ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 4 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਸ:ਥ: ਪ੍ਰੀਤਮ ਸਿੰਘ ਨੇ ਸ:ਥ: ਪ੍ਰੀਤਮ ਸਿੰਘ ਕੁਲਵਿੰਦਰ ਸਿੰਘ ਉਰਫ ਜਿੰਦਰ ਪੁੱਤਰ ਗੁਰਜੰਟ ਸਿੰਘ ਵਾਸੀ ਰਣਸੀਂਹ ਕਲਾਂ ਜਿਲ੍ਹਾ ਮੋਗਾ ਤੇ 119/16-07-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 190 ਨਸ਼ੀਲੀਆ ਗੋਲੀਆਂ ਮਾਰਕਾ ਟਰਾਮਾਂਡੋਲ 100 ਐਸ.ਆਰ ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਸੁਲੱਖਣ ਸਿੰਘ ਨੇ ਬਲਵਿੰਦਰ ਸਿੰਘ ਉਰਫ ਬਿੰਦੂ ਪੁੱਤਰ ਮੰਗਤ ਸਿੰਘ ਵਾਸੀ ਸ਼ੇਰਪੁਰ ਤਾਇਬਾਂ ਜਿਲ੍ਹਾ ਮੋਗਾ ਤੇ 131/16-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 03 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕਰ ਲਿਆ ਗਿਆ। ਸ:ਥ: ਪਰਮਜੀਤ ਕੌਰ ਨੇ ਸ਼ਿਵਚਰਨ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਭੋਏਪੁਰ ਜਿਲ੍ਹਾ ਮੋਗਾ ਤੇ 132/16-07-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਸ:ਥ: ਮਲਕੀਤ ਸਿੰਘ ਨੇ ਜਸਵਿੰਦਰ ਕੌਰ ਪਤਨੀ ਮਲਕੀਤ ਸਿੰਘ ਵਾਸੀ ਨੂਰਪੁਰ ਹਕੀਮਾਂ ਜਿਲ੍ਹਾ ਮੋਗਾ ਤੇ 133/16-07-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਦੋਸ਼ੀ ਕੁਲਵੰਤ ਸਿੰਘ ਪਾਸੋਂ 110 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾਜੋਲਮ ਅਤੇ ਦੋਸ਼ਣ ਜਸਵੀਰ ਸਿੰਘ ਪਾਸੋਂ 240 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾਜੋਲਮ (ਕੁੱਲ 350 ਨਸ਼ੀਲੀਆਂ ਗੋਲੀਆਂ) ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਬਲਰਾਜ ਸਿੰਘ ਨੇ 1.ਕੁਲਵੰਤ ਸਿੰਘ ਪੁੱਤਰ ਬਾਜ ਸਿੰਘ 2.ਜਸਵੀਰ ਕੌਰ ਪਤਨੀ ਕੁਲਵੰਤ ਸਿੰਘ ਵਾਸੀਆਨ ਪਿੰਡ ਭੋਏਪੁਰ ਜਿਲ੍ਹਾ ਮੋਗਾ ਤੇ 135/16-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 270 ਨਸ਼ੀਲੀਆਂ ਗੋਲੀਆਂ ਮਾਰਕਾ ਏਟੀਜੋਲਮ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਇਕਬਾਲ ਸਿੰਘ ਨੇ ਰਜਿੰਦਰ ਸਿੰਘ ਉਰਫ ਵਿੱਕੀ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਡਾਂਗੀਆਂ ਥਾਣਾ ਸਦਰ ਜਗਰਾਂਓ ਜਿਲ੍ਹਾ ਲੁਧਿਆਣਾ ਤੇ 49/16-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 320 ਨਸ਼ੀਲੀਆਂ ਗੋਲੀਆਂ (ਖੁੱਲੀਆਂ ਰੰਗ ਫਿੱਕਾ ਗੁਲਾਬੀ) ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਬਲਵਿੰਦਰ ਸਿੰਘ ਨੇ ਸੁਖਰਾਜ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਬੁੱਕਣਵਾਲਾ ਜਿਲ੍ਹਾ ਮੋਗਾ ਤੇ 81/16-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਕਿਲੋਗ੍ਰਾਂਮ ਅਫੀਮ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਨਿਰਮਲਜੀਤ ਸਿੰਘ ਨੇ ਜਤਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਬਸਤੀ ਮੋਹਨ ਸਿੰਘ ਮੋਗਾ ਜਿਲ੍ਹਾ ਮੋਗਾ ਤੇ 82/16-07-2021 ਅ/ਧ 18-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 35 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਜੁਗਨੀ ਐਪਲ ਵੋਧਕਾ ਬ੍ਰਾਂਮਦ ਕਰ ਲਈ ਗਈ। ਸ:ਥ: ਜਸਵਿੰਦਰ ਸਿੰਘ ਨੇ ਕਰਮਜੀਤ ਸਿੰਘ ਉਰਫ ਸਾਹਿਲ ਪੁੱਤਰ ਕੁਲਵੀਰ ਸਿੰਘ ਵਾਸੀ ਸਾਧਾਂ ਵਾਲੀ ਬਸਤੀ ਮੋਗਾ ਜਿਲ੍ਹਾ ਮੋਗਾ ਤੇ 159/16-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 13-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਸਤਨਾਮ ਸਿੰਘ ਨੇ ਪਰਦੀਪ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਬੱਗੇਆਣਾ ਬਸਤੀ, ਪੁਰਾਣਾ ਮੋਗਾ ਜਿਲ੍ਹਾ ਮੋਗਾ ਤੇ 113/16-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਕੁਲਦੀਪ ਸਿੰਘ ਨੇ ਸੁਖਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਭਿੰਡਰ ਖੁਰਦ ਜਿਲ੍ਹਾ ਮੋਗਾ ਤੇ 134/16-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









