JAGAT SEWAK
  • Home
  • PUNJABਪੰਜਾਬ

    Punjab

    ਬਾਘਾਪੁਰਾਣਾ ਹਲਕੇ ਵਿੱਚ ਪੈਂਦੇ ਪਿੰਡ ਮੱਲ ਕੇ ਵਿਖੇ,ਬੁਰਜ ਹਰੀ ਕੇ ਦੇ ਨੌਜਵਾਨ ਨੇ ਮੋਟਰ ਤੇ ਖੁ*ਦ*ਕੁ*ਸ਼ੀ ਕੀਤੀ ਜਾਂ ਉਸ ਦਾ ਕ*ਤ*ਲ ਹੋਇਆ, ਪੁਲਿਸ ਜਾਂਚ ਵਿੱਚ ਜੁਟੀ 
    ਪੰਜਾਬ

    April 14, 2026
    1.8k
    ਫਸਟ ਚੋਇਸ ਇੰਮੀਗ੍ਰੇਸ਼ਨ ਸੈਂਟਰ ਵੱਲੋਂ ਸਿਰਫ ਪੰਜ ਦਿਨਾਂ ਵਿੱਚ ਯੂਕੇ ਦਾ ਸਟੱਡੀ ਵੀਜ਼ਾ ਲਗਵਾ ਦਿੱਤਾ।

    1.7k
    ਵਿਜੀਲੈਂਸ ਵਿਭਾਗ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

    April 13, 2026
    1.6k
    ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਲਿਆਂਦੇ ਗਏ ਬੇਅਦਬੀਆਂ ਵਿਰੁੱਧ ਸੋਧ ਬਿੱਲ ਨੂੰ ਸਰਬਸੰਮਤੀ ਨਾਲ ਮਿਲੀ ਪ੍ਰਵਾਨਗੀ,ਬੋਲੇ ਸੋ ਨਿਹਾਲ ਦੇ ਗੂੰਜੇ ਜੈਕਾਰੇ 

  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸਿੱਧੂ ਕੈਪਟਨ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਦੂਜਾ ਐਕਸ਼ਨ ,ਬਿਜਲੀ ਖਰੀਦ ਸਮਝੌਤਾ ਰੱਦ ਕਰਨ ਦਾ ਹੁਕਮ

by Tarlochan Singh Brar
July 29, 2021
Reading Time: 1 min read
0
ਸਿੱਧੂ ਕੈਪਟਨ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਦੂਜਾ ਐਕਸ਼ਨ ,ਬਿਜਲੀ ਖਰੀਦ ਸਮਝੌਤਾ ਰੱਦ ਕਰਨ ਦਾ ਹੁਕਮ
Share on WhatsApp!Share on Facebook

ਚੰਡੀਗੜ੍ਹ- ਕੈਪਟਨ ਅਤੇ ਕਾਂਗਰਸ ਪ੍ਰਧਾਨ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਥੋੜ੍ਹਾ ਐਕਸ਼ਨ ਵਿੱਚ ਨਜਰ ਆ ਰਹੇ ਹੈ । ਜਿਥੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਬਗੈਰ ਪਰਮਿਟ ਚਲਦੀਆਂ ਬੱਸ ਨੂੰ ਬਰੇਕਾਂ ਲਾਉਣ ਦਾ ਹੁਕਮ ਕੀਤਾ ਸੀ ਹੁਣ ਦੂਜਾ ਐਕਸ਼ਨ ਲੈਦਿਆਂ ਅਕਾਲੀ ਸਰਕਾਰ ਦੌਰਾਨ ਗਲਤ ਬਿਜਲੀ ਸਮਝੌਤੇ ਰੱਦ ਕਰਨ ਦਾ ਹੁਕਮ ਕਰ ਦਿੱਤੇ ਹਨ। ਤੁਹਾਨੂੰ ਦੱਸ ਦੇਈਏ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਗਏ ਸਮਝੌਤਿਆਂ ਉਤੇ ਖਰੀਆਂ ਨਹੀਂ ਉਤਰੀਆਂ।

ਤਲਵੰਡੀ ਸਾਬੋ ਪਾਵਰ ਲਿਮਟਿਡ, ਮਾਨਸਾ ਜੋ ਸੂਬੇ ਦੇ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ ਵਿੱਚੋਂ ਇਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵੱਡੀ ਅਸਫਲਤਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਇਸ ਦੇ ਪੀ.ਪੀ.ਏ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂ ਜੋ ਇਹ ਸਮਝੌਤਾ ਬਹੁਤਾ ਕੰਪਨੀ ਦੇ ਹੱਕ ਵਿੱਚ ਜਾਂਦਾ ਹੈ।

ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ. ਨੂੰ ਇਹ ਵੀ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ (ਆਈ.ਪੀ.ਪੀਜ਼) ਜੋ ਮੁੱਢਲੇ ਤੌਰ ‘ਤੇ ਸੂਬੇ ਦੀ ਖਾਸ ਕਰਕੇ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਮੌਸਮ ਦੌਰਾਨ ਪੈਦਾ ਹੁੰਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਇਕਪਾਸੜ ਪੀ.ਪੀ.ਏਜ਼ ਰੱਦ ਕਰਨ/ਮੁੜ ਘੋਖੇ ਜਾਣ ਜਿਨ੍ਹਾਂ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ।ਮੁੱਖ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਸਾਲ 2007 ਤੋਂ ਬਾਅਦ ਥਰਮਲ/ਹਾਈਡਰੋ ਨਾਲ 12 ਬਿਜਲੀ ਖਰੀਦ ਸਮਝੌਤੇ ਅਤੇ ਸੋਲਰ/ਬਾਇਓਮਾਸ ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ ਤਾਂ ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲੱਗਭੱਗ 13800 ਮੈਗਾਵਾਟ ਕਰਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾਵੇ। ਹਾਲਾਂਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿੱਚ ਨਾਕਾਮ ਰਹੇ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ ਇਕ ਯੂਨਿਟ ਚੱਲ ਰਿਹਾ ਹੈ ਅਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ।

RELATED STORIES

ਬਾਘਾਪੁਰਾਣਾ ਹਲਕੇ ਵਿੱਚ ਪੈਂਦੇ ਪਿੰਡ ਮੱਲ ਕੇ ਵਿਖੇ,ਬੁਰਜ ਹਰੀ ਕੇ ਦੇ ਨੌਜਵਾਨ ਨੇ ਮੋਟਰ ਤੇ ਖੁ*ਦ*ਕੁ*ਸ਼ੀ ਕੀਤੀ ਜਾਂ ਉਸ ਦਾ ਕ*ਤ*ਲ ਹੋਇਆ, ਪੁਲਿਸ ਜਾਂਚ ਵਿੱਚ ਜੁਟੀ 

ਬਾਘਾਪੁਰਾਣਾ ਹਲਕੇ ਵਿੱਚ ਪੈਂਦੇ ਪਿੰਡ ਮੱਲ ਕੇ ਵਿਖੇ,ਬੁਰਜ ਹਰੀ ਕੇ ਦੇ ਨੌਜਵਾਨ ਨੇ ਮੋਟਰ ਤੇ ਖੁ*ਦ*ਕੁ*ਸ਼ੀ ਕੀਤੀ ਜਾਂ ਉਸ ਦਾ ਕ*ਤ*ਲ ਹੋਇਆ, ਪੁਲਿਸ ਜਾਂਚ ਵਿੱਚ ਜੁਟੀ 

April 14, 2026
1.8k
ਫਸਟ ਚੋਇਸ ਇੰਮੀਗ੍ਰੇਸ਼ਨ ਸੈਂਟਰ ਵੱਲੋਂ ਸਿਰਫ ਪੰਜ ਦਿਨਾਂ ਵਿੱਚ ਯੂਕੇ ਦਾ ਸਟੱਡੀ ਵੀਜ਼ਾ ਲਗਵਾ ਦਿੱਤਾ।

ਫਸਟ ਚੋਇਸ ਇੰਮੀਗ੍ਰੇਸ਼ਨ ਸੈਂਟਰ ਵੱਲੋਂ ਸਿਰਫ ਪੰਜ ਦਿਨਾਂ ਵਿੱਚ ਯੂਕੇ ਦਾ ਸਟੱਡੀ ਵੀਜ਼ਾ ਲਗਵਾ ਦਿੱਤਾ।

