JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਵਿੱਚ ਅੱਜ ਫਿਰ ਈਡੀ ਨੇ ਛਾਪੇਮਾਰੀ ਕੀਤੀ, ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਲਗਾਤਾਰ ਕੀਤੀ ਜਾ ਰਹੀ ਛਾਣਬੀਣ 
    ਪੰਜਾਬ

    ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਸਥਾਨਾਂ ਦੀ ਪਿਛਲੇ 26 ਘੰਟਿਆਂ ਤੋਂ ਈਡੀ ਵੱਲੋਂ ਚੱਲ ਰਹੀ ਹੈ ਜਾਂਚ 

    April 18, 2026
    1.5k
    ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

    ਵਿਜੀਲੈਂਸ ਵਿਭਾਗ ਨੇ ਕਾਂਗਰਸ ਦੇ ਸੀਨੀਅਰ ਲੀਡਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਨ ਲਈ ਜਾਂਚ ਕਰਨ ਸਰਕਾਰ ਤੋਂ ਦੀ ਮੰਗੀ ਮਨਜ਼ੂਰੀ 

    1.6k
    ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਦੇ ਹੁਕਮਨਾਮੇ ਨੂੰ ਸਾਜਿਸ਼ ਕਹਿਣਾ ਸਿੱਖਾਂ ‘ਚ ਆਈ ਗਿਰਾਵਟ ਦੀ ਨਿਸ਼ਾਨੀ–ਰਵੀਇੰਦਰ ਸਿੰਘ

  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸਕੂਲਾਂ ਲਈ ਸਰਕਾਰ ਵੱਲੋਂ ਸਖਤ ਹਦਾਇਤਾਂ, ਜੇ ਦੋ ਬੱਚੇ ਪੌਜ਼ੇਟਿਵ ਪਾਏ ਗਏ ਤਾਂ ,14 ਦਿਨਾਂ ਲਈ ਸਕੂਲ ਹੋਵੇਗਾ ਬੰਦ ਸਿੱਧੂ

by Tarlochan Singh Brar
August 6, 2021
Reading Time: 1 min read
0
ਸਕੂਲਾਂ ਲਈ ਸਰਕਾਰ ਵੱਲੋਂ ਸਖਤ ਹਦਾਇਤਾਂ, ਜੇ ਦੋ ਬੱਚੇ ਪੌਜ਼ੇਟਿਵ ਪਾਏ ਗਏ ਤਾਂ ,14 ਦਿਨਾਂ ਲਈ ਸਕੂਲ ਹੋਵੇਗਾ ਬੰਦ ਸਿੱਧੂ
Share on WhatsApp!Share on Facebook

ਚੰਡੀਗੜ੍ਹ, :- ਸਾਰਸ-ਕੋਵਿਡ -2 ਦੀ ਦੂਜੀ ਲਹਿਰ ਤੋਂ ਬਾਅਦ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਮੱਦੇਨਜ਼ਰ, ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸਿਵਲ ਸਰਜਨਾਂ ਨੂੰ ਮਾਹਰ ਕਮੇਟੀ ਵੱਲੋਂ ਸਿਫਾਰਸ਼ ਕੀਤੇ ਐਸਓਪੀਜ਼ ਅਨੁਸਾਰ ਸਕੂਲਾਂ ਵਿੱਚ ਕੋਵਿਡ -19 ਦੀ ਨਿਗਰਾਨੀ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। 

ਸਿਹਤ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦਰਮਿਆਨ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ, ਸਾਰੇ ਸਿਵਲ ਸਰਜਨਾਂ ਨੂੰ ਸ਼ੱਕੀ ਮਾਮਲਿਆਂ ਸਬੰਧੀ ਅੰਕੜੇ ਪ੍ਰਦਾਨ ਕਰਨ ਅਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਕੋਵਿਡ ਟੈਸਟ ਕਰਵਾਉਣ ਸਬੰਧੀ ਇੱਕ ਮਾਈਕਰੋ-ਪਲਾਨ ਤਿਆਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

