JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
    ਪੰਜਾਬ

    May 6, 2026
    1.7k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.9k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਵਿਸ਼ਵ

ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਅਮਰੀਕਾ ਝਟਕਾ ਦੇਣ ਜਾ ਰਹਿਆ ਹੈ, ਪੜ੍ਹਾਈ ਖਤਮ ਹੋਣ ਤੋਂ ਬਾਅਦ ਨਹੀਂ ਮਿਲੇਗੀ ਕੰਮ ਕਰਨ ਦੀ ਆਗਿਆ

by Tarlochan Singh Brar
July 30, 2021
Reading Time: 1 min read
0
ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਅਮਰੀਕਾ ਝਟਕਾ ਦੇਣ ਜਾ ਰਹਿਆ ਹੈ, ਪੜ੍ਹਾਈ ਖਤਮ ਹੋਣ ਤੋਂ ਬਾਅਦ ਨਹੀਂ ਮਿਲੇਗੀ ਕੰਮ ਕਰਨ ਦੀ ਆਗਿਆ
Share on WhatsApp!Share on Facebook

ਵਾਸ਼ਿੰਗਟਨ ਡੀਸੀ:-ਬੁਹਗਿਣਤੀ ਵਿਿਦਆਰਥੀ ਵਿਦੇਸ਼ਾਂ ਵਿੱਚ ਇਸ ਕਰਕੇ ਪੜ੍ਹਨ ਲਈ ਜਾਂਦੇ ਹਨ ਕਿ ਜਿੱਥੇ ਉਨ੍ਹਾਂ ਨੂੰ ਚੰਗੀ ਡਿਗਰੀ ਹਾਸਲ ਹੋਵੇਗੀ ਤੇ ਨਾਲ ਰੁਜਗਾਰ ਵੀ ਮਿਲੇਗਾ। ਵੱਡੀ ਗਿਣਤੀ ਵਿੱਚ ਸਟੂਡੈਂਟਸ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਥੇ ਸੈਟਲ ਹੋ ਜਾਂਦੇ ਹਨ। ਪਰ ਅਮਰੀਕਾ ਆਉਣ ਵਾਲੇ ਦਿਨਾਂ ਵਿੱਚ ਇੱਕ ਬਿੱਲ ਲਿਆਉਣ ਦੀ ਤਿਆਰੀ ਵਿੱਚ ਹੈ ਜਿਸ ਵਿੱਚ ਵਿਦੇਸ਼ੀ ਵਿਿਦਆਰਥੀਆਂ ਨੂੰ  ਅਮਰੀਕਾ ਵਿੱਚ ਪੜ੍ਹਾਈ ਤੋਂ ਬਾਅਦ ਰੁਕਣਾ ਤੇ ਰਹਿਣਾ ਔਖਾ ਹੋ ਸਕਦਾ ਹੈ। ਅਮਰੀਕੀ ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਰਿਪ੍ਰੈਜ਼ੈਂਟੇਟਿਵਜ਼ ਵਿੱਚ ਇਸ ਨਾਲ ਸਬੰਧਤ ਬਿੱਲ ਪੇਸ਼ ਕੀਤਾ ਹੈ। 

ਦਰਅਸਲ, ਮੌਜੂਦਾ ਕਾਨੂੰਨਾਂ ਅਨੁਸਾਰ ਵਿਦੇਸ਼ੀ ਵਿਦਿਆਰਥੀ ਕੁਝ ਸ਼ਰਤਾਂ ਨਾਲ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਅਮਰੀਕਾ ਵਿਚ ਕੰਮ ਕਰਨ ਲਈ ਰਹਿ ਸਕਦੇ ਹਨ। ਨਵੇਂ ਬਿੱਲ ਵਿੱਚ ਇਸ ਸਕੀਮ ਨੂੰ ਖਤਮ ਕਰਨ ਦੀ ਵਿਵਸਥਾ ਹੈ। ਜੇ ਇਹ ਬਿੱਲ ਕਾਨੂੰਨ ਬਣ ਜਾਂਦਾ ਹੈ, ਤਾਂ ਇਸ ਦਾ ਭਾਰਤੀ ਵਿਦਿਆਰਥੀਆਂ ‘ਤੇ ਵੀ ਅਸਰ ਪਵੇਗਾ।

