ਪੰਜਾਬ ਦੀ ਸਿਆਸਤ ਨਾਲ ਜੁੜੀ ਹੋਈ ਵੱਡੀ ਖਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਕ ਸਲਾਹਕਾਰ ਵਜੋਂ ਕੰਮ ਕਰ ਰਹੇ ਸੀ ਪ੍ਰਸ਼ਾਤ ਕਿਸ਼ੋਰ ਨੇ ਅੱਜ ਆਪਣੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਮਿਲੀ ਜਾਣਕਾਰੀ ਮੁਤਾਬਿਕ ਪ੍ਰਸ਼ਾਤ ਕਿਸ਼ੋਰ ਨੇ ਆਪਣੇ ਅਸਤੀਫੇ ਵਿਚ ਲਿਖਿਆ ਹੈ ਕਿ ਉਹ ਫਿਲਹਾਲ ਆਪਣੇ ਭਵਿੱਖ ਬਾਰੇ ਫੈਸਲਾ ਲੈ ਰਹੇ ਹਨ । ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਲਈ ਝਟਕਾ ਦੇ ਰੂਪ ਦੇਖਿਆ ਜਾ ਰਿਹਾ ਹੈ ਪੰਜਾਬ ਸਰਕਾਰ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਲੰਮੇ ਸਮੇਂ ਤੋਂ ਸਕੱਤਰੇਤ ਵਿਚ ਕਮਰਾ ਅਤੇ ਸਟਾਫ ਮੁਹਈਆ ਕੀਤਾ ਹੋਇਆ ਸੀ। ਦੱਸਿਆ ਜਾਂਦਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਉਹ ਜਨਤਕ ਜੀਵਨ ਤੋਂ ਕੁਝ ਸਮਾਂ ਬਰੇਕ ਲੈਣਾ ਚਾਹੁੰਦਾ ਹੈ।
PUNJAB




INDIA








WORLD










