JAGAT SEWAK
  • Home
  • PUNJABਪੰਜਾਬ

    Punjab

    ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 
    ਪੰਜਾਬ

    May 9, 2026
    1.7k
    ਈਡੀ ਨੇ ਫਿਰ ਮੰਤਰੀ ਸੰਜੀਵ ਅਰੋੜਾ ਦੇ ਘਰ ਭਾਰੀ ਫੋਰਸ ਨਾਲ ਲੈਕੇ ਕੀਤੀ ਛਾਪੇਮਾਰੀ,ਘਰ ਨੂੰ ਪਾਇਆ ਘੇਰਾ 

    ਪੰਜਾਬ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਲਿਆਂਦੇ ਗਏ ਨਵੇਂ  ਕਾਨੂੰਨ ਨੂੰ ਲੈਕੇ ਸਪੀਕਰ ਸੰਧਵਾਂ ਹੋਇਆ ਪੇਸ਼ , ਜਥੇਦਾਰ ਗੜਗੱਜ ਵੱਲੋਂ ਕਾਨੂੰਨ ਕੀਤਾ ਨਾ ਮਨਜ਼ੂਰ 

    May 8, 2026
    1.8k
    ਪਿੰਡ ਲੰਡੇ ਦੇ ਸਰਕਾਰੀ ਸਕੂਲ ਵਿੱਚ ਸਵੇਰੇ ਸਵੇਰੇ ਨੌਜਵਾਨ ਦੀ ਲਾਸ਼ ਲਟਕਦੀ ਮਿਲੀ, ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ 

    2.1k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਜਦੋਂ ਮੰਤਰੀ ਬਲਵੀਰ ਸਿੰਘ ਸਿੱਧੂ ਦਾ ਮੋਗਾ ਵਿਖੇ ਹੋਇਆ ਸਖ਼ਤ ਵਿਰੋਧ

by Tarlochan Singh Brar
July 26, 2021
Reading Time: 1 min read
0
ਜਦੋਂ ਮੰਤਰੀ ਬਲਵੀਰ ਸਿੰਘ ਸਿੱਧੂ ਦਾ ਮੋਗਾ ਵਿਖੇ ਹੋਇਆ ਸਖ਼ਤ ਵਿਰੋਧ
Share on WhatsApp!Share on Facebook

ਮੋਗਾ 26 ਜੁਲਾਈ (ਪ.ਪ.) : ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਤੇ ਜੀਰਾ ਤੋਂ ਚਲੀ ਮਿੰਨੀ ਬੱਸ ਮੋਗਾ ਵਿੱਚ ਹਾਦਸਾਗ੍ਰਸਤ ਹੋ ਗਈ ਸੀ, ਜਿਸਦੇ ਚਲਦਿਆਂ ਪੂਰੇ ਪੰਜਾਬ ਦੇ ਸੀਨੀਅਰ ਕਾਂਗਰਸੀ ਲੀਡਰ ਮੋਗਾ ਵਿਖੇ ਜਖਮੀਆਂ ਦਾ ਹਾਲਚਾਲ ਪੁੱਛਣ ਲਈ ਆ ਰਹੇ ਹਨ। ਇਸੇ ਤਹਿਤ ਹੀ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅੱਜ ਮੋਗਾ ਵਿਖੇ ਪਹੁੰਚੇ ਜਿਸ ਸਮੇਂ ਉਨ੍ਹਾਂ ਨਾਲ ਵਿਧਾਇਕ ਦਰਸ਼ਨ ਸਿੰਘ ਬਰਾੜ, ਡਾ ਹਰਜੀਤ ਕਮਲ ਅਤੇ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਿਸ਼ੇਸ ਤੌਰ ਤੇ ਮਜੂਦ ਰਹੇ। ਉਥੇ ਹੀ ਮਜੂਦ ਸਫਾਈ ਸੇਵਕ ਯੂਨੀਅਨ ਨਾਲ ਸਬੰਧਤ ਔਰਤਾਂ ਵਲੋਂ ਵੀ ਜਦ ਮੰਤਰੀ ਸਾਹਿਬ ਨੂੰ ਮੰਗ ਪੱਤਰ ਦੇਣਾ ਚਾਹਿਆ ਤਾਂ ਉਨ੍ਹਾਂ ਦੇ ਗੰਨਮੈਨਾਂ ਵਲੋਂ ਉਕਤ ਔਰਤਾਂ ਨੂੰ ਪਾਸੇ ਕਰ  ਆਪਣੀਆਂ ਗੱਡੀਆਂ ਵਿਚ ਸਵਾਰ ਹੋਕੇ ਮੰਤਰੀ ਜੀ ਚਲਦੇ ਬਣੇ। ਉਸਤੋਂ ਬਾਅਦ ਉਕਤ ਸਫਾਈ ਯੂਨੀਅਨ ਨਾਲ ਸਬੰਧਤ ਔਰਤਾਂ ਨੇ ਸਿਹਤ ਮੰਤਰੀ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਪੂਰੀਆਂ ਕਰਨ ਲਈ ਸਰਕਾਰ ਨੂੰ ਅਪੀਲ ਕੀਤੀ।