ਸੰਸਦ ਮੈਂਬਰ ਪੌਲ ਏ ਗੋਸਰ, ਮੋ ਬਰੁਕਸ, ਐਂਡੀ ਬਿਗਸ ਤੇ ਮੈਟ ਗੇਟਜ਼ ਨੇ ਸਾਂਝੇ ਤੌਰ ‘ਤੇ ਸਦਨ ਵਿੱਚ ਫੇਅਰਨੈੱਸ ਫਾਰ ਹਾਈ-ਸਕਿੱਲਡ ਅਮਰੀਕਨ ਐਕਟ ਬਿੱਲ ਪੇਸ਼ ਕੀਤਾ। ਗੋਸਰ ਨੇ ਕਿਹਾ- ‘ਅਜਿਹਾ ਕਿਹੜਾ ਦੇਸ਼ ਹੈ, ਜੋ ਆਪਣੇ ਨਾਗਰਿਕਾਂ ਨੂੰ ਵਾਂਝੇ ਰੱਖ ਕੇ ਵਿਦੇਸ਼ੀ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਯੋਜਨਾ ਚਲਾਉਂਦਾ ਹੈ। ਇਸ ਸਕੀਮ ਦਾ ਨਾਂ OPT ਹੈ।

RELATED STORIES

ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

April 13, 2026
1.8k
ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

April 8, 2026
1.7k

ਗੋਸਰ ਨੇ ਦੋਸ਼ ਲਾਇਆ ਕਿ ਸਰਕਾਰ ਨੇ ਗ੍ਰੈਜੂਏਸ਼ਨ ਤੋਂ ਬਾਅਦ 1,00,000 ਵਿਦੇਸ਼ੀ ਵਿਦਿਆਰਥੀਆਂ ਨੂੰ ਤਿੰਨ ਸਾਲਾਂ ਲਈ ਅਮਰੀਕਾ ਵਿੱਚ ਕੰਮ ਕਰਨ ਦੀ ਆਗਿਆ ਦੇ ਕੇ ਐਚ-1 ਬੀ ਵੀਜ਼ਾ ਨਿਯਮਾਂ ਦੀ ਉਲੰਘਣਾ ਕੀਤੀ ਹੈ। ਵਿਦੇਸ਼ੀ ਕਰਮਚਾਰੀਆਂ ਨੂੰ ਪੈਰੋਲ ਟੈਕਸਾਂ ਤੋਂ ਛੋਟ ਦਿੱਤੀ ਗਈ ਹੈ। ਇੰਝ ਅਮਰੀਕੀ ਕਰਮਚਾਰੀਆਂ ਦੇ ਮੁਕਾਬਲੇ ਵਿਦੇਸ਼ੀ ਕਰਮਚਾਰੀ ਦੇ ਖ਼ਰਚਿਆਂ ਨੂੰ 10 ਤੋਂ 15% ਘਟ ਜਾਂਦੇ ਹਨ।

ਮਹਾਂਮਾਰੀ ਤੋਂ ਪਹਿਲਾਂ ਅਮਰੀਕਾ ਵਿੱਚ ਸੀ ਦੋ ਲੱਖ ਤੋਂ ਵੱਧ ਭਾਰਤੀ ਵਿਦਿਆਰਥੀ

‘ਓਪਨ ਡੋਰਜ਼ ਰਿਪੋਰਟ 2019’ ਅਨੁਸਾਰ ਅਮਰੀਕਾ ਵਿੱਚ ਕੋਰੋਨਾ ਸੰਕਟ ਤੋਂ ਪਹਿਲਾਂ, 2018-19 ਵਿੱਚ 2,02,014 ਭਾਰਤੀ ਵਿਦਿਆਰਥੀ ਸਨ। ਇਹ ਜਾਣਕਾਰੀ ਭਾਰਤ ਵਿੱਚ ਅਮਰੀਕੀ ਦੂਤਾਵਾਸ ਦੀ ਇਸ ਰਿਪੋਰਟ ਦੇ ਹਵਾਲੇ ਨਾਲ ਦਿੱਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ 2017-18 ਦੇ ਮੁਕਾਬਲੇ 2018-19 ਵਿੱਚ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ 3% ਦਾ ਵਾਧਾ ਹੋਇਆ ਹੈ। ਇਹ ਪਹਿਲਾ ਮੌਕਾ ਸੀ ਜਦੋਂ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਦੋ ਲੱਖ ਨੂੰ ਪਾਰ ਕਰ ਗਈ ਸੀ। ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਾਤਾਰ ਛੇਵੇਂ ਸਾਲ ਵਾਧਾ ਹੋਇਆ।

ਅਮਰੀਕੀ ਯੂਨੀਵਰਸਿਟੀਆਂ ਵਿੱਚ 11 ਲੱਖ ਤੋਂ ਵੱਧ ਵਿਦਿਆਰਥੀ; ਚੀਨ ਦੇ ਸਭ ਤੋਂ ਵੱਧ, ਭਾਰਤੀ ਦੂਜੇ ਨੰਬਰ ’ਤੇ