ਸ. ਸਿੱਧੂ ਨੇ ਕਿਹਾ ਕਿ ਸਕੂਲਾਂ ਦੇ ਪ੍ਰਬੰਧਕਾਂ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਕੋਵਿਡ -19 ਦੀ ਰੋਕਥਾਮ ਦੇ ਉਪਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਕੂਲ ਅਤੇ ਇਸ ਵਿਚਲੀਆਂ ਵਾਰ-ਵਾਰ ਛੂਹੀਆਂ ਵਾਲੀਆਂ ਸਤਹਾਂ ਦੀ ਰੋਜ਼ਾਨਾ ਸਫਾਈ ਅਤੇ ਰੋਗਾਣੂ -ਮੁਕਤ ਕਰਨ ਲਈ ਸਮਾਂ-ਸਾਰਣੀ ਤਿਆਰ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। 

RELATED STORIES

ਪੰਜਾਬ ਵਿੱਚ ਅੱਜ ਫਿਰ ਈਡੀ ਨੇ ਛਾਪੇਮਾਰੀ ਕੀਤੀ, ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਲਗਾਤਾਰ ਕੀਤੀ ਜਾ ਰਹੀ ਛਾਣਬੀਣ 

ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਸਥਾਨਾਂ ਦੀ ਪਿਛਲੇ 26 ਘੰਟਿਆਂ ਤੋਂ ਈਡੀ ਵੱਲੋਂ ਚੱਲ ਰਹੀ ਹੈ ਜਾਂਚ 

April 18, 2026
1.5k
ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

April 18, 2026
1.5k

ਉਹਨਾਂ ਕਿਹਾ ਕਿ ਸਕੂਲਾਂ ਨੂੰ “ਬਿਮਾਰ ਹੋਣ ‘ਤੇ ਘਰ ਹੀ ਰਹਿਣ” ਸਬੰਧੀ ਨੀਤੀ ਲਾਗੂ ਕਰਨੀ ਚਾਹੀਦੀ ਹੈ ਅਤੇ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਿਹੜੇ ਵਿਦਿਆਰਥੀ ਜਾਂ ਸਟਾਫ ਕੋਵਿਡ -19 ਮਰੀਜ਼ ਦੇ ਸੰਪਰਕ ਵਿੱਚ ਆਏ ਹਨ, ਉਹ 14 ਦਿਨ ਘਰ ਹੀ ਰਹਿਣ। ਹਾਲਾਂਕਿ ਡੈਸਕਾਂ ਦੇ ਫਾਸਲੇ ਨਾਲ, ਰੀਸੈਸ, ਬ੍ਰੇਕ ਅਤੇ ਲੰਚ ਬਰੇਕ ਨੂੰ  ਪੜਾਅਵਾਰ ਢੰਗ ਨਾਲ ਵਿਵਸਥਿਤ ਕਰਕੇ, ਕਲਾਸਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਕੇ  ਹਰੇਕ ਵਿਚਕਾਰ ਘੱਟੋ-ਘੱਟ 6 ਫੁੱਟ ਦੀ ਸਰੀਰਕ ਦੂਰੀ ਬਣਾਈ ਜਾ ਸਕਦੀ ਹੈ ਅਤੇ ਕਲਾਸਰੂਮਾਂ ਵਿੱਚ ਚੰਗੀ ਹਵਾਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਵਾਰ ਵਾਰ ਹੱਥਾਂ ਦੀ ਸਫਾਈ ਅਤੇ ਵਾਤਾਵਰਣ ਦੀ ਸਫਾਈ ਸਬੰਧੀ ਉਪਾਅ ਕਰਨੇ ਚਾਹੀਦੇ ਹਨ।

ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਜੇਕਰ ਇੱਕ ਕਲਾਸ ਵਿੱਚ ਕੋਵਿਡ -19 ਦੇ ਇੱਕ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਕਲਾਸ ਨੂੰ 14 ਦਿਨਾਂ ਲਈ ਮੁਅਤਲ ਅਤੇ ਕੁਆਰੰਟੀਨ ਕਰ ਦਿੱਤਾ ਜਾਵੇ ਅਤੇ ਜੇਕਰ ਸਕੂਲ ਵਿੱਚ ਦੋ ਜਾਂ ਦੋ ਤੋਂ ਵੱਧ ਕੋਵਿਡ -19 ਦੇ ਕੇਸ ਪਾਏ ਜਾਂਦੇ ਹਨ ਤਾਂ ਸਕੂਲ ਨੂੰ 14 ਦਿਨਾਂ ਲਈ ਬੰਦ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਹਿਰ ਜਾਂ ਕਸਬੇ ਜਾਂ ਬਲਾਕ ਦੇ ਇੱਕ ਤਿਹਾਈ ਸਕੂਲ ਬੰਦ ਹਨ ਤਾਂ ਉਸ ਖੇਤਰ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਜਾਣ।

ਸ. ਸਿੱਧੂ ਨੇ ਲੋੜੀਂਦੇ ਰੋਕਥਾਮ ਉਪਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਅਤੇ ਸਟਾਫ ਦੀ ਨਿਯਮਤ ਰੂਪ ਵਿੱਚ ਐਂਟਰੀ ਅਤੇ ਐਗਜਿਟ ਪੁਆਇੰਟਾਂ ਤੇ ਗੈਰ-ਸੰਪਰਕੀ ਥਰਮੋਮੀਟਰਾਂ ਰਾਹੀਂ ਜਾਂਚ ਕੀਤੀ ਜਾਵੇ ਅਤੇ ਕੋਵਿਡ -19 ਦੇ ਸ਼ੱਕੀ ਮਾਮਲਿਆਂ ਦਾ ਪਤਾ ਲਗਾਉਣ ਲਈ ਇਨਫਲੂਐਂਜਾ ਵਰਗੀ ਬਿਮਾਰੀ ਲਈ ਸਿੰਡਰੋਮਿਕ ਸਰਵੀਲੈਂਸ ਕੀਤੀ ਜਾਣੀ ਚਾਹੀਦੀ ਹੈ। ਉਨਾਂ ਕਿਹਾ ਕਿ ਸ਼ੱਕੀ ਮਾਮਲਿਆਂ ਵਾਲੇ ਵਿਦਿਆਰਥੀਆਂ/ਸਟਾਫ ਨੂੰ ਘਰ ਭੇਜਿਆ ਜਾਵੇ ਅਤੇ ਕੋਵਿਡ -19 ਦੀ ਜਾਂਚ ਕੀਤੇ ਜਾਣ ਉਪਰੰਤ ਜਦੋਂ ਉਨਾਂ ਦਾ ਟੈਸਟ ਨੈਗੇਟਿਵ ਜਾਂ ਲੱਛਣ ਨਾ ਆਉਣ ਤਦ ਹੀ ਸਕੂਲ ਆਉਣ ਦੀ ਇਜਾਜਤ ਦਿੱਤੀ ਜਾਵੇ। ਜੇ ਟੈਸਟ ਪਾਜ਼ੇਟਿਵ ਹੋਵੇ ਤਾਂ ਵਿਅਕਤੀ ਨੂੰ ਇਕਾਂਤਵਾਸ ਕੀਤਾ ਜਾਵੇ ਅਤੇ ਇਸ ਮਾਮਲੇ ਵਿੱਚ ਕੋਵਿਡ -19 ਇਲਾਜ ਪ੍ਰੋਟੋਕੋਲ ਦੇ ਅਨੁਸਾਰ ਇਲਾਜ ਕੀਤਾ ਜਾਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ -19 ਪ੍ਰੋਟੋਕੋਲ ਅਨੁਸਾਰ ਸੰਪਰਕ ਵਿੱਚ ਆਏ ਲੋਕਾਂ ਦਾ ਪਤਾ ਲਗਾਉਣ ਅਤੇ ਉਨਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਅਧਿਆਪਕ ਵਲੋਂ ਗੈਰਹਾਜ਼ਰ ਵਿਦਿਆਰਥੀਆਂ ਨੂੰ ਇਨਫਲੂਐਂਜਾ ਵਰਗੀ ਬਿਮਾਰੀ ਦੇ ਲੱਛਣਾਂ ਬਾਰੇ ਪੁੱਛਗਿੱਛ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਦਿਨ ਗੈਰਹਾਜਰ ਜਾਂ ਘਰ ਭੇਜਣ ਵਾਲੇ ਇਨਫਲੂਐਂਜਾ ਨਾਲ ਪੀੜਤ ਵਿਦਿਆਰਥੀਆਂ ਦੀ ਗਿਣਤੀ ਸਕੂਲ ਦੀ ਕੁੱਲ ਹਾਜਰੀ ਦੇ 5 ਫੀਸਦੀ ਤੱਕ ਪਹੁੰਚ ਜਾਂਦੀ ਹੈ ਤਾਂ ਸਥਾਨਕ ਸਿਹਤ ਅਧਿਕਾਰੀਆਂ ਨੂੰ ਬਿਮਾਰੀ ਫੈਲਣ ਦੇ ਖਦਸ਼ੇ ਲਈ ਸੂਚਿਤ ਕੀਤਾ ਜਾਵੇ। ਇਸ ਤੋਂ ਇਲਾਵਾ ਜੇਕਰ ਇਕੋ ਜਮਾਤ ਦੇ ਤਿੰਨ ਜਾਂ ਵੱਧ ਵਿਦਿਆਰਥੀ ਇਨਫਲੂਐਂਜਾ ਵਰਗੀ ਬਿਮਾਰੀ ਕਾਰਨ ਸਕੂਲ ਤੋਂ ਗੈਰਹਾਜਰ ਹੋਣ ਜਾਂ ਕਿਸੇ ਦਿਨ ਘਰ ਭੇਜਿਆ ਜਾਂਦਾ ਹੈ ਤਾਂ ਸਥਾਨਕ ਸਿਹਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ।

