ਕੋਟਕਪੁਰਾ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਭਾਈ ਰਾਹੁਲ ਸਿੱਧੂ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਜੋ ਕਿ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਜ਼ਖਮੀ ਹੋ ਗਏ ਸਨ ਤੇ ਉਹਨਾਂ ਦੀ ਸਿਹਤ ਦਾ ਹਾਲ ਪੁੱਛਿਆ। ਕੈਪਟਨ ਨੇ ਕਿਹਾ ਕਿ ” ਜਾਣ ਕੇ ਖੁਸ਼ੀ ਹੋਈ ਕਿ ਉਹਨਾਂ ਦੀ ਹਾਲਤ ਵਿੱਚ ਸੁਧਾਰ ਆ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ “ਬੇਟਾ, ਮੈਂ ਤੁਹਾਡੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ ਤੇ ਮੈਨੂੰ ਉਡੀਕ ਹੈ ਕਿ ਤੁਸੀਂ ਤੰਦਰੁਸਤ ਹੋ ਕੇ ਪਾਰਟੀ ਵਿੱਚ ਆਪਣੇ ਕੰਮ ਦੁਬਾਰਾ ਤੋਂ ਸ਼ੁਰੂ ਕਰੋ।”
PUNJAB




INDIA








WORLD










