ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਰਿਜਸਟਰ ਕਰਾਇਆ ਕਿ ਦੋਸ਼ੀਆਂ ਨੇ ਹਮ ਮਸ਼ਵਰਾ ਹੋ ਕੇ ਘਰ ਅੰਦਰ ਦਾਖਿਲ ਹੋ ਕੇ ਡਾਂਗ, ਲੋਹੇ ਦੀ ਰਾਡ ਅਤੇ ਤਲਵਾਰ ਨਾਲ ਸੱਟਾਂ ਮਾਰ ਕੇ ਜਖਮੀ ਕਰ ਦਿੱਤਾ ਵਜ੍ਹਾ ਪੁਰਾਣਾ ਝਗੜਾ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬਲਵਿੰਦਰ ਸਿੰਘ ਨੇ1.ਕਾਲਾ ਸਿੰਘ ਪੁੱਤਰ ਅਜੀਤ ਸਿੰਘ 2.ਕਰਨ ਸਿੰਘ ਪੁੱਤਰ ਕਾਲਾ ਸਿੰਘ 3.ਨਿਸ਼ਾਨ ਸਿੰਘ ਪੁੱਤਰ ਗਿਆਨ ਸਿੰਘ 4.ਪਰਮਜੀਤ ਕੌਰ ਪਤਨੀ ਨਿਸ਼ਾਨ ਸਿੰਘ 5.ਕਰਨ ਸਿੰਘ ਪੁੱਤਰ ਰਿੰਕੂ ਵਾਸੀਆਨ ਬੁੱਕਣ ਵਾਲਾ ਰੋਡ ਚਰਨ ਸਿੰਘ ਬਸਤੀ ਮੋਗਾ 6.ਕੇਸਾ ਪੁੱਤਰ ਦਾਸ ਵਾਸੀ ਗਰੀਨ ਫਲਿਡ ਕਲੋਨੀ ਮੋਗਾ ਤੇ 160/18-07-2021 452/323/148/149 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਉਕਤਾਨ ਦੋਸ਼ੀਆਂਨ ਦੋਸ਼ੀ ਚਮਕੌਰ ਸਿੰਘ ਦੇ ਖੇਤ ਵਿੱਚੋ ਨਜਾਇਜ ਢੰਗ ਨਾਲ ਮਾਇਨੰਗ ਕਰਦੇ ਹਨ ਜੇਕਰ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ ਰੇਡ ਕਰਕੇ ਖੇਤ ਵਿੱਚੋ ਦੋ ਟਰੈਕਟਰ ਸਮੇਤ ਟਰਾਲੀਆਂ ਜਿਨਾਂ ਵਿੱਚ ਰੇਤਾ ਲੱਦ ਰਹੇ ਸਨ ਬ੍ਰਾਂਮਦ ਕੀਤੀਆਂ ਗਈਆਂ।ਦੋਸ਼ੀ ਮੋਕਾ ਤੋਂ ਫਰਾਰ ਹੋ ਗਏ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਕੁਲਵੰਤ ਸਿੰਘ ਨੇ ਜੁਝਾਰ ਸਿੰਘ ਪੁੱਤਰ ਨਿਸ਼ਾਨ ਸਿੰਘ 2.ਗੁਰਜੀਤ ਸਿੰਘ ਪੁੱਤਰ ਗੁਰਬਚਨ ਸਿੰਘ 3.ਚਮਕੌਰ ਸਿੰਘ ਪੁੱਤਰ ਮੇਜਰ ਸਿੰਘ ਵਾਸੀਆਨ ਚਿਰਾਗ ਸ਼ਾਹ ਵਾਲਾ ਤੇ 113/18-07-2021 379/411, 21 ੰਨਿਿਨਗ ਅਚਟ 1952 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 210 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ 100 ਐਸ ਆਰ ਬ੍ਰਾਂਮਦ ਕੀਤੀਆਂ ਗਈਆਂ ਐਸ ਆਈ ਦਿਲਬਾਗ ਸਿੰਘ ਨੇ ਪਰਮਿੰਦਰ ਸਿੰਘ ਉਰਫ ਰਾਜਾ ਪੁੱਤਰ ਚਰਨ ਸਿੰਘ ਵਾਸੀ ਬੱਧਨੀ ਕਲਾਂ ਤੇ 99/18-07-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮੈਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਕਾਰ ਨਿਸ਼ਾਨ ਮਾਇਕਰਾ ਨੰਬਰੀ ਡੀ ਐਲ 04 ਸੀ ਐਨ ਏ 5689 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 30 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਐਸ ਆਈ ਗੁਰਤੇਜ ਸਿੰਘ ਨੇ 1.