ਪੰਜਾਬ ਵਿਧਾਨ ਸਭਾ 2022 ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਜੋੜ ਤੋੜ ਕਰਨੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਦਿਨੀ ਅਕਾਲੀ ਦਲ ਨੇ ਬਾਸਪਾ ਨਾਲ ਗੱਠਜੋੜ ਕੀਤਾ ਗਿਆ ਸੀ ਤੇ ਉਨ੍ਹਾਂ ਨੇ ਚੋਣਾਂ ਨੂੰ ਲੈ ਕੇ ਆਵਦੀਆਂ ਤਿਆਰੀਆਂ ਆਰੰਭਾਂ ਦਿੱਤੀਆ ਸੀ। ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਆਪਣੀ ਸਰਗਰਮੀ ਤੇਜ ਕਰ ਦਿੱਤੀ ਹੈ ਜਿਥੇ ਦੂਜੀਆਂ ਪਾਰਟੀਆਂ ਤੋਂ ਆ ਰਹੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਤੇ ਹੁਣ ਭਰੋਸੇ ਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਆਮ ਆਦਮੀ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਗੱਠਜੋੜ ਹੋ ਸਕਦਾ ਹੈ ਜਿਸ ਦਾ ਐਲਾਨ ਜਲਦੀ ਹੋਣ ਦੀ ਸੰਭਾਵਨਾ ਹੈ ਤੇ ਸੀਟਾਂ ਨੂੰੰ ਲੈ ਕੇ ਦੋਨਾਂ ਪਾਰਟੀਆਂ ਵਿੱਚ ਸਹਿਮਤੀ ਬਣ ਗਈ ਹੈ । ਅਕਾਲੀ ਦਲ ਸੰਯੁਕਤ ਨੂੰ 20 ਸੀਟਾਂ ਦਿੱਤੀਆਂ ਜਾ ਸਕਦੀੀਆਂ ਹਨ
PUNJAB




INDIA








WORLD










