JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
    ਪੰਜਾਬ

    May 6, 2026
    1.7k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.9k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸੰਤ ਬਾਬਾ ਗੁਰਮੇਲ ਸਿੰਘ ਗੁਰੂ ਨਾਨਕ ਮਿਸ਼ਨ ਕਾਲਜ ਨੇ ਗਰੀਬ ਵਿਿਦਆਰਥਣਾ ਨੂੰ ਵੰਡੀਆਂ ਖੇਡ ਕਿੱਟਾਂ

by Tarlochan Singh Brar
July 29, 2021
Reading Time: 1 min read
0
ਸੰਤ ਬਾਬਾ ਗੁਰਮੇਲ ਸਿੰਘ ਗੁਰੂ ਨਾਨਕ ਮਿਸ਼ਨ ਕਾਲਜ ਨੇ ਗਰੀਬ ਵਿਿਦਆਰਥਣਾ ਨੂੰ ਵੰਡੀਆਂ ਖੇਡ ਕਿੱਟਾਂ
Share on WhatsApp!Share on Facebook

RELATED STORIES

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

May 6, 2026
1.7k
ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

May 6, 2026
1.6k

ਬਾਘਾਪੁਰਾਣਾ 29 ਜੁਲਾਈ (ਪ.ਪ.) ਸੰਤ ਬਾਬਾ ਗੁਰਮੇਲ ਸਿੰਘ ਗੁਰੂ ਨਾਨਕ ਮਿਸ਼ਨ ਐਜੂਕੇਸ਼ਨ ਸੁਸਾਇਟੀ ਬਾਘਾ ਪੁਰਾਣਾ ਵੱਲੋਂ ਸੰਤ ਗੁਰਦਿਆਲ ਸਿੰਘ ਯਾਦਗਾਰੀ ਮੀਰੀ ਪੀਰੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਅਕੈਡਮੀ ਮੁੱਦਕੀ ਰੋਡ, ਬਾਘਾਪੁਰਾਣਾ ਵਿਖੇ ਟ੍ਰੇਨਿੰਗ ਕਰ ਰਹੀਆਂ ਲੜਕੀਆਂ ਨੂੰ ਖੇਡ ਕਿੱਟਾਂ ਵੰਡਣ ਦੀ ਰਸਮ ਪ੍ਰੈੱਸ ਕਲੱਬ ਬਾਘਾ ਪੁਰਾਣਾ ਵੱਲੋਂ ਨਿਭਾਈ ਗਈ। ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਵਿੱਚ ਪਹਿਲਾਂ ਲੜਕੀਆਂ ਨੇ ਸੱਚਖੰਡ ਵਾਸੀ ਸੰਤ ਬਾਬਾ ਗੁਰਮੇਲ ਸਿੰਘ ਯਾਦਗਾਰੀ ਦਰਬਾਰ ਹਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕੀਤੇ। ਅਰਦਾਸ ਉਪਰੰਤ ਪ੍ਰੈੱਸ ਕਲੱਬ ਬਾਘਾਪੁਰਾਣਾ ਵੱਲੋਂ ਖੇਡ ਕਿੱਟਾਂ ਵੰਡਣ ਦੀ ਰਸਮ ਨਿਭਾਈ ਗਈ। ਜਿਸ ਵਿੱਚ ਪ੍ਰੈੱਸ ਕਲੱਬ ਬਾਘਾਪੁਰਾਣਾ ਦੇ ਪ੍ਰਧਾਨ ਤਰਲੋਚਨ ਸਿੰਘ ਬਰਾੜ, ਚੇਅਰਮੈਨ ਮੁਨੀਸ਼ ਸ਼ਰਮਾ, ਮੀਤ ਪ੍ਰਧਾਨ ਅਨਿਲ ਨੌਹਰੀਆ, ਪੱਤਰਕਾਰ ਅਜੈ ਗਰਗ ਜੱਗਬਾਣੀ, ਹਰਜਿੰਦਰ ਮੋਰੀਆ ਸਪੋਕਸਮੈਨ, ਮੁਕੇਸ਼ ਨੌਹਰੀਆ ਪੰਜਾਬ ਟਾਈਮਜ਼, ਟਿੰਕੂ ਕਾਠਪਾਲ ਅੱਜ ਦੀ ਆਵਾਜ਼ ਅਤੇ ਬਲਜਿੰਦਰ ਭੱਲਾ ਹੁਰਾਂ ਨੇ ਬਤੌਰ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦੀ ਭੂਮਿਕਾ ਨਿਭਾਈ। ਸਮਾਗਮ ਦੌਰਾਨ ਗੁਰੂ ਨਾਨਕ ਮਿਸ਼ਨ ਸਕੂਲ / ਕਾਲਜ ਦੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਨੇ ਦੱਸਿਆ ਕਿ ਸੰਤ ਗੁਰਮੇਲ ਸਿੰਘ ਜੀ ਵੱਲੋਂ 1995 ਵਿੱਚ ਉਸ ਸਮੇਂ ਲੜਕੀਆਂ ਦੇ ਕਾਲਜ ਦੀ ਸਥਾਪਨਾ ਕੀਤੀ, ਜਦੋਂ ਲੜਕੀਆਂ ਨੂੰ ਪਿੰਡ ਪੱਧਰ ਤੇ ਹੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਕੇਵਲ ਆਪਣੇ ਪਿੰਡ ਦੇ ਸਕੂਲ ਵਿੱਚ ਕਰਵਾਈ ਜਾਂਦੀ ਸੀ। ਜਿਸ ਪਿੰਡ ਵਿਚ ਜਿਸ ਪੱਧਰ ਦਾ ਸਕੂਲ ਹੁੰਦਾ ਸੀ, ਜਿਵੇਂ ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ, ਉਸ ਪੱਧਰ ਤੱਕ ਹੀ ਲੜਕੀਆਂ ਨੂੰ ਪੜ੍ਹਾਈ ਕਰਵਾਈ ਜਾਂਦੀ ਸੀ। ਸੱਚਖੰਡ ਵਾਸੀ ਸੰਤ ਗੁਰਮੇਲ ਸਿੰਘ ਜੀ ਨੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬਾਘਾਪੁਰਾਣਾ ਵਿਖੇ ਲੜਕੀਆਂ ਨੂੰ ਉੱਚ ਵਿੱਦਿਆ ਦੇਣ ਲਈ ਪੋਸਟ-ਗ੍ਰੈਜੂਏਟ ਕਾਲਜ ਦੀ ਸਥਾਪਨਾ ਕਰਵਾਈ। ਉਸੇ ਤਰਜ਼ ਤੇ ਹੀ ਹੁਣ ਸੰਤ ਬਾਬਾ ਹਰਪਾਲ ਸਿੰਘ ਜੀ ਚੇਅਰਮੈਨ ਸਾਹਿਬ ਦੇ ਉੱਦਮ ਅਤੇ ਸਹਿਯੋਗ ਸਦਕਾ ਮੀਰੀ ਪੀਰੀ ਡਿਫੈਂਸ ਅਕੈਡਮੀ ਲੜਕੀਆਂ ਨੂੰ ਟ੍ਰੇਨਿੰਗ ਦੇਣ ਲਈ ਸਥਾਪਤ ਕੀਤੀ ਗਈ। ਉਪਰੰਤ ਅਕੈਡਮੀ ਦੇ ਡਾਇਰੈਕਟਰ ਅਵਤਾਰ ਸਿੰਘ ਖੋਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ ਵੱਖ ਵਿਭਾਗਾਂ ਵਿੱਚ ਲਗਪਗ 31641 ਪੋਸਟਾਂ ਲੜਕੇ ਅਤੇ ਲੜਕੀਆਂ ਲਈ ਨਿਕਲੀਆਂ ਹਨ। ਜਿਸ ਵਿੱਚ ਜੇਲ੍ਹ ਵਾਰਡਨ 815, ਪੰਜਾਬ ਪੁਲਿਸ ਸਿਪਾਹੀ 4358, ਬੀ. ਐਸ. ਐਫ. 7545, ਸੀ. ਆਈ. ਐੱਸ. ਐੱਫ. 8464, ਐੱਸ. ਐੱਸ. ਬੀ. 3806, ਪੰਜਾਬ ਪੁਲਿਸ ਇੰਟੈਲੀਜੈਂਸ ਕਾਂਸਟੇਬਲ 1197, ਆਈ. ਟੀ. ਬੀ. ਪੀ. 1431, ਏ. ਆਰ. 3785 ਅਤੇ ਐਸ. ਐਸ. ਐਫ. 240 ਹਨ। ਉਨ੍ਹਾਂ ਪ੍ਰੈੱਸ ਕਲੱਬ ਨੂੰ ਜੀ ਆਇਆਂ ਕਿਹਾ ਅਤੇ ਅਕੈਡਮੀ ਵਿਖੇ ਪਹੁੰਚਣ ਤੇ ਧੰਨਵਾਦ ਕੀਤਾ। ਸਮਾਗਮ ਦੇ ਅੰਤ ਵਿੱਚ ਪ੍ਰੈੱਸ ਕਲੱਬ ਬਾਘਾ ਪੁਰਾਣਾ ਦੇ ਅਹੁਦੇਦਾਰਾਂ ਦਾ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਮੈਡਮ ਕੋਚ ਨੇਹਾ ਖਾਨ, ਗੁਰਪ੍ਰੀਤ ਕੌਰ, ਪ੍ਰੀਤੀ ਬਾਲਾ, ਕਰਮਜੋਤ ਕੌਰ, ਰਾਜਪ੍ਰੀਤ ਕੌਰ, ਰਜਨੀ, ਕੋਚ ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਜੀਤ ਸਿੰਘ, ਜਸਵੰਤ ਸਿੰਘ, ਸੁਖਦੇਵ ਸਿੰਘ ਅਤੇ ਨਛੱਤਰ ਸਿੰਘ ਹਾਜ਼ਰ ਸਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us