ਨਵੀਂ ਦਿੱਲੀ: ਟਿੱਕਰੀ ਬਾਰਡਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਸਮਰਥਕਾਂ ਦੀ ਕੁੱਟਮਾਰ ਕੀਤੀ ਗਈ ਹੈ। ਸੈਕਟਰ 9 ਕੰਮਯੂਨਿਟੀ ਸੈਂਟਰ ਦੇ ਕੋਲ ਮਾਨਸਾ ਕੈਂਪ ਦੇ ਅੰਦਰ ਵੜ੍ਹਕੇ ਕੁੱਟਮਾਰ ਕੀਤੀ ਗਈ।ਇਸ ਦੌਰਾਨ ਕਿਸਾਨ ਗੁਰਵਿੰਦਰ ਨੂੰ ਗੰਭੀਰ ਸੱਟਾਂ ਵੱਜੀਆਂ ਹਨ। ਜਾਣਕਾਰੀ ਮੁਤਾਬਿਕ ਗੁਰਵਿੰਦਰ ਦੇ ਸਿਰ ਤੇ 15 ਟਾਂਕੇ ਲੱਗੇ ਹਨ ਅਤੇ ਉਸਦੇ ਅੱਖ, ਕੰਨ, ਹੱਥ ਅਤੇ ਪੈਰਾਂ ਤੇ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਨੇ ਘਟਨਾ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਸਯੁਕਤ ਕਿਸਾਨ ਮੋਰਚਾ ਨੇ ਬੀਤੇ ਕੱਲ੍ਹ ਰੁਲਦੂ ਸਿੰਘ ਮਾਨਸਾ ਨੂੰ ਇੱਕ ਹਫ਼ਤੇ ਲਈ ਸਸਪੈਂਡ ਵੀ ਕੀਤਾ ਹੈ।
PUNJAB




INDIA








WORLD