April 14, 2026
1.7k

ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਹੀ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਜੁਰਮਾਨਾ ਲਗਾ ਕੇ ਨੋਟਿਸ ਜਾਰੀ ਕਰ ਦਿੱਤਾ ਹੈ ਪਰ ਕਿਉਂਕਿ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਇਕਪਾਸੜ ਹਨ, ਇਸ ਲਈ ਲਗਾਇਆ ਗਿਆ ਜੁਰਮਾਨਾ ਥਰਮਲ ਪਲਾਂਟਾਂ ਵਿੱਚ ਖਰਾਬੀ ਹੋਣ ਕਰਕੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਥੋੜ੍ਹਾ ਹੋਵੇਗਾ। ਇਸ ਤੋਂ ਇਲਾਵਾ ਬਿਜਲੀ ਖਰੀਦ ਸਮਝੌਤਿਆਂ ਦੀਆਂ ਸ਼ਰਤਾਂ ਅਨੁਸਾਰ, ਮੌਜੂਦਾ ਸਮੇਂ ਆਈ.ਪੀ.ਪੀਜ਼ ਨੂੰ ਗਰਮੀਆਂ/ਝੋਨੇ ਦੇ ਸਮੇਂ ਦੌਰਾਨ ਬਿਜਲੀ ਸਪਲਾਈ ਕਰਨਾ ਲਾਜ਼ਮੀ ਨਹੀਂ ਹੈ। ਇਸ ਲਈ, ਪੀ.ਪੀ.ਏ. ਵਿਚਲੀਆਂ ਕਮੀਆਂ ਦਾ ਫਾਇਦਾ ਉਠਾਉਂਦੇ ਹੋਏ, ਆਈ.ਪੀ.ਪੀਜ਼ ਘੱਟ ਖਪਤ ਵਾਲੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਕਰਕੇ ਪੀ.ਐਸ.ਪੀ.ਸੀ.ਐਲ. ਤੋਂ ਪੂਰੇ ਤੈਅ ਚਾਰਜਿਜ ਵਸੂਲ ਰਹੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਨਾਕਾਮੀ ਦੇ ਨਤੀਜੇ ਵਜੋਂ ਪਏ ਘਾਟੇ ਨੂੰ ਪੂਰਨ ਲਈ ਪੀ.ਐਸ.ਪੀ.ਸੀ.ਐਲ. ਨੂੰ ਮੌਜੂਦਾ ਸੀਜ਼ਨ ਵਿੱਚ ਸੂਬੇ ਦੀ ਬਿਜਲੀ ਸਬੰਧੀ ਜ਼ਰੂਰਤ ਨੂੰ ਪੂਰਾ ਕਰਨ ਲਈ 3 ਗੁਣਾਂ 660 ਮੈਗਾਵਾਟ (1980 ਮੈਗਾਵਾਟ) ਦੀ ਸਮਰੱਥਾ ਨਾਲ ਪਾਵਰ ਐਕਸਚੇਂਜ ਤੋਂ ਥੋੜ੍ਹੇ ਸਮੇਂ ਦੀ ਬਿਜਲੀ ਖਰੀਦਣੀ ਪਈ। ਪੀ.ਐਸ.ਪੀ.ਸੀ.ਐਲ. ਨੇ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ 886 ਕਰੋੜ ਰੁਪਏ ਖਰਚ ਕਰਕੇ 271 ਕਰੋੜ ਯੂਨਿਟ ਬਿਜਲੀ ਦੀ ਖਰੀਦ ਕੀਤੀ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਫਸਲਾਂ ਦੀ ਰਾਖੀ ਲਈ ਸੂਬੇ ਨੂੰ ਕੇਂਦਰੀ ਸੈਕਟਰ ਦੇ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਤੋਂ ਬਿਜਲੀ ਦੀ ਪੂਰੀ ਵਰਤੋਂ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਬਿਜਲੀ ਸਬੰਧੀ ਵੱਧ ਰਹੀ ਲੋੜ ਨੂੰ ਪੂਰਾ ਕਰਨ ਲਈ ਸੂਬੇ ਨੂੰ ਬਿਜਲੀ ਦੀ ਵੱਧ ਸਪਲਾਈ ਵਾਲੇ ਉਦਯੋਗਾਂ ‘ਤੇ 1 ਜੁਲਾਈ ਤੋਂ 11 ਜੁਲਾਈ ਤੱਕ ਬਿਜਲੀ ਰੈਗੂਲੇਟਰੀ ਉਪਾਅ ਵੀ ਲਾਗੂ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਰਾਜ ਦੇ ਵੱਖ-ਵੱਖ ਖਪਤਕਾਰਾਂ ਨੂੰ ਪ੍ਰੇਸ਼ਾਨੀ ਹੋਈ, ਬਲਕਿ ਪਹਿਲਾਂ ਹੀ ਵਿੱਤੀ ਸੰਕਟ ਵਿੱਚ ਘਿਰੇ ਪੀ.ਐਸ.ਪੀ.ਸੀ.ਐਲ. ‘ਤੇ ਹੋਰ ਵਿੱਤੀ ਬੋਝ ਪਿਆ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਬਾਘਾਪੁਰਾਣਾ ਹਲਕੇ ਵਿੱਚ ਪੈਂਦੇ ਪਿੰਡ ਮੱਲ ਕੇ ਵਿਖੇ,ਬੁਰਜ ਹਰੀ ਕੇ ਦੇ ਨੌਜਵਾਨ ਨੇ ਮੋਟਰ ਤੇ ਖੁ*ਦ*ਕੁ*ਸ਼ੀ ਕੀਤੀ ਜਾਂ ਉਸ ਦਾ ਕ*ਤ*ਲ ਹੋਇਆ, ਪੁਲਿਸ ਜਾਂਚ ਵਿੱਚ ਜੁਟੀ 
  • ਫਸਟ ਚੋਇਸ ਇੰਮੀਗ੍ਰੇਸ਼ਨ ਸੈਂਟਰ ਵੱਲੋਂ ਸਿਰਫ ਪੰਜ ਦਿਨਾਂ ਵਿੱਚ ਯੂਕੇ ਦਾ ਸਟੱਡੀ ਵੀਜ਼ਾ ਲਗਵਾ ਦਿੱਤਾ।

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us