JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
    ਪੰਜਾਬ

    May 6, 2026
    1.7k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.9k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (22-07-2021)

by Tarlochan Singh Brar
July 23, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਧਰਮਕੋਟ
ਮੁਦੈਲਾ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀ ਨਰਿੰਦਰ ਸਿੰਘ ਨਾਲ ਉਸਦੀ ਦੋਸਤੀ ਸੀ ਮਿਤੀ 19-07-2021 ਨੂੰ ਦੋਸ਼ੀ ਅਤੇ ਉਸਦਾ ਸਾਥੀ ਗੁਰਸੇਵਕ ਸਿੰਘ ਉਸਨੂੰ ਅਤੇ ਉਸਦੀ ਭੈਣ ਉਮਰ ਕਰੀਬ 14 ਸਾਲ ਨੂੰ ਆਪਣੀ ਗੱਡੀ ਵਿੱਚ ਬਿਠਾ ਕੇ ਕਿਸੇ ਸੁੰਨ ਸਾਨ ਵੱਖ ਵੱਖ ਘਰ ਵਿੱਚ ਲੈ ਗਏ। ਜਿਥੇ ਦੋਸ਼ੀਆਂ ਮੁਦੈਲਾ ਅਤੇ ਉਸਦੀ ਭੈਣ ਨਾਲ ਉਹਨਾਂ ਦੀ ਮਰਜੀ ਦੇ ਖਿਲਾਫ ਬਲਾਤਕਾਰ ਕੀਤਾ ਅਤੇ ਕਿਸੇ ਨੂੰ ਦੱਸਣ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਮੁਦੈਲਾ ਦਾ ਪਰਿਵਾਰ ਅਨੁਸੂਚਿਤ ਜਾਦੀ ਨਾਲ ਸਬੰਧ ਰਖਦਾ ਹੈ। ਐਸ ਆਈ ਨਵਨੀਤ ਕੌਰ ਨੇ 1.ਨਰਿੰਦਰ ਸਿੰਘ ਪੁੱਤਰ ਦਿਦਾਰ ਸਿੰਘ ਵਾਸੀ ਕਿਸ਼ਨਪੁਰਾ ਖੁਰਦ 2.ਗੁਰਸੇਵਕ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸ ਿਕਸ਼ਨਪੁਰਾ ਖੁਰਦ ਤੇ 140/22-07-2021 ਅ/ਧ 376/363/366ਏ/ 506 ਭ:ਦ, ¾ ਪੋਸਕੋ ਐਕਟ, ¾ ਐਸ ਸੀ.ਐਸ ਟੀ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਦਰ ਮੋਗਾ
ਮੁਦੈਲਾ ਨੇ ਦਰਜ ਰਜਿਸਟਰ ਕਰਾਇਆ ਕਿ ਨਾਮਾਲੂਮ ਆਦਮੀ ਉਸਦੇ ਘਰ ਦੇ ਜਿੰਦਰੇ ਤੋੜ ਕੇ ਅਲ਼ਮਾਰੀ ਵਿੱਚੋਂ 1 ਜੋੜਾ ਟੋਪਿਸ ਸੋਨਾ, 1 ਚੈਨੀ ਸੋਨਾ, 2 ਮੁੰਦਰੀਆਂ ਸੋਨਾ, 1 ਲੈਡੀ ਹਾਰ ਸੋਨਾ ਅਤੇ 1 ਜੋੜਾ ਕਾਂਟੇ ਸੋਨਾ ਕੁੱਲ ਵਜਨੀ ਕਰੀਬਰ 6 ਤੋਲੇ ਅਤੇ 1 ਐਲ ਈ.ਡੀ ਅਤੇ 20,000 ਨਗਦੀ ਚੋਰੀ ਕਰਕੇ ਲੈ ਗਏ। ਕੁੱਲ ਮਲੀਤੀ ਕਰੀਬ 3 ਲੱਖ ਰੁਪਏ। ਸ:ਥ:ਸੁਖਮੰਦਰ ਸਿੰਘ ਨੇ ਨਾਮਾਲੂਮ ਆਦਮੀ ਤੇ 85/22-07-2021 ਅ/ਧ 380/454 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਮੋਟਰ ਸਾਇਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਚੋਰੀ ਦੇ ਮੋਟਰ ਸਾਇਕਲ ਸਮੇਤ ਕਾਬੂ ਕੀਤੇ ਜਾ ਸਕਦੇ ਹਨ ਜਿਨਾਂ ਨੂੰ ਗ੍ਰਿਫਤਾਰ ਕਰਕੇ ਇੱਕ ਚੋਰੀ ਦਾ ਮੋਟਰ ਸਾਇਕਲ ਪਲਟੀਨਾ ਨੰਬਰੀ ਪੀ ਬੀ 69 ਏ 1769 ਬ੍ਰਾਂਮਦ ਕੀਤਾ ਗਿਆ। ਸ:ਥ:ਸੁਰਜੀਤ ਸਿੰਘ ਨੇ 1.ਸੰਦੀਪ ਸਿੰਘ ਉਰਫ ਕਿੱਟੀ ਪੁੱਤਰ ਵਰਿਆਮ ਸਿੰਘ ਵਾਸੀ ਤਲਵੰਡੀ ਜੱਲੇ ਖਾਂ (ਫਿਰੋਜਪੁਰ) 2.ਸੂਰਜ ਪੁੱਤਰ ਪ੍ਰਕਾਸ਼ ਵਾਸੀ ਮੋਗਾ ਤੇ 117/22-07-2021 ਅ/ਧ 379/411 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 160 ਨਸ਼ੀਲੀਆਂ ਗੋਲੀਆਂ ਮਾਰਕਾ ਏਟੀਜੋਲਮ 0.5 ਬ੍ਰਾਂਮਦ ਕਰ ਲਈਆਂ ਗਈਆਂ। ਐਸ ਆਈ ਦਿਲਬਾਗ ਸਿੰਘ ਨੇ ਭਿੰਦਰ ਸਿੰਘ ਉਰਫ ਭਿੰਦਾ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਰਣੀਆਂ ਤੇ 103/22-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 300 ਨਸ਼ੀਲੀਆਂ ਗੋਲੀਆਂ (ਖੁੱਲੀਆਂ) ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਗੁਰਸੇਵਕ ਸਿੰਘ ਨੇ ਅਮਰਜੀਤ ਸਿੰਘ ਉਰਫ ਹੈਪੀ ਪੁੱਤਰ ਛਿੰਦਾ ਸਿੰਘ ਵਾਸੀ ਨੱਥੂਵਾਲਾ ਗਰਬੀ ਜਿਲ੍ਹਾ ਮੋਗਾ ਤੇ 103/22-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 05 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਸ:ਥ: ਸੁਖਵਿੰਦਰ ਸਿੰਘ ਨੇ ਭਿੰਦਰ ਸਿੰਘ ਉਰਫ ਭਿੰਦਾ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਰਣੀਆਂ ਤੇ 103/22-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 15 ਕਿਲੋਗ੍ਰਾਂਮ ਸੁੱਕੇ ਡੋਡੇ ਪੋਸਤ ਬ੍ਰਾਂਮਦ ਕਰ ਲਿਆ ਗਿਆ। ਐਸ ਆਈ ਕਸ਼ਮੀਰ ਸਿੰਘ ਨੇ ਕੁਲਵਿੰਦਰ ਸਿੰਘ ਪੁੱਤਰ ਫੁੱਮਣ ਸਿੰਘ ਵਾਸੀ ਰੁਕਨੇਵਾਲਾ ਕਲਾਂ (ਫਿਰੋਜਪੁਰ) ਤੇ 49/22-07-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਸ:ਥ:ਮਲਕੀਤ ਸਿੰਘ ਨੇ ਖੁਸ਼ਹਾਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਕਾਲੇਕੇ ਹਠਾੜ (ਫਿਰੋਜਪੁਰ) 2.ਸਤਵੰਤ ਸਿੰਘ ਪੁੱਤਰ ਪ੍ਰੇਮਪਾਲ ਸਿੰਘ ਵਾਸੀ ਮਾਛੀਬੁਗਰਾ (ਫਿਰੋਜਪੁਰ) ਤੇ 84/22-07-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਮਾਲਸਰ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ ਮਾਰਕਾ ਟਰਮਾਡੋਲ 100 ਐਸ ਆਰ ਬ੍ਰਾਂਮਦ ਕਰ ਲਈਆਂ ਗਈਆਂ। ਸ:ਥ:ਰਾਜ ਸਿੰਘ ਨੇ ਮਿੰਟੂ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਰੋਡੇ ਤੇ 71/22-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਮਾਲਸਰ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 120 ਨਸ਼ੀਲੀਆਂ ਗੋਲੀਆਂ ਮਾਰਕਾ ਐਂਟੀਜੋਲਮ 0.5 ਬ੍ਰਾਂਮਦ ਕਰ ਲਈਆਂ ਗਈਆਂ। ਹੋਲ:ਮਨਜਿੰਦਰ ਸਿੰਘ ਨੇ ਬਲਜੀਤ ਸਿੰਘ ਉਰਫ ਕਾਲਾ ਪੁੱਤਰ ਮਹਿੰਦਰ ਸਿੰਘ ਵਾਸੀ ਬਸਤੀ ਕਸ਼ਮੀਰ ਵਾਲੀ ਕਿੱਲੀ ਗਾਧਰਾਂ ਤੇ 50/22-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ: ਕੁਲਦੀਪ ਰਾਜ ਨੇ ਗੁਰਜੰਟ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਪੱਤੋ ਹੀਰਾ ਸਿੰਘ ਜਿਲ੍ਹਾ ਮੋਗਾ ਤੇ 123/21-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 07 ਬੋਤਲਾਂ ਸ਼ਰਾਬ ਮਾਰਕਾ ਸੋਫੀ ਹੀਰ ਹਰਿਆਣਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਸਿਕੰਦਰ ਸਿੰਘ ਨੇ ਮਨਦੀਪ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਮੀਨੀਆਂ ਤੇ 104/22-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਦੜਾ ਸੱਟਾ ਲਗਾਊਦੇ ਸਮੇ ਗ੍ਰਿਫਤਾਰ ਕਰਕੇ 370 ਰੁਪਏ ਸੱਟੇ ਦੇ ਬ੍ਰਾਂਮਦ ਕੀਤੇ ਗਏ। ਸ:ਥ:ਜਗਦੇਵ ਸਿੰਘ ਨੇ ਨਛੱਤਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬਾਘਾਪੁਰਾਣਾ ਤੇ 150/22-07-2021 ਅ/ਧ 13ਏ/3/67 ਜੂਆ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ:ਪਰਮਜੀਤ ਸਿੰਘ ਨੇ ਦਲਜੀਤ ਸਿੰਘ ਉਰਫ ਗੱਗੀ ਪੁੱਤਰ ਕਪੂਰ ਸਿੰਘ ਵਾਸੀ ਲੰਗੇਆਣਾ ਪੁਰਾਣਾ ਤੇ 151/22-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us