ਲਿਆ ਸੀ।ਜਿਸ ਸਬੰਧੀ ਜਿਲ੍ਹਾ ਸਿਰਸਾ ਦੀ ਮੈਡੀਕਲ ਟੀਮ ਵੱਲੋ ਸਿਵਲ ਸਰਜਨ ਮੋਗਾ ਜੀ ਨਾਲ ਸਪੰਰਕ ਕੀਤਾ ਗਿਆ। ਜਿਸਤੋਂ ਬਾਅਦ ਮੈਡੀਕਲ ਟੀਮ ਵੱਲੋਂ ਇਕ ਗਰਭਵਤੀ ਅੋਰਤ ਸਵੀਨਾ ਦੇਵੀ ਨੂੰ ਨਿਸ਼ਾ ਰਾਣੀ ਦੱਸ ਕੇ ਵੀਰਪਾਲ ਕੌਰ ਨਾਲ ਟੈਸਟ ਕਰਵਾਉਣ ਲਈ ਭੇਜਿਆ ਗਿਆ।ਵੀਰਪਾਲ ਕੌਰ ਨੇ ਮੋਗਾ ਵਿਖੇ ਆ ਕੇ ਮਧੂਬਾਲਾ ਉਰਫ ਰਾਣੀ ਜਰੀਏ ਮਿੱਤਲ ਲੈਬ ਸਕੈਨ ਸੈਂਟਰ ਨੇੜੇ ਗੁਰੂ ਨਾਨਕ ਕਾਲਜ ਮੋਗਾ ਤੋਂ ਨਿਸ਼ਾ ਰਾਣੀ (ਸਵੀਨਾ ਦੇਵੀ) ਦਾ ਲੰਿਗ ਨਿਰਧਾਰਤ ਟੈਸਟ ਕਰਵਾ ਦਿੱਤਾ। ਜਿਸਦੀ ਸਲਿੱਪ ਵਿੱਚ ਕਿਸੇ ਡਾਕਟਰ ਦਾ ਨਾਮ ਨਹੀ ਲਿਿਖਆ ਸੀ (ਰਿਪੋਰਟ ਅਨੁਸਾਰ ਬੱਚੇ ਦਾ ਲੰਿਗ ਲੜਕਾ ਦੱਸਿਆ ਗਿਆ)।ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਇੰਸ: ਗੁਰਪ੍ਰੀਤ ਸਿੰਘ ਨੇ 1.ਮਧੂਬਾਲਾ ਉਰਫ ਰਾਣੀ ਵਾਸੀ ਨੇੜੇ ਗੁਰੂਦੁਆਰਾ ਕਰਤਾਰ ਭਵਨ, ਸਿਵਲ ਲਾਈਨ ਮੋਗਾ 2.ਵੀਰਪਾਲ ਕੌਰ ਉਰਫ ਕੁਲਵੰਤ ਕੌਰ ਵਾਸੀ ਬਾਜਾਖਾਨਾ ਜਿਲ੍ਹਾ ਫਰੀਦਕੋਟ ਤੇ 106/11-07-2021 ਅ/ਧ 420 ਭ:ਦ: ਅਤੇ 23 ਠਹੲ ਫਰੲਨੳਟੳਲ ਦੳਿਗਨੋਸਟਚਿ ਠੲਚਹਨਤਿੁੲਸ ੍ਰੲਗੁਲੳਟੋਿਨ ੳਨਦ ਪਰੲਵੲਨਟੋਿਨ ੋਡ ੰਸਿੁਸੲ ਅਚਟ 1994 ਥਾਣਾ ਸਿਟੀ ਮੋਗਾ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਕਰਾਇਆ ਕਿ ਇਕ ਨਾਮਲੂਮ ਵਿਅਕਤੀ ਦੀ ਲਾਸ਼, ਜਿਸਦੀ ਉਮਰ ਕ੍ਰੀਬ 30/35 ਸਾਲ ਹੈ, ਮੁਦਈ ਦੇ ਘਰ ਦੇ ਸਾਹਮਣੇ ਮੇਨ ਰੋਡ ਪਰ ਪਈ ਮਿਲੀ। ਜਿਸਨੂੰੰ ਮਿਤੀ 10/11-07-2021 ਦੀ ਦਰਮਿਆਨੀ ਰਾਤ ਨੂੰ ਕਿਸੇ ਨਾਮਲੂਮ ਵਹੀਕਲ ਨੇ ਫੇਟ ਮਾਰ ਦਿੱਤੀ ਅਤੇ ਜਿਆਦਾ ਸੱਟਾਂ ਲੱਗਣ ਕਰਕੇ ਉਸਦੀ ਮੌਤ ਹੋ ਗਈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ ਅਤੇ ਉਕਤ ਨਾਮਲੂਮ ਵਿਅਕਤੀ ਦੀ ਲਾਸ਼ ਨੂੰ ਸ਼ਨਾਖਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਮੋਗਾ ਵਿਖੇ ਜਮ੍ਹਾ ਕਰਵਾ ਦਿੱਤਾ ਗਿਆ। ਥਾਣੇਦਾਰ ਬਲਵਿੰਦਰ ਸਿੰਘ ਨੇ ਨਾਮਲੂਮ ਵਿਅਕਤੀ ਤੇ 148/11-07-2021 ਅ/ਧ 304(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਫਤਿਹਗੜ੍ਹ ਪੰਜਤੂਰ
ਮੁਦਈ ਨੇ ਦਰਜ ਕਰਾਇਆ ਕਿ ਉਸਨੇ ਆਪਣਾ ਮੋਟਰਸਾਈਕਲ ਨੰਬਰੀ ਪੀ.ਬੀ 03-ਏ.ਐਚ-3229 ਪੀਰ ਨਿਗਾਹਾ ਦੀ ਪਾਰਕਿੰਗ ਵਿੱਚ ਖੜਾ ਕੀਤਾ ਸੀ। ਜਿਸਨੂੰ ਕੋਈ ਨਾਮਲੂਮ ਵਿਅਕਤੀ ਚੋਰੀ ਕਰਕੇ ਲੈ ਗਏ। ਜਿਸਦੀ ਭਾਲ ਹੁਣ ਤੱਕ ਮੁਦਈ ਆਪਣੇ ਤੌਰ ਤੇ ਕਰਦਾ ਰਿਹਾ ਅਤੇ ਹੁਣ ਮੁਦਈ ਨੂੰ ਯਕੀਨ ਹੋ ਗਿਆ ਹੈ ਕਿ ਇਕ ਮੋਟਰਸਾਈਕਲ ਲਖਵੀਰ ਸਿੰਘ ਉਰਫ ਲੱਖੀ ਅਤੇ ਸੰਨੀ ਉਰਫ ਟਿੱਡੀ ਨੇ ਚੋਰੀ ਕੀਤਾ ਹੈ।ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਕੁੱਲ ਮਲੀਤੀ:16000/- ਰੁਪਏ। ਸ:ਥ: ਗੁਰਮੇਜ ਸਿੰਘ ਨੇ 1.ਲਖਵੀਰ ਸਿੰਘ ਉਰਫ ਲੱਖੀ ਪੁੱਤਰ ਹਰਦੀਪ ਸਿੰਘ ਵਾਸੀ ਜੈਮਲਵਾਲਾ 2.ਸੰਨੀ ਸਿੰਘ ਉਰਫ ਟਿੱਡੀ ਪੁੱਤਰ ਭੋਲਾ ਸਿੰਘ ਵਾਸੀ ਜੈਮਲਵਾਲਾ ਜਿਲ੍ਹਾ ਮੋਗਾ ਤੇ 134/09-07-2021 ਅ/ਧ 379 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 190 ਨਸ਼ੀਲੀਆਂ ਗੋਲੀਆਂ ਮਾਰਕਾ ਲ਼ੲੲਵੲ ਭੋਿਟੲਚਹ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਗੁਲਜਿੰਦਰਪਾਲ ਸਿੰਘ ਨੇ ਛਿੰਦਰਪਾਲ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਰਾਮੂਵਾਲਾ ਨਵਾਂ ਤੇ 65/11-07-2021 ਅ/ਧ 22(ਬੀ)-61-85 ਐਨ. ਡੀ. ਪੀ.