JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ, ਬੇਅਦਬੀਆਂ ਖਿਲਾਫ ਬਣਾਏ ਨਵੇਂ ਕਾਨੂੰਨ ਨੂੰ ਰੱਦ ਕਰਨ ਸਬੰਧੀ ਦਿੱਤਾ ਵੱਡਾ ਬਿਆਨ 
    ਪੰਜਾਬ

    May 9, 2026
    1.7k
    ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

    ਈਡੀ ਨੇ ਫਿਰ ਮੰਤਰੀ ਸੰਜੀਵ ਅਰੋੜਾ ਦੇ ਘਰ ਭਾਰੀ ਫੋਰਸ ਨਾਲ ਲੈਕੇ ਕੀਤੀ ਛਾਪੇਮਾਰੀ,ਘਰ ਨੂੰ ਪਾਇਆ ਘੇਰਾ 

    ਪੰਜਾਬ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਲਿਆਂਦੇ ਗਏ ਨਵੇਂ  ਕਾਨੂੰਨ ਨੂੰ ਲੈਕੇ ਸਪੀਕਰ ਸੰਧਵਾਂ ਹੋਇਆ ਪੇਸ਼ , ਜਥੇਦਾਰ ਗੜਗੱਜ ਵੱਲੋਂ ਕਾਨੂੰਨ ਕੀਤਾ ਨਾ ਮਨਜ਼ੂਰ 

    May 8, 2026
    1.8k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਐਨ ਡੀ ਏ ਸਰਕਾਰ ਦਾ ਕਿਸਾਨ ਵਿਰੋਧੀ ਰਵੱਈਆ ਹੀ ਕਿਸਾਨਾਂ ਦੀ ਇਹ ਹਾਲਤ ਲਈ ਜ਼ਿੰਮੇਵਾਰ ਹੈ,ਤੋਮਰ ਮੰਗਣ ਕਿਸਾਨਾਂ ਤੋਂ ਮੁਆਫੀ:-ਹਰਸਿਮਰਤ ਬਾਦਲ

by Tarlochan Singh Brar
July 25, 2021
Reading Time: 1 min read
0
ਐਨ ਡੀ ਏ ਸਰਕਾਰ ਦਾ ਕਿਸਾਨ ਵਿਰੋਧੀ ਰਵੱਈਆ ਹੀ ਕਿਸਾਨਾਂ ਦੀ ਇਹ ਹਾਲਤ ਲਈ ਜ਼ਿੰਮੇਵਾਰ ਹੈ,ਤੋਮਰ ਮੰਗਣ ਕਿਸਾਨਾਂ ਤੋਂ ਮੁਆਫੀ:-ਹਰਸਿਮਰਤ ਬਾਦਲ
Share on WhatsApp!Share on Facebook

ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਨ ਡੀ ਏ ਸਰਕਾਰ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਚਲ ਰਹੇ ਕਿਸਾਨ ਸੰਘਰਸ਼ ਵਿਚ 550 ਕਿਸਾਨਾਂ ਦੀ ਸ਼ਹਾਦਤ ਹੋਣ ਨੁੰ ਮਨੁੱਖੀ ਤ੍ਰਾਸਦੀ ਮੰਨਣ ਤੋਂ ਇਨਕਾਰ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਪਾਰਟੀ ਨੇ ਕਿਹਾ ਕਿ ਇਸ ਮਾਮਲੇ ’ਤੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਕਿਸਾਨ ਭਾਈਚਾਰੇ ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਤੋਂ ਮੁਆਫੀ ਮੰਗਣ।

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਇਹ ਬਿਆਨ ਦੇਣ ਕਿ ਸਰਕਾਰ ਕੋਲ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਕੋਈ ਰਿਕਾਰਡ ਨਹੀਂ ਹੈ, ਦੀ ਨਿਖੇਧੀ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਐਨ ਡੀ ਏ ਸਰਕਾਰ ਦਾ ਕਿਸਾਨ ਵਿਰੋਧੀ ਰਵੱਈਆ ਹੀ ਕਿਸਾਨਾਂ ਦੀ ਇਹ ਹਾਲਤ ਲਈ ਜ਼ਿੰਮੇਵਾਰਹੈ । ਉਹਨਾਂ ਕਿਹਾ ਕਿ ਨਾ ਸਿਰਫ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਦੀ ਬੇਕਦਰੀ ਹੋ ਰਹੀਹੈ ਬਲਕਿ ਕਿਸਾਨ ਸ਼ਹੀਦ ਹੋਣ ਵਾਲਿਆਂ ਦੀ ਵੀ ਕਦਰ ਨਹੀਂ ਪਾ ਰਹੀ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਮਨੁੱਖਤਾ ਵਿਰੋਧੀ ਰਵੱਈਆ ਦੀ ਨਿਖੇਧੀ ਕਰਦਾ ਹੈ ਤੇ ਖੇਤੀਬਾੜੀ ਮੰਤਰੀਨੂੰ ਬੇਨਤੀ ਕਰਦਾ ਹੈ ਕਿ ਉਹ ਆਪਣੇ ਬਿਆਨ ਲਈਕਿਸਾਨ ਭਾਈਚਾਰੇ ਤੋਂ ਮੁਆਫੀ ਮੰਗਣ ਅਤੇ ਦੇਸ਼ ਨੁੰ ਭਰੋਸਾ ਦੁਆਉਣ ਕਿ ਅੰਨਦਾਤਾ ਨੂੰ ਇਸ ਤਰੀਕੇ ਮੁੜ ਸੰਸਦ ਵਿਚ ਜ਼ਲੀਲ ਨਹੀਂ ਕੀਤਾ ਜਾਵੇਗਾ।