ਸ. ਸਿੱਧੂ ਨੇ ਕਿਹਾ ਕਿ ਇੱਕ ਕੇਸ ਜਾਂ ਇੱਕ ਤੋਂ ਵੱਧ ਕੇਸ ਫੈਲਣ ਦੀ ਸੰਭਾਵਨਾ ਇਸ ਗੱਲ ‘ਤੇ ਨਿਰਭਰ ਕਰਦੀ ਹੈ ਕਿ ਸਕੂਲ ਵਿੱਚ ਕਿੰਨੀ ਸਖਤੀ ਨਾਲ ਉਪਚਾਰ/ਰੋਕਥਾਮ ਉਪਾਵਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸਕੂਲ ਵਿੱਚ ਇੱਕ ਨੋਡਲ ਅਫਸਰ ਲਾਜ਼ਮੀ ਹੋਣਾ ਚਾਹੀਦਾ ਹੈ ਜੋ ਪੂਰੇ ਸਕੂਲ ਦਾ ਸਕ੍ਰੀਨਿੰਗ ਡੇਟਾ ਇਕੱਠਾ ਕਰੇਗਾ ਜਿਵੇਂ ਕਿ ਪਾਏ ਗਏ ਸ਼ੱਕੀ ਕੇਸਾਂ ਦੀ ਗਿਣਤੀ, ਟੈਸਟ ਕੀਤੇ ਗਏ ਪਾਜ਼ੇਟਿਵ ਸ਼ੱਕੀ ਮਾਮਲਿਆਂ ਦੀ ਗਿਣਤੀ ਆਦਿ। ਉਹ ਰੋਜ਼ਾਨਾ ਜਿਲਾ ਪ੍ਰਸ਼ਾਸਨ ਨੂੰ ਰਿਪੋਰਟ ਕਰੇਗਾ।

