JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
    ਪੰਜਾਬ

    June 9, 2026
    1.6k
    ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

    1.7k
    ਪੰਜਾਬ ਵਿੱਚ ਈਡੀ ਨੇ ਕਾਰੋਬਾਰੀ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ 

    ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਸਾਬਕਾ ਸਰਪੰਚ ਅਤੇ ਦੋ ਹੋਰ ਵਿਅਕਤੀਆਂ ਨੂੰ ਪਾਕਿਸਤਾਨੀ ਪਿਸਤੌਲ ਸਮੇਤ ਕੀਤੇ ਕਾਬੂ 

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਅਦਿੱਤਿਆ ਬਿਰਲਾ ਗਰੁੱਪ ਪੰਜਾਬ ਵਿੱਚ ਕਰੇਗਾ 1500 ਕਰੋੜ ਦਾ ਨਿਵੇਸ਼ ਮੁੱਖ ਮੰਤਰੀ ਨੇ ਕੀਤਾ ਸਵਾਗਤ

by Tarlochan Singh Brar
July 24, 2021
Reading Time: 1 min read
0
ਅਦਿੱਤਿਆ ਬਿਰਲਾ ਗਰੁੱਪ ਪੰਜਾਬ ਵਿੱਚ ਕਰੇਗਾ 1500 ਕਰੋੜ ਦਾ ਨਿਵੇਸ਼ ਮੁੱਖ ਮੰਤਰੀ ਨੇ ਕੀਤਾ ਸਵਾਗਤ
Share on WhatsApp!Share on Facebook

ਚੰਡੀਗੜ, :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਦਿੱਤਿਆ ਬਿਰਲਾ ਗਰੁੱਪ ਵੱਲੋਂ ਪੇਂਟ ਇੰਡਸਟਰੀ ਵਿਚ ਪੈਰ ਰੱਖਦਿਆਂ ਸੂਬੇ ਵਿਚ ਪੇਂਟ ਯੂਨਿਟ ਦੀ ਸਥਾਪਨਾ ਲਈ 1000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਕਰਨ ਅਤੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੀ ਲਾਗਤ ਨਾਲ ਸੀਮੈਂਟ ਦਾ ਯੂਨਿਟ ਸਥਾਪਤ ਕਰਨ ਲਈ ਗਰੁੱਪ ਦਾ ਸਵਾਗਤ ਕੀਤਾ ਹੈ।