ਸਰਦਾਰਨੀ ਬਾਦਲ ਨੇ ਕਿਹਾ ਕਿ ਐਨ ਡੀ ਏਸ ਸਰਕਾਰ ਨੇ ਸੰਸਦ ਵਿਚ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਉਹ ਤਾਨਾਸ਼ਾਹੀ ਤਰੀਕੇ ਨਾਲ ਕੰਮ ਕਰ ਰਹੀ ਹੈ ਤੇ ਉਸਨੁੰ ਤਿੰਨ ਖੇਤੀ ਕਾਨੁੰਨਾਂ ਬਾਰੇ ਕਿਸਾਨਾਂ ਦੇ ਮਨਾਂ ਵਿਚ ਤੌਖਲੇ ਦੂਰ ਕਰਨ ਲਈ ਕਿਸੇ ਅਧਿਐਨ ਦੀ ਕੋਈ ਪਰਵਾਹ ਨਹੀਂ ਹੈ।ਉਹਨਾਂ ਕਿਹਾ ਕਿ ਤੋਮਰ ਨੇ ਸਪਸ਼ਟ ਕਿਹਾ ਹੈ ਕਿ ਅਜਿਹਾ ਕੋਈ ਸਰਵੇਖਣ ਨਹੀਂ ਕਰਵਾਇਆ ਜਾ ਰਿਹਾ ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨਾਲਆਪਣੇ ਸਮਝੌਤੇ ਪੂਰੇ ਕਰਨ ਲਈ ਤਾਂ ਦ੍ਰਿੜ੍ਹ ਹੈ ਪਰ ਉਹ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਤੋਂ ਕੋਈ ਫੀਡ ਬੈਕ ਨਹੀਂ ਲਵੇਗੀ। ਉਹਨਾਂ ਕਿਹਾ ਕਿ ਇਹ ਗੱਲ ਲੋਕਤੰਤਰ ਦੇ ਮੂਲ ਸਿਧਾਂਤ ਦੇ ਉਲਟ ਹੈ।

RELATED STORIES

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ, ਬੇਅਦਬੀਆਂ ਖਿਲਾਫ ਬਣਾਏ ਨਵੇਂ ਕਾਨੂੰਨ ਨੂੰ ਰੱਦ ਕਰਨ ਸਬੰਧੀ ਦਿੱਤਾ ਵੱਡਾ ਬਿਆਨ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ, ਬੇਅਦਬੀਆਂ ਖਿਲਾਫ ਬਣਾਏ ਨਵੇਂ ਕਾਨੂੰਨ ਨੂੰ ਰੱਦ ਕਰਨ ਸਬੰਧੀ ਦਿੱਤਾ ਵੱਡਾ ਬਿਆਨ 

May 9, 2026
1.7k
ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

May 9, 2026
1.7k

ਉਹਨਾਂ ਕਿਹਾ ਕਿ ਅਕਾਲੀ ਦਲ ਮੰਗ ਕਰਦਾ ਹੈ ਕਿ ਸਰਕਾਰ ਆਪਣਾ ਇਹ ਬੇਰੁਖੀ ਵਾਲਾ ਰਵੱਈਆ ਤਿਆਗੇ ਅਤੇ ਕਿਸਾਨਾਂ ਦੇ ਇਤਰਾਜ਼ਾਂ ਦਾ ਖਿਆਲ ਕਰੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਕਰਦੀ ਹੈ ਤਾਂ ਉਸਨੁੰ ਆਪਣੇ ਆਪ ਸਮਝ ਆ ਜਾਵੇਗਾ ਕਿ ਉਸਨੁੰ ਤਿੰਨ ਕਾਲੇ ਕਾਨੁੰਨ ਰੱਦ ਕਰਨ ਦੀ ਜ਼ਰੂਰਤ ਹੈ ਤੇ ਇਹ ਕਿਸਾਨਾਂ ਨੁੰ ਕਾਨੁੰਨ ਰੱਦ ਕਰਨ ਦੀ ਥਾਂ ’ਤੇ ਇਹਨਾਂ ਵਿਚ ਸੋਧਾਂ ਬਾਰੇ ਪੁੱਛਦੀ ਨਹੀਂ ਰਹੇਗੀ।

