ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਭੁੱਕੀ ਚੂਰਾ ਵੇਚਣ ਦਾ ਆਦੀ ਹੈ ਜੇਕਰ ਰੇਡ ਕੀਤਾ ਜਾਵੇ ਤਾਂ ਮੋਕਾ ਤੋਂ ਕਾਬੂ ਕੀਤਾ ਜਾ ਸਕਦਾ ਹੈ ਇਤਲਾਹ ਭਰੋਸੇਯੋਗ ਹੋਣ ਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸੁਖਵਿੰਦਰ ਸਿੰਘ ਨੇ ਮਾਨਕ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਦੋਲੇਵਾਲਾ ਤੇ 123/30-07-2021 ਅ/ਧ 15/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮੈਹਿਣਾ
ਦੋਰਾਨੇ ਗਸ਼ਤ ਮੁਖਬਾਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 7 ਕਿੱਲੋ 500 ਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕੀਤਾ ਗਿਆ। ਐਸ ਆਈ ਲਖਵੀਰ ਸਿੰਘ ਨੇ ਗੁਰਮੀਤ ਸਿੰਘ ਉਰਫ ਗੀਤਾ ਪੁੱਤਰ ਵਿਸਾਖਾ ਸਿੰਘ ਵਾਸੀ ਫਤਿਹਗੜ੍ਹ ਕੋਰੋਟਾਣਾ ਤੇ 77/30-07-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਾਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਸ:ਥ: ਜਸਵੀਰ ਸਿੰਘ ਨੇ ਜਸਵਿੰਦਰ ਸਿੰਘ ਉਰਫ ਜੱਗੀ ਪੁੱਤਰ ਸੁਖਦੇਵ ਸਿੰਘ ਵਾਸੀ ਰਾਮੂਵਾਲਾ ਤੇ 125/30-07-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਾਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਟਰਾਮਾਡੋਲ 100 ਐਸ ਆਰ ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਮੱਘਰ ਸਿੰਘ ਨੇ ਮਨਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਬਕੱਰ ਸਿੰਘ ਵਾਸੀ ਨੰਗਲ ਤੇ 131/30-07-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਾਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਸਵਾ 9 ਬੋਤਲਾਂ ਦੇਸੀ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ: ਜਸਵੰਤ ਰਾਏ ਨੇ ਚਮਕੌਰ ਸਿੰਘ ਉਰਫ ਕੌਰ ਪੁੱਤਰ ਫੱਗਣ ਸਿੰਘ ਵਾਸੀ ਪੱਤੋ ਹੀਰਾ ਸਿੰਘ ਵਾਲਾ ਤੇ 132/30-07-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਮੋਟਰ ਸਾਇਕਲ ਟਿਵਸਟਰ ਹਾਡਾ ਨੰਬਰੀ ਪੀ ਬੀ 03 ਏ ਕਿਊ 2364 ਸਮੇਤ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 1 ਪਿਸਤੋਲ 12 ਬੋਰ ਦੇਸੀ ਕੱਟਾ ਬ੍ਰਾਂਮਦ ਕੀਤਾ ਗਿਆ ਜਿਸਤੇ ਦੋਸ਼ੀਆਂ ਖਿਲਾਫ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਕੁਲਦੀਪ ਸਿੰਘ ਨੇ 1.ਕੋਮਲਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਭਿੰਡਰ ਕਲਾਂ 2.ਸੁਖਵਿੰਦਰ ਸਿੰਘ ਪੁੱਤਰ ਜਸਮੇਲ ਸਿੰਘ ਵਾਸੀ ਭਿੰਡਰ ਖੁਰਦ ਤੇ 147/30-07-2021 ਅ/ਧ 25/54/59 ਅਸਲਾ ਅੇਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਦੋਸ਼ੀ ਜੋ ਮੁੱਕਦਮਾ ਨੰਬਰ 112/28-07-1994 ਅ/ਧ 15/61/85 ਐਨ ਡੀ ਪੀ ਐਸ ਐਕਟ ਥਾਣਾ ਜੀਰਾ ਵਿੱਚੋ ਮਿਤੀ 05-03-2020 ਨੂੰ ਪੈਰੋਲ ਪਰ ਆਇਆ ਸੀ ਜੋ ਮਿਤੀ 09-03-2021 ਨੂੰ ਵਾਪਿਸ ਜੇਲ ਵਿਚ ਹਾਜਰ ਨਹੀ ਹੋਇਆ ਜਿਸਤੇ ਦੋਸ਼ੀ ਖਿਲ਼ਾਫ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਰਛਪਾਲ ਸਿੰਘ ਨੇ ਬਲਵਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਡਰੋਲੀ ਭਾਈ ਤੇ 88/30-07-2021 ਅ/ਧ 9 ਪੰਜਾਬ ਗੂੱਡ ਪੰਜਾਬ ਰਲੀਜ ਐਕਟ 1962 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









