ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਾਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਮੇਜਰ ਸਿੰਘ ਨੇ 1.ਲਵਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਚੁਗਾਵਾਂ 2.ਲਵਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਮੈਹਿਣਾ ਤੇ 149/31-07-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮੈਹਿਣਾ
ਦੋਰਾਨੇ ਗਸ਼ਤ ਮੁਖਬਾਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਐਕਟਿਵਾ ਸਕੂਟਰੀ ਨੰਬਰੀ ਪੀ ਬੀ 29 ਏ ਸੀ 4795 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 7 ਕਿੱਲੋ 700 ਗ੍ਰਾਂਮ ਸਾਬਤ ਡੋਡੇ ਪੋਸਤ ਬ੍ਰਾਂਮਦ ਕੀਤਾ ਗਿਆ। ਐਸ ਆਈ ਲਖਵੀਰ ਸਿੰਘ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਹਰਜੀਤ ਸਿੰਘ ਵਾਸੀ ਤਲਵੰਡੀ ਭੰਗੇਰੀਆਂ ਤੇ 78/31-07-2021 ਅ/ਧ 15/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਾਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਮਾਰਕਾ ਹੀਰ ਸੇਲ ਫਾਰ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਸੁਖਮੰਦਰ ਸਿੰਘ ਨੇ ਪ੍ਰਗਟ ਸਿੰਘ ਪੁੱਤਰ ਲੋਹਰਾ ਸਿੰਘ ਵਾਸੀ ਦੋਲਤਪੁਰਾ ਉੱਚਾ ਤੇ 89/31-07-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਾਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 8 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀਆਂ ਗਈਆਂ। ਸ:ਥ: ਦਵਿੰਦਰਜੀਤ ਸਿੰਘ ਨੇ ਸੋਮ ਨਾਥ ਪੁੱਤਰ ਰਾਮ ਚੰਦਰ ਵਾਸੀ ਚੁੱਗਾ ਕਲਾਂ ਤੇ 148/31-07-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਾਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 200 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ। ਸ:ਥ:ਦਿਲਬਾਗ ਸਿੰਘ ਨੇ ਵਿਸ਼ਾਲ ਸਿੰਘ ਉਰਫ ਵਿਸ਼ਾਲੀ ਪੁੱਤਰ ਕੁਲਦੀਪ ਸਿੰਘ ਵਾਸੀ ਸ਼ੈਦੇ ਸ਼ਾਹ ਵਾਲਾ ਤੇ 52/31-07-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਾਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਮੋਟਾ ਖਾਸਾ ਸੰਤਰਾ ਸੇਲ ਫਾਰ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਸੁਰਜੀਤ ਸਿੰਘ ਨੇ ਮੁਲੈਮ ਸਿੰਘ ਪੁੱਤਰ ਬੈਜ ਨਾਥ ਵਾਸੀ ਲਾਲ ਸਿੰਘ ਰੋਡ ਵਿਸ਼ਕਰਮਾ ਨਗਰ ਮੋਗਾ ਤੇ 180/31-07-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਾਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀਆਂ ਗਈਆਂ। ਹੋਲ:ਗੁਰਦੇਵ ਸਿੰਘ ਨੇ ਰਾਜਵੀਰ ਸਿੰਘ ਉਰਫ ਰਾਜੂ ਪੁੱਤਰ ਮੱਖਣ ਸਿੰਘ ਵਾਸੀ ਅਜੀਤਵਾਲੂ ਤੇ 55/31-07-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 350 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ 100-ਐਸ.ਆਰ ਬ੍ਰਾਮਦ ਕਰ ਲਈਆਂ ਗਈਆਂ। ਥਾਣੇਦਾਰ ਮੰਗਲ ਸਿੰਘ ਨੇ ਗੁਰਜੀਤ ਸਿੰਘ ਉਰਫ ਕਾਲੂ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਮੱਲ੍ਹਾ ਜਿਲ੍ਹਾ ਲੁਧਿਆਣਾ ਦਿਹਾਤੀ ਤੇ 78/19-06-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਾਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀਆਂ ਗਈਆਂ।ਹੋਲ:ਮੰਗਲ ਸਿੰਘ ਨੇ ਲਖਵਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਮਹਾਲਾ ਕਲਾਂ ਤੇ 158/31-07-2021 ਅ/ਧ 61/1/14 ਐਕਸਾਈਝ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 7-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਜਗਸੀਰ ਸਿੰਘ ਨੇ ਨਿਰਮਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਸਤੀ ਕਸ਼ਮੀਰ ਸਿੰਘ, ਫਤਿਹਗੜ੍ਹ ਪੰਜਤੂਰ ਜਿਲ੍ਹਾ ਮੋਗਾ ਤੇ 32/19-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਜਗਤਾਰ ਸਿੰਘ ਨੇ ਅਮਨ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਤਲਵੰਡੀ ਨੌ ਬਹਾਰ ਜਿਲ੍ਹਾ ਮੋਗਾ ਤੇ 88/19-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਾਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਲਖਵਿੰਦਰ ਸਿੰਘ ਨੇ ਜਸਪਾਲ ਸਿੰਘ ਉਰਫ ਵਿਜੇ ਪੁੱਤਰ ਬਿੱਕਰ ਸਿੰਘ ਵਾਸੀ ਪੁਰਾਣਾ ਮੋਗਾ ਤੇ 126/31-07-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