ਲੁਧਿਆਣਾ ਵਿਖੇ ਹਾਲ ਹੀ ਵਿਚ ਵਿਕਸਤ ਕੀਤੀ ਹਾਈ-ਟੈੱਕ ਵੈਲੀ ਵਿਚ 147 ਕਰੋੜ ਦੀ ਕੀਮਤ ਵਾਲੇ 61 ਏਕੜ ਜਮੀਨ ਲਈ ਅਲਾਟਮੈਂਟ ਪੱਤਰ ਸੌਂਪਣ ਮੌਕੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਿਵੇਸ਼  ਨਾਲ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨਾਂ ਕਿਹਾ ਕਿ ਪੰਜਾਬ ਨੇ ਸੰਭਾਵਿਤ ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਸੁਖਾਵਾਂ ਮਾਹੌਲ ਦੇਣ ਦੀ ਪੇਸ਼ਕਸ਼ ਕੀਤੀ ਹੈ ਕਿਉਂ ਜੋ ਸੂਬੇ ਵਿਚ ਸ਼ਾਂਤਮਈ ਕਾਮੇ, ਬਿਹਤਰ ਸੜਕਾਂ, ਰੇਲ ਅਤੇ ਹਵਾਈ ਸੰਪਰਕ ਦੇ ਰੂਪ ਵਿਚ ਠੋਸ ਬੁਨਿਆਦੀ ਢਾਂਚਾ ਮੌਜੂਦ ਹੈ। ਉਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਨੇ ਮੁਲਕ ਵਿਚ ਲੌਜਿਸਟਿਕ ਨੂੰ ਸੁਖਾਲਾ ਬਣਾਉਣ ਵਿਚ ਦੂਜਾ ਰੈਂਕ ਹਾਸਲ ਕੀਤਾ ਹੈ ਅਤੇ ਸੂਬਾ ਪੂਰਬੀ ਤੇ ਪੱਛਮੀ ਮਾਲ ਲਾਂਘੇ ਨਾਲ ਜੁੜ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਿਵੇਸ਼ ਪੱਖੀ ਸਨਅਤੀ ਨੀਤੀ ਅਤੇ ਆਕਰਸ਼ਿਤ ਰਿਆਇਤਾਂ ਸਦਕਾ ਪੰਜਾਬ ਮੁਲਕ ਵਿਚ ਨਿਵੇਸ਼ ਲਈ ਸਭ ਤੋਂ ਤਰਜੀਹੀ ਸੂਬਾ ਬਣ ਕੇ ਉਭਰਿਆ ਹੈ ਕਿਉਂ ਜੋ ‘ਨਿਵੇਸ਼ ਪੰਜਾਬ’ ਵਜੋਂ ਵੰਨ ਸਟਾਪ ਸ਼ਾਪ ਨਾਲ ਬੀਤੇ ਚਾਰ ਸਾਲਾਂ ਦੌਰਾਨ ਪ੍ਰਾਪਤ ਹੋਏ 2900 ਤੋਂ ਵੱਧ ਪ੍ਰਾਜੈਕਟਾਂ ਦੇ ਪ੍ਰਸਤਾਵਾਂ ਰਾਹੀਂ 91,000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਵਿਚ ਬੇਰੋਕ ਸਹੂਲਤ ਮੁਹੱਈਆ ਕਰਵਾਈ ਹੈ। ਇਨਾਂ ਵਿਆਪਕ ਨਿਵੇਸ਼ ਵਿੱਚੋਂ 50 ਫੀਸਦੀ ਪ੍ਰਾਜੈਕਟ ਵਪਾਰਕ ਉਤਪਾਦਨ ਸ਼ੁਰੂ ਕਰ ਚੁੱਕੇ ਹਨ ਅਤੇ ਕੋਵਿਡ-19 ਮਹਾਂਮਾਰੀ ਦੀ ਸਿਖਰ ਦੌਰਾਨ ਵੀ ਸੂਬਾ ਅਜਿਹਾ ਨਿਵੇਸ਼ ਲਿਆਉਣ ਦੇ ਸਮਰੱਥ ਹੋਇਆ। ਉਨਾਂ ਨੇ ਰੋਜਗਾਰ ਉਤਪਤੀ ਦੀ ਵਿਆਪਕ ਯੋਜਨਾ ਦਾ ਵੀ ਜ਼ਿਕਰ ਕੀਤਾ ਜਿਸ ਰਾਹੀਂ 17.63 ਲੱਖ ਨੌਜਵਾਨਾਂ ਨੂੰ ਸਰਕਾਰੀ, ਨਿੱਜੀ ਅਤੇ ਸਵੈ-ਰੋਜਗਾਰ ਲਈ ਮੌਕੇ ਪ੍ਰਦਾਨ ਕਰਨ ਵਿਚ ਸਹੂਲਤ ਮੁਹੱਈਆ ਕਰਵਾਈ। ਮੁੱਖ ਮੰਤਰੀ ਨੇ ਇਸ ਵੱਡੇ ਨਿਵੇਸ਼ ਨੂੰ ਸਰਕਾਰ ਵੱਲੋਂ ਹਾਲ ਹੀ ਵਿਚ ਨੀਤੀ, ਪ੍ਰਕਿਰਿਆ ਅਤੇ ਕਾਰੋਬਾਰ ਦੇ ਸੁਧਾਰਾਂ ਲਈ ਚੁੱਕੇ ਗਏ ਲੜੀਵਾਰ ਕਦਮਾਂ ਦਾ ਸਿੱਟਾ ਦੱਸਿਆ।

