Tarlochan Singh Brar

Tarlochan Singh Brar

This web based news portal is designed to deliver you the news updates around the world in Punjabi language. Hope You all will like our content and help us with one Share !!

2 ਕਰੋੜ ਰੁਪਏ ਅਤੇ 1 ਕਿਲੋ ਸੋਨਾ ਸਰਕਾਰੀ ਦਫਤਰ ਦੇ ਬੇਸਮੈਂਟ ‘ਚੋਂ ਹੋਇਆ ਬਰਾਮਦ, ਸਰਕਾਰ ਵੱਲੋਂ ਜਾਂਚ ਸ਼ੁਰੂ 

ਭਾਰਤ ਸਰਕਾਰ ਨੇ ਬੀਤੇ ਦਿਨ 2000 ਰੁਪਏ ਦੇ ਨੋਟ ਬੰਦ ਕਰਨ ਨੂੰ ਲੈ ਕੇ ਬੈਂਕਾਂ ਅਦੇਸ਼ ਜਾਰੀ ਕੀਤੇ ਹਨ। ਬੈਂਕਾਂ...

Read more

ਮੋਗਾ ਜ਼ਿਲ੍ਹੇ ਨਾਲ ਸਬੰਧਤ ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜੇ ਅੰਮ੍ਰਿਤਪਾਲ ਸਿੰਘ ਹੇਅਰ ਨੂੰ ਮਨੀਲਾ ਫਿਲੀਪੀਨਜ਼ ਤੋਂ ਕੀਤਾ ਗ੍ਰਿਫਤਾਰ

ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਤ ਅਤੇ  ਕੈਨੇਡਾ 'ਚ ਮੌਜੂਦ ਅੱਤਵਾਦੀ ਸੁੱਖਾ ਦੂਨੀ ਦੇ ਕਰੀਬੀ ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਅਤੇ...

Read more

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੀ ਤਿਆਰੀ 

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੰਗਣੀ ਵਿੱਚ ਪਹੁੰਚਣ ਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ...

Read more

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਡਿਬਰੂਗੜ੍ਹ ਜੇਲ੍ਹ ਵਿੱਚੋਂ ਮਿਲ ਕੇ ਆਏ ਬਾਹਰ

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਸਰਕਾਰ ਨੇ ਐਨ ਐਸ ਏ ਤਹਿਤ ਪਿਛਲੇ ਦਿਨੀਂ ਅਸਾਮ ਦੀ...

Read more

ਧਰਨਾ ਚੁਕਵਾਉਣ ਗਈ ਪੁਲਿਸ ਦੇ ਕਾਂਸਟੇਬਲ ਨੇ ਕਿਸਾਨ ਔਰਤ ਨੂੰ ਮਾਰਿਆ ਥੱਪੜ, ਵੀਡੀਓ ਹੋਈ ਵਾਇਰਲ, ਮੁਲਾਜ਼ਮ ਕੀਤਾ ਲਾਈਨ ਹਾਜ਼ਰ 

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੀ ਦਿੱਲੀ ਕਟੜਾ ਨੈਸ਼ਨਲ ਹਾਈਵੇ ਕੱਢਣ ਲਈ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਪਿਛਲੇ ਸਮੇਂ...

Read more

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਫਰੀਦਕੋਟ ਘਰ ਵਿੱਚ ਆਈ ਟੀ ਵਿਭਾਗ ਨੇ ਕੀਤੀ ਰੇਡ 

ਪੰਜਾਬ ਦੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਵਿਧਾਇਕ ਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਹੋਰ...

Read more

ਵਿਜੀਲੈਂਸ ਵਿਭਾਗ ਨੇ ਏ ਐਸ ਆਈ ਨੂੰ 9000 ਰੁਪਏ ਲੈਣ ਦੇ ਰਿਸ਼ਵਤ ਕੇਸ ਵਿੱਚ ਕੀਤਾ ਕਾਬੂ 

ਪੰਜਾਬ ਸਰਕਾਰ ਭ੍ਰਿਸ਼ਟਾਚਾਰੀਆਂ ਨੂੰ ਲਗਾਤਾਰ ਦਬੋਚ ਰਹੀ ਹੈ। ਵਿਜੀਲੈਂਸ ਵਿਭਾਗ ਨੇ ਏ ਐਸ ਆਈ ਨੂੰ 9000 ਹਜ਼ਾਰ ਰੁਪਏ ਦੀ ਰਿਸ਼ਵਤ...

Read more

ਕੇਂਦਰੀ ਮੰਤਰੀ ਪੁਰੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਬੈਠੇ ਚੰਗੇ ਲੀਡਰਾਂ ਨੂੰ ਬੀਜੇਪੀ ਵਿੱਚ ਆਉਣ ਦਾ ਦਿੱਤਾ ਸੱਦਾ

ਪੰਜਾਬ ਦੇ ਜਲੰਧਰ ਵਿੱਚ ਹੋਈ ਜ਼ਿਮਨੀ ਚੋਣ ਤੋਂ ਬਾਅਦ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਗਠਜੋੜ ਦੀਆਂ ਖਬਰਾਂ ਨੇ...

Read more

ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਲਾਅ ਕਾਲਜ਼ ਦੇ ਵਿਦਿਆਰਥੀ ਨਾਲ ਉਲਝਾਉਣਾ ਪਿਆ ਮਹਿੰਗਾ, ਅਦਾਲਤ ਨੇ ਦਿੱਤੀ ਸਾਰਾ ਦਿਨ ਖੜਾ ਰਹਿਣ ਦੀ ਸਜ਼ਾ 

ਸਾਲ 2020 ਵਿੱਚ ਆਮ ਆਦਮੀ ਪਾਰਟੀ ਦਿੱਲੀ ਦੇ ਵਿਧਾਇਕ ਅਖਿਲੇਸ਼ ਪਤੀ ਤ੍ਰਿਪਾਠੀ ਨੇ ਇੱਕ ਲਾਅ ਕਾਲਜ਼ ਦੇ ਵਿਦਿਆਰਥੀ ਦੀ ਕੁੱਟਮਾਰ...

Read more

ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ 

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਜਾਇਦਾਦਾਂ ਦੀ ਵਿਜੀਲੈਂਸ ਵਿਭਾਗ ਵੱਲੋਂ ਜਾਂਚ...

Read more
Page 75 of 424 1 74 75 76 424