ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ ਕਰਕੇ ਵੇਚਣ ਦੇ ਆਦੀ ਹਨ। ਜੋ ਅੱਜ ਵੀ ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ ਕਰਕੇ, ਵੇਚਣ ਲਈ ਛੋਟੇ ਹਾਥੀ (ਵਹੀਕਲ) ਨੰਬਰੀ ਪੀ.ਬੀ 12- ਐਲ-8598 ਪਰ ਰੱਖ ਕੇ, ਬਾਘਾਪੁਰਾਣਾ ਤੋਂ ਮੁਦਕੀ ਸਾਈਡ ਨੂੰ ਜਾ ਰਹੇ ਹਨ। ਜਿਸਤੇ ਦੋਸ਼ੀ ਜੋਗਿੰਦਰ ਸਿੰਘ ਅਤੇ ਦੀਪਕ ਸ਼ਰਮਾਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਦੋ ਡਰੱਮਾਂ ਵਿਚੋਂ ਕ੍ਰੀਬ 90 ਲੀਟਰ ਟਰਾਂਸਫਰਮਰਾਂ ਦਾ ਤੇਲ ਅਤੇ ਇਕ ਛੋਟੇ ਹਾਥੀ (ਵਹੀਕਲ) ਨੰਬਰੀ ਪੀ.ਬੀ 12- ਐਲ-8598 ਬ੍ਰਾਂਮਦ ਕਰ ਲਿਆ ਗਿਆ। ਦੋਸ਼ੀ ਜਸਪਾਲ ਸਿੰਘ ਅਤੇ ਜੋਧਾ ਸਿੰਘ ਮੋਕਾ ਤੋਂ ਭੱਜਣ ਵਿੱਚ ਸਫਲ ਹੋ ਗਏ। ਸ:ਥ: ਬੂਟਾ ਸਿੰਘ ਨੇ 1.ਜੋਗਿੰਦਰ ਸਿੰਘ ਉਰਫ ਕਾਲੀ ਪੁੱਤਰ ਸੰਤ ਸਿੰਘ ਵਾਸੀ ਪਹਾੜਾ ਸਿੰਘ ਚੋਂਕ ਪ੍ਰੀਤ ਨਗਰ ਮੋਗਾ 2.ਦੀਪਕ ਸ਼ਰਮਾਂ ਪੁੱਤਰ ਧਰਮਪਾਲ ਸ਼ਰਮਾਂ ਵਾਸੀ ਪ੍ਰੀਤ ਨਗਰ ਮੋਗਾ 3.ਜਸਪਾਲ ਸਿੰਘ ਉਰਫ ਪਾਲਾ 4.ਜੋਧਾ ਸਿੰਘ ਉਰਫ ਸੱਤਾ ਪੁੱਤਰਾਨ ਨਾਇਬ ਸਿੰਘ ਵਾਸੀਆਨ ਸਾਧਾਂ ਵਾਲੀ ਬਸਤੀ ਮੋਗਾ ਤੇ 161/01-08-2021 ਅ/ਧ 379,411 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਗੁਰਤੇਜ ਸਿੰਘ ਨੇ ਬਲਵਿੰਦਰ ਸਿੰਘ ਉਰਫ ਭਿੰਦਰ ਪੁੱਤਰ ਨੇਜਾ ਸਿੰਘ ਵਾਸੀ ਤੋਤੀਵਾਲਾ ਜਿਲ੍ਹਾ ਕਪੂਰਥਲਾ ਤੇ 53/01-08-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ।ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ।ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਪਾਲ ਸਿੰਘ ਨੇ ਸੁਖਦੀਪ ਸਿੰਘ ਉਰਫ ਰਾਣਾ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਮਹਿਣਾ ਜਿਲ੍ਹਾ ਮੋਗਾ ਤੇ 159/01-08-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ 1070 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾਜੋਲਮ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਜਗਨਦੀਪ ਸਿੰਘ ਨੇ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਠੱਠੀ ਭਾਈ ਥਾਣਾ ਸਮਾਲਸਰ ਜਿਲ੍ਹਾ ਮੋਗਾ ਤੇ 160/01-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 09 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਅਸ਼ੋਕ ਕੁਮਾਰ ਨੇ ਬਲੌਰ ਸਿੰਘ ਉਰਫ ਚੀਨਾ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਮੱਲ੍ਹੀਆਂ ਵਾਲਾ ਜਿਲ੍ਹਾ ਮੋਗਾ ਤੇ 181/01-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਮੋਟਰ ਸਾਇਕਲ ਟਿਵਸਟਰ ਹਾਡਾ ਨੰਬਰੀ ਪੀ ਬੀ 03 ਏ ਕਿਊ 2364 ਸਮੇਤ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 1 ਪਿਸਤੋਲ 12 ਬੋਰ ਦੇਸੀ ਕੱਟਾ ਬ੍ਰਾਂਮਦ ਕੀਤਾ ਗਿਆ ਜਿਸਤੇ ਦੋਸ਼ੀਆਂ ਖਿਲਾਫ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਕੁਲਦੀਪ ਸਿੰਘ ਨੇ 1.ਕੋਮਲਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਭਿੰਡਰ ਕਲਾਂ 2.ਸੁਖਵਿੰਦਰ ਸਿੰਘ ਪੁੱਤਰ ਜਸਮੇਲ ਸਿੰਘ ਵਾਸੀ ਭਿੰਡਰ ਖੁਰਦ ਤੇ 147/30-07-2021 ਅ/ਧ 25/54/59 ਅਸਲਾ ਅੇਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਪਾਸੋਂ 09-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਨਾਇਬ ਸਿੰਘ ਨੇ ਬਲਵੀਰ ਸਿੰਘ ਉਰਫ ਬੀਰਾ ਪੁੱਤਰ ਗੱਜਣ ਸਿੰਘ ਵਾਸੀ ਪਿੰਡ ਰਾਮੂਵਾਲਾ ਨਵਾਂ ਜਿਲ੍ਹਾ ਮੋਗਾ ਤੇ 79/01-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