RELATED STORIES

ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ

ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ

June 9, 2026
1.6k
ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

June 9, 2026
1.7k

ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਅਦਿੱਤਿਆ ਬਿਰਲਾ ਗਰੁੱਪ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਜੋ ਮੁੰਬਈ ਤੋਂ ਵਰਚੂਅਲ ਤੌਰ ਉਤੇ ਮੀਟਿੰਗ ਸ਼ਾਮਲ ਹੋਏ, ਨੇ ਪੰਜਾਬ ਦੀ ਸਨਅਤੀ ਵਾਤਾਵਰਣ ਪ੍ਰਣਾਲੀ ਵਿਚ ਭਰੋਸਾ ਪ੍ਰਗਟ ਕੀਤਾ ਅਤੇ ਉਦਯੋਗਿਕ ਨੀਤੀਆਂ ਅਤੇ ਦਖਲ ਰਹਿਤ ਪ੍ਰਵਾਨਗੀਆਂ ਦੀ ਆਸ ਪ੍ਰਗਟਾਈ। ਉਨਾਂ ਨੇ ਸੂਬੇ ਵਿਚ ਨਿਵੇਸ਼ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਦਿਖਾਈ ਤੇਜ਼ੀ ਦੀ ਸ਼ਲਾਘਾ ਕਰਦੇ ਹੋਏ ਹਰੇਕ ਕਦਮ ਉਤੇ ਸਹਿਯੋਗ ਦੇਣ ਲਈ ਪ੍ਰਸੰਸਾ ਕੀਤੀ।

 ਸ੍ਰੀ ਬਿਰਲਾ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸਥਾਪਤ ਹੋਣ ਵਾਲੇ ਪੇਂਟ ਮੈਨੂਫੈਕਚਰਿੰਗ ਯੂਨਿਟ ਨਾਲ 600 ਤੋਂ ਵੱਧ ਵਿਅਕਤੀਆਂ ਲਈ ਰੋਜਗਾਰ ਦੇ ਸਿੱਧੇ ਮੌਕੇ ਅਤੇ ਕਾਰਜਸ਼ੀਲ ਹੋਣ ਉਤੇ ਰੋਜਗਾਰ ਦੇ ਅਸਿੱਧੇ ਤੌਰ ਉਤੇ 1500 ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਇਸ ਪਲਾਂਟ ਵਿਚ ਜ਼ੀਰੋ ਲਿਕੁਅਡ ਡਿਸਚਾਰਜ ਹੋਣ ਉਤੇ ਵਾਤਾਵਰਣ ਪੱਖੋਂ ਸੁਰੱਖਿਅਤ ਹੋਵੇਗਾ। ਭਵਿੱਖ ਵਿਚ ਅਜਿਹੇ ਹੋਰ ਪ੍ਰਾਜੈਕਟਾਂ ਦੀ ਸਥਾਪਤ ਲਈ ਨਿਰੰਤਰ ਸਹਿਯੋਗ ਦੀ ਉਮੀਦ ਰੱਖਦੇ ਹੋਏ ਸ੍ਰੀ ਬਿਰਲਾ ਨੇ ਕਿਹਾ ਕਿ ਪੰਜਾਬ ਹੁਣ ਉਨਾਂ ਦੀ ਤਰਜੀਹੀ ਸੂਚੀ ਵਿਚ ਹੈ। ਇਸ ਦੌਰਾਨ ਉਨਾਂ ਦੇ ਬੇਟੇ ਸ੍ਰੀ ਅਰਿਆਮਨ ਬਿਰਲਾ ਨੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ ਜਦਕਿ ਸ੍ਰੀ ਹਿਮਾਂਸੂ ਕਪਾਨਿਆ, ਨਾਨ-ਕਾਰਜਕਾਰੀ ਡਾਇਰੈਕਟਰ ਅਤੇ ਵਾਈਸ ਚੇਅਰਮੈਨ, ਆਦਿਤਿਆ ਬਿਰਲਾ ਫੈਸਨ ਐਂਡ ਰਿਟੇਲ ਲਿਮਟਿਡ ਅਤੇ ਡਾਇਰੈਕਟਰ ਟੈਲੀਕਾਮ ਦੀ ਅਗਵਾਈ ਵਾਲੇ ਵਫਦ ਨੇ ਨਿੱਜੀ ਤੌਰ ‘ਤੇ ਮੁੱਖ ਮੰਤਰੀ ਤੋਂ ਅਲਾਟਮੈਂਟ ਪੱਤਰ ਪ੍ਰਾਪਤ ਕੀਤਾ।

