ਪੰਜਾਬ

ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪਹਿਲ ਦੇ ਆਧਾਰ ਤੇ ਲਿਖਵਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਕੀਤੇ ਹੁਕਮ, ਡੀਸੀ ਮੋਗਾ ਨੇ ਤੁਰੰਤ ਬਲਾਈ ਹੰਗਾਮੀ ਮੀਟਿੰਗ ਦਿੱਤੇ ਨਿਰਦੇਸ਼ 

ਪੰਜਾਬ ਦੇ ਮੁੱਖ ਮੰਤਰੀ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਬੋਰਡ ਪੰਜਾਬੀ...

Read more

ਪੰਜਾਬ ਵਿੱਚ ਮੁਨਿਆਦ ਪੂਰੀ ਕਰ ਚੁੱਕੇ ਟੋਲ ਪਲਾਜੇ ਕਾਂਗਰਸ ਅਤੇ ਅਕਾਲੀਆਂ ਦੀ ਮਿਲੀ ਭੁਗਤ ਨਾਲ ਚਲਦੇ ਰਹੇ, ਅੱਜ ਅਸੀਂ ਬੰਦ ਕਰ ਦਿੱਤੇ ਹੈ :-ਮਾਨ

ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਤਿੰਨ ਹੋਰ ਟੋਲ...

Read more

ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਰਹਿਣਾਂ ਤਾਂ ਕੋਈ ਕਿੰਤੂ ਪ੍ਰੰਤੂ ਨਹੀਂ,ਜੇ ਬੋਲੇ ਤਾਂ ਅਨੁਸ਼ਾਸਨੀ ਕਮੇਟੀ ਪਾਰਟੀ ਵਿੱਚੋਂ ਕੱਢ ਦੇਵੇਗੀ ਬਾਹਰ 

ਪੰਜਾਬ ਵਿੱਚ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਨਿਗਾਰ ਵਾਲੇ ਪਾਸੇ ਨੂੰ ਵਧ ਰਹੀ ਹੈ। ਪਿਛਲੇ ਸਮੇਂ ਤੋਂ...

Read more

10000 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐਸ ਡੀ ਐਮ ਦਫਤਰ ਦਾ ਬਿੱਲ ਕਲਰਕ, ਵਿਜੀਲੈਂਸ ਵਿਭਾਗ ਨੇ ਰੰਗੇ ਹੱਥੀਂ ਕੀਤਾ ਕਾਬੂ 

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰੀਆਂ ਉਪਰ ਪੂਰਾ ਸ਼ਿਕੰਜਾ ਕੱਸਿਆ ਹੋਇਆ ਹੈ। ਵਿਜੀਲੈਂਸ ਵਿਭਾਗ ਲਗਾਤਾਰ ਭ੍ਰਿਸ਼ਟਾਚਾਰ ਕਰਨ ਵਾਲੇ ਕਰਮਚਾਰੀਆਂ ਨੂੰ ਫੜ ਰਿਹਾ...

Read more

ਵਿਜੀਲੈਂਸ ਵਿਭਾਗ ਨੇ ਸਰਕਾਰੀ ਨੌਕਰੀ ਦਿਵਾਉਣ ਬਦਲੇ ਪੈਸੇ ਲੈਣ ਵਾਲਾ ਪ੍ਰਾਈਵੇਟ ਵਿਅਕਤੀ ਕੀਤਾ ਕਾਬੂ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਲੱਗੇ ਹੋਏ ਹਨ। ਹਰ ਰੋਜ਼...

Read more

ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਨਾਲ ਜੁੜੇ 60 ਲੋਕਾਂ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ 

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਪੁਲਿਸ ਨੇ ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਦੇ 60 ਟਿਕਾਣਿਆਂ ਤੇ ਛਾਪੇਮਾਰੀ ਕੀਤੀ ਹੈ। ਮਿਲੀ...

Read more

ਪੰਜਾਬ ਦੇ ਮਸ਼ਹੂਰ ਕਲਾਕਾਰਾਂ ਨੇ ਆਪਣੇ ਗਾਣਿਆਂ ਵਿੱਚ ਕੀਤਾ ਸੀ ਹਥਿਆਰਾਂ ਨੂੰ ਪ੍ਰਮੋਟ, ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ਼ 

ਪੰਜਾਬ ਦੇ ਮਸ਼ਹੂਰ ਗਾਇਕ ਗਿੱਪੀ ਗਰੇਵਾਲ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਾ ਗਾਣਾ ਗਾਇਆ ਸੀ ਤੇ ਸ਼ਿਕਾਇਤ ਮਿਲਣ ਤੋਂ ਬਾਅਦ...

Read more

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੇ ਛੱਡੀ ਪਾਰਟੀ, ਦਿੱਤਾ ਅਸਤੀਫਾ

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸਭ ਕੁੱਝ ਸਹੀ ਨਹੀਂ ਚੱਲ ਰਿਹਾ, ਲਗਾਤਾਰ ਪਾਰਟੀ ਵਿੱਚ ਉੱਥਲਪੁਥਲ ਹੋ ਰਹੀ ਹੈ।...

Read more

ਮੋਗਾ ਪੁਲਿਸ ਦੇ ਥਾਣੇਦਾਰ ਅਤੇ ਹੋਰ ਤਿੰਨ ਲੋਕਾਂ ਨੇ ਸਮਝੋਤਾ ਕਰਵਾਉਣ ਦੀ ਆੜ ਵਿੱਚ 15 ਲੱਖ ਦੀ ਮਾਰੀ ਠੱਗੀ, ਪੁਲਿਸ ਨੇ ਕੀਤਾ ਪਰਚਾ ਦਰਜ

ਮੋਗਾ ‘ਚ ਇੱਕ ਕੁੜੀ ਦਾ ਨੌਜਵਾਨ ਨਾਲ ਚੱਲ ਰਿਹਾ ਝਗੜਾ ਸੁਲਝਾਉਣ ਦੇ ਨਾਂ ‘ਤੇ ਲੱਖਾਂ ਰੁਪਏ ਠੱਗਣ ਦੇ ਦੋਸ਼ ਵਿੱਚ...

Read more

ਭਗਵੰਤ ਮਾਨ ਨੇ ਬਹਿਬਲ ਕਲਾਂ ਵਿਖੇ ਰੋਕੇ ਗਏ ਹਾਈਵੇ ਨੂੰ ਖੋਲਣ ਲਈ ਕੀਤੀ ਅਪੀਲ, ਟਵੀਟ ਜ਼ਰੀਏ ਆਪਣੀ ਵਚਨਬੱਧਤਾ ਨੂੰ ਦੁਹਰਾਇਆ 

ਪੰਜਾਬ ਦੇ ਕੋਟਕਪੂਰਾ ਅਧੀਨ ਆਉਂਦੇ ਬਹਿਬਲ ਕਲਾਂ ਵਿੱਚ ਪਿਛਲੇ ਦਿਨਾਂ ਤੋਂ ਬਹਿਬਲ ਗੋਲੀ ਕਾਂਡ ਦਾ ਇਨਸਾਫ ਲੈਣ ਲਈ ਧਰਨਾ ਲੱਗਿਆ...

Read more
Page 91 of 324 1 90 91 92 324