ਪੰਜਾਬ ਦੇ ਪਠਾਨਕੋਟ ਤੋਂ ਵੱਡੀ ਖਬਰ ਆਈ ਹੈ। ਇਥੇ ਰਣਜੀਤ ਸਾਗਰ ਡੈਮ ਵਿੱਚ ਭਾਰਤੀ ਫੌਜ ਦਾ ਇੱਕ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ‘ਤੇ ਮੌਕੇ ‘ਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਪਠਾਨਕੋਟ ਨੇੜੇ ਰਣਜੀਤ ਸਾਗਰ ਡੈਮ ਵਿੱਚ ਭਾਰਤੀ ਫੌਜ ਦਾ ਇੱਕ ਹੈਲੀਕਾਪਟਰ ਅਚਾਨਕ ਕਰੈਸ਼ ਹੋ ਗਿਆ। ਹਾਦਸੇ ਦੀ ਸੂਚਨਾ ‘ਤੇ ਬਚਾਅ ਟੀਮ ਮੌਕੇ’ ਤੇ ਪਹੁੰਚ ਗਈ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਰਣਜੀਤ ਸਾਗਰ ਡੈਮ ਵਿੱਚ ਅਚਾਨਕ ਜ਼ੋਰਦਾਰ ਧਮਾਕਾ ਹੋਇਆ। ਪਤਾ ਚੱਲਿਆ ਹੈ ਕਿ ਇੱਕ ਹੈਲੀਕਾਪਟਰ ਉੱਥੇ ਹਾਦਸਾਗ੍ਰਸਤ ਹੋ ਗਿਆ ਹੈ। ਫਿਲਹਾਲ ਬਚਾਅ ਅਤੇ ਰਾਹਤ ਕਾਰਜ ਜਾਰੀ ਹੈ।
PUNJAB




INDIA








WORLD










