ਥਾਣਾ ਬੱਧਨੀ ਕਲਾਂ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦੀ ਲੜਕੀ ਦੀਪਕ ਕੌਰ ਉਮਰ 16 ਸਾਲ ਨੂੰ ਦੋਸ਼ੀ ਵਿਆਹ ਦਾ ਝੰਸਾ ਦੇ ਕੇ ਵਰਗਲਾ ਫੁਸਲਾ ਕੇ ਕਿੱਧਰੇ ਲੈ ਗਿਆ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ।ਸ:ਥ:ਨਾਹਰ ਸਿੰਘ ਨੇ ਨਾਜਰ ਸਿੰਘ ਉਰਫ ਰੀਸ਼ੀ ਪੁੱਤਰ ਅਮਰਜੀਤ ਸਿੰਘ ਵਾਸੀ ਸੁਰਜੀਤ ਨਗਰ ਬੱਧਨੀ ਕਲਾਂ ਤੇ 110/08-08-2021 ਅ/ਧ 363/366ਏ ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਸ਼ੱਕੀ ਪੁਰਸ਼ਾ ਦੀ ਤਲਾਸ਼ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 150 ਗ੍ਰਾਂਮ ਅਫੀਮ ਬ੍ਰਾਂਮਦ ਕੀਤੀ ਗਈਆਂ। ਐਸ ਆਾਈ ਬਲਵਿੰਦਰ ਸਿੰਘ ਨੇ ਪਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਮਸੀਤਾਂ ਤੇ 190/08-08-2021 ਅ/ਧ 18/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਦੋਸ਼ੀਆਂ ਨੂੰ ਜੂਆ ਖੇੜਦੇ ਸਮੇ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 160 ਰੁਪਏ ਸਮੇਤ 52 ਪੱਤੇ ਤਾਂਸ ਦੇ ਬ੍ਰਾਂਮਦ ਕੀਤੇ ਗਏ। ਸ:ਥ:ਹਰਜਿੰਦਰ ਸਿੰਘ ਨੇ 1.ਸ਼ਤੀਸ਼ ਕੁਮਾਰ ਪੁੱਤਰ ਹੁਸ਼ਿਆਰੀ ਲਾਲ ਵਾਸੀ ਨੇੜੇ ਸਾਈ ਰਾਮ ਮੰਦਰ ਵਿਸ਼ਕਰਮਾ ਨਗਰ ਮੋਗਾ 2.ਜਸਵਿੰਦਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਸਾਦਿਕ ਰੋਡ ਮੋਗਾ 3.ਮਾਖਾ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਪੁੱਲੀਵਾਲਾ ਮਹੱਲਾ ਮੋਗਾ 4.ਰਾਮ ਦਾਸ ਪੁੱਤਰ ਸਰਦਾਰਾ ਸਿੰਘ ਵਾਸੀ ਰੂਪਾ ਪੱਤੀ ਸੇਖਾਂ ਵਾਲਾ ਚੌਕ ਮੋਗਾ ਤੇ 189/08-08-2021 ਅ/ਧ 13/3/67 ਜੂਆ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਸਵਾ 9 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ:ਦਿਲਜੀਤ ਸਿੰਘ ਨੇ ਮਨਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਮਨਾਵਾਂ ਤੇ 128/08-08-2021 ਅ/ਧ 61/11/4 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਸਵਾ 8 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ:ਕਮਲਜੀਤ ਸਿੰਘ ਨੇ ਕਰਮਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਨਾਵਾਂ ਤੇ 129/08-08-2021 ਅ/ਧ 61/11/4 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









