Tarlochan Singh Brar

Tarlochan Singh Brar

This web based news portal is designed to deliver you the news updates around the world in Punjabi language. Hope You all will like our content and help us with one Share !!

ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਪੰਜਾਬ ਪੁਲਿਸ ਨੇ ਨਹੀਂ ਜਾਣ ਦਿੱਤਾ ਯੂ ਕੇ, ਏਅਰਪੋਰਟ ਤੇ ਪੁੱਛਗਿੱਛ ਤੋਂ ਬਾਅਦ ਵਾਪਸ ਪਿੰਡ ਘਰ ਭੇਜਿਆ 

ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ਤੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਅੱਜ ਇੰਗਲੈਂਡ ਜਾਣ ਲਈ...

Read more

ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ...

Read more

ਆਸਟ੍ਰੇਲੀਆ ਦੀਆਂ ਪੰਜ ਯੂਨੀਵਰਸਿਟੀਆਂ ਨੇ ਭਾਰਤ ਦੇ ਕੁੱਝ ਸੂਬਿਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਦਾਖਲੇ ਤੇ ਲਾਈ ਰੋਕ 

ਭਾਰਤ ਤੋਂ ਲੱਖਾਂ ਵਿਦਿਆਰਥੀ ਪੜ੍ਹਾਈ ਕਰਨ ਲਈ ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਅਤੇ ਬਹੁਤ ਸਾਰੇ ਦੇਸ਼ਾਂ ਵਿੱਚ ਜਾਂਦੇ ਹਨ। ਪਰ ਕਿਤੇ ਨਾ...

Read more

ਮੋਗਾ ਦੇ ਸਾਬਕਾ ਐਸ ਐਸ ਪੀ ਰਾਜਜੀਤ ਸਿੰਘ ਹੋਇਆ ਫਰਾਰ, ਸਰਕਾਰ ਨੇ ਲੁੱਕ ਆਊਟ ਸਰਕੂਲਰ ਕੀਤਾ ਜਾਰੀ 

ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਲੱਗੇ ਰਹੇ ਐਸ ਐਸ ਪੀ ਰਾਜਜੀਤ ਸਿੰਘ ਉਪਰ ਵਿਜੀਲੈਂਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਮਿਲੀ...

Read more

ਕਾਂਗਰਸ ਸਰਕਾਰ ਵਿੱਚ ਰਹੇ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਵਿਜੀਲੈਂਸ ਨੇ ਕੀਤਾ ਤਲਬ 

ਪੰਜਾਬ ਦੀ ਕਾਂਗਰਸ ਸਰਕਾਰ ਦੌਰਾਨ ਰਹੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਨਾਲ ਜੁੜੇ...

Read more

ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੌਰਾਨ ਫੜੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਭਾਈ ਰੋਡੇ ਦੀ ਅਗਵਾਈ ਵਾਲੀ ਕਮੇਟੀ ਨੇ ਕੀਤੀ ਮੁਲਾਕਾਤ 

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਕਾਫੀ ਨੌਜਵਾਨ ਦੀ ਗ੍ਰਿਫਤਾਰੀ ਕੀਤੀ...

Read more

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੁਬਾਰਾ ਫੇਰ ਵਿਜੀਲੈਂਸ ਨੇ ਪੇਸ਼ ਹੋਣ ਲਈ ਭੇਜਿਆਂ ਨੋਟਿਸ 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੁਬਾਰਾ ਫਿਰ ਵਿਜੀਲੈਂਸ ਵਿਭਾਗ ਨੇ ਮੋਹਾਲੀ ਹੈੱਡ ਆਫਿਸ ਪੁੱਛਗਿੱਛ ਲਈ ਤਲਬ...

Read more

ਮੋਗਾ ਦੇ ਡੀਸੀ ਵੱਲੋਂ ਸੋਸ਼ਲ ਮੀਡੀਆ ਤੇ ਚੱਲ ਰਹੇ ਵੈੱਬ ਚੈਨਲਾਂ ਤੇ ਬੇਬੁਨਿਆਦ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਚਿਤਾਵਨੀ,ਫਰਜ਼ੀ ਖਬਰਾਂ ਬਣਾਉਣ ਤੇ ਹੋਵੇਗੀ ਕਾਰਵਾਈ

ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸੋਸ਼ਲ ਮੀਡੀਆ ਵੈੱਬ ਚੈਨਲਾਂ ਨੂੰ ਬੇਬੁਨਿਆਦ ਅਫਵਾਹਾਂ ਨੂੰ ਖਬਰਾਂ ਦੇ ਰੂਪ ਵਿੱਚ...

Read more

ਨਸ਼ਾ ਤਸਕਰੀ ਮਾਮਲੇ ਵਿੱਚ ਪੁਲਿਸ ਅਫ਼ਸਰ,ਮਾਨ ਸਰਕਾਰ ਨੇ ਨੌਕਰੀ ਤੋਂ ਕੀਤਾ ਬਰਖਾਸਤ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਪੁਲੀਸ ਅਫ਼ਸਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਇਸ...

Read more

ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਫੌਜ ਦੇ ਚਾਰ ਜਵਾਨਾਂ ਦਾ ਕਤਲ ਕਰਨ ਵਾਲਾ ਗਨਰ ਪੁਲਿਸ ਨੇ ਕੀਤਾ ਗ੍ਰਿਫਤਾਰ 

ਪੰਜਾਬ ਦੇ ਬਠਿੰਡਾ ਵਿੱਚ ਪਿਛਲੇ ਦਿਨੀਂ ਮਿਲਟਰੀ ਸਟੇਸ਼ਨ ਉਤੇ ਅਣਪਛਾਤੇ ਵਿਅਕਤੀਆਂ ਗੋਲੀਆਂ ਮਾਰਕੇ 4 ਫੌਜੀ ਜਵਾਨਾਂ ਨੂੰ ਮਾਰ ਦਿੱਤਾ ਗਿਆ...

Read more
Page 80 of 421 1 79 80 81 421