ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਪਿੰਡ ਧੱਲੇਕੇ ਵਿਖੇ ਬੇਅਬਾਦ ਜਗ੍ਹਾ ਪਰ ਬੈਠੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ, ਕਿਸੇ ਵੱਡੀ ਵਾਰਦਾਤ ਜਾਂ ਡਾਕਾ ਮਾਰਨ ਦੀ ਤਿਆਰੀ ਕਰ ਰਹੇ ਹਨ। ਜਿਹਨਾ ਪਾਸ ਦੋ ਚੋਰੀ ਦੇ ਮੋਟਰਸਾਈਕਲ ਵੀ ਹਨ। ਜਿਸਤੇ ਦੋਸ਼ੀ ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਦੋ ਚੋਰੀ ਦੇ ਮੋਟਰਸਾਈਕਲ, ਇਕ ਕਿਰਪਾਨ ਲੋਹਾ, ਇਕ ਰਾਡ ਲੋਹਾ ਅਤੇ ਇਕ ਕਾਪਾ ਲੋਹਾ ਬ੍ਰਾਂਮਦ ਕਰ ਲਏ ਗਏ। ਦੋ ਨਾਮਲੂਮ ਦੋਸ਼ੀ ਮੋਕਾ ਤੋਂ ਭੱਜਣ ਵਿੱਚ ਸਫਲ ਹੋ ਗਏਸ:ਥ: ਜਸਵਿੰਦਰ ਸਿੰਘ ਨੇ 1.ਜਗਜੀਤ ਸਿੰਘ ਉਰਫ ਲਾਡੀ ਪੁੱਤਰ ਮਲੂਕ ਸਿੰਘ ਵਾਸੀ ਮੋਗਾ ਰੋਡ, ਪੁਰਾਣਾ ਪੱਤੀ ਬਾਘਾਪੁਰਾਣਾ 2.ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸਤਪਾਲ ਸਿੰਘ ਵਾਸੀ ਆਲਮਵਾਲਾ ਜਿਲ੍ਹਾ ਮੋਗਾ ਨ3.ਰਵਿੰਦਰ ਸਿੰਘ ਉਰਫ ਰਵੀ ਪੁੱਤਰ ਜਗਜੀਤ ਸਿੰਘ ਵਾਸੀ ਰੰਡਿਆਲਾ ਜਿਲ੍ਹਾ ਮੋਗਾ ਅਤੇ ਦੋ ਅਣਪਛਾਤੇ ਵਿਅਕਤੀ ਤੇ 97/07-08-2021 ਅ/ਧ 379,399,402 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ੳਹ ਏ.ਐਸ.ਸੀ ਬਿਲਡਰ ਕੰਪਨੀ ਬਠਿੰਡਾ ਵਿੱਚ ਨੋਕਰੀ ਕਰਦਾ ਹੈ ਅਤੇ ਉਹ ਮੁਦਕੀ ਤੋਂ ਪਿੰਡ ਜਵਾਹਰ ਸਿੰਘ ਵਾਲਾ ਤੱਕ ਬਣੇ ਰੋਡ ਦੀ ਨਿਗਰਾਨੀ ਡਿਊਟੀ ਕਰਦਾ ਹੈ।ਰੋਡ ਤੋਂ ਕੁੱਝ ਬੱਸ ਸਟੈਂਡ ਅਤੇ ਪੁੱਲਾਂ ਆਦੀ ਦਾ ਸਮਾਨ ਚੋਰੀ ਹੋਇਆ ਹੈ।ਭਾਲ ਕਰਦੇ ਹੋਏ ਮੁਦਈ ਅਤੇ ਉਸਦੇ ਸਾਥੀਆਂ ਨੂੰ ਪਤਾ ਲੱਗਾ ਕਿ ਦੋਸ਼ੀਆਨ ਸਟਰਿੰਗ ਦਾ ਸਮਾਨ ਚੋਰੀ ਕਰਦੇੇ ਹਨ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਸ਼ੀ ਦਿਆਲ ਸਿੰਘ ਅਤੇ ਮੱਖਣ ਸਿੰਘ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਦੋਂ ਸਟਰਿੰਗ ਵਾਲੀਆਂ ਪਲੇਟਾਂ ਬ੍ਰਾਂਮਦ ਕਰ ਲਈਆਂ ਗਈਆਂ।ਹੋਲ: ਹਰਜੀਤ ਸਿੰਘ ਨੇ 1.ਦਿਆਲ ਸਿੰਘ ਪੁੱਤਰ ਸੰਧੂਰਾ ਸਿੰਘ 2.ਮੱਖਣ ਸਿੰਘ ਪੁੱਤਰ ਕੁਲਦੀਪ 3.ਚਮਕੌਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀਆਨ ਢਿਲਵਾਂਵਾਲਾ ਜਿਲ੍ਹਾ ਮੋਗਾ ਤੇ 164/07-08-2021 ਅ/ਧ 379 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕਰ ਲਿਆ ਗਿਆ।ਥਾਣੇਦਾਰ ਸੁਖਜਿੰਦਰ ਸਿੰਘ ਨੇ ਜਸਵੰਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਕੋਕਰੀ ਬੁੱਟਰਾਂ ਜਿਲ੍ਹਾ ਮੋਗਾ ਤੇ 59/07-08-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 60 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ।ਸ:ਥ: ਮਲਕੀਤ ਸਿੰਘ ਨੇ ਅਕਾਸ਼ਦੀਪ ਸਿੰਘ ਉਰਫ ਅਕਾਸ਼ ਪੁੱਤਰ ਮਨਪ੍ਰੀਤ ਸਿੰਘ ਵਾਸੀ ਪਿੰਡ ਬੁੱਧ ਸਿੰਘ ਵਾਲਾ ਜਿਲ੍ਹਾ ਮੋਗਾ ਤੇ 165/07-08-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ 100-ਐਸ.ਆਰ ਬ੍ਰਾਂਮਦ ਕਰ ਲਈਆਂ ਗਈਆਂ।ਥਾਣੇਦਾਰ ਜਗਸੀਰ ਸਿੰਘ ਨੇ ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਥਰਾਜ ਜਿਲ੍ਹਾ ਮੋਗਾ ਤੇ 166/07-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਨਿਰਮਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਵਾਂਦਰ ਦੀ ਮੋਟਰ ਪਰ ਸ਼ਰੇਆਮ ਤਾਸ਼ ਪਰ ਪੈਸੇ ਲਗਾ ਕੇ, ਜੂਆ ਖੇਡ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ 14000/- ਰੁਪਏ ਨਗਦ ਅਤੇ 52 ਪੱਤੇ ਤਾਸ਼ ਦੇ ਬ੍ਰਾਂਮਦ ਕਰ ਲਏ ਗਏ।ਸ:ਥ: ਜਗਜੀਤ ਸਿੰਘ ਨੇ 1.ਕਿਸ਼ਨ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਰਾਜੇਆਣਾ 2.ਕੁਲਦੀਪ ਸਿੰਘ ਪੁੱਤਰ ਨਾਇਬ ਸਿੰਘ ਵਾਸੀ ਪਿੰਡ ਰੋਡੇ 3.ਰੇਸ਼ਮ ਸਿੰਘ ਪੁੱਤਰ ਚੰਦ ਸਿੰਘ ਵਾਸੀ ਸੇਖਾਂ ਕਲਾਂ 4.ਹਰਜਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਰੋਡੇ 5.ਜਗਤਾਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਸੇਖਾਂ ਕਲਾਂ 6.ਨਿਰਮਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਵਾਂਦਰ ਤੇ 80/07-08-2021 ਅ/ਧ 13-3-67 ਗੈਂਬਲੰਿਗ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