ਸਫਾਈ ਸੇਵਕਾਂ ਨੇ ਕਿਹਾ ਕਿ ਜਦੋਂ ਵੀ ਕਿਸੇ ਮੰਤਰੀ ਜਾ ਵੱਡੇ ਅਧਿਕਾਰੀ ਨੇ ਆਉਣਾ ਹੁੰਦਾ ਤਾਂ ਸਾਨੂੰ ਤੜਕਸਾਰ ਹੀ ਬੁਲਾ ਲਿਆ ਜਾਂਦਾ ਹੈ ਪਰ ਜਦੋਂ ਕਿਸੇ ਮੰਤਰੀ ਨੂੰ ਮਿਲਣ ਦੀਆਂ ਸੀ ਕੋਸ਼ਿਸ਼ ਕਰਦੇ ਹਾਂ ਤਾਂ ਸਾਨੂੰ ਨਜਦੀਕ ਨਹੀਂ ਜਾਣ ਦਿੱਤਾ ਜਾਂਦਾ । ਉਨ੍ਹਾਂ ਕਿਹਾ ਕਿ ਅੱਜ ਸਾਡੇ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਬਲਬੀਰ ਸਿੱਧੂ ਨੂੰ ਮੰਗ ਪੱਤਰ ਦੇਣਾ ਸੀ ਹਾਲਾਂਕਿ ਵਿਧਾਇਕ ਵੱਲੋਂ ਮੰਗ ਪੱਤਰ ਦਾ ਜ਼ਰੂਰ ਫੜ ਲਿਆ ਗਿਆ, ਪਰ ਸਾਨੂੰ ਕਿਸੇ ਵੀ ਤਰ੍ਹਾਂ ਦੀ ਉਮੀਦ ਨਹੀਂ ਹੈ ਪੰਜਾਬ ਸਰਕਾਰ ਸਾਡੀ ਮੰਗਾਂ ‘ਤੇ ਗੌਰ ਫਰਮਾ ਕੇ ਉਨ੍ਹਾਂ ਨੂੰ ਹੱਲ ਕਰਨਗੇ

RELATED STORIES

ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

May 9, 2026
1.7k
ਈਡੀ ਨੇ ਫਿਰ ਮੰਤਰੀ ਸੰਜੀਵ ਅਰੋੜਾ ਦੇ ਘਰ ਭਾਰੀ ਫੋਰਸ ਨਾਲ ਲੈਕੇ ਕੀਤੀ ਛਾਪੇਮਾਰੀ,ਘਰ ਨੂੰ ਪਾਇਆ ਘੇਰਾ 

ਈਡੀ ਨੇ ਫਿਰ ਮੰਤਰੀ ਸੰਜੀਵ ਅਰੋੜਾ ਦੇ ਘਰ ਭਾਰੀ ਫੋਰਸ ਨਾਲ ਲੈਕੇ ਕੀਤੀ ਛਾਪੇਮਾਰੀ,ਘਰ ਨੂੰ ਪਾਇਆ ਘੇਰਾ 

May 9, 2026
1.7k
Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 
  • ਈਡੀ ਨੇ ਫਿਰ ਮੰਤਰੀ ਸੰਜੀਵ ਅਰੋੜਾ ਦੇ ਘਰ ਭਾਰੀ ਫੋਰਸ ਨਾਲ ਲੈਕੇ ਕੀਤੀ ਛਾਪੇਮਾਰੀ,ਘਰ ਨੂੰ ਪਾਇਆ ਘੇਰਾ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us