JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
    ਪੰਜਾਬ

    June 9, 2026
    1.6k
    ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

    1.7k
    ਪੰਜਾਬ ਵਿੱਚ ਈਡੀ ਨੇ ਕਾਰੋਬਾਰੀ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ 

    ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਸਾਬਕਾ ਸਰਪੰਚ ਅਤੇ ਦੋ ਹੋਰ ਵਿਅਕਤੀਆਂ ਨੂੰ ਪਾਕਿਸਤਾਨੀ ਪਿਸਤੌਲ ਸਮੇਤ ਕੀਤੇ ਕਾਬੂ 

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਜਾਖੜ ਵੱਲੋਂ 2022 ਵਿਚ ਕਾਂਗਰਸ ਦੀ ਮੁੜ ਜਿੱਤ ਦਾ ਰਾਹ ਬੇਅਦਬੀ ਨਾਲ ਸਬੰਧਤ ਥਾਵਾਂ ਤੋਂ ਲੰਘਦਾ ਹੋਣ ਦੀ ਗੱਲ ਕਹਿਣ ਦੀ ,ਅਕਾਲੀ ਦਲ ਨੇ ਕੀਤੀ ਨਿਖੇਧੀ

by Tarlochan Singh Brar
July 23, 2021
Reading Time: 1 min read
0
ਜਾਖੜ ਵੱਲੋਂ 2022 ਵਿਚ ਕਾਂਗਰਸ ਦੀ ਮੁੜ ਜਿੱਤ ਦਾ ਰਾਹ ਬੇਅਦਬੀ ਨਾਲ ਸਬੰਧਤ ਥਾਵਾਂ ਤੋਂ ਲੰਘਦਾ ਹੋਣ ਦੀ ਗੱਲ ਕਹਿਣ ਦੀ ,ਅਕਾਲੀ ਦਲ ਨੇ ਕੀਤੀ ਨਿਖੇਧੀ
Share on WhatsApp!Share on Facebook

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਤੈਅ ਕਹਾਣੀ ਅਨੁਸਾਰ ਕੰਮ ਕੀਤਾ ਹੈ ਤਾਂ ਜੋ ਪੰਜਾਬੀਆਂ ਨੁੰ ਮੂਰਖ ਬਣਾਇਆ ਜਾ ਸਕੇ ਅਤੇ ਪਾਰਟੀ ਨੇ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਨੁੰ ਕਿਹਾ ਕਿ ਉਹ ਇਧਰ ਉਧਰ ਦੀਆਂ ਮਾਰਨ ਨਾਲੋਂ ਸਾਰੇ ਵਾਅਦੇ ਪੂਰੇ ਕਰਨ ਵਾਸਤੇ ਪੰਜਾਬੀਆਂ ਨੂੰ ਸਮਾਂ ਹੱਦ ਦੱਸਦ।

