JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
    ਪੰਜਾਬ

    May 6, 2026
    1.7k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.9k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (07-08-2021)

by Tarlochan Singh Brar
August 7, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਕਰਾਇਆ ਕਿ ਉਸਦਾ ਲੜਕਾ ਗੁਰਪ੍ਰੀਤ ਸਿੰਘ ਉਮਰ ਕ੍ਰੀਬ: 19 ਸਾਲ ਜੋ ਦਿਮਾਗੀ ਤੌਰ ਤੇ ਭੋਲਾ-ਭਾਲਾ ਹੈ, ਨੂੰ ਦੋਸ਼ੀ ਨੇ ਮਿਲਾਗਰ ਸਿੰਘ ਪੁੱਤਰ ਜੀਤਾ ਸਿੰਘ ਵਾਸੀ ਝੰਡੇਵਾਲਾ ਦੇ ਖੇਤ-ਮੋਟਰ ਪਰ ਲਿਜਾ ਕੇ, ਉਸ ਨਾਲ (ਗੁਰਪ੍ਰੀਤ ਸਿੰਘ ਉਕਤ ਨਾਲ) ਬਦਫੈਲੀ ਕੀਤੀ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ।ਸ:ਥ: ਪਿੱਪਲ ਸਿੰਘ ਨੇ ਘੱਕੀ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਝੰਡੇਵਾਲਾ ਤੇ 188/06-08-2021 ਅ/ਧ 377 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਮੋਬਾਇਲ ਫੋਨ ਅਤੇ ਮੋਟਰਸਾਈਕਲ ਖੋਹਣ ਦੇ ਆਦੀ ਹਨ। ਜੋ ਅੱਜ ਪਿੰਡ ਸੈਦੋਕੇ ਤੋਂ ਮੰਡੀ ਨਿਹਾਲ ਸਿੰਘ ਵਾਲਾ ਨੂੰ ਆ ਰਹੇ ਹਨ। ਜੇਕਰ ਹੁਣੇ ਨਾਕਾਬੰਦੀ ਕੀਤੀ ਜਾਵੇ ਤਾਂ ਦੋਸ਼ੀਆਨ ਲੋਕਾਂ ਪਾਸੋਂ ਖੋਹੇ ਮੋਟਰਸਾਈਕਲਾਂ ਅਤੇ ਮੋਬਾਇਲ ਫੋਨਾਂ ਸਮੇਤ ਕਾਬੂ ਆ ਸਕਦੇ ਹਨ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਥਾਣੇਦਾਰ ਮੱਘਰ ਸਿੰਘ ਨੇ 1.ਕੁਲਵਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਨਿਹਾਲ ਸਿੰਘ ਵਾਲਾ 2.ਸੁਨੀਲ ਕੁਮਾਰ ਪੁੱਤਰ ਅਮਨਜੀਤ ਸਿੰਘ ਵਾਸੀ ਕੋਟਕਪੂਰਾ 3.ਲਵਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਨਿਹਾਲ ਸਿੰਘ ਵਾਲਾ 4.ਗੁਰਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਸਲਾਬਤਪੁਰਾ ਜਿਲ੍ਹਾ ਬਠਿੰਡਾ 5.ਕਰਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਆਦਮਪੁਰਾ ਜਿਲ੍ਹਾ ਬਠਿੰਡਾ ਤੇ 139/06-08-2021 ਅ/ਧ 379(ਬੀ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਇਹ ਮੁਕੱਦਮਾਂ ਦਰਖਾਸਤ ਨੰਬਰੀ 142/ਪੀ.ਸੀ 4/21 ਮਿਤੀ 22-03-2021, 212/ਪੀ.