ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਨਾਮਾਲੂਮ ਆਦਮੀ ਉਸਦਾ ਮੋਟਰ ਸਾਇਕਲ ਅਪਾਚੀ ਨੰਬਰੀ ਪੀ ਬੀ 29 ਐਲ 4759 ਚੋਰੀ ਕਰਕੇ ਲੈ ਗਿਆ ਜਿਸਤੇ ਨਾਮਾਲੂਮ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਹਰਜਿੰਦਰ ਸਿੰਘ ਨੇ ਨਾਮਾਲੂਮ ਆਦਮੀ ਤੇ 174/27-07-2021 ਅ/ਧ 379 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਹਾਡਾ ਟਵਿਸਟਰ ਰੰਗ ਕਾਲਾ ਨੰਬਰੀ ਪੀ ਬੀ 02 ਸੀ ਐਚ 9366 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 100 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਸ:ਥ: ਗੁਰਪਾਲ ਸਿੰਘ ਨੇ ਰਾਹੁਲ ਪੁੱਤਰ ਰਾਮ ਸੰਜੀਵਨ ਵਾਸੀ ਮਕਾਨ ਨੰਬਰ 4/352 ਕਿਸ਼ਨਾ ਨਗਰ ਸ੍ਰੀ ਅਮਿੰਤਸਰ ਸਾਹਿਬ ਤੇ 51/27-07-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 11 ਕਿਲੋ 300 ਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕਰ ਲਿਆ ਗਿਆ। ਥਾਣੇਦਾਰ ਲਖਵੀਰ ਸਿੰਘ ਨੇ ਬਸੰਤ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਪਿੰਡ ਲੋਪੋਂ ਥਾਣਾ ਬੱਧਨੀ ਕਲਾਂ ਜਿਲ੍ਹਾ ਮੋਗਾ ਤੇ 75/26-07-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਜੈਡ ਪਲੱਸ 100 ਐਸ ਆਾਰ ਬ੍ਰਾਂਮਦ ਕੀਤੀਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕਤਿਾ ਗਿਆ। ਐਸ ਆਈ ਮੱਘਰ ਸਿੰਘ ਨੇ ਨਵਦੀਪ ਸਿੰਘ ਨਵੀ ਪੁੱਤਰ ਨਛੱਤਰ ਸਿੰਘ ਵਾਸੀ ਹਿਮੰਤਪੁਰਾ ਤੇ 126/27-07-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ੱਿਕਲੋਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕੀਤਾ ਗਿਆ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਜਗਸੀਰ ਸਿੰਘ ਨੇ ਗੁਰਸੇਵਕ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਾਜੇਆਣਾ ਤੇ 154/27-07-2021 ਅ/ਧ 15/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਮਲਾਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 40 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ। ਸ:ਥ:ਜਗਜੀਤ ਸਿੰਘ ਨੇ ਦਰਸ਼ਨ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਠੱਠੀ ਭਾਈ ਤੇ 74/27-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਮਲਾਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 7 ਬੋਤਲਾਂ ਸ਼ਰਾਬ ਮਾਰਕਾ ਸੋਫੀਆ ਨੰਬਰ 1 ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਜਸਵੰਤ ਸਿੰਘ ਨੇ ਜਗਸੀਰ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਢਿੱਲਵਾਂ ਵਾਲਾ ਤੇ 75/27-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਮਲਾਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਸੋਂਫੀ ਬ੍ਰਾਂਮਦ ਕਰ ਲਈ ਗਈ। ਸ:ਥ:ਸਤਵਿੰਦਰ ਸਿੰਘ ਨੇ ਛੋਟਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਲਧਾਈਕੇ ਤੇ 76/27-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਸਿਕੰਦਰ ਸਿੰਘ ਨੇ ਸੁਖਪ੍ਰੀਤ ਸਿੰਘ ਉਰਫ ਸਨੀ ਪੁੱਤਰ ਜਗਤਾਰ ਸਿੰਘ ਵਾਸੀ ਲੋਪੋ ਤੇ 106/27-07-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