ਅਕਾਲੀ ਦਲ ਨੇ ਅਹੁਦਾ ਛੱਡ ਰਹੇ ਪ੍ਰਧਾਨ ਸੁਨੀਲ ਜਾਖੜ ਵੱਲੋਂ 2022 ਵਿਚ ਕਾਂਗਰਸ ਦੀ ਮੁੜ ਜਿੱਤ ਦਾ ਰਾਹ ਬੇਅਦਬੀ ਨਾਲ ਸਬੰਧਤ ਥਾਵਾਂ ਬਰਗਾੜੀ ਤੇ ਬਹਿਬਲ ਕਲਾਂ ਤੋਂ ਲੰਘਦਾ ਹੋਣ ਦੀ ਗੱਲ ਕਹਿਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਤੋਂ ਵੱਡਾ ਸਬੂਤ ਨਹੀਂ ਹੋ ਸਕਦਾ ਕਿ ਕਾਂਗਰਸ ਨੇ ਇਸ ਮਾਮਲੇ ’ਤੇ 2017 ਵਿਚ ਆਮ ਆਦਮੀ ਪਾਰਟੀ ਨਾਲ ਰਲ ਕੇ ਰਾਜਨੀਤੀ ਕੀਤੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਫਿਰ ਤੋਂ ਇਹ ਖ਼ਤਰਨਾਕ ਖੇਡ ਖੇਡਣਾ ਚਾਹੁੰਦੀ ਹੈ। ਪਾਰਟੀ ਨੇ ਕਿਹਾ ਕਿ ਜਾਖੜ ਨੇ ਉਹੀ ਦੁਹਰਾਇਆ ਹੈ ਜੋ ਇਕ ਮਹੀਨਾ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਸੀ ਤੇ ਮੁੱਖ ਮੰਤਰੀ ਨੂੰ ਹਦਾਇਤ ਕੀਤੀ ਸੀ ਕਿ ਬੇਅਦਬੀ ਕੇਸਾਂ ਵਿਚ ਬਾਦਲ ਪਰਿਵਾਰ ਨੁੰ ਫਸਾ ਦਿੱਤਾ ਜਾਵੇ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਨਿਯੁਕਤ ਹੋਏ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋਵੇਂ ਹੀ ਸੂਬੇ ਦੇ ਲੋਕਾਂ ਨੁੰ ਧੋਖਾ ਦੇਣ ਦੇ ਦੋਸ਼ੀ ਹਨ। ਉਹਨਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਸਿੱਧੂ ਤੇ ਮੁੱਖ ਮੰਤਰੀ ਵਿਚਾਲੇ ਲੜਾਈ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਇਹ ਡਰਾਮਾ ਖੇਡਿਆ ਗਿਆ । ਉਹਨਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਬਦਲ ਕੇ ਪਾਰਟੀ ਦੇ ਡੁਬਦੇ ਬੇੜੇ ਨੁੰ ਬਚਾਉਣ ਦਾ ਯਤਨ ਕੀਤਾ ਗਿਆ ਤੇ ਇਸੇ ਗੱਲ ਨੂੰ ਧਿਆਨ ਵਿਚ ਰੱਖਦਿਆਂ ਦੋ ਮਹੀਨੇ ਲੰਬਾ ਡਰਾਮਾ ਖੇਡਿਆ ਗਿਆ।ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਅਸਲ ਲੜਾਈ ਸੱਤਾ ਦੀ ਬੂਟੀ ਦੀ ਵੰਡ ਦੀ ਸੀ। ਉਹਨਾਂ ਕਿਹਾ ਕਿ ਹਾਈ ਕਮਾਂਡ ਨੇ ਇਹ ਵਾਅਦਾ ਲਿਆ ਹੈ ਕਿ ਭ੍ਰਿਸ਼ਟਾਚਾਰ ਤੋਂ ਮਿਲੀ ਰਾਸ਼ੀ ਬਰਾਬਰ ਵੰਡੀ ਜਾਵੇਗੀ ਤੇ ਲੜਨ ਵਾਲੀਆਂ ਧਿਰਾਂ ਨੇ ਆਪਸੀ ਮਤਭੇਦ ਭੁਲਾ ਕੇ ਹੁਣ ਜਿੱਤ ਦਾ ਐਲਾਨ ਕਰ ਦਿੱਤਾ ਹੈ।