ਸੀ 4/21 ਮਿਤੀ 23-04-2021 ਅਤੇ 2234/ਪੀ.ਸੀ 7/21 ਮਿਤੀ 29-05-2021 ਬਾਅਦ ਪੜਤਾਲ ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਮੋਗਾ, ਬਾਹੁਕਮ ਐਸ.ਐਸ.ਪੀ ਸਾਹਿਬ ਮੋਗਾ ਜੀ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਦਰਖਾਸਤੀ ਨੇ ਮੋਗਾ ਵਿਖੇ ਇੰਸਪਾਇਰ ਏਜੂਕੇਸ਼ਨ ਆਈਲੈਟਸ ਸੈਂਟਰ ਖੋਲਿਆ ਹੋਇਆ ਹੈ ਅਤੇ ਦਰਖਾਸਤੀ ਨੇ ਫੋਕਸ ਇਮੀਗ੍ਰੇਸ਼ਨ ਪਾਸੋਂ ਆਪਣੇ ਪਾਸ ਪੜਨ ਵਾਲਿਆ ਬੱਚਿਆ ਦੇ ਵੀਜੇ ਲਗਵਾਏ ਸਨ। ਜੋ ਫੋਕਸ ਇਮੀਗੇ੍ਰਸ਼ਨ ਵੱਲੋਂ ਉਕਤ ਵੀਜੇ ਸਹੀ ਤਰੀਕੇ ਨਾਲ ਨਹੀ ਲਗਾਏ ਗਏ ਸਨ। ਜਿਸ ਕਰਕੇ ਉਹਨਾ ਦੇ ਕੇਸ ਰਫਿਊਜ ਹੋ ਗਏ ਅਤੇ ਬੱਚਿਆਂ ਨੇ ਦਰਖਾਸਤੀ ਖਿਲਾਫ ਕੇਸ ਦਰਜ ਕਰਵਾ ਦਿੱਤੇ ਸਨ।ਜਿਸਤੋਂ ਬਾਅਦ ਦੋਸ਼ੀ ਵਿਨੋਦ ਕੁਮਾਰ ਸ਼ਰਮਾਂ ਉਰਫ ਵੀ.ਕੇ ਸ਼ਰਮਾਂ ਨੇ ਆਪਣੇ ਆਪ ਨੂੰ ਡਾਇਰੈਕਟਰ ਹਿਊਮਨ ਰਾਈਟ ਕਮੀਸ਼ਨ ਦੱਸ ਕੇ, ਦਰਖਾਸਤੀ ਖਿਲਾਫ ਦਰਜ ਰਜਿਸਟਰ ਹੋਏ ਮੁਕੱਦਮਿਆਂ ਨੂੰ ਕੈਂਸਲ ਕਰਵਾਉਣ ਦਾ ਝਾਂਸਾ ਦੇ ਕੇ, ਦਰਖਾਸਤੀ ਪਾਸੋਂ 1,45000/- ਰੁਪਏ ਲੈ ਲਏ ਅਤੇ ਦਰਖਾਸਤੀ ਦੀ ਵਰਨਾ ਕਾਰ ਨੰਬਰੀ ਪੀ.ਬੀ 02-ਆਰ-0092 ਵੀ ਨਾਲ ਲੈ ਗਿਆ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਬਲਕਾਰ ਸਿੰਘ ਨੇ ਵਿਨੋਦ ਕੁਮਾਰ ਸ਼ਰਮਾਂ ਉਰਫ ਵੀ.ਕੇ ਸ਼ਰਮਾਂ ਪੁੱਤਰ ਤਿਰਲੋਕ ਸ਼ਰਮਾਂ ਵਾਸੀ ਵਿਕਾਸ ਨਗਰ, ਪੱਖੋਵਾਲ ਰੋਡ, ਲੁਧਿਆਣਾ ਤੇ 129/06-08-2021 ਅ/ਧ 419,420 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੇ ਆਦੀ ਹਨ। ਜੋ ਅੱਜ ਵੀ ਦੋ ਚੋਰੀ ਦੇ ਮੋਟਰਸਾਈਕਲਾਂ ਸਮੇਤ ਪਿੰਡ ਨੂਰਪੁਰ ਹਕੀਮਾਂ ਤੋਂ ਧਰਮਕੋਟ ਨੂੰ ਆ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਦੋ ਚੋਰੀ ਦੇ ਮੋਟਰਸਾਈਕਲ ਬ੍ਰਾਂਮਦ ਕਰ ਲਏ ਗਏ। ਸ:ਥ: ਕੁਲਦੀਪ ਸਿੰਘ ਨੇ 1.ਮਨਜਿੰਦਰ ਸਿੰਘ ਪੁੱਤਰ ਸੇਵਕ ਸਿੰਘ 2.ਗੁਰਪਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀਆਨ ਪਿੰਡ ਨੂਰਪੁਰ ਹਕੀਮਾਂ ਜਿਲ੍ਹਾ ਮੋਗਾ ਤੇ 151/06-08-2021 ਅ/ਧ 379,411 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 160 ਨਸ਼ੀਲੀਆਂ ਗੋਲੀਆਂ ਮਾਰਕਾ ਏਟੀਜੋਲਮ 0.5 ਐਮ.