ਥਾਣਾ ਬਾਘਾਪੁਰਾਣਾ
ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਕਾਰਾਂ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ ਜੇਕਰ ਰੇਡ ਕੀਤਾ ਜਾਵੇ ਤਾਂ ਚੋਰੀ ਦੀਆਂ ਕਾਰਾਂ ਸਮੇਤ ਕਾਬੂ ਕੀਤਾ ਜਾ ਸਕਦਾ ਹੈ।ਇਤਲਾਹ ਭਰੋਸੇਯੋਗ ਹੋਣ ਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਜਗਸੀਰ ਸਿੰਘ ਨੇ ਗੁਰਸ਼ਰਨ ਸਿੰਘ ਉਰਫ ਸਰਨ ਪੁੱਤਰ ਸਤਪਾਲ ਸਿੰਘ ਵਾਸੀ ਨੇੜੇ ਬਿਜਲੀ ਘਰ ਬਾਘਾਪੁਰਾਣਾ ਤੇ 147/15-07-2021,379 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦਾ ਪਿਤਾ ਅੰਗਰੇਜ ਸਿੰਘ ਉਮਰ 60 ਸਾਲ ਪੁੱਤਰ ਜੋਗਿੰਦਰ ਸਿੰਘ ਜੋ ਆਪਣੀ ਐਕਟਿਵਾ ਸਕੂਟਰੀ ਨੰਬਰੀ ਪੀ ਬੀ 66 9288 ਪਰ ਸਵਾਰ ਹੋ ਕੇ ਪੈਟਰੋਲ ਪੰਪ ਤੋਂ ਵਾਪਿਸ ਘਰ ਆ ਰਿਹਾ ਸੀ ਤਾਂ ਨਾਮਾਲੂਮ ਕਾਰ ਡਰਾਇਵਰ ਨੇ ਤੇਜ ਰਫਤਾਰ ਅਤੇ ਲਾਪਰਵਾਹੀ ਨਾਲ ਟੱਕਰ ਮਾਰੀ ਜਿਸ ਨਾਲ ਉਸਦਾ ਪਿਤਾ ਬੁਰੀ ਤਰਾਂ ਜਖਮੀ ਹੋ ਗਿਆ ਜਿਸਦੀ ਦੋਰਾਨੇ ਇਲਾਜ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਮੌਤ ਹੋ ਗਈ ਅਤੇ ਸਕੂਟਰੀ ਟੁੱਟ ਭੱਜ ਗਈ।ਜਿਸਤੇ ਨਾਮਾਲੂਮ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸੇਰ ਬਹਾਦਰ ਨੇ ਨਾਮਾਲੂਮ ਕਾਰ ਡਰਾਇਵਰ ਤੇ 117/15-07-2021, 427 279/304 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ੳਸ ਪਾਸੋਂ 200 ਨਸ਼ੀਲੀਆ ਗੋਲੀਆਂ ਮਾਰਕਾ ਟਰਾਮਾਡੋਲ 100 ਐਸ ਆਰ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਜਗਜੀਤ ਸਿੰਘ ਨੇ ਬੇਅੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬੁੱਟਰ ਕਲਾਂ ਤੇ 118/15-07-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ੳਸ ਪਾਸੋਂ 210 ਨਸ਼ੀਲੀਆ ਗੋਲੀਆਂ ਮਾਰਕਾ ਟਰਾਮਾਡੋਲ 100 ਐਮ ਜੀ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਅਮਨਦੀਪ ਸਿੰਘ ਨੇ ਦੀਪਕ ਸਿੰਘ ਦੀਪਾ ਪੁੱਤਰ ਭੁਪਿੰਦਰ ਸਿੰਘ ਵਾਸੀ ਗਲੀ ਨੰਬਰ 3 ਸਹਿਜ ਕਲੋਨੀ ਮੋਗਾ ਤੇ 158/15-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਦੇਸੀ ਸ਼ਰਾਬ ਮਾਰਕਾ ਹੀਰ ਸੋਫੀ ਸੇਲ ਫਾਰ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਫੈਲੀ ਸਿੰਘ ਨੇ ਗੁਰਚਰਨ ਸਿੰਘ ਉਰਫ ਚਰਨਾ ਪੁੱਤਰ ਰਾਮ ਸਿੰਘ ਵਾਸੀ ਮੱਦੋਕੇ ਤੇ 48/15-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮੈਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 40 ਲੀਟਰ ਲਾਹਣ ਕੀਤੀ ਗਈ। ਸ:ਥ:ਨੈਬ ਸਿੰਘ ਨੇ ਤਲਵਿੰਦਰ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਰਾਮੂਵਾਲਾ ਕਲਾਂ ਤੇ 67/15-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਮੈਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਬੋਤਲਾਂ ਸ਼ਰਾਬ ਮਾਰਕਾ ਰਾਜਾ ਸੋਫੀ ਸੇਲ ਫਾਰ ਪੰਜਾਬ ਦਆਂਿ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਨਛੱਤਰ ਸਿੰਘ ਨੇ ਜੰਗ ਸਿੰਘ ਪੁੱਤਰ ਨੰਦ ਸਿੰਘ ਵਾਸੀ ਰਾਮੂਵਾਲਾ ਕਲਾਂ ਤੇ 68/15-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 8 ਪੇਟੀਆਂ ਮਾਰਕਾ ਪੰਜਾਬ 5 ਸਟਾਰ ਵਿਸਕੀ, 15 ਪੇਟੀਆਂ ਪੰਜਾਬ ਹੀਰ ਸੋਫੀ, 16 ਪੇਟੀਆਂ ਪੰਜਾਬ ਖਾਸਾ ਮੋਟਾ ਸੰਤਰਾ ਕੁੱਲ 39 ਪੇਟੀਆਂ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਗੁਰਮੇਜ ਸਿੰਘ ਨੇ ਸੰਦੀਪ ਕੁਮਾਰ ਉਰਫ ਮੋਨੂ ਪੁੱਤਰ ਮੰਗਤ ਰਾਏ ਵਾਸੀ ਮੁਗਲੂ ਪੱਤੀ ਬਾਘਾਪੁਰਾਣਾ ਤੇ 146/15-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਮੋਟਾ ਸੰਤਰਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਹੋਲ:ਦਿਲਦਾਰ ਸਿੰਘ ਨੇ ਗੋਰਵ ਕੁਮਾਰ ਉਰਫ ਨੰਨੂ ਪੁੱਤਰ ਜਸ਼ਪਾਲ ਵਾਸੀ ਸੋਢੀਆਂ ਵਾਲਾ ਮਹੱਲਾ ਮੋਗਾ ਹਾਲ ਬੁੱਕਣਵਾਲਾ ਰੋਡ ਲਹੋਰੀਆਂ ਦਾ ਮਹੱਲਾ ਮੋਗਾ ਤੇ 156/15-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 22 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਮੋਟਾ ਸੰਤਰਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਹਰਜਿੰਦਰ ਸਿੰਘ ਨੇ ਸਤਵਿੰਦਰ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਰਵੀਦਾਸ ਨਗਰ ਮੋਗਾ ਤੇ 157/15-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ:ਗੁਰਦੀਪ ਸਿੰਘ ਨੇ ਰਜੇਸ਼ ਕੁਮਾਰ ਪੁੱਤਰ ਬ੍ਰਿਜ ਯਾਦਵ ਵਾਸੀ ਗੁਰੂ ਰਾਮਦਾਸ ਨਗਰ ਮੋਗਾ ਤੇ 111/15-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