ਐਸ ਐਕਟ ਥਾਣਾ ਮਹਿਣਾ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਨਸ਼ਾ ਕਰਨ ਦੇ ਆਦੀ ਹਨ। ਜੋ ਅੱਜ ਵੀ ਪੁਲ ਸੂਆ ਪਿੰਡ ਦੋਧਰ ਗਰਬੀ ਨੇੜੇ ਪੱਟੜੀ ਪਰ ਬੈਠੇ ਚਿੱਟਾ ਪੀ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਸਨਾ ਪਾਸੋਂ ਇਕ ਲਾਈਟਰ, ਇਕ ਪੱਨੀ ਅਤੇ 10/-ਰੁਪਏ ਦਾ ਭਾਰਤੀ ਕਰੰਸੀ ਨੋਟ ਬ੍ਰਾਂਮਦ ਕਰ ਲਿਆ ਗਿਆ। ਥਾਣੇਦਾਰ ਮੰਗਲ ਸਿੰਘ ਨੇ 1.ਸ਼ਿਵਰਾਜ ਉਰਫ ਮ੍ਰਿਗਰਾਜ ਪੁੱਤਰ ਜੋਗਿੰਦਰ ਸਿੰਘ 2.ਜਗਦੀਪ ਸਿੰਘ ਪੁੱਤਰ ਪ੍ਰੇਮ ਸਿੰਘ 3.ਸੁਖਵਿੰਦਰ ਸਿੰਘ ਪੁੱਤਰ ਬੂਟਾ ਸਿੰਘ 4.ਪ੍ਰਮੋਧ ਸਿੰਘ ਪੁੱਤਰ ਰੂਪਾ ਸਿੰਘ ਵਾਸੀਆਨ ਗੁਰੀਆ ਪੱਤੀ ਦੋਧਰ ਸ਼ਰਕੀ ਜਿਲ੍ਹਾ ਮੋਗਾ ਤੇ 95/11-07-2021 ਅ/ਧ 27-61-85 ਐਨ.ਡੀ.ਪੀ.ਐਸ ਐਕਟ ਥਾਣਾ ਬੱਧਨੀ ਕਲਾਂ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 500 ਗ੍ਰਾਂਮ ਅਫੀਮ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਜੈਪਾਲ ਸਿੰਘ ਨੇ ਅਰੁਣ ਸਾਰਨ ਪੁੱਤਰ ਕ੍ਰਿਸ਼ਨ ਰਾਮ ਸਾਰਨ ਵਾਸੀ ਛੋਟਾ ਦੇਹਰੜਾ ਫਲੌਦੀ ਜੋਧਰਪੁਰਾ (ਰਾਜਸਥਾਨ) ਤੇ 136/11-07-2021 ਅ/ਧ 18-61-85 ਐਨ.ਡੀ.ਪੀ.ਐਸ ਐਕਟ ਥਾਣਾ ਬਾਘਾਪੁਰਾਣਾਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 70 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਂਮਾਡੋਲ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਜਗਨਦੀਪ ਸਿੰਘ ਨੇ ਨਰੇਸ਼ ਕੁਮਾਰ ਉਰਫ ਤੋਤਾ ਪੁੱਤਰ ਗੁਰਦਾਸ ਰਾਮ ਵਾਸੀ ਖੇਤਾ ਬਸਤੀ, ਬਾਘਾਪੁਰਾਣਾ ਤੇ 137/11-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ੳਸ ਪਾਸੋਂ 80 ਨਸ਼ੀਲੀਆ ਗੋਲੀਆਂ ਮਾਰਕਾ ਟਰਾਂਮਾਡੋਲ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਜਗਸੀਰ ਸਿੰਘ ਨੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਨਿਰਮਲ ਸਿੰਘ ਵਾਸੀ ਮਾੜੀ ਮੁਸਤਫਾ ਜਿਲ੍ਹਾ ਮੋਗਾ ਤੇ 138/11-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਰਾਂਝਾ ਸੋਂਫੀਆ ਬ੍ਰਾਂਮਦ ਕਰ ਲਈ ਗਈ। ਸ:ਥ: ਸੁਖਵਿੰਦਰ ਸਿੰਘ ਨੇ ਸਰਬਜੀਤ ਸਿੰਘ ਉਰਫ ਗੋਰੀ ਪੁੱਤਰ ਜਸਵਿੰਦਰ ਸਿੰਘ ਵਾਸੀ ਪੰਜਗਰਾਂਈ ਖੁਰਦ ਜਿਲ੍ਹਾ ਮੋਗਾ ਤੇ 65/11-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਖਾਸਾ ਸੰਤਰਾ ਬ੍ਰਾਂਮਦ ਕਰ ਲਈ ਗਈ। ਸ:ਥ: ਨਿਰਮਲ ਸਿੰਘ ਨੇ ਸੁਖਦੇਵ ਸਿੰਘ ਉਰਫ ਢੀਡਸਾ ਪੁੱਤਰ ਹਰਨੇਕ ਸਿੰਘ ਵਾਸੀ ਬੱਧਨੀ ਖੁਰਦ ਜਿਲ੍ਹਾ ਮੋਗਾ ਤੇ 96/11-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਸਤਲੁਜ ਦਰਿਆ ਦੇ ਕਿਨਾਰੇ ਤੇ ਭੱਠੀ ਲਗਾ ਕੇ ਨਜਾਇਜ ਸ਼ਰਾਬ ਕੱਢ ਰਿਹਾ ਹੈ। ਜੇਕਰ ਹੋਣੇ ਰੇਡ ਕੀਤੀ ਜਾਵੇ ਕਾਬੂ ਆ ਸਕਦਾ ਹੈ। ਜਿਸਤੇ ਮੁਖਬਰ ਦੀ ਦੱਸੀ ਹੋਈ ਜਗ੍ਹਾ ਪਰ ਰੇਡ ਕਰਕੇ 250 ਲੀਟਰ ਲਾਹਣ, 15 ਬੋਤਲਾਂ ਸ਼ਰਾਬ ਨਜਾਇਜ, ਦੋ ਡਰੱਮ, ਦੋ ਪਤੀਲੇ ਅਤੇ ਦੋ ਪਾਈਪਾਂ ਬ੍ਰਾਂਮਦ ਕਰ ਲਈਆਂ ਗਈਆਂ। ਦੋਸ਼ੀ ਮੋਕਾ ਤੋਂ ਭੱਜਣ ਵਿੱਚ ਸਫਲ ਹੋ ਗਿਆ। ਐਸ ਆਈ ਲਖਵਿੰਦਰ ਸਿੰਘ ਨੇ ਜਰਨੈਲ ਸਿੰਘ ਉਰਫ ਜੈਲੀ ਪੁੱਤਰ ਹਰਬੰਸ ਸਿੰਘ ਵਾਸੀ ਕੱਚਾ ਦੁਸਾਝ ਰੋਡ ਮੋਗਾ ਤੇ 127/11-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੀ ਅਲਟੋ ਕਾਰ ਨੰਬਰੀ ਪੀ.ਬੀ 79-5970 ਵਿਚੋਂ 120 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਹੀਰ ਬ੍ਰਾਂਮਦ ਕਰ ਲਈ ਗਈ। ਸ:ਥ: ਬਲਜਿੰਦਰ ਸਿੰਘ ਨੇ 1.ਦੁਰਲੱਭ ਸਿੰਘ ਪੁੱਤਰ ਰੇਸ਼ਮ ਸਿੰਘ 2.ਪ੍ਰਭਜੋਤ ਸਿੰਘ ਪੁੱਤਰ ਦੁਰਲੱਭ ਸਿੰਘ ਵਾਸੀਆਂ ਪਿੰਡ ਅੋਲਖਾਂ ਥਾਣਾ ਸਦਰ ਕੋਟਕਪੂਰਾ ਜਿਲ੍ਹਾ ਫਰੀਦਕੋਟ ਤੇ 135/11-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us