JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਵਿੱਚ ਅੱਜ ਫਿਰ ਈਡੀ ਨੇ ਛਾਪੇਮਾਰੀ ਕੀਤੀ, ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਲਗਾਤਾਰ ਕੀਤੀ ਜਾ ਰਹੀ ਛਾਣਬੀਣ 
    ਪੰਜਾਬ

    ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਸਥਾਨਾਂ ਦੀ ਪਿਛਲੇ 26 ਘੰਟਿਆਂ ਤੋਂ ਈਡੀ ਵੱਲੋਂ ਚੱਲ ਰਹੀ ਹੈ ਜਾਂਚ 

    April 18, 2026
    1.5k
    ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

    ਵਿਜੀਲੈਂਸ ਵਿਭਾਗ ਨੇ ਕਾਂਗਰਸ ਦੇ ਸੀਨੀਅਰ ਲੀਡਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਨ ਲਈ ਜਾਂਚ ਕਰਨ ਸਰਕਾਰ ਤੋਂ ਦੀ ਮੰਗੀ ਮਨਜ਼ੂਰੀ 

    1.6k
    ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਦੇ ਹੁਕਮਨਾਮੇ ਨੂੰ ਸਾਜਿਸ਼ ਕਹਿਣਾ ਸਿੱਖਾਂ ‘ਚ ਆਈ ਗਿਰਾਵਟ ਦੀ ਨਿਸ਼ਾਨੀ–ਰਵੀਇੰਦਰ ਸਿੰਘ

  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਐਸ.ਓ.ਆਈ ਦੇ ਜੋਨ ਪ੍ਰਧਾਨਾ ਦੀ ਸੂਚੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਜਾਰੀ

by Tarlochan Singh Brar
August 5, 2021
Reading Time: 1 min read
0
ਐਸ.ਓ.ਆਈ ਦੇ ਜੋਨ ਪ੍ਰਧਾਨਾ ਦੀ ਸੂਚੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਜਾਰੀ
Share on WhatsApp!Share on Facebook

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਐਸ.ਓ.ਆਈ ਦੇ ਸਰਪ੍ਰਸਤ ਭੀਮ ਸਿੰਘ ਵੜੈਚ ਅਤੇ ਪ੍ਰਧਾਨ ਅਰਸ਼ਦੀਪ ਸਿੰਘ ਰੋਬਿਨ ਬਰਾੜ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ ਦੇ ਜੋਨਲ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਿਹਨਾਂ ਮਿਹਨਤੀ ਵਿਦਿਆਰਥੀ ਆਗੂਆਂ ਨੂੰ ਜੋਨ ਵਾਈਜ਼ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਮਾਲਵਾ ਜੋਨ 1 ਜਿਸ ਵਿੱਚ ਜਿਲਾ ਫਿਰੋਜਪੁਰ ਅਤੇ ਫਾਜਲਿਕਾ ਸ਼ਾਮਲ ਹੈ ਦਾ ਪ੍ਰਧਾਨ ਸ. ਪ੍ਰਭਜੀਤ ਸਿੰਘ ਕਰਮੂਵਾਲਾ, ਮਾਲਵਾ ਜੋਨ 2 ਜਿਸ ਵਿੱਚ ਜਿਲੇ ਫਰੀਦਕੋਟ, ਮੋਗਾ ਅਤੇ ਸ਼੍ਰੀ ਮੁਕਤਸਰ ਸਾਹਿਬ ਸ਼ਾਮਲ ਹਨ ਦਾ ਪ੍ਰਧਾਨ ਹਰਮਨ ਬਰਾੜ ਖੋਟੇ, ਮਾਲਵਾ ਜੋਨ 3 ਜਿਸ ਵਿੱਚ ਜਿਲੇੇ ਬਠਿੰਡਾ ਅਤੇ ਮਾਨਸਾ ਨੂੰ ਸ਼ਾਮਲ ਕੀਤਾ ਗਿਆ ਹੈ ਦਾ ਪ੍ਰਧਾਨ ਮਨਿੰਦਰ ਸਿੰਘ ਮਨੀ, ਮਾਲਵਾ ਜੋਨ 4 ਜਿਸ ਵਿੱਚ ਜਿਲੇ ਸੰਗਰੂਰ ਅਤੇ ਬਰਨਾਲਾ ਸ਼ਾਮਲ ਹਨ ਦਾ ਪ੍ਰਧਾਨ ਅਮਨਦੀਪ ਸਿੰਘ ਮਾਨ, ਮਾਲਵਾ ਜੋਨ 5 ਜਿਸ ਵਿੱਚ ਜਿਲੇ ਪਟਿਆਲਾ ਅਤੇ ਮਲੇਰਕੋਟਲਾ ਸ਼ਾਮਲ ਹਨ ਦਾ ਪ੍ਰਧਾਨ ਕਰਨਵੀਰ ਸਿੰਘ ਕ੍ਰਾਂਤੀ, ਮਾਲਵਾ ਜੋਨ 6 ਜਿਸ ਵਿੱਚ ਜ਼ਿਲੇ ਫਤਿਹਗੜ੍ਹ ਸਾਹਿਬ, ਰੋਪੜ੍ਹ ਅਤੇ ਮੋਹਾਲੀ ਸ਼ਾਮਲ ਹਨ ਦਾ ਪ੍ਰਧਾਨ ਸਿਮਰਨਪਾਲ ਸਿੰਘ ਟਿਵਾਣਾ, ਮਾਲਵਾ ਜੋਨ 7 ਜਿਸ ਵਿੱਚ ਪੁਲਿਸ ਜਿਲਾ ਖੰਨਾਂ ਅਤੇ ਪੁਲਿਸ ਜਿਲਾ ਜਗਰਾਉਂ ਅਤੇ ਜਿਲਾ ਲੁਧਿਆਣਾ (ਸ਼ਹਿਰੀ) ਸ਼ਾਮਲ ਹਨ ਦਾ ਪ੍ਰਧਾਨ ਸ. ਆਕਾਸਦੀਪ ਸਿੰਘ ਭੱਠਲ ਨੂੰ ਬਣਾਇਆ ਗਿਆ ਹੈ।

ਇਸੇ ਤਰਾਂ ਮਾਝਾ ਜੋਨ 1 ਜਿਸ ਵਿੱਚ ਜਿਲਾ ਅੰਮ੍ਰਿਤਸਰ ਅਤੇ ਤਰਨ ਤਾਰਨ ਸ਼ਾਮਲ ਹਨ ਦਾ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੂੰ ਬਣਾਇਆ ਗਿਆਹੈ। ਡਾ. ਚੀਮਾ ਨੇ ਦੱਸਿਆ ਕਿ ਦੋਆਬਾ ਜੋਨ 1 ਜਿਸ ਵਿੱਚ ਜਿਲੇ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਜਿਲਾ ਜਲੰਧਰ ਦੇ ਵਿਧਾਨ ਸਭਾ ਹਲਕੇ ਆਦਮਪੁਰ, ਫਿਲੌਰ, ਕਰਤਾਰਪੁਰ ਅਤੇ ਜਲੰਧਰ ਕੈਂਟ ਸ਼ਾਮਲ ਹਨ ਦਾ ਪ੍ਰਧਾਨ ਅਮ੍ਰਿਤਪਾਲ ਸਿੰਘ ਡੱਲੀ ਨੂੰ ਬਣਾਇਆ ਗਿਆ ਹੈ। ਦੋਆਬਾ ਜੋਨ 2 ਜਿਸ ਵਿੱਚ ਜਿਲੇ ਕਪੂਰਥਲਾ ਅਤੇ ਜਿਲਾ ਜਲੰਧਰ ਦੇ ਬਾਕੀ ਹਲਕੇ ਸ਼ਾਮਲ ਦਾ ਪ੍ਰਧਾਨ ਗੁਰਿੰਦਰ ਸਿੰਘ ਸੋਨੂੰ ਨੂੰ ਬਣਾਇਆ ਗਿਆ ਹੈ।

RELATED STORIES

ਪੰਜਾਬ ਵਿੱਚ ਅੱਜ ਫਿਰ ਈਡੀ ਨੇ ਛਾਪੇਮਾਰੀ ਕੀਤੀ, ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਲਗਾਤਾਰ ਕੀਤੀ ਜਾ ਰਹੀ ਛਾਣਬੀਣ 

ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਸਥਾਨਾਂ ਦੀ ਪਿਛਲੇ 26 ਘੰਟਿਆਂ ਤੋਂ ਈਡੀ ਵੱਲੋਂ ਚੱਲ ਰਹੀ ਹੈ ਜਾਂਚ 

April 18, 2026
1.5k
ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

April 18, 2026
1.5k

ਡਾ. ਚੀਮਾ ਨੇ ਦੱਸਿਆ ਮਹਿਨਾਜਪ੍ਰੀਤ ਸਿੰਘ ਨੂੰ ਐਸ.ਓ.ਆਈ ਦੇ ਚੰਡੀਗੜ੍ਹ ਯੂਨਿਟ ਦਾ ਪ੍ਰਧਾਨ ਬਣਾਇਆ ਗਿਆ ਹੈ। ਗੁਰਪਾਲ ਸਿੰਘ ਮਾਨ ਨੂੰ ਐਸ.ਓ.ਆਈ ਦਾ ਦਫਤਰ ਇੰਚਾਰਜ ਬਣਾਇਆ ਗਿਆ ਹੈ ਅਤੇ ਐਡਵੋਕੇਟ ਪੁਨੀਤਇੰਦਰ ਸਿੰਘ ਕੰਗ ਨੂੰ ਐਸ.ਓ.ਆਈ ਦੇ ਲੀਗਲ ਸੈਲ ਦਾ ਇੰਚਾਰਜ ਬਣਾਇਆ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਐਸ.ਓ.ਆਈ ਦੀ ਬਾਕੀ ਜਥੇਬੰਦੀ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਸਥਾਨਾਂ ਦੀ ਪਿਛਲੇ 26 ਘੰਟਿਆਂ ਤੋਂ ਈਡੀ ਵੱਲੋਂ ਚੱਲ ਰਹੀ ਹੈ ਜਾਂਚ 
  • ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us