ਰਿਪੋਰਟ ਅਨੁਸਾਰ, ਸਾਲ 2018-19 ਵਿਚ ਅਮਰੀਕਾ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਲਗਭਗ 11,22,300 ਵਿਦੇਸ਼ੀ ਵਿਦਿਆਰਥੀ ਪੜ੍ਹ ਰਹੇ ਸਨ। ਉਨ੍ਹਾਂ ਵਿਚੋਂ, ਭਾਰਤੀ ਵਿਦਿਆਰਥੀ 18% ਨਾਲ ਦੂਜੇ ਸਥਾਨ ‘ਤੇ ਰਹੇ। 35% ਵਿਦਿਆਰਥੀਆਂ ਦੇ ਨਾਲ ਚੀਨ ਪਹਿਲੇ ਸਥਾਨ ਤੇ ਹਨ।

ਭਾਰਤ ਤੋਂ ਬਾਅਦ ਦੱਖਣੀ ਕੋਰੀਆ, ਸਊਦੀ ਅਰਬ ਅਤੇ ਕੈਨੇਡਾ ਦਾ ਸਥਾਨ ਰਿਹਾ। ਕੁਝ ਵਿਦਿਆਰਥੀ ਫਰਾਂਸ ਦੇ ਵੀ ਹਨ। ਅਮਰੀਕਾ ਦੇ ਜ਼ਿਆਦਾਤਰ ਵਿਦੇਸ਼ੀ ਵਿਦਿਆਰਥੀ ਕੈਲੀਫੋਰਨੀਆ, ਨਿਊ ਯਾਰਕ, ਟੈਕਸਾਸ, ਮੈਸੇਚਿਉਸੈਟਸ, ਇਲੀਨੋਇ, ਪੈਨਸਿਲਵਾਨੀਆ, ਫਲੋਰਿਡਾ, ਓਹਾਈਓ, ਮਿਸ਼ੀਗਨ ਅਤੇ ਇੰਡੀਆਨਾ ਵਿੱਚ ਰਹਿੰਦੇ ਹਨ।

ਉੱਚ ਸਿੱਖਿਆ ਲਈ ਲੰਦਨ ਲਗਾਤਾਰ ਤੀਜੇ ਸਾਲ ਦੁਨੀਆ ਦਾ ਸਰਬੋਤਮ ਸ਼ਹਿਰ

ਉੱਚ ਸਿੱਖਿਆ ਹਾਸਲ ਕਰਨ ਲਈ ਲੰਦਨ ਵਿਸ਼ਵ ਦਾ ਸਰਬੋਤਮ ਸ਼ਹਿਰ ਹੈ। ਸਿੱਖਿਆ ਪ੍ਰਣਾਲੀ ਦਾ ਵਿਸ਼ਲੇਸ਼ਣ ਕਰਨ ਵਾਲੀ ਏਜੰਸੀ ‘ਕੁਆਕਵੇਰੇਲੀ ਸਾਇਮੰਡਸ’ (ਕਿਊਐਸ) ਨੇ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਅਨੁਸਾਰ, ਲੰਦਨ ਨੂੰ ਇਸ ਰੈਂਕਿੰਗ ਵਿੱਚ ਲਗਾਤਾਰ ਤੀਜੇ ਸਾਲ ਪਹਿਲਾ ਸਥਾਨ ਮਿਲਿਆ ਹੈ।

ਲੰਦਨ ਨੂੰ ਇਹ ਸਥਾਨ ਵਿਸ਼ਵ ਦੀਆਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਜਿਵੇਂ ਇੰਪੀਰੀਅਲ ਕਾਲਜ, ਕਿੰਗਜ਼ ਕਾਲਜ ਕਾਰਨ ਮਿਲੇ ਹਨ। ਇਸ ਤੋਂ ਇਲਾਵਾ, ਵਿਦੇਸ਼ੀ ਵਿਦਿਆਰਥੀਆਂ ਲਈ ਵਧੇਰੇ ਮੌਕਿਆਂ ਕਾਰਣ ਲੰਦਨ ਆਪਣੀ ਦਰਜਾਬੰਦੀ ਨੂੰ ਬਚਾਉਣ ਦੇ ਯੋਗ ਹੋ ਸਕਿਆ ਹੈ। ਇਸ ਦਰਜਾਬੰਦੀ ਵਿੱਚ ਮਿਊਨਿਖ (ਜਰਮਨੀ) ਦੂਜੇ ਅਤੇ ਟੋਕੀਓ (ਜਾਪਾਨ), ਸਿਓਲ (ਦੱਖਣੀ ਕੋਰੀਆ) ਤੀਜੇ ਸਥਾਨ ‘ਤੇ ਸਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us