ਜ਼ਿਕਰਯੋਗ ਹੈ ਕਿ ਇਹ ਵੱਡੀ ਨਿਰਮਾਣ ਯੂਨਿਟ ਇਸ ਖੇਤਰ ਵਿਚ ਪੈਕਿੰਗ ਇੰਡਸਟਰੀ, ਟਿਨ ਅਤੇ ਪਲਾਸਟਿਕ ਕੈਨ ਨਿਰਮਾਣ ਅਤੇ ਗਤੀਸੀਲਤਾ ਆਦਿ ਨਾਲ ਜੁੜੇ ਸੈਕਟਰਾਂ ਦੀ ਵੈਲਯੂ-ਚੇਨ ਨੂੰ ਵੀ ਹੁਲਾਰਾ ਦੇਵੇਗੀ। ਜਲਦ ਬਣਾਏ ਜਾ ਰਹੇ ਆਦਿਤਿਆ ਬਿਰਲਾ ਦੇ ਇਸ ਪਲਾਂਟ ਵਿੱਚ ਆਧੁਨਿਕ ਨਿਰਮਾਣ ਟੈਕਨੋਲੋਜੀ ਨੂੰ ਵਰਤਿਆ ਜਾਵੇਗਾ। ਪਲਾਂਟ ਨੂੰ ਡੀਸੀਐਸ/ਪੀਐਲਸੀ ਦੀ ਆਧੁਨਿਕ ਤਕਨੀਕ ਰਾਹੀਂ ਨਿਯੰਤਰਿਤ ਕੀਤਾ ਜਾਵੇਗਾ। ਪਲਾਂਟ ਦੇ ਅੰਦਰ ਕੱਚੇ ਮਾਲ, ਉਤਪਾਦਨ ਸਮੱਗਰੀ ਅਤੇ ਤਿਆਰ ਮਾਲ ਦੇ ਗੁਦਾਮਾਂ ਦੇ ਪ੍ਰਬੰਧਨ ਲਈ ਸਵੈ-ਚਲਿਤ ਮਸ਼ੀਨਾਂ ਨੂੰ ਤਾਇਨਾਤ ਕੀਤਾ ਜਾਵੇਗਾ। ਇਹ ਪਲਾਂਟ ਆਪਣੇ ਨਿਰਮਾਣ ਕਾਰਜਾਂ ਵਿਚ ਉਦਯੋਗ 4.0 ਅਧਾਰਤ ਉਪਕਰਨ ਅਤੇ ਇੰਟਰਨੈਟ ਆਫ ਥਿੰਗਜ (ਆਈ.ਓ.ਟੀ.) ਵੀ ਲਗਾਏਗਾ।

ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਸੀਈਓ ਇਨਵੈਸਟ ਪੰਜਾਬ ਸ੍ਰੀ ਰਜਤ ਅਗਰਵਾਲ ਨੇ ਕਿਹਾ ਕਿ ਸੂਬੇ ਦੀ ਨਿਵੇਸ ਪ੍ਰੋਤਸਾਹਨ ਏਜੰਸੀ ‘ਇਨਵੈਸਟ ਪੰਜਾਬ‘ ਨੂੰ ਹਾਲ ਹੀ ਵਿਚ ਭਾਰਤ ਸਰਕਾਰ ਵੱਲੋਂ ‘ਟਾਪ ਪਰਫਾਰਮਰ ਏਜੰਸੀ‘ ਦਾ ਦਰਜਾ ਦਿੱਤਾ ਗਿਆ ਹੈ। ਲੁਧਿਆਣਾ ਦੀ ਹਾਈ-ਟੈੱਕ ਵੈਲੀ ਇਸ ਖੇਤਰ ਵਿਚ ਨਵੇਂ ਨਿਵੇਸਾਂ ਨੂੰ ਆਕਰਸਤਿ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ। ਰਿਕਾਰਡ ਸਮੇਂ ਵਿੱਚ ਵਿਕਸਤ ਕੀਤੀ ਉੱਚ ਪੱਧਰੇ ‘ਪਲੱਗ ਐਂਡ ਪਲੇ‘ ਅਧਾਰਤ ਬੁਨਿਆਦੀ ਢਾਂਚੇ ਨੇ ਉਦਯੋਗਿਕ ਇਕਾਈਆਂ ਨੂੰ ਸੂਬੇ ਦੀ ਉਦਯੋਗਿਕ ਰਾਜਧਾਨੀ ਵਿੱਚ ਆਪਣੇ ਕੰਮਕਾਜ ਨੂੰ ਜਲਦ ਸੁਰੂ ਕਰਨ ਦਾ ਵਿਕਲਪ ਦਿੱਤਾ ਹੈ। ਉਹਨਾਂ ਅੱਗੇ ਕਿਹਾ ਕਿ ਹੀਰੋ ਸਾਈਕਲ ਲਿਮਟਿਡ ਨੇ ਪਹਿਲਾਂ ਹੀ ਵੈਲੀ ਵਿੱਚ ਆਪਣੀ ਮੁੱਖ ਯੂਨਿਟ ਸਥਾਪਤ ਕੀਤੀ ਹੈ ਜੋ ਪ੍ਰਤੀ ਯੂਨਿਟ ਪ੍ਰਤੀ ਸਾਲ 4 ਮਿਲੀਅਨ ਸਾਈਕਲਾਂ ਖਾਸ ਕਰਕੇ ਈ-ਬਾਈਕ ਅਤੇ ਪ੍ਰੀਮੀਅਮ ਬਾਈਕ ਦੇ ਉਤਪਾਦਨ ਦੀ ਸਮਰੱਥਾ ਰੱਖਦੀ ਹੈ। ਬਹੁਤ ਸਾਰੇ ਨਵੇਂ ਨਿਵੇਸਕਾਂ ਨੇ ਇਸ ਵਿਕਸਤ ਉਦਯੋਗਿਕ ਪਾਰਕ ਵਿੱਚ ਨਿਵੇਸ ਕਰਨ ਲਈ ਦਿਲਚਸਪੀ ਦਿਖਾਈ ਹੈ। ਸ੍ਰੀ ਅਗਰਵਾਲ ਨੇ ਅੱਗੇ ਕਿਹਾ ਕਿ ਆਦਿੱਤਿਆ ਬਿਰਲਾ ਗਰੁੱਪ ਵੀ ਜਲਦ ਤੋਂ ਜਲਦ ਆਪਣੇ ਪ੍ਰਸਤਾਵਿਤ ਪਲਾਂਟ ਦੇ ਨਿਰਮਾਣ ਨੂੰ ਸੁਰੂ ਕਰਨ ਦੀ ਉਮੀਦ ਕਰ ਰਿਹਾ ਹੈ।

ਕਾਬਲੇਗੌਰ ਹੈ ਕਿ ਅਦਿੱਤਿਆ ਬਿਰਲਾ ਸਮੂਹ ਵਿਸ਼ਵ ਪੱਧਰ ‘ਤੇ 500 ਕੰਪਨੀਆਂ ਦਾ ਇਕ ਸੰਗਠਨ ਹੈ ਜਿਸ ਨੇ ਆਪਣੀ ਪ੍ਰਮੁੱਖ ਕੰਪਨੀ ਗ੍ਰੈਸੀਮ ਇੰਡਸਟਰੀਜ ਲਿਮਟਿਡ ਦੁਆਰਾ ਆਪਣੇ ਆਉਣ ਵਾਲੇ ਪੇਂਟ ਕਾਰੋਬਾਰ ਦੇ ਉੱਦਮ ਲਈ ਉੱਤਰ ਭਾਰਤ ਵਿੱਚੋਂ ਪੰਜਾਬ ਨੂੰ ਨਿਵੇਸ ਲਈ ਚੁਣਿਆ ਹੈ। ਇਸ ਸਮਾਰੋਹ ਵਿੱਚ ਮੁੱਖ ਸਕੱਤਰ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਨਿਵੇਸ ਪ੍ਰੋਤਸਾਹਨ ਆਲੋਕ ਸੇਖਰ, ਸੀਈਓ ਨਿਵੇਸ ਪੰਜਾਬ ਰਜਤ ਅਗਰਵਾਲ, ਪੰਜਾਬ ਸਮਾਲ ਇੰਡਸਟ੍ਰੀਜ਼ ਐਂਡ ਐਕਸਪੋਰਟ ਕਾਰਪੋਰੇਸਨ ਦੀ ਮੈਨੇਜਿੰਗ ਡਾਇਰੈਕਟਰ ਨੀਲਮਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।    

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
  • ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us