ਜਸਦੀਪ ਸਿੰਘ ਉਰਫ ਵਿੱਕੀ ਪੁੱਤਰ ਹਰਜੀਤ ਸਿੰਘ ਵਾਸੀ ਕੋਟ ਈਸੇ ਖਾਂ 2.ਪਵਿੱਤਰ ਸਿੰਘ ਉਰਫ ਸੁੱਖਾ ਪੁੱਤਰ ਸੁਰਜੀਤ ਸਿੰਘ ਵਾਸੀ ਬਾਘਾਪੁਰਾਣਾ 3.ਮਨਿੰਦਰ ਸਿੰਘ ਉਰਫ ਮੰਨੂ ਪੁੱਤਰ ਹਰਬੰਸ ਸਿੰਘ ਵਾਸੀ ਤਲਵੰਡੀ ਨੌ ਬਹਾਰ ਤੇ 69/18-07-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮੈਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਮੋਟਰ ਸਾਇਕਲ ਪਲਟੀਨਾ ਨੰਬਰੀ ਪੀ ਬੀ 46 ਆਰ 4128 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 2 ਕਿੱਲੋ 700 ਗ੍ਰਾਂਮ ਅਫੀਮ ਬ੍ਰਾਂਮਦ ਕੀਤੀ ਗਈ। ਸ:ਥ:ਵਰਿੰਦਰ ਕੁਮਾਰ ਨੇ ਬਗੀਚਾ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਭੰਗਾਲਾ (ਤਰਨਤਾਰਨ) ਤੇ 70/18-07-2021 ਅ/ਧ 18/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਸ:ਥ:ਗੁਰਪਾਲ ਸਿੰਘ ਨੇ ਸਰਬਜੀਤ ਕੌਰ ਉਰਫ ਮੰਨੂ ਪਤਨੀ ਲਖਵੀਰ ਸਿੰਘ ਵਾਸੀ ਦੋਲੇਵਾਲਾ ਮਾਇਰ ਤੇ 46/18-07-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ:ਕਮਲਜੀਤ ਸਿੰਘ ਨੇ ਸ਼ਿੰਦਰ ਕੌਰ ਪਤਨੀ ਜਰਨੈਲ ਸਿੰਘ ਵਾਸੀ ਦੋਲੇਵਾਲਾ ਤੇ 112/18-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ:ਹਰਪ੍ਰੀਤ ਸਿੰਘ ਨੇ ਖੁਸ਼ਪਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਬੁੱਕਣ ਪੱਤੀ ਬੁੱਕਣਵਾਲਾ ਤੇ 114/18-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ:ਕੁਲਵੰਤ ਸਿੰਘ ਨੇਦਿਲਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਬੁੱਕਣਵਾਲਾ ਤੇ 115/18-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ। ਸ:ਥ:ਜਤਿੰਦਰ ਕੁਮਾਰ ਨੇ ਚਮਕੌਰ ਸਿੰਘ ਉਰਫ ਗੋਰਾ ਪੁੱਤਰ ਮਹਿੰਦਰ ਸਿੰਘ ਵਾਸੀ ਕਿਸ਼ਗੜ੍ਹ ਤੇ 120/18-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ:ਰਛਪਾਲ ਸਿੰਘ ਨੇ ਜੋਗਿੰਦਰ ਸਿੰਘ ਉਰਫ ਸ਼ੰਕੂ ਪੁੱਤਰ ਰੁਲੀਆਂ ਪਿੰਡ ਰੋੜਵਾਂ ਤੇ 136/18-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