RELATED STORIES

ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ

ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ

June 9, 2026
1.6k
ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

June 9, 2026
1.7k

ਡਾ. ਚੀਮਾ ਨੇ ਕਿਹਾ ਕਿ ਨਵਜੋਤ ਸਿੱਧੂ ਵੱਖ ਵੱਖ ਵਰਗਾਂ ਦੇ ਲੋਕਾਂ ਨੂੰ ਵਾਅਦੇ ਪੂਰੇ ਕਰਨ ਵਾਰ ਵਾਰ ਸਮਾਂ ਦੇ ਕੇ ਭੱਜ ਸਕਦੇ ਹਨ। ਉਹਨਾਂ ਕਿਹਾ ਕਿ ਲੋਕ ਪੁੱਛ ਰਹੇ ਹਨ ਕਿ 85 ਹਜ਼ਾਰ ਕਰੋੜ ਰੁਪਏ ਦੀ ਪੂਰਨ ਕਰਜ਼ਾ ਮੁਆਫੀ ਕਦੋਂ ਹੋਵੇਗੀ ? ਉਹਨਾਂ ਕਿਹਾ ਕਿ ਇਸੇ ਤਰੀਕੇ ਸਿੱਧੂ ਨੌਜਵਾਨਾਂ ਨੂੰ ਦ ੰਸਣ ਕਿ ਨੌਜਵਾਨਾਂ ਨੁੰ 25 ਲੱਖ ਨੌਕਰੀਆਂ ਕਦੋਂ ਦਿੱਤੀਆਂ ਜਾਣਗੀਆਂ ਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇ੍ਰਣੀਆਂ, ਉਦਯੋਗ ਤੇ ਵਪਾਰ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਕਦੋਂ ਪੂਰੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਿੱਧੂ ਦੀ ਇਹ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੱਸਣ ਕਿ ਦੁਸ਼ਹਿਰਾ ਰੇਲ ਦੁਖਾਂਤ ਜਿਸ ਲਈ ਉਹਨਾਂ ਦਾ ਨੇੜਲਾ ਸਹਿਯੋਗੀ ਫੌਜਦਾਰੀ ਗੁਨਾਹ ਦਾ ਦੋਸ਼ੀ ਹੈ, ਦੇ ਮਾਮਲੇ ਵਿਚ ਪੀੜਤਾਂ ਨੁੰ ਇਨਸਾਫ ਮਿਲਣਾ ਹੁਣ ਕਿਵੇਂ ਯਕੀਨੀ ਬਣਾਇਆ ਜਾਵੇਗਾ। ਇਸੇ ਤਰੀਕੇ ਸਿੱਧੂ ਇਹ ਦੱਸੇ ਕਿ ਮਾਝਾ ਖੇਤਰ ਵਿਚ ਵਾਪਰੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਜਿਸ ਵਿਚ 130 ਲੋਕ ਮਾਰੇ ਗਏ ਸਨ, ਵਿਚ ਉਹਨਾਂ ਪੀੜਤ ਪਰਿਵਾਰਾਂ ਨੂੰ ਇਨਸਾਫ ਕਿਵੇਂਮਿਲੇਗਾ ਜਿਹਨਾਂ ਨੇ ਜ਼ਹਿਰੀਲੀ ਸ਼ਰਾਬ ਵੰਡਣ ਪਿੱਛੇ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਦੀ ਸ਼ਮੂਲੀਅਤ ਦੀ ਗੱਲ ਉਜਾਗਰ ਕੀਤੀ।

ਡਾ. ਚੀਮਾ ਨੇ ਕਿਹਾ ਕਿ ਸਿੱਧੂ ਨੁੰ ਵਿਰੋਧੀ ਧਿਰ ਦੇ ਨੇਤਾ ਦੀ ਥਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਪੇਸ਼ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਤਾਂ ਵਿਰੋਧੀ ਧਿਰ ਨੇਤਾ ਵਜੋਂ ਕਿਸਾਨਾਂ, ਅਧਿਆਪਕਾਂ ਤੇ ਡਾਕਟਰਾਂ ਦੀਆਂ ਮੁਸ਼ਕਿਲਾਂ ਦੀ ਗੱਲ ਕਰ ਰਹੇ ਹਨ ਜਦਕਿ ਉਹ ਇਹਨਾਂ ਮਸਲਿਆਂ ਦੇ ਹੱਲ ਦੀ ਗੱਲ ਕਰਨ ਤੋਂ ਇਨਕਾਰੀ ਹਨ। ਉਹਨਾਂ ਕਿਹਾ ਕਿ ਸਿੱਧੂ ਨੇ ਮੁਸ਼ਕਿਲਾਂ ਬਾਰੇ ਤਾਂ ਫਲੈਸ਼ ਖਬਰ ਦੇ ਦਿੱਤੀ ਪਰ ਪ੍ਰਦੇਸ਼ ਕਾਂਗਰਸ ਦਫਤਰ ਦੀ ਛੱਤ ’ਤੇ ਬੈਠੇ ਅਧਿਆਪਕਾਂ ਬਾਰੇ ਖਬਰ ਦੱਸਣ ਤੋਂ ਰਹਿ ਗਏ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
  • ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us