ਉਹਨਾਂ ਕਿਹਾ ਕਿ ਸਾਰਾ ਕਿਸਾਨ ਭਾਈਚਾਰਾ ਤਿੰਨ ਖੇਤੀ ਕਾਨੁੰਨ ਰੱਦ ਕਰਵਾਉਣ ਦੇ ਮਾਮਲੇ ਵਿਚ ਇਕਜੁੱਟ ਹੈ ਤੇ ਇਹ ਹੈਰਾਨੀ ਵਾਲੀ ਗੱਲ ਹੈ ਕਿ ਖੇਤੀਬਾੜੀ ਮੰਤਰੀ ਨੇ ਹੁਣ ਤੱਕ ਇਹ ਭਾਵਨਾਨਹੀਂ ਸਮਝੀ।

ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਸ੍ਰੀ ਤੋਮਰ ਨੇ ਸੰਸਦ ਵਿਚ ਵੀ ਇਹ ਮੰਨਿਆ ਹੈ ਕਿ ਕਿਸਾਨ ਅੰਦੋਲਨ ਨਾਲ ਸਰਕਾਰ ਨੁੰ ਕੋਈ ਘਾਟਾ ਨਹੀਂ ਪਿਆ। ਉਹਨਾਂ ਕਿਹਾ ਕਿ ਮੰਤਰੀ ਸਿਰਫ ਇਹ ਦਾਅਵਾ ਕਰ ਰਹੇ ਹਨ ਕਿ ਸੜਕ ਬੰਦ ਹੋਣ ਕਾਰਨ ਲੋਕਾਂ ਨੁੰ ਮੁਸ਼ਕਿਲਾਂ ਹੋਰ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਸਰਕਾਰ ਵੱਲੋਂ ਅੰਦੋਲਨ ਲਈ ਸਭ ਤੋਂ ਵੱਡਾ ਸਰਟੀਫਿਕੇਟ ਹੈ। ਉਹਨਾਂ ਕਿਹਾ ਕਿ ਤੋਮਰ ਨੇ ਆਪਣੇ ਬਿਆਨ ਨਾਲ ਇਹਗੱਲ ਸਾਬਤ ਕਰ ਦਿੱਤੀ ਹੈ ਕਿ ਵਾਰ ਵਾਰ ਭੜਕਾਏ ਜਾਣ, ਧਮਕੀਆਂ ਦੇਣ ਤੇ ਡਰਾਵੇ ਦੇਣ ਦੇ ਬਾਵਜੂਦ ਅੰਦੋਲਨ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਹੈ।

ਸਰਦਾਰਨੀ ਬਾਦਲ ਨੇ ਖੇਤੀਬਾੜੀ ਮੰਤਰੀ ਨੁੰ ਇਹ ਵੀਅਪੀਲ ਕੀਤੀ ਕਿ ਉਹ ਹਊਮੇ ’ਤੇ ਨਾ ਅੜੇ ਰਹਿਣ ਅਤੇ ਪਹਿਲਾਂ ਤਿੰਨ ਖੇਤੀ ਕਾਨੁੰਨ ਰੱਦ ਕਰਨ ਤੇ ਫਿਰ ਕਿਸਾਨਾਂ ਨੁੰ ਉਹਨਾਂ ਦੀ ਭਲਾਈ ਵਾਸਤੇ ਲੋੜੀਂਦੇ ਕਾਨੁੰਨ ਬਣਾਉਣ ਲਈ ਸੱਦਣ ਨਾ ਕਿ ਉਹਨਾਂ ਖਿਲਾਫ ਕਾਨੂੰਨਾਂ ’ਤੇ ਡਟੇ ਰਹਿਣ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ, ਬੇਅਦਬੀਆਂ ਖਿਲਾਫ ਬਣਾਏ ਨਵੇਂ ਕਾਨੂੰਨ ਨੂੰ ਰੱਦ ਕਰਨ ਸਬੰਧੀ ਦਿੱਤਾ ਵੱਡਾ ਬਿਆਨ 
  • ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us