ਚੰਡੀਗੜ੍ਹ:- ਪੰਜਾਬ ਕਾਂਗਰਸ ਦੀ ਤਾਜਪੋਸ਼ੀ ਲਈ ਜੋ ਕੈਪਟਨ ਅਮਰਿੰਦਰ ਸਿੰਘ ਦੇ ਆਉਣ ਜਾਂ ਨਾਂ ਆਉਣ ਦਾ ਰੌਲਾ ਮੁੱਕ ਗਿਆ ਹੈ । ਅੱਜ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਨੇ ਆਪਣੇ ਸਾਥੀਆਂ ਨਾਲ ਜਾ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਤਾਜਪੋਸ਼ੀ ਵਿੱਚ ਪਹੁੰਚਣ ਲਈ ਸੱਦਾ ਪੱਤਰ ਦਿੱਤਾ ਸੀ ਤੇ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਤੇ ਲਿਖਕੇ ਸਾਫ ਕਰ ਦਿੱਤਾ ਕਿ ਉਹ ਨਵਜੋਤ ਸਿੰਘ ਸਿੱਧ ਦੀ ਪ੍ਰਧਾਨਗੀ ਤਾਜਪੋਸ਼ੀ ਵਿੱਚ ਪਹੁੰਚਣਗੇ ਅਤੇ ਉਸ ਤੋਂ ਪਹਿਲਾਂ ਉਨ੍ਹਾਂ ਸਾਰੇ ਵਿਧਾਇਕਾਂ ਨੂੰ ਦਸ ਵਜੇ ਚਾਹ ਦਾ ਸੱਦਾ ਦਿੱਤਾ ਹੈ । ਜਿਸ ਤੋਂ ਬਾਅਦ ਸਾਰੇ ਇਕੱਠੇ ਹੋਕੇ ਪੰਜਾਬ ਪ੍ਰਦੇਸ਼ ਕਾਂਗਰਸ ਕੇਮਟੀ ਦੀ ਨਵੀਂ ਟੀਮ ਦੀ ਸਥਾਪਨਾ ਲਈ ਪੰਜਾਬ ਕਾਂਗਰਸ ਭਵਨ ਜਾਣਗੇ ।
PUNJAB




INDIA








WORLD










