JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
    ਪੰਜਾਬ

    May 6, 2026
    1.7k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.9k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (21-07-2021)

by Tarlochan Singh Brar
July 22, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਧਰਮਕੋਟ
ਮੁਦਈ ਨੇ ਦਰਜ ਕਰਾਇਆ ਕਿ ਮਿਤੀ 18-07-2021 ਨੂੰ ਮੁਦਈ ਆਪਣੇ ਪਰਿਵਾਰ ਸਮੇਤ ਘਰ ਵਿੱਚ ਸੋਂ ਰਿਹਾ ਸੀ ਤਾਂ ਕੋਈ ਨਾਮਲੂਮ ਵਿਅਕਤੀ ਮੁਦਈ ਦੇ ਕਮਰੇ ਵਿੱਚ ਪਿਆ ਮੋਬਾਇਲ ਫੋਨ ਚੋਰੀ ਕਰਕੇ ਲੈ ਗਏ ਅਤੇ ਉਸੇ ਰਾਤ ਹੀ ਕੋਈ ਨਾਮਲੂਮ ਵਿਅਕਤੀ ਸੁਖਦੇਵ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਠੂਠਗੜ੍ਹ ਦੇ ਘਰ ਵਿਚੋਂ ਇਕ ਮੋਬਾਇਲ ਫੋਨ ਅਤੇ ਰੂਪਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਠੂਠਗੜ੍ਹ ਦੇ ਘਰ ਵਿਚੋਂ ਇਕ ਮੋਬਾਇਲ ਫੋਨ (ਕੁੱਲ 3 ਮੋਬਾਇਲ ਫੋਨ) ਚੋਰੀ ਕਰਕੇ ਲੈ ਗਏ। ਜਿਹਨਾ ਦੀ ਭਾਲ ਹੁਣ ਤੱਕ ਮੁਦਈ ਆਪਣੇ ਤੌਰ ਤੇ ਕਰਦਾ ਰਿਹਾ ਅਤੇ ਹੁਣ ਮੁਦਈ ਨੂੰ ਪਤਾ ਲੱਗਾ ਹੈ ਕਿ ਇਹ ਚੋਰੀ ਸ਼ੈਂਪੀ ਸਿੰਘ, ਮਤੀ ਦਾਸ ਅਤੇ ਮਨਦੀਪ ਸਿੰਘ ਨੇ ਕੀਤੀ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸੁਲੱਖਣ ਸਿੰਘ ਨੇ 1.ਸ਼ੈਂਪੀ ਸਿੰਘ ਪੁੱਤਰ ਤਰਸੇਮ ਸਿੰਘ 2.ਮਤੀ ਦਾਸ ਪੁੱਤਰ ਸੁੱਖਾ ਸਿੰਘ 3.ਮਨਦੀਪ ਸਿੰਘ ਪੁੱਤਰ ਜਗਜੀਤ ਸਿੰਘ ਵਾਸੀਆਨ ਪਿੰਡ ਜੀਦੜਾ ਜਿਲ੍ਹਾ ਮੋਗਾ ਤੇ 139/21-07-2021 ਅ/ਧ 457,380 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਫਤਿਹਗੜ੍ਹ ਪੰਜਤੂਰ
ਮੁਦਈ ਨੇ ਦਰਜ ਕਰਾਇਆ ਕਿ ਮੁਦਈ ਦੀ ਫਤਿਹਗੜ੍ਹ ਪੰਜਤੂਰ ਵਿਖੇ ਮੋਬਾਇਲ ਰਿਪੇਅਰ ਦੀ ਦੁਕਾਨ ਹੈ। ਜਿਥੋਂ ਦੋਸ਼ੀ ਬਲਕਾਰ ਸਿੰਘ ਨੇ ਆਪਣਾ ਮੋਬਾਇਲ ਠੀਕ ਕਰਵਾਇਆ ਸੀ।ਜੋ ਫਿਰ ਖਰਾਬ ਹੋ ਗਿਆ ਸੀ। ਤਾਂ ਦੋਸ਼ੀਆਂ ਨੇ ਮੁਦਈ ਦੀ ਦੁਕਾਨ ਅੰਦਰ ਦਾਖਲ ਹੋ ਕੇ, ਮੁੱਦਈ ਦੀ ਕੁੱਟਮਾਰ ਕੀਤੀ, ਸੱਟਾਂ ਮਾਰੀਆਂ ਅਤੇ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਵਜ੍ਹਾ ਰੰਜਿਸ਼:- ਦੋਸ਼ੀ ਬਲਕਾਰ ਸਿੰਘ ਨੇ ਮੁਦਈ ਦੀ ਦੁਕਾਨ ਤੋਂ ਆਪਣਾ ਮੋਬਾਇਲ ਫੋਨ ਠੀਕ ਕਰਵਾਇਆ ਸੀ। ਜੋ ਦੋਬਾਰਾ ਖਰਾਬ ਹੋ ਗਿਆ ਸੀ। ਸ:ਥ: ਅਜੀਤ ਸਿੰਘ ਨੇ 1.ਬਲਕਾਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੰਦਰ ਕਲਾਂ 2.ਲਵਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਫਤਿਹਗੜ੍ਹ ਪੰਜਤੂਰ 3.ਰਮਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮੰਦਰ ਕਲਾਂ 4.ਪੱਪੂ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੰਦਰ ਕਲਾਂ ਤੇ 48/21-07-2021 ਅ/ਧ 452,323,324,506,148,149 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1010 ਨਸ਼ੀਲੀਆਂ ਗੋਲੀਆਂ (ਖੁੱਲੀਆਂ) ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਬਲਵਿੰਦਰ ਸਿੰਘ ਨੇ ਜਸਵਿੰਦਰ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਲੰਗੇਆਣਾ ਨਵਾਂ ਹਾਲ ਅਬਾਦ ਪਿੰਡ ਦੁੰਨੇਕੇ ਜਿਲ੍ਹਾ ਮੋਗਾ ਤੇ 165/21-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 05 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕਰ ਲਿਆ ਗਿਆ। ਥਾਣੇਦਾਰ ਅਮਨਦੀਪ ਸਿੰਘ ਨੇ ਸੁਰਿੰਦਰਪਾਲ ਪੁੱਤਰ ਬਾਬੂ ਰਾਮ ਵਾਸੀ ਬਾਦਲ ਪੱਤੀ ਪਿੰਡ ਰੋਡੇ ਜਿਲ੍ਹਾ ਮੋਗਾ ਤੇ 70/21-07-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 300 ਨਸ਼ੀਲੀਆਂ ਗੋਲੀਆਂ (ਖੁੱਲੀਆਂ) ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਗੁਰਸੇਵਕ ਸਿੰਘ ਨੇ ਅਮਰਜੀਤ ਸਿੰਘ ਉਰਫ ਹੈਪੀ ਪੁੱਤਰ ਛਿੰਦਾ ਸਿੰਘ ਵਾਸੀ ਨੱਥੂਵਾਲਾ ਗਰਬੀ ਜਿਲ੍ਹਾ ਮੋਗਾ ਤੇ 149/21-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 05 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਸ:ਥ: ਸੁਖਵਿੰਦਰ ਸਿੰਘ ਨੇ ਅਮਰ ਕੌਰ ਪਤਨੀ ਗੁਰਦੀਪ ਸਿੰਘ ਵਾਸੀ ਦੋਲੇਵਾਲਾ ਜਿਲ੍ਹਾ ਮੋਗਾ ਤੇ 114/21-07-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30 ਬੋਤਲਾਂ ਸ਼ਰਾਬ ਠੇਕਾ ਮਾਰਕਾ ਮੋਟਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ। ਸ:ਥ: ਬਸੰਤ ਸਿੰਘ ਨੇ ਸਿਮਰਨ ਸਿੰਘ ਪੁੱਤਰ ਸੁੰਦਰ ਲਾਲ ਵਾਸੀ ਗਿੱਲ ਰੋਡ ਮੋਗਾ ਜਿਲ੍ਹਾ ਮੋਗਾ ਤੇ 166/21-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 26 ਬੋਤਲਾਂ ਸ਼ਰਾਬ ਠੇਕਾ ਮਾਰਕਾ ਮੋਟਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ। ਸ:ਥ: ਗੁਰਚਰਨ ਸਿੰਘ ਨੇ ਰਾਜਦੀਪ ਨੋਹਰੀਆ ਪੁੱਤਰ ਰਾਮ ਨਰਾਇਣ ਵਾਸੀ ਸਿਵਲ ਲਾਈਨ ਮੋਗਾ ਜਿਲ੍ਹਾ ਮੋਗਾ ਤੇ 167/21-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 40 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਤਰਸੇਮ ਸਿੰਘ ਨੇ ਪੱਪੂ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਗਿੱਲ ਪੱਤੀ ਚੂਹੜਚੱਕ ਜਿਲ੍ਹਾ ਮੋਗਾ ਤੇ 50/21-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 50 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਅਮਰਜੀਤ ਸਿੰਘ ਨੇ ਜਗਜੀਤ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਪਿੰਡ ਮਾਣੂੰਕੇ ਗਿੱਲ ਜਿਲ੍ਹਾ ਮੋਗਾ ਤੇ 122/21-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 80 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਕੁਲਦੀਪ ਰਾਜ ਨੇ ਗੁਰਜੰਟ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਪੱਤੋ ਹੀਰਾ ਸਿੰਘ ਜਿਲ੍ਹਾ ਮੋਗਾ ਤੇ 123/21-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਯੂ.ਟੀ (ਚੰਡੀਗੜ੍ਹ) ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਤਰਸੇਮ ਸਿੰਘ ਨੇ ਗੁਰਮੀਤ ਸਿੰਘ ਉਰਫ ਗਗਨਾ ਪੁੱਤਰ ਸਾਧਾ ਸਿੰਘ ਵਾਸੀ ਟਾਵਰ ਵਾਲੀ ਗਲੀ, ਪਿੰਡ ਧੱਲੇਕੇ ਜਿਲ੍ਹਾ ਮੋਗਾ ਤੇ 83/21-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਦੋਸ਼ੀ ਪਾਸੋਂ 9 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਮਨਜੀਤ ਸਿੰਘ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਮਨਾਵਾਂ ਜਿਲ਼੍ਹਾ ਮੋਗਾ ਤੇ 115/21-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 50 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਸਾਹਿਬ ਸਿੰਘ ਨੇ ਬੂਟਾ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਨਹਿਰ ਪੁੱਲ ਧੱਲੇਕੇ, ਗੁਰੂ ਅੰਗਦ ਦੇਵ ਨਗਰ, ਜੀਰਾ ਰੋਡ ਮੋਗਾ ਜਿਲ੍ਹਾ ਮੋਗਾ ਤੇ 116/21-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us