ਜੀ ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਗੁਰਪਾਲ ਸਿੰਘ ਨੇ ਬਲਦੇਵ ਸਿੰਘ ਪੁੱਤਰ ਮਾਹਲਾ ਸਿੰਘ ਵਾਸੀ ਫਤਿਹਪੁਰ ਭੰਗਵਾਂ ਥਾਣਾ ਲੋਹੀਆਂ ਜਿਲ੍ਹਾ ਜਲੰਧਰ ਤੇ 54/06-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 180 ਨਸ਼ੀਲੀਆਂ ਗੋਲੀਆਂ (ਖੁੱਲੀਆਂ) ਬ੍ਰਾਂਮਦ ਕਰ ਲਈਆਂ ਗਈਆਂ।ਇੰਸ: ਬਲਰਾਜ ਮੋਹਨ ਨੇ ਸ਼ੰਕਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਕੰਮੇਆਣਾ ਹਾਲ ਅਬਾਦ ਬਹੋਨਾ ਚੋਂਕ ਮੋਗਾ ਤੇ 186/06-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 05 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਸ:ਥ: ਸੁਖਦੇਵ ਸਿੰਘ ਨੇ ਮੀਤੀ ਰਾਮ ਪੁੱਤਰ ਧੰਨਾ ਰਾਮ ਵਾਸੀ ਸਾਧਾਂ ਵਾਲੀ ਬਸਤੀ, ਮੋਗਾ ਤੇ 187/06-08-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 15 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਮਨਜਿੰਦਰ ਸਿੰਘ ਨੇ ਧਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਸੰਘੇੜਾ ਜਿਲ੍ਹਾ ਮੋਗਾ ਤੇ 55/06-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 08 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਗੋਪਾਲ ਕ੍ਰਿਸ਼ਨ ਨੇ ਬਲਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨੂਰਪੁਰ ਹਕੀਮਾਂ ਜਿਲ੍ਹਾ ਮੋਗਾ ਤੇ 152/06-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 35 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ।ਸ:ਥ: ਜਸਵਿੰਦਰ ਸਿੰਘ ਨੇ ਕਿੱਕਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਸਿਰਸੜੀ ਜਿਲ੍ਹਾ ਮੋਗਾ ਤੇ 153/06-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਚਰਨ ਸਿੰਘ ਨੇ ਮਨਜਿੰਦਰ ਸਿੰਘ ਪੁੱਤਰ ਸੁਖਦੀਪ ਸਿੰਘ ਵਾਸੀ ਪਿੰਡ ਦੋਲੇਵਾਲਾ ਥਾਣਾ ਕੋਟ ਈਸੇ ਖਾਂ ਜਿਲ੍ਹਾ ਮੋਗਾ ਤੇ 154/06-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਜਸਵੀਰ ਸਿੰਘ ਨੇ ਗੁਰਮੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਢ ਨੂਰਪੁਰ ਹਕੀਮਾਂ ਜਿਲ੍ਹਾ ਮੋਗਾ ਤੇ 155/06-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us