ਬੱਚਿਆਂ ਵਿੱਚ ਕੋਵਿਡ -19 ਦੇ ਸੰਚਾਰ ਨੂੰ ਘਟਾਉਣ ਲਈ ਟੈਸਟਿੰਗ ਰਣਨੀਤੀ ਦੀ ਮਹੱਤਤਾ ਵੱਲ ਇਸ਼ਾਰਾ ਕਰਦਿਆਂ ਉਨਾਂ ਕਿਹਾ ਕਿ ਟੈਸਟਿੰਗ ਰਣਨੀਤੀ ਦੀ ਪਹਿਲੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਕੋਵਿਡ-19 ਦੇ ਲੱਛਣਾ ਵਾਲੇ ਕਿਸੇ ਵੀ ਵਿਦਿਆਰਥੀ ਜਾਂ ਸਕੂਲ ਸਟਾਫ ਲਈ ਰੈਪਿਡ ਐਂਟੀਜੇਨ ਟੈਸਟਿੰਗ ਅਤੇ ਆਰ.ਟੀ.ਪੀ.ਸੀ.ਆਰ. ਟੈਸਟਿੰਗ ਦੀ ਸਹੂਲਤ ਉਪਲਬਧ ਕੀਤੀ ਜਾਵੇ। ਉਨਾਂ ਕਿਹਾ ਕਿ ਕਿਉਂਕਿ ਬੱਚਿਆਂ ਦਾ ਨਾਸੋਫੈਰਨਜੀਅਲ ਸੈਂਪਲ ਲੈਣ ਲਈ ਵਿਸ਼ੇਸ਼ ਤਜਰਬੇ ਦੀ ਲੋੜ ਹੁੰਦੀ ਹੈ ਇਸ ਲਈ ਸਕੂਲ ਪ੍ਰਸ਼ਾਸਨ ਵਲੋਂ ਬੱਚਿਆਂ ਅਤੇ ਸਟਾਫ ਦੀ ਜਾਂਚ ਲਈ ਸਥਾਨਕ ਜਾਂਚ ਕੇਂਦਰਾਂ ਦੀ ਪਛਾਣ ਕਰਕੇ ਤਾਲਮੇਲ ਬਣਾ ਕੇ ਰੱਖਿਆ ਜਾਵੇ।

ਸ. ਸਿੱਧੂ ਨੇ ਕਿਹਾ ਕਿ ਸਕੂਲਾਂ ਦਾ ਨਾ ਸਿਰਫ ਸਿੱਖਿਆ ‘ਤੇ ਬਲਕਿ ਸਿਹਤ ਅਤੇ ਵਿਕਾਸ ‘ਤੇ ਵੀ ਸਕਾਰਾਤਮਕ ਪ੍ਰਭਾਵ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਆਪਣੇ ਸਾਥੀਆਂ ਦੇ ਨਾਲ ਪੜਾਈ ਪੂਰੀ  ਕਰਨ ਦੇ ਨਾਲ-ਨਾਲ ਪੋਸ਼ਣ ਸੇਵਾਵਾਂ (ਮਿਡ-ਡੇ-ਮੀਲ) ਉਪਲਬਧ ਕਰਾਉਣ ਅਤੇ ਸਮਾਜਿਕ ਸਾਂਝ ਦਾ ਅਨੰਦ ਲੈਣ ਦਾ ਵੀ ਮੌਕਾ ਦਿੱਤਾ ਹੈ।     

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਸਥਾਨਾਂ ਦੀ ਪਿਛਲੇ 26 ਘੰਟਿਆਂ ਤੋਂ ਈਡੀ ਵੱਲੋਂ ਚੱਲ ਰਹੀ ਹੈ ਜਾਂਚ 
  • ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us