ਥਾਣਾ ਸਿਟੀ ਸਾਊਥ ਮੋਗਾ
ਮੁਦੈਲਾ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀ ਜੋ ਉਸਦਾ ਗੁਆਢੀ ਹੈ ਜਿਸ ਨਾਲ ਉਸਦੀ ਦੋਸਤੀ ਸੀ ਮਿਤੀ 14-07-2021 ਨੂੰ ਜਦ ਮੁਦੈਲਾ ਹਰਦੀਪ ਸਿੰਘ ਦੇ ਘਰ ਗਈ ਤਾਂ ਉਸ ਸਮੇ ਹਰਦੀਪ ਸਿੰਘ ਦੀ ਮਾਂ ਪਰਮਜੀਤ ਕੌਰ ਵੀ ਘਰ ਸੀ ਜਦ ਦੋਸ਼ੀ ਹਰਦੀਫ ਸਿੰਘ ਦੀ ਮਾਂ ਪਰਮਜੀਤ ਕੌਰ ਕੁਝ ਸਮੇ ਬਾਅਦ ਘਰ ਦਾ ਸਮਾਨ ਲੈਣ ਲਈ ਘਰੋਂ ਬਹਾਰ ਗਈ ਤਾਂ ਦੋਸ਼ੀ ਉਸਦੇ ਕਮਰੇ ਵਿੱਚ ਆਇਆ ਅਤੇ ਜਬਰਦਸਤੀ ਕਰਨ ਲੱਗਾ ਜਦ ਉਸਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਧਮਕੀ ਦਿੱਤੀ ਕੇ ਮੈ ਤੇਰੇ ਘਰੇ ਦੱਸ ਦੇਵਾਗਾ ਕਹਿ ਕੇ ਉਸਦੀ ਮਰਜੀ ਦੇ ਖਿਲਾਫ ਉਸ ਨਾਲ ਬਲਾਤਕਾਰ ਕੀਤਾ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਵੀਰਪਾਲ ਕੌਰ ਨੇਹਰਦੀਪ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਮੋਹਨ ਸਿੰਘ ਬਸਤੀ ਮੋਗਾ ਤੇ 162/19-07-2021 ਅ/ਧ 376/506 ਭ:ਦ, 4 ਪੋਸਕੋ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਹਮ ਮਸ਼ਵਰਾ ਹੋ ਕੇ ਉਸਨੂੰ ਰਸਤੇ ਵਿੱਚ ਘੇਰ ਕੇ ਉਸਦੀ ਸੋਟੀ, ਟੋਕੀ ਨਾਲ ਸੱਟਾਂ ਮਾਰ ਕੇ ਜਖਮੀ ਕਰ ਦਿੱਤਾ।ਵਜ੍ਹਾ ਰੰਜਿਸ਼ ਵੱਟ ਦਾ ਰੋਲਾ ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਮਨਜੀਤ ਸਿੰਘ ਨੇ 1.ਹਰਵਿੰਦਰ ਸਿੰਘ ਪੁੱਤਰ ਅਜਾਇਬ ਸਿੰਘ 2.ਜਸਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ 3.ਹਰਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ 4.ਰਛਪਾਲ ਸਿੰਘ ਪੁੱਤਰ ਨਾਮਾਲੂਮ ਵਾਸੀਆਨ ਕਿਸ਼ਨਪੁਰਾ ਖੁਰਦ ਅਤੇ 1 ਨਾਮਾਲੂਮ ਆਦਮੀ ਤੇ 137/19-07-2021 ਅ/ਧ 341/323/324/148/149 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1000 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ 100 ਐਮ ਜੀ ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਜਗਜੀਤ ਸਿੰਘ ਨੇ ਸਰਬਜੀਤ ਕੌਰ ਪਤਨੀ ਬੇਅੰਤ ਸਿੰਘ ਵਾਸੀ ਧੂਰਕੋਟ ਰਣਸੀਹ ਤੇ 121/19-07-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 440 ਨਸ਼ੀਲੀਆਂ ਗੋਲੀਆਂ ਮਾਰਕਾ ਐਟੀਜੋਲਮ 005 ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਮੰਗਲ ਸਿੰਘ ਨੇ ਕੁਲਵੰਤ ਸਿੰਘ ਉਰਫ ਐਮ.ਪੀ ਪੁੱਤਰ ਬਲਜੀਤ ਸਿੰਘ ਵਾਸੀ ਬੱਧਨੀ ਕਲਾਂ ਤੇ 100/19-07-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 15 ਬੋਤਲਾਂ ਸ਼ਰਾਬ ਮਾਰਕਾ ਜੁਗਨੀ ਸੋਫੀ ਸੇਲ ਫਾਰ ਹਰਿਆਣਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਗੁਰਦੇਵ ਸਿੰਘ ਨੇ ਰਫੀ ਉਰਫ ਰਵੀ ਪੁੱਤਰ ਦਰਸ਼ਨ ਸਿੰਘ ਵਾਸੀ ਬੱਧਨੀ ਕਲਾਂ ਤੇ 102/19-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 15 ਬੋਤਲਾਂ ਸ਼ਰਾਬ ਨਜਾਇਜ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਸਿਕੰਦਰ ਸਿੰਘ ਨੇ ਮਤੀ ਪੁੱਤਰ ਸੁਭਾਸ਼ ਸਿੰਘ ਵਾਸੀ ਬੱਧਨੀ ਕਲਾਂ ਤੇ 101/19-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਕਿੱਲੋਗ੍ਰਾਂਮ ਲਾਹਣ ਬ੍ਰਾਂਮਦ ਕੀਤੀ ਗਈ। ਹੋਲ:ਮਨਜਿੰਦਰ ਸਿੰਘ ਨੇ ਲਵਪ੍ਰੀਤ ਸਿੰਘ ਲੱਭਾ ਪੁੱਤਰ ਤਾਰਾ ਸਿੰਘ ਵਾਸੀ ਮਿਲਕ ਕੰਗਾ ਤੇ 47/19-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਡਿਸਕਵਰ ਬਜਾਜ ਨੰਬਰੀ ਪੀ ਬੀ 29 ਕਿਊ 8113 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 48 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਹਰਿਆਣਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਅਸ਼ੋਕ ਕੁਮਾਰ ਨੇ ਅਮਰ ਰਾਮ ਉਰਫ ਰਾਮਾ ਪੁੱਤਰ ਤਾਰਾ ਸਿੰਘ ਵਾਸੀ ਚੜਿੱਕ ਤੇ 161/19-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਮਾਰਕਾ ਖਾਸਾ ਮੋਟਾ ਸੰਤਰਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਹੋਲ:ਦਿਲਦਾਰ ਸਿੰਘ ਨੇ ਵਿਜੇ ਕੁਮਾਰ ਉਰਫ ਗਰਚਾ ਪੁੱਤਰ ਅਸ਼ੋਕੀ ਵਾਸੀ ਸਾਧਾਂ ਵਾਲੀ ਬਸਤੀ ਮੋਗਾ ਤੇ 163/19-07-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਹਰਿਆਣਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਪਿੱਪਲ ਸਿੰਘ ਨੇ ਲਖਵੀਰ ਸਿੰਘ ਉਰਫ ਲੱਕੀ ਪੁੱਤਰ ਗੁਰਦੇਵ ਸਿੰਘ ਵਾਸੀ ਚੜਿੱਕ੍ਹ ਤੇ 164/19-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









